Major incident in Patiala Archives - Daily Post Punjabi

ਪਟਿਆਲਾ ‘ਚ ਤੜਕੇ ਸਵੇਰੇ ਵੱਡੀ ਵਾ.ਰਦਾ.ਤ, ਰਿਟਾਇਰ ਬੈਂਕ ਮੈਨੇਜਰ ਦਾ ਤੇ.ਜ਼ਧਾਰ ਹ.ਥਿਆਰਾਂ ਨਾਲ ਕੀਤਾ ਕ.ਤਲ
ਪਟਿਆਲਾ ਦੇ ਪਾਸੀ ਰੋਡ ਇਲਾਕੇ ਵਿਚ ਅੱਜ ਸਵੇਰੇ ਵੱਡੀ ਵਾਰਦਾਤ ਵਾਪਰੀ। ਇਥੇ ਸਵੇਰ ਦੀ ਸੈਰ ’ਤੇ ਨਿਕਲੇ ਸਾਬਕਾ ਬੈਂਕ ਮੈਨੇਜਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ‌ਘਟਨਾ ਵੀਰਵਾਰ ਸਵੇਰੇ 5 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਤੇ ਫੋਰੈਂਸਿਕ ਟੀਮਾਂ ਪੁੱਜ ਗਈਆਂ ਹਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ‘ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਕੀਤੀ ਗਈ ਦਰਜ

ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਚਾਹਲ ਵਜੋਂ ਹੋਈ ਹੈ ਜੋ ਕੁੱਝ ਸਾਲ ਪਹਿਲਾਂ ਬੈਂਕ ਆਫ਼ ਬੜੋਦਾ ‘ਤੋਂ ਰਿਟਾਇਰ ਹੋਇਆ ਸੀ। ਮ੍ਰਿਤਕ ਦੀ ਉਮਰ ਕਰੀਬ 67 ਸਾਲ ਦੱਸੀ ਜਾ ਰਹੀ ਹੈ। ਬਲਬੀਰ ਸਿੰਘ ਹਰ ਰੋਜ਼ ਪਾਸੀ ਰੋਡ ‘ਤੇ ਸੈਰ ਕਰਨ ਜਾਂਦਾ ਸੀ। ਅੱਜ ਵੀ ਉਹ ਸੈਰ ਕਰਨ ਗਿਆ ਸੀ, ਇਸ ਦੌਰਾਨ ਇਹ ਵਾਰਦਾਤ ਵਾਪਰੀ।  ਮ੍ਰਿਤਕ ਦੀ ਲਾਸ਼ ਕੋਲੋਂ ਇਕ ਚਾਕੂ ਵੀ ਮਿਲਿਆ ਹੈ। DSP ਸੰਜੀਵ ਸਿੰਗਲਾ ਨੇ ਕਿਹਾ ਕਿ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪਟਿਆਲਾ ‘ਚ ਤੜਕੇ ਸਵੇਰੇ ਵੱਡੀ ਵਾ.ਰਦਾ.ਤ, ਰਿਟਾਇਰ ਬੈਂਕ ਮੈਨੇਜਰ ਦਾ ਤੇ.ਜ਼ਧਾਰ ਹ.ਥਿਆਰਾਂ ਨਾਲ ਕੀਤਾ ਕ.ਤਲ appeared first on Daily Post Punjabi.