Majitha news Archives - Daily Post Punjabi

ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਅਦਾਲਤ ਵੱਲੋਂ ਨਹੀਂ ਦਿੱਤੀ ਗਈ ਰਾਹਤ
ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ ਪਰ ਅਦਾਲਤ ਵੱਲੋਂ ਮਜੀਠੀਆ ਨੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਨਹੀਂ ਮਿਲੀ ਹੈ। ਹੁਣ ਉਨ੍ਹਾਂ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ ਜਾਣਾ ਪਵੇਗਾ।

ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕਾਰਵਾਈ ਹੋਈ ਸੀ ਤੇ ਉਹ ਜੁਡੀਸ਼ੀਅਲ ਰਿਮਾਂਡ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। 25 ਜੂਨ ਨੂੰ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ :  CBI ਨੇ ਸਸਪੈਂਡਡ DIG ਭੁੱਲਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ, ਜਲਦੀ ਹੀ ਦੋਸ਼ ਕੀਤੇ ਜਾਣਗੇ ਤੈਅ

20 ਨਵੰਬਰ ਨੂੰ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਅਦਾਲਤ ਵਿਚ ਸੁਣਵਾਈ ਹੋਵੇਗੀ। ਲਗਾਤਾਰ ਬਿਕਰਮ ਮਜੀਠੀਆ ਦੀ ਜ਼ਮੀਨਤ ਪਟੀਸ਼ਨ ਉਤੇ ਸੁਣਵਾਈ ਹੋ ਰਹੀ ਹੈ। 26 ਜਨ ਨੰ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕਰਕੇ 7 ਰੋਜ਼ਾ ਵਿਜੀਲੈਂਸ ਰਿਮਾਂਡ ਲਿਆ ਗਿਆ ਸੀ ਤੇ ਇਸ ਮਗਰੋਂ ਉਨ੍ਹਾਂ ਨੂੰ ਸ਼ਿਮਲਾ ਵਿਚ ਵੀ ਪੁੱਛ ਪੜਤਾਲ ਲਈ ਲਿਜਾਇਆ ਗਿਆ ਸੀ ਜਿਥੇ ਅਦਾਲਤ ਨੇ ਉਨ੍ਹਾਂ ਨੂੰ ਮੋਹਾਲੀ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਅਦਾਲਤ ਵੱਲੋਂ ਨਹੀਂ ਦਿੱਤੀ ਗਈ ਰਾਹਤ appeared first on Daily Post Punjabi.

ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਅੱਜ, ਆ ਸਕਦਾ ਹੈ ਵੱਡਾ ਫੈਸਲਾ
ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਵੇਗੀ ਤੇ ਪਟੀਸ਼ਨ ‘ਤੇ ਵੱਡਾ ਫੈਸਲਾ ਆ ਸਕਦਾ ਹੈ। ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕਾਰਵਾਈ ਹੋਈ ਸੀ ਤੇ ਉਹ ਜੁਡੀਸ਼ੀਅਲ ਰਿਮਾਂਡ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। 25 ਜੂਨ ਨੂੰ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ : CBI ਨੇ ਸਸਪੈਂਡਡ DIG ਭੁੱਲਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ, ਜਲਦੀ ਹੀ ਦੋਸ਼ ਕੀਤੇ ਜਾਣਗੇ ਤੈਅ

20 ਨਵੰਬਰ ਨੂੰ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਅਦਾਲਤ ਵਿਚ ਸੁਣਵਾਈ ਹੋਵੇਗੀ। ਲਗਾਤਾਰ ਬਿਕਰਮ ਮਜੀਠੀਆ ਦੀ ਜ਼ਮੀਨਤ ਪਟੀਸ਼ਨ ਉਤੇ ਸੁਣਵਾਈ ਹੋ ਰਹੀ ਹੈ। 26 ਜਨ ਨੰ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕਰਕੇ 7 ਰੋਜ਼ਾ ਵਿਜੀਲੈਂਸ ਰਿਮਾਂਡ ਲਿਆ ਗਿਆ ਸੀ ਤੇ ਇਸ ਮਗਰੋਂ ਉਨ੍ਹਾਂ ਨੂੰ ਸ਼ਿਮਲਾ ਵਿਚ ਵੀ ਪੁੱਛ ਪੜਤਾਲ ਲਈ ਲਿਜਾਇਆ ਗਿਆ ਸੀ ਜਿਥੇ ਅਦਾਲਤ ਨੇ ਉਨ੍ਹਾਂ ਨੂੰ ਮੋਹਾਲੀ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਤੇ ਹੁਣ ਦੇਖਣਾ ਹੋਵੇਗਾ ਕਿ ਕੋਰਟ ਦੇ ਵਿਚ ਕੀ ਸੁਣਵਾਈ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਅੱਜ, ਆ ਸਕਦਾ ਹੈ ਵੱਡਾ ਫੈਸਲਾ appeared first on Daily Post Punjabi.

ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ETO ਸਸਪੈਂਡ
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀਆਂ ਹਨ, ਜਦੋਂ ਕਿ 9 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਵਿਚ ਹੁਣ ਵੱਡੀ ਕਾਰਵਾਈ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ਈਟੀਓ ਸਸਪੈਂਡ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿਚ ਮੁੱਖ ਸਪਲਾਇਰ ਸਣੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵੀ ਪੁਲਿਸ ਵੱਲੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਮਾਮਲੇ ਦਾ ਮਾਸਟਰਮਾਈਂਡ ਸਾਹਿਬ ਸਿੰਘ ਤੇ ਪ੍ਰਭਜੀਤ ਸਿੰਘ ਨਕਲੀ ਸ਼ਰਾਬ ਸਪਲਾਈ ਕਰਦੇ ਸਨ। ਕੁਲਬੀਰ ਸਿੰਘ ਉਰਫ ਜੱਗੂ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਦਾ ਭਰਾ ਦੱਸਿਆ ਜਾ ਰਿਹਾ ਹੈ।

ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੰਜਾਬ ਪੁਲਿਸ ਲਗਾਤਾਰ ਇਸ ਮਾਮਲੇ ਵਿਚ ਕਾਰਵਾਈ ਕਰ ਰਹੀ ਹੈ। ਹਾਲਾਂਕਿ ਬੀਤੇ ਕੱਲ ਵੀ ਇਸ ਮਾਮਲੇ ਵਿਚ SHO ਤੇ DSP ‘ਤੇ ਗਾਜ਼ ਡਿੱਗੀ ਸੀ। ਮਜੀਠਾ ਥਾਣੇ ਦੇ ਐਸਐਚਓ ਅਵਤਾਰ ਸਿੰਘ ਅਤੇ ਡੀਐਸਪੀ ਅਮੋਲਕ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮਾਨ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ : NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਦਾ ਸਖਤ ਰੁਖ਼, ਪੰਜਾਬ ਦੇ 3 ਜ਼ਿਲ੍ਹਿਆਂ ਦੇ DC ਨੂੰ ਕੀਤਾ ਤਲਬ

ਇਸ ਮਾਮਲੇ ਵਿੱਚ, ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਇੱਕ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ। ਹੁਣ ਤੱਕ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਗਭਗ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਮੌਤਾਂ ਨਹੀਂ, ਸਗੋਂ ਕਤਲ ਹਨ। ਹੁਣ ਤੱਕ ਅਸੀਂ ਇਸ ਮਾਮਲੇ ਵਿੱਚ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੇ ਹਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ETO ਸਸਪੈਂਡ appeared first on Daily Post Punjabi.

ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਨਾਲ ਕਰੀਬ 14 ਲੋਕਾਂ ਦੀ ਹੋਈ ਮੌਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ। ਇਨ੍ਹਾਂ ਵਿੱਚੋਂ 4 ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲਣ ਦੀ ਸਥਿਤੀ ਵਿੱਚ ਵੀ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।

ਮ੍ਰਿਤਕਾਂ ਵਿੱਚ ਤਿੰਨ ਪਿੰਡਾਂ ਭੰਗਾਲੀ ਕਲਾਂ, ਮਰਾੜੀ ਕਲਾਂ ਅਤੇ ਜਯੰਤੀਪੁਰ ਦੇ ਲੋਕ ਸ਼ਾਮਲ ਸਨ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਜ਼ਹਿਰੀਲੀ ਸ਼ਰਾਬ ਕਿੱਥੋਂ ਅਤੇ ਕਿਵੇਂ ਆਈ? ਇਹ ਪੰਜਾਬ ਵਿੱਚ 3 ਸਾਲਾਂ ਵਿੱਚ ਚੌਥਾ ਅਜਿਹਾ ਮਾਮਲਾ ਹੈ।

ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਸਬੰਧਤ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਣ ਤੋਂ ਬਾਅਦ, ਡੀਸੀ ਸਾਕਸ਼ੀ ਸਾਹਨੀ ਵੀ ਮੰਗਲਵਾਰ ਸਵੇਰੇ ਪ੍ਰਭਾਵਿਤ ਪਰਿਵਾਰਾਂ ਕੋਲ ਪਹੁੰਚੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਤਿੰਨੋਂ ਪਿੰਡਾਂ ਵਿੱਚ, ਹਲਕੇ ਲੱਛਣ ਦਿਖਾਉਣ ਵਾਲਿਆਂ ਨੂੰ ਵੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਪਾਕਿ ਡਰੋਨ ਹਮਲੇ ‘ਚ ਝੁਲਸੀ ਮਹਿਲਾ ਦੀ ਮੌਤ, ਹਸਪਤਾਲ ‘ਚ ਇਲਾਜ ਦੌਰਾਨ ਤੋੜਿਆ ਦਮ

ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੇ SSP ਮਨਿੰਦਰ ਸਿੰਘ ਨੇ ਕਿਹਾ ਹੈ ਕਿ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਨਕਲੀ ਸ਼ਰਾਬ ਰੈਕੇਟ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਬਕਾਰੀ ਐਕਟ ਦੀ ਧਾਰਾ 105 ਬੀਐਨਐਸ ਅਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦੀ ਜਾਂਚ ਜਾਰੀ ਹੈ। ਮਰਨ ਵਾਲੇ ਅਤੇ ਗੰਭੀਰ ਰੂਪ ਵਿੱਚ ਬਿਮਾਰ ਸਾਰੇ ਲੋਕ ਦਿਹਾੜੀਦਾਰ ਮਜ਼ਦੂਰ ਹਨ। ਉਹ ਇਸਦਾ ਸੇਵਨ ਕਰਦੇ ਸਨ ਕਿਉਂਕਿ ਉਨ੍ਹਾਂ ਨੂੰ ਸਸਤੀ ਸ਼ਰਾਬ ਮਿਲਦੀ ਸੀ। ਬਿਮਾਰ ਆਈਸੀਯੂ ਵਿੱਚ ਦਾਖਲ ਹਨ। ਐਸਐਸਪੀ ਅਨੁਸਾਰ, 4 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ ਹੈ। ਜਾਂਚ ਤੋਂ ਬਾਅਦ, ਡਾਕਟਰਾਂ ਨੇ ਉਸਨੂੰ ਆਈਸੀਯੂ ਵਿੱਚ ਦਾਖਲ ਕਰਵਾ ਦਿੱਤਾ ਹੈ। ਹਰ ਕੋਈ ਬੇਹੋਸ਼ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਨਾਲ ਕਰੀਬ 14 ਲੋਕਾਂ ਦੀ ਹੋਈ ਮੌਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਮਜੀਠਾ ‘ਚ ਪੁਲਿਸ ਤੇ ਬਦਮਾਸ਼ਾਂ ‘ਚ ਮੁੱਠਭੇੜ, ਇੱਕ ਕਾਂਸਟੇਬਲ ਜ਼ਖਮੀ, 2 ਮੁਲਜ਼ਮ ਕਾਬੂ
ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਕੁਝ ਦਿਨ ਪਹਿਲਾਂ ਫਾਈਨਾਂਸ ਕੰਪਨੀ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਬਟਾਲਾ ਪੁਲਿਸ ਨੇ ਰਾਤ ਸਮੇਂ ਘੇਰ ਲਿਆ ਹੈ। ਬਚਾਅ ਲਈ ਲੁਟੇਰਾ ਗਿਰੋਹ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੂਚਨਾ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਕਰੀਬ 30 ਰਾਉਂਡ ਗੋਲੀਬਾਰੀ ਹੋਈ। ਜਿਸ ਵਿੱਚ ਇੱਕ ਕਾਂਸਟੇਬਲ ਜ਼ਖਮੀ ਹੋ ਗਿਆ ਹੈ। ਪਰ ਪੁਲਿਸ ਨੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ।

Encounter Between Police

ਘਟਨਾ ਵੀਰਵਾਰ-ਸ਼ੁੱਕਰਵਾਰ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਪੁਲਿਸ ਨੂੰ ਲੁਟੇਰਾ ਗਿਰੋਹ ਦੇ ਚਾਰ ਮੈਂਬਰਾਂ ਸਬੰਧੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ। ਲੁਟੇਰੇ ਮਜੀਠਾ ਵੱਲ ਭੱਜਣ ਲੱਗੇ। ਪਿੱਛਾ ਕਰਦੇ ਹੋਏ ਪੁਲਿਸ ਦੀ ਟੀਮ ਮਜੀਠਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਨੇੜੇ ਪਹੁੰਚੀ। ਪੁਲਿਸ ਨੇ 2 ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ। ਦੂਜੇ ਪਾਸੇ ਗੈਂਗ ਦੇ ਦੋ ਮੈਂਬਰ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਏ।

Encounter Between Police

ਇਸ ਮੁਕਾਬਲੇ ਦੌਰਾਨ ਲੁਟੇਰਾ ਗਿਰੋਹ ਦੇ ਮੈਂਬਰਾਂ ਨੇ ਆਪਣਾ ਬਚਾਅ ਕਰਨ ਲਈ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਕਾਂਸਟੇਬਲ ਜੁਗਰਾਜ ਸਿੰਘ ਨੂੰ ਗੋਲੀ ਲੱਗ ਗਈ। ਜ਼ਖਮੀ ਕਾਂਸਟੇਬਲ ਨੂੰ ਇਲਾਜ ਲਈ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜੁਗਰਾਜ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਿਫ਼ਾਰਿਸ਼ ਨਹੀਂ ਦਸਤਾਵੇਜ਼ਾਂ ਦੇ ਆਧਾਰ ‘ਤੇ ਬਦਲੇ ਜਾਣਗੇ ਸਰਕਾਰੀ ਸਕੂਲਾਂ ਦੇ ਨਾਂ

ਇਸ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਗਿਰੋਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਖੇਤਰ ਵਿੱਚ ਕਾਫੀ ਸਰਗਰਮ ਸੀ। ਮੁਲਜ਼ਮਾਂ ਨੇ ਪਿਛਲੇ ਦਿਨੀਂ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਫਾਈਨਾਂਸ ਕੰਪਨੀ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਵੱਲੋਂ ਫੜੇ ਗਏ ਦੋ ਬਦਮਾਸ਼ਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਮਦਦ ਨਾਲ ਫਰਾਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਜੀਠਾ ‘ਚ ਪੁਲਿਸ ਤੇ ਬਦਮਾਸ਼ਾਂ ‘ਚ ਮੁੱਠਭੇੜ, ਇੱਕ ਕਾਂਸਟੇਬਲ ਜ਼ਖਮੀ, 2 ਮੁਲਜ਼ਮ ਕਾਬੂ appeared first on Daily Post Punjabi.