majithia news Archives - Daily Post Punjabi

ਮਜੀਠੀਆ ਲਈ ਸ਼ੁਕਰਾਨਾ ਕਰਨ ਅਕਾਲੀ ਆਗੂ ਪਟਿਆਲਾ ਤੋਂ ਪੈਦਲ ਪਹੁੰਚਿਆ ਸ੍ਰੀ ਦਰਬਾਰ ਸਾਹਿਬ
ਸ਼੍ਰੋਮਣੀ ਅਕਾਲੀ ਦਲ ਆਗੂ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਪਾਰਟੀ ਆਗੂਆਂ ਵਿੱਚ ਕਾਫੀ ਖੁਸ਼ੀ ਹੈ। ਇਸੇ ਖੁਸ਼ੀ ਨੂੰ ਇੱਕ ਨੌਜਵਾਨ ਆਗੂ ਅਮਨਦੀਪ ਸਿੰਘ ਘੱਗਾ ਨੇ ਜ਼ਾਹਿਰ ਕੀਤਾ, ਜੋ ਗੁਰਦੁਆਰਾ ਸਾਹਿਬ ਦੁੱਖਨਿਵਾਰਨ ਸਾਹਿਬ ਪਟਿਆਲਾ ਤੋਂ ਪੈਦਲ ਤੁਰ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਆਇਆ ਅਤੇ ਗੁਰੂ ਘਰ ਵਿੱਚ ਪਹੁੰਚ ਕੇ ਬਿਕਰਮ ਮਜੀਠੀਆ ਦੇ ਜੇਲ੍ਹੋਂ ਬਾਹਰ ਆਉਣ ਲਈ ਸ਼ੁਕਰਾਨਾ ਕੀਤਾ।

ਮਜੀਠੀਆ ਨੇ ਉਸ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਮੈਂ ਗੁਰੂ ਸਾਹਿਬ ਉੱਤੇ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੂੰ ਨਮਨ ਕਰਦਾ ਹੋਇਆ ਉਨ੍ਹਾਂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਮਜੀਠੀਆ ਖੁਦ ਵੀ ਆਪਣੀ ਪਤਨੀ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਨ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ।

Akali leader reached Sri

ਜ਼ਿਕਰਯੋਗ ਹੈ ਕਿ ਸਾਬਕਾ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਕਰਮ ਸਿੰਘ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਮਜੀਠੀਆ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ।  ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠਿੀਆ ਨੂੰ ਜ਼ਮਾਨਤ ਦੇ ਦਿੱਤੀ।

ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਮਜੀਠੀਆ ਨੂੰ ਕਸੂਰਵਾਰ ਸਾਬਿਤ ਕਰਨ ਲਾਇਕ ਸਬੂਤ ਨਹੀਂ ਹੈ। ਪੁਲਿਸ ਨੇ ਮਜੀਠੀਆ ‘ਤੇ 8 ਸਾਲਾਂ ਬਾਅਦ ਕੇਸ ਦਰਜ ਕੀਤਾ, ਇਹ ਸਭ ਸਿਆਸੀ ਬਦਲਾਖੋਰੀ ਕਰਕੇ ਕੀਤਾ ਗਿਆ। ਕੇਸ ਦਰਜ ਕਰਨ ਦੇ 8 ਮਹੀਨੇ ਬਾਅਦ ਵੀ ਪੁਲਿਸ ਕੋਈ ਸਬੂਤ ਨਹੀਂ ਜੁਟਾ ਸਕੀ। ਮਜੀਠੀਆ ਦਾ ਰਿਮਾਂਡ ਤੱਕ ਨਹੀਂ ਮੰਗਿਆ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਮਜੀਠੀਆ ਲਈ ਸ਼ੁਕਰਾਨਾ ਕਰਨ ਅਕਾਲੀ ਆਗੂ ਪਟਿਆਲਾ ਤੋਂ ਪੈਦਲ ਪਹੁੰਚਿਆ ਸ੍ਰੀ ਦਰਬਾਰ ਸਾਹਿਬ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ 2022 ਦੀਆਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ : ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ : ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨਵਾਂ ਬਣਿਆ ਅਕਾਲੀ ਦਲ ਤੇ ਬਸਪਾ ਦਾ ਗਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਦਰਜ ਕਰੇਗਾ ਤੇ ਉਨ੍ਹਾਂ ਇਹ ਵੀ ਕਿਹਾ ਕਿ ਹੋਰ ਵੀ ਹਮਖਿਆਲੀ ਪਾਰਟੀਆਂ ਜਲਦੀ ਹੀ ਅਕਾਲੀ ਦਲ ਤੇ ਬਸਪਾ ਦੇ ਇਸ ਗਠਜੋੜ ਦਾ ਹਿੱਸਾ ਬਣਨਗੀਆਂ।

Shiromani Akali Dal

ਇਹ ਗੱਲ ਸ. ਬਿਕਰਮ ਸਿੰਘ ਮਜੀਠੀਆ ਨੇ ਇਥੇ ਮਜੀਠਾ ਹਲਕੇ ਦੇ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ 7 ਸੌ ਕੁਇੰਟਲ ਕਣਕ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਇਕ ਸਮਾਨ ਵਿਚਾਰਧਾਰਾ ਵਾਲੀਆਂ ਦੋ ਵੱਡੀਆਂ ਪਾਰਟੀਆਂ ਇਕ ਮੁਹਾਜ਼ ’ਤੇ ਇਕੱਠੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸਦਾ ਨਤੀਜਾ ਇਹ ਨਿਕੇਗਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗਠਜੋੜ ਹੂੰਝਾ ਫੇਰ ਜਿੱਤ ਦਰਜ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਦੋ ਮਨਾਂ ਦਾ ਸੁਮੇਲ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਸੰਸਦ ਵਿਚ ਤਿੰਨ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਵੀ ਕੀਤਾ ਤੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਤਾਂ ਇਸ ਮਾਮਲੇ ਵਿਚ ਮੰਤਰੀ ਮੰਡਲ ਤੋਂ ਅਸਤੀਫਾ ਵੀ ਦੇ ਦਿੱਤਾ ਤੇ ਅਕਾਲੀ ਦਲ ਐਨ ਡੀ ਏ ਦੀ ਭਾਈਵਾਲੀ ਛੱਡ ਗਿਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਪਾਰਟੀ ਤੇ ਆਪ ਨੇ ਵਾਕ ਆਊਟ ਕਰਦਿਆਂ ਸਿਰਫ ਸੰਕੇਤਕ ਵਿਰੋਧ ਕੀਤਾ ਜਦਕਿ ਅਸਲ ਵਿਚ ਵਾਕ ਆਊਟ ਕਰ ਕੇ ਭਾਜਪਾ ਦਾ ਸਿੱਧੇ ਤੌਰ ’ਤੇ ਫਾਇਦਾ ਕੀਤਾ।

Shiromani Akali Dal

ਇਹ ਵੀ ਪੜ੍ਹੋ : ਦੁਖਦ ਖਬਰ : ਅਸਾਮ-ਚੀਨ ਬਾਰਡਰ ‘ਤੇ ਡਿਊਟੀ ਦੌਰਾਨ ਨੂਰਪੁਰ ਬੇਦੀ ਦੇ ਫੌਜੀ ਦੀ ਹੋਈ ਮੌਤ

ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਕਿਸਾਨਾਂ ਦੇ ਨਾਲ ਨਾਲ ਦਲਿਤਾਂ ਤੇ ਮੁਲਾਜ਼ਮਾਂ ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨਿਸ਼ਾਨਾ ਬਣਾ ਰਹੀ ਹੈ, ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਵਾਸਤੇ ਵੀ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਅਸੀਂ ਆਉਂਦੇ ਦਿਨਾਂ ਵਿਚ ਮੰਤਰੀ ਸਾਧੂ ਸਿੰਘ ਧਰਮਸੌਤ ਤੇ ਬਲਬੀਰ ਸਿੰਘ ਸਿੱਧੂ ਦੇ ਖਿਲਾਫ ਸੰਘਰਸ਼ ਤੇਜ਼ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਵੇਂ ਭ੍ਰਿਸ਼ਟ ਮੰਤਰੀਆਂ ਦਾ ਬਚਾਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਧਰਮਸੌਤ ਨੁੰ ਉਸਦੇ ਵਿਭਾਗ ਦੇ ਐਡੀਸ਼ਨਨ ਚੀਫ ਸੈਕਟਰੀ ਨੇ ਐਸ ਸੀ ਸਕਾਲਰਸ਼ਿਪ ਦੇ 65 ਕਰੋੜ ਰੁਪਏ ਦੇ ਘੁਟਾਂਲੇ ਦਾ ਦੋਸ਼ੀ ਠਹਿਰਾਇਆ ਹੈ, ਉਥੇ ਹੀ ਬਲਬੀਰ ਸਿੱਧੂ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਲਈ ਜ਼ਿੰਮੇਵਾਰ ਹਨ।

Shiromani Akali Dal

ਸ. ਮਜੀਠੀਆ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਪੰਜਾਬ ‘ਚ ਕਾਂਗਰਸ ਸਰਕਾਰ ਤੇ ਕੇਂਦਰ ਦੀ ਸਰਕਾਰ ਕਿਸਾਨਾਂ ਖਿਲਾਫ ਵਿਤਕਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਕੇਂਦਰ ਸਰਕਾਰ ਨੇ ਕਿਸਾਨਾਂ ਤੇ ਉਨ੍ਹਾਂ ਦੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ, ਉਥੇ ਹੀ ਪੰਜਾਬ ਸਰਕਾਰ ਵਾਰ ਵਾਰ ਡੀਜ਼ਲ ’ਤੇ ਵੈਟ ਵਿਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੁੰ ਸਿਰਫ ਵੈਟ ਵਿਚ ਵਾਧੇ ਤੋਂ 2000 ਕਰੋੜ ਰੁਪਏ ਦੀ ਵਾਧੂ ਆਮਦਨ ਹੋਈ ਹੈ। ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪੰਜਾਬ ਵਿਚ ਕਿਸਾਨ ਝੌਨੇ ਦੇ ਮੌਜੂਦਾ ਸੀਜ਼ਨ ਵਿਚ ਲੇਬਰ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਰੇਲ ਸੇਵਾਵਾਂ ਠੱਪ ਪਈਆਂ ਹਨ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਪੰਜਾਬ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਝੋਨੇ ਦੀ ਲੁਆਈ ਵਾਸਤੇ ਲੇਬਰ ਮਿਲ ਸਕੇ। ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ ਵਾਧੂ ਸਹੂਲਤਾਂ ਦੇ ਕੇ ਮਜ਼ਦੂਰਾਂ ਨੁੰ ਸੂਬੇ ਵਿਚ ਰੋਕਣ ਦਾ ਯਤਨ ਨਾ ਕਰਨ ਦੀ ਵੀ ਨਿਖੇਧੀ ਕੀਤੀ।

ਪੰਜਾਬ ਸਰਕਾਰ ਦੇ ਕੰਮਕਾਜ ਦੀ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਕਾਂਗਰਸ ਆਗੂ ਆਪ ਹੀ ਆਪਣੀ ਪਾਰਟੀ ਦੇ ਆਗੂਆਂ ਨੂੰ ਬੇਨਕਾਬ ਕਰ ਰਹੇ ਹਨ ਅਤੇ ਸੂਬੇ ਵਿਚ ਆਪਣੇ ਸਾਥੀਆਂ ਨਾਲ ਰਲ ਕੇ ਭ੍ਰਿਸ਼ਟ ਗਤੀਵਿਧੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੀਨੀਅਰ ਕਾਂਗਰਸੀ ਆਗੂਆਂ ਦੇ ਖਿਲਾਫ ਪੁਲੰਦਾ ਹਾਈ ਕਮਾਂਡ ਨੂੰ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਇਸ ਸਭ ਤੋਂ ਕਾਂਗਰਸ ਸਰਕਾਰ ਦਾ ਭ੍ਰਿਸ਼ਟਾਚਾਰ ਤੇ ਘੁਟਾਲੇ ਬੇਨਕਾਬ ਹੁੰਦੇ ਹਨ ਜਦਕਿ ਅਕਾਲੀ ਦਲ ਤੇ ਬਸਪਾ ਦੇ ਫਰੰਟ ਵਿਚ ਲੋਕ ਵਿਸ਼ਵਾਸ ਪ੍ਰਗਟ ਕਰਨਗੇ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਰੋਕਿਆ ਅੰਤਿਮ ਸੰਸਕਾਰ, ਸਰਕਾਰ ਅੱਗੇ ਰੱਖੀ ਵੱਡੀ ਮੰਗ

The post ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ 2022 ਦੀਆਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ : ਬਿਕਰਮ ਸਿੰਘ ਮਜੀਠੀਆ appeared first on Daily Post Punjabi.

ਨਵਜੋਤ ਸਿੱਧੂ ਵੱਲੋਂ ਰਾਮ ਰਹੀਮ, ਆਸਾਰਾਮ ਤੇ ਰਾਧੇ ਮਾਂ ਦੇ ਪੈਰਾਂ ‘ਤੇ ਡਿੱਗਣ ਦੀਆਂ ਫੋਟੋਆਂ ਦਿਖਾ ਮਜੀਠੀਆ ਨੇ ਲੋਕਾਂ ਨੂੰ ਦੱਸਿਆ ਸੱਚ
Navjot Sidhu shows:  ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਘੇਰਿਆ।   ਇਸ ‘ਚ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ‘ਤੇ ਕਈ ਤੰਜ ਕੱਸੇ। ਉਨ੍ਹਾਂ ਨੇ ਨਵਜੋਤ ਸਿੱਧੂ ਵੱਲੋਂ ਬਾਬਾ ਗੁਰਮੀਤ ਰਾਮ ਰਹੀਮ ਦੇ ਪੈਰਾਂ ਨੂੰ ਛੂਹਣ ਅਤੇ ਉਨ੍ਹਾਂ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੀ ਤਸਵੀਰ ਅਤੇ ਵੀਡੀਓ ਵਾਇਰਲ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਇਸ ਪਾਖੰਡ ਦੇ ਚਰਿੱਤਰ ਬਾਰੇ ਸੱਚਾਈ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਦਾ ਖ਼ੁਦ ਕੋਈ ਚਰਿੱਤਰ ਨਹੀਂ ਹੈ। ਮਜੀਠੀਆ ਨੇ ਕਿਹਾ ਕਿ ਅੱਜ ਸਾਡੇ ਤੋਂ ਉਹ ਬੰਦਾ ਹੀ ਸਵਾਲ ਕਰ ਰਿਹਾ ਹੈ ਜੋ ਖੁਦ ਹੀ ਕਰੈਕਟਰਲੈੱਸ ਬੰਦਾ ਹੈ। ਉਨ੍ਹਾਂ ਕਿਹਾ ਕਿ ਰਬੜ ਦੇ ਗੁੱਡੇ ਦਾ ਵੀ ਕੋਈ ਕਿਰਦਾਰ ਹੁੰਦਾ ਹੈ ਪਰ ਇਸ ਦਾ ਕੋਈ ਕਿਰਦਾਰ ਨਹੀਂ ਹੈ। ਕਿਰਦਾਰ ਸ਼ਬਦ ਵੀ ਇਸ ਲਈ ਇਸਤੇਮਾਲ ਨਹੀਂ ਕੀਤਾ ਜਾ ਸਕਦਾ। ਮਜੀਠੀਆ ਨੇ ਸਿੱਧੂ ਦੀ ਰਾਧੇ ਮਾਂ, ਬਾਪੂ ਆਸਾਰਾਮ ਤੇ ਰਾਮ ਰਹੀਮ ਦੇ ਦਰਬਾਰ ਵਿਚ ਪਹੁੰਚਣ ਦੀ ਵੀਡੀਓ ਵੀ ਵਾਇਰਲ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਆਸਾ ਰਾਮ ਤੇ ਰਾਧੇ ਮਾਂ ਦਾ ਚੇਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਧੂ ਰਾਧੇ ਮਾਂ ਦੇ ਦਰਬਾਰ ਵਿਚ ਗਿਆ ਤਾਂ ਰਾਧੇ ਮਾਂ ਵੀ ਸ਼ਰਮਾ ਗਈ ਕਿ ਸਾਡੇ ਤੋਂ ਵੀ ਵੱਡਾ ਢੋਂਗੀ ਆ ਗਿਆ। ਸਿੱਧੂ ਆਸਾਰਾਮ ਦਾ ਵੀ ਚੇਲਾ ਹੈ। ਰਾਮ ਰਹੀਮ ਨੂੰ ਰੱਬ ਦੱਸਣ ਵਾਲਾ ਸਿਆਸੀ ਤੌਰ ‘ਤੇ ਨਰਿੰਦਰ ਮੋਦੀ ਅਤੇ ਸੋਨੀਆ ਗਾਂਧੀ ਦੀ ਚਾਪਲੂਸੀ ਕਰਦਾ ਰਿਹਾ ਹੈ।

ਇਹ ਵੀ ਪੜ੍ਹੋ :Corona ਕਾਰਨ ਬੇਹੋਸ਼ ਹੋਈ ਕਿਰਾਏ ਦੇ ਮਕਾਨ ‘ਚ ਰਹਿੰਦੀ ਕੁੜੀ ਲਈ ਮਸੀਹਾ ਬਣੀ Punjab Police , ਦਿਲ ਜਿੱਤ ਲਿਆ

ਮਜੀਠੀਆ ਨੇ ਕਿਹਾ ਕਿ ਸਿੱਧੂ ਨੇ ਕੁਝ ਦਿਨ ਪਹਿਲਾਂ ਚੈਲੰਜ ਕੀਤਾ ਸੀ ਕਿ ਉਹ ਸਾਢੇ ਚਾਰ ਸਾਲਾਂ ਤੋਂ ਸਿਆਸਤ ਕਰ ਰਹੇ ਹਨ ਪਰ ਕੋਈ ਸਬੂਤ ਤਾਂ ਦਿਖਾਉਣ। ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਚੈਲੰਜ ਦਿੱਤਾ ਕਿ ਜੇਕਰ ਤੇਰੇ ਕੋਲ ਸਬੂਤ ਹਨ ਤਾਂ ਸੁਪਰੀਮ ਕੋਰਟ ਤੇ ਹਾਈਕੋਰਟ ‘ਚ ਜਾ ਕੇ ਦੇਵੇ। ਗੱਡੀ ਦਾ ਖਰਚਾ ਵੀ ਅਸੀਂ ਦੇਵਾਂਗੇ। ਸਬੂਤ ਕੋਰਟ ਵਿਚ ਜਾ ਕੇ ਦੇਵੇ। ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਮਾਮਲਾ ਬਹੁਤ ਹੀ ਦੁਖਦਾਈ ਹੈ। ਸਾਰੇ ਚਾਹੁੰਦੇ ਹਨ ਕਿ ਦੋਸ਼ੀਆਂ ਨੂੰ ਸਜ਼ਾ ਮਿਲੇ। ਇਸ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਸੁਖਰਾਜ, ਰੇਸ਼ਮ ਸਿੰਘ ਨੇ ਕਹਿ ਦਿੱਤਾ ਹੈ ਕਿ ਕਾਂਗਰਸ ‘ਤੇ ਵਿਸ਼ਵਾਸ ਨਹੀਂ ਹੈ। ਜਸਵੀਰ ਕੌਰ ਵੀ ਇਹ ਕਹਿ ਰਹੀ ਹੈ। ਅਜਿਹੇ ਬੰਦੇ ਬੇਅਦਬੀ ਵਰਗੀ ਗੰਭੀਰ ਮਸਲੇ ‘ਤੇ ਟਿੱਪਣੀ ਕਰ ਰਹੇ ਸਨ, ਜਿਨ੍ਹਾਂ ਦਾ ਖ਼ੁਦ ਹੀ ਸਟੈਂਡ ਨਹੀਂ ਹੈ।

ਇਹ ਵੀ ਪੜ੍ਹੋ : ਦੋਵੇਂ ਹੱਥ ਹੈ ਨਹੀਂ ਅਪਾਹਿਜ ਐ ਤੇ ਉੱਤੋਂ ਕੋਰੋਨਾ ਹੋ ਗਿਆ, ਕਿਵੇਂ ਹੌਂਸਲੇ ਨਾਲ ਕੋਰੋਨਾ ਨੂੰ ਖੂੰਜੇ ਲਾਇਆ ਬੰਦੇ ਨੇ !

The post ਨਵਜੋਤ ਸਿੱਧੂ ਵੱਲੋਂ ਰਾਮ ਰਹੀਮ, ਆਸਾਰਾਮ ਤੇ ਰਾਧੇ ਮਾਂ ਦੇ ਪੈਰਾਂ ‘ਤੇ ਡਿੱਗਣ ਦੀਆਂ ਫੋਟੋਆਂ ਦਿਖਾ ਮਜੀਠੀਆ ਨੇ ਲੋਕਾਂ ਨੂੰ ਦੱਸਿਆ ਸੱਚ appeared first on Daily Post Punjabi.