maheshinder singh grewal Archives - Daily Post Punjabi

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਹੇਸ਼ਇੰਦਰ ਗਰੇਵਾਲ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
maheshinder singh grewal tests positive: ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ਭਰ ‘ਚ ਕੋਰੋਨਾ ਦੀ ਦੂਜੀ ਲਹਿਰ ਨੇ ਰਫਤਾਰ ਫੜ੍ਹੀ ਹੋਈ ਹੈ, ਜਿਸ ਕਾਰਨ ਆਏ ਦਿਨ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਹੁਣ ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ‘ਤੇ ਉਨ੍ਹਾਂ ਨੂੰ ਘਰ ‘ਚ ਹੀ ਆਈਸੋਲੇਟ ਕੀਤਾ ਗਿਆ ਹੈ।

maheshinder singh grewal tests positive

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਸੋਮਵਾਰ ਨੂੰ ਜ਼ਿਲ੍ਹੇ ‘ਚ 81 ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ,ਜਿਨ੍ਹਾਂ ‘ਚੋਂ 64 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 17 ਬਾਹਰੀ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।ਸੋਮਵਾਰ ਨੂੰ 4 ਮਰੀਜ਼ਾਂ ਨੇ ਦਮ ਤੋੜਿਆ ਹੈ. ਜਿਨ੍ਹਾਂ ‘ਚੋਂ 1 ਲੁਧਿਆਣਾ ਨਾਲ ਸਬੰਧਿਤ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਲੁਧਿਆਣਾ ਦੇ ਹੁਣ ਤੱਕ 27180 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ, ਜਿਨ੍ਹਾਂ ‘ਚੋਂ 25586 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਹੁਣ ਜ਼ਿਲ੍ਹੇ ‘ਚ 562 ਸਰਗਰਮ ਮਾਮਲੇ ਹਨ ਜਦਕਿ 1035 ਮਰੀਜ਼ ਦਮ ਤੋੜ ਚੁੱਕੇ ਹਨ।

ਇਹ ਵੀ ਦੇਖੋ–

The post ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਹੇਸ਼ਇੰਦਰ ਗਰੇਵਾਲ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ appeared first on Daily Post Punjabi.