maharastra Archives - Daily Post Punjabi

ਮੰਦਭਾਗੀ ਖਬਰ: ਕ੍ਰਿਕਟ ਖੇਡਦੇ ਸਮੇਂ 11 ਸਾਲਾਂ ਬੱਚੇ ਦੀ ਹੋਈ ਮੌ.ਤ, ਪ੍ਰਾਈਵੇਟ ਪਾਰਟ ‘ਤੇ ਲੱਗੀ ਸੀ ਗੇਂਦ
ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਹੈਰਾਨੀਜਨਕ ਘਟਨਾ ਵਾਪਰੀ ਹੈ, ਜਿੱਥੇ 11 ਸਾਲ ਦੇ ਬੱਚੇ ਦੀ ਕ੍ਰਿਕਟ ਖੇਡਦੇ ਸਮੇਂ ਮੌਤ ਹੋ ਗਈ।ਦਰਅਸਲ , ਪੁਣੇ ਦੇ ਲੋਹਗਾਂਵ ਵਿੱਚ ਕ੍ਰਿਕਟ ਖੇਡਦੇ ਸਮੇਂ ਬੱਚੇ ਦੇ ਪ੍ਰਾਈਵੇਟ ਪਾਰਟ ‘ਤੇ ਗੇਂਦ ਲੱਗਣ ਕਾਰਨ ਸੱਟ ਲੱਗ ਗਈ। ਜਿਸ ਕਾਰਨ ਉਸਦੀ ਪਿਚ ‘ਤੇ ਹੀ ਮੌਤ ਹੋ ਗਈ। ਬੱਚੇ ਦੀ ਮੌਤ ਤੋਂ ਬਾਅਦ ਉੱਥੇ ਹੜਕੰਪ ਮੱਚ ਗਿਆ। ਮ੍ਰਿਤਕ ਮੁੰਡੇ ਦੀ ਪਛਾਣ ਸ਼ੌਰਿਆ ਉਰਫ ਸੰਭੂ ਕਾਲਿਦਾਸ ਖਾਂਡਵੇ ਦੇ ਵਜੋਂ ਹੋਈ ਹੈ। ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਰਿਪੋਰਟਾਂ ਮੁਤਾਬਕ ਸ਼ੌਰਿਆ ਆਪਣੇ ਹੋਰ ਦੋਸਤਾਂ ਨਾਲ ਕ੍ਰਿਕਟ ਦੀ ਪ੍ਰੈਕਟਿਸ ਕਰ ਰਿਹਾ ਸੀ।

11 year old child dies

ਮਿਲੀ ਜਾਣਕਾਰੀ ਮੁਤਾਬਕ ਸ਼ੌਰਿਆ ਗੇਂਦਬਾਜ਼ੀ ਕਰ ਰਿਹਾ ਸੀ ਤੇ ਇੱਕ ਬੱਚਾ ਬੱਲੇਬਾਜ਼ੀ ਕਰ ਰਿਹਾ ਸੀ। ਜਿਵੇਂ ਹੀ ਸ਼ੌਰਿਆ ਨੇ ਗੇਂਦ ਸੁੱਟੀ ਬੱਲੇਬਾਜ਼ ਨੇ ਗੇਂਦ ਸਿੱਧੀ ਸ਼ੌਰਿਆ ਵੱਲ ਮਾਰੀ ਜੋ ਉਸਦੇ ਪ੍ਰਾਈਵੇਟ ਪਾਰਟ ‘ਤੇ ਜਾ ਕੇ ਲੱਗੀ। ਕੁਝ ਹੀ ਦੇਰ ਬਾਅਦ ਸ਼ੌਰਿਆ ਜ਼ਮੀਨ ‘ਤੇ ਡਿੱਗ ਗਿਆ।

ਇਹ ਵੀ ਪੜ੍ਹੋ: ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਦੱਸ ਦੇਈਏ ਕਿ ਉਸਨੂੰ ਡਿੱਗਦੇ ਹੋਏ ਦੇਖ ਕੇ ਹੋਰ ਖਿਡਾਰੀ ਤੇ ਉਸਦੇ ਦੋਸਤ ਉਸਦੇ ਵੱਲ ਭੱਜੇ। ਪਹਿਲਾਂ ਤਾਂ ਦੋਸਤਾਂ ਨੂੰ ਕੁਝ ਪਤਾ ਨਹੀਂ ਲੱਗਿਆ ਤਾਂ ਉਨ੍ਹਾਂ ਨੇ ਦੂਜੇ ਕ੍ਰਿਕਟ ਖੇਡਣ ਵਾਲੇ ਮੁੰਡਿਆਂ ਨੂੰ ਬੁਲਾਇਆ ਤੇ ਸ਼ੌਰਿਆ ਨੂੰ ਦੇਖਣ ਦੇ ਲਈ ਕਿਹਾ। ਸ਼ੌਰਿਆ ਨੂੰ ਚੁੱਕਿਆ ਤੇ ਹਸਪਤਾਲ ਲਿਜਾਇਆ ਗਿਆ। ਪਰ ਉਦੋਂ ਤੱਕ ਬਹੁਤ ਦੇਰੀ ਹੋ ਚੁੱਕੀ ਸੀ। ਸ਼ੌਰਿਆ ਉਰਫ ਸੰਭੂ ਦੀ ਮੌਤ ਹੋ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਮੰਦਭਾਗੀ ਖਬਰ: ਕ੍ਰਿਕਟ ਖੇਡਦੇ ਸਮੇਂ 11 ਸਾਲਾਂ ਬੱਚੇ ਦੀ ਹੋਈ ਮੌ.ਤ, ਪ੍ਰਾਈਵੇਟ ਪਾਰਟ ‘ਤੇ ਲੱਗੀ ਸੀ ਗੇਂਦ appeared first on Daily Post Punjabi.

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਕਾਰ-ਟੈਂਪੂ ਦੀ ਭਿਆਨਕ ਟੱਕਰ ‘ਚ 6 ਲੋਕਾਂ ਦੀ ਮੌਤ
ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਜਰਸੁੰਬਾ-ਪਟੋਦਾ ‘ਤੇ ਸਵੇਰੇ ਕਰੀਬ ਸਾਢੇ ਪੰਜ ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋ ਗੱਡੀਆਂ ਨੂੰ ਅਲੱਗ ਕਰਨ ਲਈ ਕ੍ਰੇਨ ਦੀ ਵਰਤੋਂ ਕਰਨੀ ਪਈ। ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਹਾਲੇ ਪਹਿਚਾਣ ਨਹੀਂ ਹੋ ਸਕੀ ਹੈ।

Beed Car Tempo Accident

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਕੇਜ ਤਹਿਸੀਲ ਦੇ ਜੀਵਾਚੀਵਾੜੀ ਪਿੰਡ ਦਾ ਇੱਕ ਪਰਿਵਾਰ ਕਾਰ ਰਾਹੀਂ ਪੁਣੇ ਜਾ ਰਿਹਾ ਸੀ, ਉਦੋਂ ਉਨ੍ਹਾਂ ਦੀ ਗੱਡੀ ਅਤੇ ਟੈਂਪੂ ਇੱਕ-ਦੂਜੇ ਨਾਲ ਟਕਰਾ ਗਏ। ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਪੰਜ ਮੈਂਬਰਾਂ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਨੂੰ ਦੋਹਾਂ ਗੱਡੀਆਂ ਨੂੰ ਅਲੱਗ ਕਰਨ ਦੇ ਲਈ ਕ੍ਰੇਨ ਦੀ ਵਰਤੋਂ ਕਰਨੀ ਪਈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਪਹਿਚਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਇਹ ਵੀ ਪੜ੍ਹੋ: ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮ 3 ਦਿਨ ਹੜਤਾਲ ‘ਤੇ, ਬੁਕਿੰਗ ਵੀ ਬੰਦ

ਦੱਸ ਦੇਈਏ ਕਿ ਬੀੜ ਜ਼ਿਲ੍ਹੇ ਵਿੱਚ ਐਤਵਾਰ ਦਾ ਇਹ ਦੂਜਾ ਵੱਡਾ ਹਾਦਸਾ ਹੈ। ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਵਿਨਾਇਕ ਮੇਟੇ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮੇਟੇ ਦੀ ਐਤਵਾਰ ਸਵੇਰੇ ਮੁੰਬਈ-ਪੁਣੇ ਐਕਸਪ੍ਰੈੱਸਵੇਅ ‘ਤੇ ਇੱਕ ਕਾਰ ਦੁਰਘਟਨਾ ਵਿੱਚ ਮੌਤ ਹੋ ਗਈ। ਇਸ ਹਾਦਸੇ ਮਗਰੋਂ ਮੇਟੇ ਨੂੰ ਮੁੰਬਈ ਦੇ ਐੱਮਜੀਐੱਮ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੇ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਕਾਰ-ਟੈਂਪੂ ਦੀ ਭਿਆਨਕ ਟੱਕਰ ‘ਚ 6 ਲੋਕਾਂ ਦੀ ਮੌਤ appeared first on Daily Post Punjabi.