Majitha Village Pandher Archives - Daily Post Punjabi

ਅੰਮ੍ਰਿਤਸਰ ‘ਚ ਵੱਡੀ ਵਾ.ਰਦਾ.ਤ, ਕਲਯੁੱਗੀ ਪੁੱਤ ਨੇ ਤੇ.ਜ਼ਧਾਰ ਹ.ਥਿਆ.ਰ ਨਾਲ ਮਾਂ-ਪਿਓ ਦਾ ਕੀਤਾ ਕ.ਤਲ
ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਪੰਧੇਰ ਕਲਾ ਵਿਚ ਇੱਕ ਨੌਜਵਾਨ ਨੇ ਆਪਣੇ ਹੀ ਮਾਂ-ਬਾਪ ਦੀ ਜਾਨ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਮਾਪਿਆਂ ਨੇ ਪੁੱਤ ਨੂੰ ਸ਼ਰਾਬ ਪੀ ਕੇ ਵਿਆਹ ਵਿੱਚ ਜਾਣ ‘ਤੋਂ ਰੋਕਿਆ ਸੀ, ਇਸ ਕਾਰਨ ਗੁੱਸੇ ‘ਚ ਆ ਕੇ ਨੌਜਵਾਨ ਨੇ ਮਾਂ-ਪਿਓ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਅੰਮ੍ਰਿਤਸਰ ਦੇ ਮਜੀਠਾ ‘ਚ ਪੈਂਦੇ ਪਿੰਡ ਪੰਧੇਰ ਕਲਾਂ ਦੀ ਹੈ। ਪਿੰਡ ਵਿੱਚ ਹੀ ਇੱਕ ਨੌਜਵਾਨ ਦੇ ਵਿਆਹ ਦੀ ਰਸਮ ਚੱਲ ਰਹੀ ਸੀ। ਦੇਰ ਰਾਤ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸੇ ਦੌਰਾਨ ਪ੍ਰਿਤਪਾਲ ਸਿੰਘ ਨਾਂ ਦਾ ਨੌਜਵਾਨ ਸ਼ਰਾਬ ਪੀ ਕੇ ਘਰ ਆਇਆ। ਇਹ ਦੇਖ ਕੇ ਮਾਪੇ ਗੁੱਸੇ ‘ਚ ਆ ਗਏ। ਉਹ ਫਿਰ ਜਾਗੋ ਕੋਲ ਜਾਣ ਦੀ ਜ਼ਿੱਦ ਕਰਨ ਲੱਗਾ। ਪਰ ਉਸਦੇ ਮਾਪਿਆਂ ਨੇ ਉਸਨੂੰ ਜਾਣ ਤੋਂ ਰੋਕ ਦਿੱਤਾ।

ਇਹ ਵੀ ਪੜ੍ਹੋ : ਲੌਕਡਾਊਨ ਦੌਰਾਨ ਰੱਦ ਹੋਈਆਂ ਹਵਾਈ ਟਿਕਟਾਂ ਦੇ ਪੈਸੇ ਮਿਲਣਗੇ ਵਾਪਸ, ਸਰਕਾਰ ਨੇ ਦਿੱਤੇ ਨਿਰਦੇਸ਼

ਇਸ ਗੱਲ ਨੂੰ ਲੈ ਕੇ ਉਨ੍ਹਾਂ ‘ਚ ਬਹਿਸ ਸ਼ੁਰੂ ਹੋ ਗਈ। ਗੁੱਸੇ ‘ਚ ਆਏ ਪੁੱਤਰ ਪ੍ਰਿਤਪਾਲ ਸਿੰਘ ਨੇ ਆਪਣੇ ਮਾਤਾ-ਪਿਤਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਉਮਰ ਕਰੀਬ 70 ਸਾਲ ਵਜੋਂ ਹੋਈ ਹੈ। ਦੋਹਰੇ ਕਤਲ ਕਾਰਨ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਅੰਮ੍ਰਿਤਸਰ ‘ਚ ਵੱਡੀ ਵਾ.ਰਦਾ.ਤ, ਕਲਯੁੱਗੀ ਪੁੱਤ ਨੇ ਤੇ.ਜ਼ਧਾਰ ਹ.ਥਿਆ.ਰ ਨਾਲ ਮਾਂ-ਪਿਓ ਦਾ ਕੀਤਾ ਕ.ਤਲ appeared first on Daily Post Punjabi.