major singh dhaliwal shot dead Archives - Daily Post Punjabi

ਤਰਨਤਾਰਨ ‘ਚ ਵੱਡੀ ਵਾਰਦਾਤ! ਕਾਂਗਰਸ ਆਗੂ ਮੇਜਰ ਸਿੰਘ ਦਾ ਅਣਪਛਾਤਿਆਂ ਵੱਲੋਂ ਗੋ.ਲੀਆਂ ਮਾਰ ਕੇ ਕ.ਤਲ
ਤਰਨਤਾਰਨ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਅਣਪਛਾਤਿਆਂ ਵੱਲੋਂ ਉਨ੍ਹਾਂ ‘ਤੇ 2 ਗੋਲੀਆਂ ਚਲਾਈਆਂ ਗਈਆਂਸਨ। ਜਿਸ ਮਗਰੋਂ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੂ ਗਈ।

ਇਹ ਵੀ ਪੜ੍ਹੋ : ਫਗਵਾੜਾ ‘ਚ NRI ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਟੂਟੀਆਂ ਤੇ ਭਾਂਡੇ ਸਣੇ ਲੱਖਾਂ ਦਾ ਸਾਮਾਨ ਚੋਰੀ

ਜਾਣਕਾਰੀ ਅਨੁਸਾਰ ਮੇਜਰ ਸਿੰਘ ਧਾਰੀਵਾਲ ਅੱਜ ਲਗਭਗ 11 ਵਜੇ ਦੇ ਕਰੀਬ ਆਪਣੇ ਮੈਰਿਜ ਪੈਲਸ SGI ਪਿੰਡ ਸੰਗਵਾਂ ਵਿਚ ਮੌਜੂਦ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਚਨਾ ਅਨੁਸਾਰ ਅਜੇ ਤੱਕ ਦੋਸ਼ੀਆਂ ਦੀ ਪਛਾਣ ਨਹੀਂ ਹੋਈ ਹੈ। ਦੱਸ ਦੇਈਏ ਉਹ ਕਾਂਗਰਸ ਸਰਕਾਰ ਸਮੇਂ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਰਨਤਾਰਨ ‘ਚ ਵੱਡੀ ਵਾਰਦਾਤ! ਕਾਂਗਰਸ ਆਗੂ ਮੇਜਰ ਸਿੰਘ ਦਾ ਅਣਪਛਾਤਿਆਂ ਵੱਲੋਂ ਗੋ.ਲੀਆਂ ਮਾਰ ਕੇ ਕ.ਤਲ appeared first on Daily Post Punjabi.