Major fire at hpcl plant Archives - Daily Post Punjabi

HPCL ਦੇ ਪਲਾਂਟ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ, ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ
ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਅੱਗ ਲੱਗਣ ਦੀਆਂ ਖ਼ਬਰਾਂ ਆ ਰਹੀਆਂ ਹਨ। ਮੰਗਲਵਾਰ ਦੁਪਹਿਰ ਇੱਥੇ ਐਚਪੀਸੀਐਲ ਦੇ ਪਲਾਂਟ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਅੱਗ ਲੱਗਣ ਤੋਂ ਬਾਅਦ ਫਾਇਰ ਬਿਰਗੇਡ ਦੀਆ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।

Major fire at hpcl plant

ਡੀਸੀਪੀ ਐਸ਼ਵਰਿਆ ਰਸਤੋਗੀ ਨੇ ਦੱਸਿਆ ਕਿ ਐਚਪੀਸੀਐਲ ਦੇ ਪਲਾਂਟ ਦੀ ਯੂਨਿਟ -3 ਵਿੱਚ ਧਮਾਕਾ ਹੋਇਆ ਸੀ। ਫਾਇਰ ਬਿਰਗੇਡ ਦੀਆ ਪੰਜ ਗੱਡੀਆਂ ਮੌਕੇ ‘ਤੇ ਮੌਜੂਦ ਹਨ।

ਇਹ ਵੀ ਪੜ੍ਹੋ : ਦਿੱਲੀ ‘ਚ 30 ਮਾਰਚ ਤੋਂ ਬਾਅਦ ਇੱਕ ਦਿਨ ਵਿੱਚ ਦਰਜ ਕੀਤੇ ਗਏ ਸਭ ਤੋਂ ਘੱਟ ਕੇਸ, 2.14 ਫੀਸਦੀ ਹੋਈ Infection ਦਰ

ਜਦਕਿ ਫਾਇਰ ਬਿਰਗੇਡ ਦੀਆਂ ਹੋਰ ਗੱਡੀਆਂ ਵੀ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਇਸ ਤੋਂ ਇਲਾਵਾ ਘਟਨਾ ਦੇ ਵਿਸਥਾਰਪੂਰਵਕ ਵੇਰਵੇ ਦੀ ਵੀ ਅਜੇ ਉਡੀਕ ਹੈ।

ਇਹ ਵੀ ਦੇਖੋ : ਕਿਸਾਨਾਂ ਦੇ ਹੱਕ ਚ ਡਟੇ Navjot Sidhu, ਅੰਮ੍ਰਿਤਸਰ ਤੇ ਪਟਿਆਲਾ ਚ ਲਹਿਰਾਏ ਕਾਲੇ ਝੰਡੇ, ਕੈਪਟਨ ਨੂੰ ਪਿਆ ਵਖਤ LIVE

The post HPCL ਦੇ ਪਲਾਂਟ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ, ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ appeared first on Daily Post Punjabi.