Mahatma Gandhi statue vandalised Archives - Daily Post Punjabi

ਕੈਨੇਡਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦਾ ਨਿਰਾਦਰ, ਲਿਖੇ ਖਾਲਿਸਤਾਨੀ ਨਾਅਰੇ, ਭਾਰਤੀ ਦੂਤਾਵਾਸ ਨੇ ਕੀਤੀ ਕਾਰਵਾਈ ਦੀ ਮੰਗ
ਕੈਨੇਡਾ ਦੇ ਰਿਚਮੰਡ ਹਿੱਲ ਵਿੱਚ ਸਥਿਤ ਵਿੱਚ ਇੱਕ ਹਿੰਦੂ ਮੰਦਰ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦੀ ਬੁੱਧਵਾਰ ਨੂੰ ਭੰਨਤੋੜ ਕੀਤੀ ਗਈ। ਇਸ ਸਬੰਧੀ ਸਥਾਨਕ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕੀਤੀ ਜਾ ਰਹੀ ਹੈ। ਓਨਟਾਰੀਓ ਸੂਬੇ ਦੇ ਇੱਕ ਸ਼ਹਿਰ ਰਿਚਮੰਡ ਹਿੱਲ ਵਿੱਚ ਇੱਕ ਵਿਸ਼ਨੂੰ ਮੰਦਰ ਵਿੱਚ ਮਹਾਤਮਾ ਗਾਂਧੀ ਦੀ ਪੰਜ ਮੀਟਰ ਉੱਚੀ ਮੂਰਤੀ ਦੀ ਬੇਅਦਬੀ ਕੀਤੀ ਗਈ।

Mahatma Gandhi statue vandalised

ਮੀਡੀਆ ਰਿਪੋਰਟਾਂ ਅਨੁਸਾਰ “ਖਾਲਿਸਤਾਨ” ਸਣੇ “ਗ੍ਰਾਫਿਕ ਸ਼ਬਦਾਂ” ਨਾਲ ਮੂਰਤੀ ਦਾ ਨਿਰਾਦਰ ਕੀਤਾ ਗਿਆ ਹੈ । ਕਿਹਾ ਜਾਂਦਾ ਹੈ ਕਿ ਮਹਾਤਮਾ ਗਾਂਧੀ ਦੀ ਮੂਰਤੀ ਤਿੰਨ ਦਹਾਕਿਆਂ ਤੋਂ ਇਸ ਦੇ ਮੌਜੂਦਾ ਸਥਾਨ ਇੱਕ ਸ਼ਾਂਤੀ ਪਾਰਕ ‘ਤੇ ਹੈ। ਇਸ ਬਾਰੇ ਸਥਾਨਕ ਪੁਲਿਸ ਕਿਹਾ ਕਿ ਜੋ ਲੋਕ ਮਸਲ, ਰਾਸ਼ਟਰੀ ਜਾਂ ਜਾਤੀ ਮੁੱਲ, ਭਾਸ਼ਾ, ਰੰਗ, ਧਰਮ, ਉਮਰ ਦੇ ਆਧਾਰ ‘ਤੇ ਦੂਜਿਆਂ ਨੂੰ ਪੀੜਤ ਕਰਦੇ ਹਨ, ਉਨ੍ਹਾਂ ‘ਤੇ ਕਾਨੂੰਨ ਵੱਲੋਂ ਮੁਕੱਦਮਾ ਚਲਾਇਆ ਜਾਵੇਗਾ।

ਇਹ ਵੀ ਪੜ੍ਹੋ: ਸੰਯੁਕਤ ਰਾਸ਼ਟਰ ਦਾ ਦਾਅਵਾ-‘2023 ‘ਚ ਭਾਰਤ ਦੀ ਆਬਾਦੀ ਚੀਨ ਤੋਂ ਜ਼ਿਆਦਾ ਹੋਵੇਗੀ’

ਦੱਸ ਦੇਈਏ ਕਿ ਟੋਰਾਂਟੋ ਵਿੱਚ ਭਾਰਤ ਦੇ ਦੂਤਾਵਾਸ ਤੇ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਨਿੰਦਾ ਕੀਤੀ। ਦੋਨਾਂ ਨੇ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਅਧਿਕਾਰੀਆਂ ਨਾਲ ਅਪਰਾਧ ਨੂੰ ਲੈ ਕੇ ਸੰਪਰਕ ਕੀਤਾ ਹੈ। ਦੂਤਾਵਾਸ ਨੇ ਇਸ ਨੂੰ ਅਪਰਾਧਿਕ ਕਰਾਰ ਦਿੱਤਾ। ਹਾਈ ਕਮਿਸ਼ਨ ਨੇ ਕਿਹਾ ਕਿ ਇਸ ਅਪਰਾਧ ਨਾਲ ਭਾਰਤੀ ਭਾਈਚਾਰੇ ਵਿੱਚ ਚਿੰਤਾ ਤੇ ਅਸੁਰੱਖਿਆ ਵਧ ਗਈ ਹੈ। ਉਨ੍ਹਾਂ ਕਿਹਾ ਕਿ ਬਰਬਾਦੀ ਦੇ ਇਸ “ਅਪਰਾਧਕ, ਨਫ਼ਰਤ ਭਰੇ ਕਾਰੇ” ਨੇ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਕੈਨੇਡਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦਾ ਨਿਰਾਦਰ, ਲਿਖੇ ਖਾਲਿਸਤਾਨੀ ਨਾਅਰੇ, ਭਾਰਤੀ ਦੂਤਾਵਾਸ ਨੇ ਕੀਤੀ ਕਾਰਵਾਈ ਦੀ ਮੰਗ appeared first on Daily Post Punjabi.

ਬਰਸੀ ਮੌਕੇ ਬਾਪੂ ਦਾ ਅਪਮਾਨ: ਅਮਰੀਕਾ ‘ਚ ਕੁਝ ਅਣਪਛਾਤੇ ਲੋਕਾਂ ਨੇ ਬੁੱਤ ਦੀ ਕੀਤੀ ਭੰਨਤੋੜ, ਭਾਰਤੀ ਭਾਈਚਾਰੇ ਦੇ ਲੋਕਾਂ ‘ਚ ਰੋਸ
Mahatma Gandhi statue vandalised: ਦੇਸ਼ ਵਿੱਚ ਅੱਜ ਮਹਾਤਮਾ ਗਾਂਧੀ ਦੀ ਬਰਸੀ ਮਨਾਈ ਜਾ ਰਹੀ ਹੈ। ਇਸ ਵਿਚਾਲੇ ਅਮਰੀਕਾ ਤੋਂ ਮਹਾਤਮਾ ਗਾਂਧੀ ਦਾ ਅਪਮਾਨ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ ।ਦਰਅਸਲ, ਅਮਰੀਕਾ ਦੇ ਕੈਲੀਫੋਰਨੀਆ ਰਾਜ ਦੇ ਇੱਕ ਪਾਰਕ ਵਿੱਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਹੈ । ਇਸ ਘਟਨਾ ਨਾਲ ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀ-ਅਮਰੀਕੀਆਂ ਵਿੱਚ ਬਹੁਤ ਗੁੱਸਾ ਹੈ । ਬਾਪੂ ਦੇ ਅਪਮਾਨ ਤੋਂ ਨਾਰਾਜ਼ ਭਾਰਤੀ ਭਾਈਚਾਰੇ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਨੂੰ ਨਫ਼ਰਤ ਕਰਨ ਵਾਲਾ ਜੁਰਮ ਮੰਨੇ ਅਤੇ ਇਸ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰੇ।

Mahatma Gandhi statue vandalised

ਦੱਸ ਦੇਈਏ ਕਿ ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਦੇ ਡੇਵਿਸ ਸਿਟੀ ਦੇ ਇੱਕ ਪਾਰਕ ਵਿੱਚ ਮਹਾਤਮਾ ਗਾਂਧੀ ਦੀ ਛੇ ਫੁੱਟ ਉੱਚੀ ਅਤੇ 294 ਕਿਲੋ ਦਾ ਕਾਂਸੀ ਦਾ ਬੁੱਤ ਸਥਾਪਿਤ ਹੈ। ਕੁਝ ਅਣਪਛਾਤੇ ਲੋਕਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਹੈ । ਬੁੱਤ ਦਾ ਚਿਹਰਾ ਬੁਰੀ ਤਰ੍ਹਾਂ ਭੰਨ ਦਿੱਤਾ ਗਿਆ ਹੈ ਅਤੇ ਬੁੱਤ ਨੂੰ ਪੈਰ ਤੋਂ ਹੇਠਾਂ ਵੱਲ ਤੋੜ ਦਿੱਤਾ ਗਿਆ ਹੈ।

Mahatma Gandhi statue vandalised

ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ 27 ਜਨਵਰੀ ਦੀ ਸਵੇਰ ਨੂੰ ਪਾਰਕ ਦੇ ਇੱਕ ਕਰਮਚਾਰੀ ਨੂੰ ਮਹਾਤਮਾ ਗਾਂਧੀ ਦਾ ਟੁੱਟਿਆ ਹੋਇਆ ਬੁੱਤ ਮਿਲਿਆ । ਡੇਵਿਸ ਸਿਟੀ ਦੇ ਕੌਂਸਲਰ ਲੂਕਾਸ ਫਰੀਰੀਚ ਨੇ ਕਿਹਾ ਕਿ ਫਿਲਹਾਲ ਬੁੱਤ ਨੂੰ ਹਟਾਇਆ ਜਾ ਰਿਹਾ ਹੈ ਅਤੇ ਜਦੋਂ ਤੱਕ ਇਸਦਾ ਮੁਲਾਂਕਣ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੁਰੱਖਿਅਤ ਜਗ੍ਹਾ ‘ਤੇ ਰੱਖਿਆ ਜਾਵੇਗਾ । ਜਾਂਚਕਰਤਾਵਾਂ ਨੂੰ ਅਜੇ ਇਹ ਨਹੀਂ ਪਤਾ ਹੈ ਕਿ ਅਸਲ ਵਿੱਚ ਬੁੱਤ ਦੀ ਭੰਨਤੋੜ ਕਦੋਂ ਕੀਤੀ ਗਈ ਅਤੇ ਅਜਿਹਾ ਕਰਨ ਵਿੱਚ ਬਦਮਾਸ਼ਾਂ ਦਾ ਮਨੋਰਥ ਕੀ ਸੀ ।

ਦੱਸ ਦੇਈਏ ਕਿ ਡੇਵਿਸ ਦੇ ਮੇਅਰ ਨੇ ਇਸ ਘਟਨਾ ‘ਤੇ ਡੂੰਘਾ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਿਨਾਉਣੇ ਕੰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ । ਨਾਲ ਹੀ, ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਭੰਨਤੋੜ ਦੀ ਕਾਰਵਾਈ ਮਨਜ਼ੂਰ ਨਹੀਂ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਜ਼ਾ ਦਿੱਤੀ ਜਾਵੇਗੀ।

ਇਹ ਵੀ ਦੇਖੋ: ਖਾਲਸਾ ਏਡ ਦੇ ਸ਼ੈਲਟਰ ਹਾਊਸ ਦੀ ਕੀਤੀ ਬੱਤੀ ਗੁੱਲ, ਅਫਸਰ ਕਹਿੰਦੇ ਉਤੋਂ ਆਡਰ ਆਏ ਨੇ

The post ਬਰਸੀ ਮੌਕੇ ਬਾਪੂ ਦਾ ਅਪਮਾਨ: ਅਮਰੀਕਾ ‘ਚ ਕੁਝ ਅਣਪਛਾਤੇ ਲੋਕਾਂ ਨੇ ਬੁੱਤ ਦੀ ਕੀਤੀ ਭੰਨਤੋੜ, ਭਾਰਤੀ ਭਾਈਚਾਰੇ ਦੇ ਲੋਕਾਂ ‘ਚ ਰੋਸ appeared first on Daily Post Punjabi.