maharshtra Archives - Daily Post Punjabi

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸ਼ਾਰਪ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਵੇਗੀ ਪੁਲਿਸ !
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੋਮਵਾਰ ਨੂੰ ਮਹਾਰਾਸ਼ਟਰ ਦੇ ਦੋ ਸ਼ਾਰਪ ਸ਼ੂਟਰਾਂ ਸੰਤੋਸ਼ ਜਾਧਵ ਤੇ ਉਸਦੇ ਸਾਥੀ ਨਵਨਾਥ ਸੂਰਿਆਵੰਸ਼ੀ ਨੂੰ ਪੁਣੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੂੰ 20 ਜੂਨ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਸ਼ੂਟਰਾਂ ਤੋਂ ਪੁੱਛਗਿੱਛ ਕਰਨ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਪੁਣੇ ਪਹੁੰਚ ਗਈ ਹੈ । ਪੰਜਾਬ ਪੁਲਿਸ ਵੱਲੋਂ ਦੋਵਾਂ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਲਈ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

Sidhu Moosewala Murder

ਇਸ ਮਾਮਲੇ ਵਿੱਚ ਮਾਨਸਾ ਦੇ ਐਸਐਸਪੀ ਅਤੇ SIT ਮੈਂਬਰ ਗੌਰਵ ਤੋਰਾ ਨੇ ਕਿਹਾ ਹੈ ਕਿ ਅਸੀਂ ਦੋਵਾਂ ਗ੍ਰਿਫ਼ਤਾਰੀਆਂ ਸਬੰਧੀ ਮਹਾਰਾਸ਼ਟਰ ਪੁਲਿਸ ਦੇ ਸੰਪਰਕ ਵਿੱਚ ਹਾਂ। ਜੇਕਰ ਸਾਨੂੰ ਇਸ ਮਾਮਲੇ ਵਿੱਚ ਕੋਈ ਵੀ ਕੜੀ ਮਿਲਦੀ ਹੈ ਤਾਂ ਅਸੀਂ ਪੁੱਛਗਿੱਛ ਲਈ ਉਨ੍ਹਾਂ ਨੂੰ ਪੰਜਾਬ ਜ਼ਰੂਰ ਲਿਆਵਾਂਗੇ।

ਇਹ ਵੀ ਪੜ੍ਹੋ: ਖੁਸ਼ਖਬਰੀ: ਅਗਲੇ ਡੇਢ ਸਾਲਾਂ ‘ਚ 10 ਲੱਖ ਭਰਤੀਆਂ ਕਰੇਗੀ ਕੇਂਦਰ ਸਰਕਾਰ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਦੇ ਏਡੀਜੀਪੀ ਕੁਲਵੰਤ ਸਾਰੰਗਲ ਨੇ ਕਿਹਾ ਹੈ ਕਿ ਕੁਝ ਦਿਨ ਪਹਿਲਾਂ ਸੌਰਭ ਮਹਾਕਾਲ ਤੋਂ ਸੂਚਨਾ ਮਿਲਣ ਤੋਂ ਬਾਅਦ ਇਨ੍ਹਾਂ ਦੋਹਾਂ ਸ਼ੂਟਰਾਂ ਨੂੰ ਫੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸ਼ੂਟਰਾਂ ਦੇ ਤਾਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ । ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਸੰਤੋਸ਼ ਜਾਧਵ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਰਾਜਸਥਾਨ ਦੀ ਸ੍ਰੀਗੰਗਾਨਗਰ ਪੁਲਿਸ ਨੂੰ ਲੋੜੀਂਦਾ ਹੈ। ਗੋਲੀਬਾਰੀ ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਵੱਲੋਂ 2 ਕਰੋੜ ਰੁਪਏ ਦੀ ਵਸੂਲੀ ਲਈ ਕਥਿਤ ਤੌਰ ‘ਤੇ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸ਼ਾਰਪ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਵੇਗੀ ਪੁਲਿਸ ! appeared first on Daily Post Punjabi.

ਲਖੀਮਪੁਰ ਹਿੰਸਾ ਦੇ ਵਿਰੋਧ ‘ਚ ਅੱਜ ਮਹਾਰਾਸ਼ਟਰ ਬੰਦ, ਕਿਹਾ-“ਪੂਰਾ ਰਾਜ ਦੇਸ਼ ਦੇ ਕਿਸਾਨਾਂ ਦੇ ਨਾਲ”
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਅੱਜ ਰਾਜ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਐਨਸੀਪੀ, ਕਾਂਗਰਸ ਅਤੇ ਸ਼ਿਵ ਸੈਨਾ ਦੇ ਸੱਤਾਧਾਰੀ ਗਠਜੋੜ ਮਹਾ ਵਿਕਾਸ ਅਗਾੜੀ (MVA) ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਦਿਖਾਉਣ ਲਈ  ਬੰਦ ਦਾ ਸੱਦਾ ਦਿੱਤਾ ਗਿਆ ਹੈ ਕਿ ਰਾਜ ਦੇਸ਼ ਦੇ ਕਿਸਾਨਾਂ ਦੇ ਨਾਲ ਹੈ ।

Maharashtra bandh today

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਲੋਕਾਂ ਨੂੰ ਜਗਾਉਣਾ ਬਹੁਤ ਜਰੂਰੀ ਹੈ। ਇਸ ਸਬੰਧੀ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਹੱਤਿਆ ਦੇ ਵਿਰੋਧ ਵਿੱਚ 11 ਅਕਤੂਬਰ ਨੂੰ ਮਹਾਰਾਸ਼ਟਰ ਦੇ ਬੰਦ ਵਿੱਚ ਪੂਰੀ ਤਾਕਤ ਨਾਲ ਹਿੱਸਾ ਲਵੇਗੀ ।

ਇਹ ਵੀ ਪੜ੍ਹੋ: ਪੰਜਾਬ ‘ਚ ਲੰਮੇ ਬਿਜਲੀ ਕੱਟਾਂ ਲਈ ਰਹੋ ਤਿਆਰ, ਰੋਜ਼ ਇੰਨੇ ਘੰਟੇ ਕੱਟੇਗੀ ਬਿਜਲੀ

ਇਸ ਤੋਂ ਇਲਾਵਾ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਤੇ ਐੱਨਸੀਪੀ ਬੁਲਾਰੇ ਨਵਾਬ ਮਲਿਕ ਅਨੁਸਾਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਰਾਹੀਂ ਖੇਤੀ ਉਪਜ ਦੀ ਲੁੱਟ ਦੀ ਆਗਿਆ ਦਿੱਤੀ ਹੈ ਤੇ ਹੁਣ ਉਨ੍ਹਾਂ ਦੇ ਮੰਤਰੀ ਕਿਸਾਨਾਂ ਦੀ ਹੱਤਿਆ ਕਰ ਰਹੇ ਹਨ।  ਸਾਨੂੰ ਕਿਸਾਨਾਂ ਨਾਲ ਐਕਟ ਦਿਖਾਉਣੀ ਹੀ ਪਵੇਗੀ।

Maharashtra bandh today

ਦੱਸ ਦੇਈਏ ਕਿ ਫੈਡਰੇਸ਼ਨ ਆਫ ਰਿਟੇਲਰਸ ਐਂਡ ਟ੍ਰੇਡਰਸ ਵੈਲਫੇਅਰ ਐਸੋਸੀਐਸ਼ਨ(FRTWA) ਵੱਲੋਂ ਵੀ ਬੰਦ ਦਾ ਸਮਰਥਨ ਕੀਤਾ ਗਿਆ ਹੈ। FRTWA ਵੱਲੋਂ ਲਖੀਮਪੁਰ ਹਿੰਸਾ ਦੇ ਵਿਰੋਧ ਵਿੱਚ ਸਰਕਾਰ ਵੱਲੋਂ ਬੰਦ ਦਾ ਸਮਰਥਨ ਕਰਦਿਆਂ ਸ਼ਾਮ 4 ਵਜੇ ਤੱਕ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸ਼ਹਿਰ ਦੇ ਸਾਰੇ ਇਲਾਕਿਆਂ ਵਿੱਚ ਇਸ ਆਦੇਸ਼ ਦਾ ਪਾਲਣ ਕੀਤਾ ਜਾਵੇਗਾ।

ਦੇਖੋ ਵੀਡੀਓ: Black chana | Mata Ke Bhog Ke Liye Black Chana | how to make black chana | Navratri Special | Vart

The post ਲਖੀਮਪੁਰ ਹਿੰਸਾ ਦੇ ਵਿਰੋਧ ‘ਚ ਅੱਜ ਮਹਾਰਾਸ਼ਟਰ ਬੰਦ, ਕਿਹਾ-“ਪੂਰਾ ਰਾਜ ਦੇਸ਼ ਦੇ ਕਿਸਾਨਾਂ ਦੇ ਨਾਲ” appeared first on Daily Post Punjabi.

ਮਹਾਰਾਸ਼ਟਰ ‘ਚ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਵਿੱਚ ਇੱਕ ਦੀ ਮੌਤ, 5 ਜ਼ਖਮੀ
ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਕੱਪੜਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ।

Maharashtra textile factory fire

ਜਿਸ ਵਿੱਚ 1 ਕਰਮਚਾਰੀ ਦੀ ਮੌਤ ਹੋ ਗਈ ਹੈ ਤੇ 5 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਟੋਕੀਓ ਪੈਰਾਲੰਪਿਕਸ ‘ਚ ਭਾਰਤ ਦੀ ਹੋਈ ਬੱਲੇ-ਬੱਲੇ, ਸ਼ੂਟਿੰਗ ‘ਚ ਮਨੀਸ਼ ਨਰਵਾਲ ਨੇ ਸੋਨ ਤੇ ਸਿੰਘਰਾਜ ਨੇ ਜਿੱਤਿਆ ਚਾਂਦੀ ਦਾ ਤਗਮਾ

ਇਸ ਸਬੰਧੀ ਜਾਣਕਾਰੀ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 6 ਵਜੇ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਇਹ ਚਾਰ-ਪੰਜ ਕਿਲੋਮੀਟਰ ਤੱਕ ਸੁਣਾਈ ਦਿੱਤੀ।

Maharashtra textile factory fire

ਉਨ੍ਹਾਂ ਕਿਹਾ ਕਿ ਇਸ ਧਮਾਕੇ ਨਾਲ ਬੋਇਸਰ ਦੇ ਤਾਰਾਪੁਰ MIDC ਸਥਿਤ ਯੂਨਿਟ ਵਿੱਚ ਭਿਆਨਕ ਅੱਗ ਲੱਗ ਗਈ।  ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਮਾਰੇ ਗਏ ਕਰਮਚਾਰੀ ਦੀ ਪਹਿਚਾਣ ਕਰਨਾ ਹਾਲੇ ਬਾਕੀ ਹੈ। ਇਸ ਤੋਂ ਇਲਾਵਾ ਫੈਕਟਰੀ ਦੇ ਦੋ ਹੋਰ ਕਰਮਚਾਰੀ ਘਟਨਾ ਤੋਂ ਬਾਅਦ ਤੋਂ ਲਾਪਤਾ ਹਨ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਫਿਰ ਟਲਿਆ ਤਾਲਿਬਾਨ ਸਰਕਾਰ ਦਾ ਗਠਨ, ਹੁਣ 2 ਤੋਂ 3 ਦਿਨਾਂ ਬਾਅਦ ਕੀਤਾ ਜਾਵੇਗਾ ਐਲਾਨ

ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਫੈਕਟਰੀ ਦੀ ਇੱਕ ਯੂਨਿਟ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਅੱਗੇ ‘ਤੇ ਕਾਬੂ ਪਾ ਲਿਆ ਗਿਆ ਹੈ ਤੇ ਕੂਲਿੰਗ ਆਪ੍ਰੇਸ਼ਨ ਜਾਰੀ ਹੈ।

ਇਹ ਵੀ ਦੇਖੋ: Ammy Virk ‘ਤੇ ਹੋਵੇਗਾ ਮੁੱਕਦਮਾ ਦਰਜ? ਕੀਤੀ ਮੁਸਲਿਮ ਧਰਮ ਦੀ ਬੇਅਦਬੀ! Hashmat Sultana ‘ਤੇ ਵੀ | Ammy Virk Song

The post ਮਹਾਰਾਸ਼ਟਰ ‘ਚ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਵਿੱਚ ਇੱਕ ਦੀ ਮੌਤ, 5 ਜ਼ਖਮੀ appeared first on Daily Post Punjabi.

ਰਾਮਦੇਵ ਨੂੰ ਮਹਾਂਰਾਸ਼ਟਰ ਸਰਕਾਰ ਦੀ ਚੇਤਾਵਨੀ- ਬਿਨ੍ਹਾਂ ਜਾਂਚ ਦੇ ਨਹੀਂ ਵੇਚ ਸਕਦੇ ਕੋਰੋਨਿਲ
Maharashtra Govt Warns Ramdev: ਬਾਬਾ ਰਾਮਦੇਵ ਦੀ ਦਵਾਈ ਕੋਰੋਨਿਲ ‘ਤੇ ਰਾਜਸਥਾਨ ਸਰਕਾਰ ਤੋਂ ਬਾਅਦ ਹੁਣ ਮਹਾਂਰਾਸ਼ਟਰ ਸਰਕਾਰ ਵੱਲੋਂ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਮਹਾਂਰਾਸ਼ਟਰ ਸਰਕਾਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਕਿ ਕੋਰੋਨਿਲ ਦੇ ਕਲੀਨਿਕਲ ਟਰਾਇਲ ਬਾਰੇ ਅਜੇ ਕੋਈ ਠੋਸ ਜਾਣਕਾਰੀ ਨਹੀਂ ਹੈ, ਇਸ ਮਾਮਲੇ ਵਿੱਚ ਮਹਾਂਰਾਸ਼ਟਰ ਵਿੱਚ ਇਸ ਦਵਾਈ ਦੀ ਵਿਕਰੀ ‘ਤੇ ਪਾਬੰਦੀ ਰਹੇਗੀ । ਇਸ ਸਬੰਧੀ ਮਹਾਂਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਵੀਰਵਾਰ ਨੂੰ ਲਿਖਿਆ, ‘ਨੈਸ਼ਨਲ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਜੈਪੁਰ ਪਤਾ ਲਗਾਏਗੀ ਕਿ ਕੀ ਪਤੰਜਲੀ ਦੇ ਕੋਰੋਨਿਲ ਦਾ ਕਲੀਨਿਕਲ ਟ੍ਰਾਇਲ ਹੋਇਆ ਸੀ।  ਉਨ੍ਹਾਂ ਅੱਗੇ ਲਿਖਿਆ ਕਿ ਅਸੀਂ ਬਾਬਾ ਰਾਮਦੇਵ ਨੂੰ ਚੇਤਾਵਨੀ ਦਿੱਤੀ ਹੈ ਕਿ ਸਾਡੀ ਸਰਕਾਰ ਮਹਾਂਰਾਸ਼ਟਰ ਵਿੱਚ ਨਕਲੀ ਦਵਾਈਆਂ ਵੇਚਣ ਨਹੀਂ ਦੇਵੇਗੀ।

The National Institute of Medical Sciences, Jaipur will find out whether clinical trials of @PypAyurved's 'Coronil' were done at all. An abundant warning to @yogrishiramdev that Maharashtra won't allow sale of spurious medicines. #MaharashtraGovtCares#NoPlayingWithLives
— ANIL DESHMUKH (@AnilDeshmukhNCP) June 24, 2020

ਗੌਰਤਲਬ ਹੈ ਕਿ ਆਯੁਸ਼ ਮੰਤਰਾਲੇ ਦੇ ਇਤਰਾਜ਼ ਤੋਂ ਬਾਅਦ ਰਾਜਸਥਾਨ ਪਹਿਲਾ ਅਜਿਹਾ ਸੂਬਾ ਬਣਿਆ ਸੀ, ਜਿਸਨੇ ਬਾਬਾ ਰਾਮਦੇਵ ਦੀ ਦਵਾਈ ਕੋਰੋਨਿਲ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ । ਰਾਜਸਥਾਨ ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਕੇਂਦਰੀ ਆਯੁਸ਼ ਮੰਤਰਾਲੇ ਦੀ ਮਨਜ਼ੂਰੀ ਤੋਂ ਬਿਨ੍ਹਾਂ ਕੋਈ ਵੀ ਆਯੁਰਵੈਦਿਕ ਦਵਾਈ ਕੋਵਿਡ -19 ਮਹਾਂਮਾਰੀ ਦੀ ਦਵਾਈ ਵਜੋਂ ਨਹੀਂ ਵੇਚੀ ਜਾ ਸਕਦੀ ।

Maharashtra Govt Warns Ramdev

ਦੱਸ ਦੇਈਏ ਕਿ ਕੇਂਦਰੀ ਆਯੁਸ਼ ਮੰਤਰਾਲੇ ਨੇ ਵੀ ਇਸ ਦਵਾਈ ਦਾ ਧਿਆਨ ਰੱਖਿਆ ਹੈ । ਮੰਤਰਾਲੇ ਨੇ ਪਤੰਜਲੀ ਨੂੰ ਤੁਰੰਤ ਨੋਟਿਸ ਭੇਜ ਕੇ ਦਵਾਈ ਦੇ ਪ੍ਰਚਾਰ ਨੂੰ ਤੁਰੰਤ ਰੋਕ ਦਿੱਤਾ ਹੈ । ਆਯੁਸ਼ ਮੰਤਰਾਲੇ ਨੇ ਕਿਹਾ ਸੀ ਕਿ ਕੋਈ ਫਾਰਮੇਸੀ ਆਈਸੀਐਮਆਰ ਸਰਟੀਫਿਕੇਟ ਤੋਂ ਬਿਨ੍ਹਾਂ ਅਜਿਹਾ ਦਾਅਵਾ ਕਿਵੇਂ ਕਰ ਸਕਦੀ ਹੈ । ਕੇਂਦਰ ਨੇ ਉਤਰਾਖੰਡ ਦੇ ਆਯੁਸ਼ ਵਿਭਾਗ ਨੂੰ ਇੱਕ ਪੱਤਰ ਵੀ ਭੇਜਿਆ ਹੈ ਅਤੇ ਇਸ ਮਾਮਲੇ ਨਾਲ ਜੁੜੀ ਸਾਰੀ ਜਾਣਕਾਰੀ ਮੰਗੀ ਹੈ।

ਇਸ ਮਾਮਲੇ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੰਪਨੀ ਨੂੰ ਸਰਦੀ-ਜ਼ੁਕਾਮ ਦੀ ਦਵਾਈ ਬਣਾਉਣ ਦਾ ਲਾਇਸੈਂਸ ਜਾਰੀ ਕੀਤਾ ਗਿਆ ਸੀ। ਪਰ ਪਤੰਜਲੀ ਨੇ ਕੋਰੋਨਾ ਦੀ ਦਵਾਈ ਬਣਾ ਦਿੱਤੀ। ਸਟੇਟ ਡਰੱਗ ਕੰਟਰੋਲਰ ਨੇ ਦਿਵਿਆ ਯੋਗਾ ਫਾਰਮੇਸੀ ਨੂੰ ਨੋਟਿਸ ਜਾਰੀ ਕੀਤਾ ਹੈ । ਨੋਟਿਸ ਵਿੱਚ ਪੁੱਛਿਆ ਗਿਆ ਹੈ ਕਿ ਦਿਵਿਆ ਯੋਗਾ ਫਾਰਮੇਸੀ ਦੁਆਰਾ ਕੋਰੋਨਾ ਬਣਾਉਣ ਲਈ ਦਾਅਵਾ ਕੀਤੀ ਦਵਾਈ ਦਾ ਆਧਾਰ ਕੀ ਹੈ?

The post ਰਾਮਦੇਵ ਨੂੰ ਮਹਾਂਰਾਸ਼ਟਰ ਸਰਕਾਰ ਦੀ ਚੇਤਾਵਨੀ- ਬਿਨ੍ਹਾਂ ਜਾਂਚ ਦੇ ਨਹੀਂ ਵੇਚ ਸਕਦੇ ਕੋਰੋਨਿਲ appeared first on Daily Post Punjabi.