majithia targets cm channi Archives - Daily Post Punjabi

ED ਰੇਡ ਨੂੰ ਲੈ ਕੇ ਮਜੀਠੀਆ ਨੇ ਘੇਰੇ CM ਚੰਨੀ, ਕਿਹਾ – ‘ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ’
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਹੋਈ ਈਡੀ ਦੀ ਰੇਡ ਪਿੱਛੋਂ ਸਿਆਸਤ ਕਾਫ਼ੀ ਭਖ਼ ਗਈ ਹੈ। ਇਸ ਮੁੱਦੇ ਨੂੰ ਲੈ ਕੇ ਸੀ.ਐੱਮ. ਚੰਨੀ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਮਜੀਠੀਆ ਵੀ ਹੁਣ ਸੀ.ਐੱਮ. ਚੰਨੀ ਨੂੰ ਘੇਰਦੇ ਨਜ਼ਰ ਆ ਰਹੇ ਹਨ।

majithia targets cm channi

ਸ਼ਨੀਵਾਰ ਨੂੰ ਬਿਕਰਮਜੀਤ ਮਜੀਠੀਆ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕਰ ਭੁਪਿੰਦਰ ਸਿੰਘ ਹਨੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ। CM ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ। ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਭੁਪਿੰਦਰ ਸਿੰਘ ਹਨੀ ਅਤੇ CM ਚੰਨੀ ਦੀਆਂ ਕਈ ਤਸਵੀਰਾਂ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੂੰ ਘੇਰਿਆ ਹੈ। ਮਜੀਠੀਆ ਨੇ ਰੇਡ ਤੋਂ 2 ਦਿਨ ਪਹਿਲਾਂ ਦੀ ਇੱਕ ਵੀਡੀਓ ਜਾਰੀ ਕਰ ਵੱਡੇ ਸਵਾਲ ਖੜ੍ਹੇ ਕੀਤੇ ਹਨ।

Live ਪ੍ਰੈੱਸ ਕਾਨਫਰੰਸ ਦੇਖਣ ਲਈ ਲਿੰਕ ‘ਤੇ ਕਲਿੱਕ ਕਰੋ  : ‘ਚੰਨੀ, ਹਨੀ ਤੇ ਮਨੀ ਦਾ ਰਿਸ਼ਤਾ ਕੋਈ ਨਹੀਂ ਤੋੜ ਸਕਦਾ’, ED Raid ਤੋਂ ਬਾਅਦ ਬਿਕਰਮ ਮਜੀਠੀਆ ਨੇ CM ਚੰਨੀ ਸਣੇ ਸਾਰੀ ਕਾਂ…

ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਸਭ ਤੋਂ ਵੱਧ ਭ੍ਰਿਸ਼ਟਾਚਾਰ ਨੂੰ ਵਧਾਇਆ ਹੈ। ਮਜੀਠੀਆ ਨੇ ਕਿਹਾ ਕਿ ਭੁਪਿੰਦਰ ਹਨੀ CM ਚੰਨੀ ਦਾ ਖਾਸ ਹੈ। ਮਜੀਠੀਆ ਨੇ ਪੁੱਛਿਆ ਕਿ ਸਰਕਾਰ ਭੁਪਿੰਦਰ ਹਨੀ ‘ਤੇ ਇੰਨੀ ਮਿਹਰਬਾਨ ਕਿਉਂ ਹੈ ? CM ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ CM ਨੇ ਹੀ ਹਨੀ ਨੂੰ ਸਰਕਾਰੀ ਸੁਰੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਨੀ ਤੇ ਮਨੀ ਦੇ ਕੰਮ ਨੂੰ ਚੰਨੀ ਵੱਲੋਂ ਸ਼ਹਿ ਦਿੱਤੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਅਜੇ ਖੁਸ਼ ਹੋਣ ਦੀ ਜ਼ਰੂਰਤ ਨਹੀਂ ਹੈ ਕਿਉਂਕ ਅਜੇ ਤਾ ਇਹ ਟ੍ਰੇਲਰ ਹੈ ਫਿਲਮ ਤਾਂ ਅਜੇ ਬਾਕੀ ਹੈ।

ਇਹ ਵੀ ਪੜ੍ਹੋ :  ਭਾਰਤ ਦੇ ਸਾਬਕਾ ਫੁੱਟਬਾਲਰ ਨੇ ਦੁਨੀਆ ਨੂੰ ਕਿਹਾ ਅਲਵਿਦਾ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿਵਾਇਆ ਸੀ ਮੈਡਲ

ਬਿਕਰਮ ਮਜੀਠੀਆ ਨੇ ਕਿਹਾ ਕਿ ਰਾਕੇਸ਼ ਚੌਧਰੀ ਸਭ ਤੋਂ ਵੱਡਾ ਮਾਈਨਿੰਗ ਮਾਸਟਰਮਾਈਂਡ ਹੈ। ਐੱਸ.ਐੱਸ.ਪੀ. ਅਤੇ ਡੀ.ਸੀ. ਇਨ੍ਹਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। CM ਚੰਨੀ ਦੇ ਆਪਣੇ ਹਲਕੇ ਤੇ ਜ਼ਿਲ੍ਹੇ ‘ਚ ਹੀ ਧੜੱਲੇ ਨਾਲ ਨਜਾਇਜ਼ ਮਾਈਨਿੰਗ ਚੱਲ ਰਹੀ ਹੈ। ਮਜੀਠੀਆ ਨੇ ਅੱਗੇ ਕਿਹਾ ਕਿ CM ਚੰਨੀ ਨੇ ਮਾਈਨਿੰਗ ਵਿਭਾਗ ਆਪਣੇ ਕੋਲ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਹਨੀ ਦਾ ਮੂੰਹ ਖੁੱਲ੍ਹਿਆ ਤਾਂ ਮਨੀ ਚੰਨੀ ਦੇ ਘਰੋਂ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ED ਰੇਡ ਨੂੰ ਲੈ ਕੇ ਮਜੀਠੀਆ ਨੇ ਘੇਰੇ CM ਚੰਨੀ, ਕਿਹਾ – ‘ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ’ appeared first on Daily Post Punjabi.