maintain peace Archives - Daily Post Punjabi

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
ਕਿਸਾਨਾਂ ਅਤੇ ਕੇਂਦਰ ਵਿਚਕਾਰ ਚੱਲ ਰਹੀ ਗੱਲਬਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇੱਕ ਟਵੀਟ ਸਾਂਝਾ ਕੀਤਾ ਗਿਆ ਹੈ। ਪੁਲਿਸ ਨੇ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

Punjab Police appealed to farmers

ਪੁਲਿਸ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਰਹਿਣਾ ਚਾਹੀਦਾ ਹੈ ਅਤੇ ਹਰਿਆਣਾ ਦੇ ਬੈਰੀਕੇਡਾਂ ’ਤੇ ਭੀੜ ਨਾ ਕਰਨ ਅਤੇ ਉਨ੍ਹਾਂ ਵਲੋਂ ਹਰਿਆਣਾ ਪੁਲਿਸ ਨੂੰ ਬਲ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਅੱਗੇ ਕਿਹਾ ਕਿ ਅਸੀਂ ਤੁਹਾਨੂੰ ਸਾਰਿਆਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।

ਇਹ ਵੀ ਪੜ੍ਹੋ : ਲੁਧਿਆਣਾ GRP ਨੇ ਫੜਿਆ ਝਾਰਖੰਡ ਤੋਂ ਆਇਆ ਨ.ਸ਼ਾ ਤ.ਸਕਰ, ਮੁਲਜ਼ਮ ਕੋਲੋਂ 15 ਕਿੱਲੋ ਅ.ਫੀ.ਮ ਬਰਾਮਦ

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ appeared first on Daily Post Punjabi.