Makhane health benefits Archives - Daily Post Punjabi

ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੇ ਹਨ ਮਖਾਣੇ !
Makhane health benefits: ਸ਼ਾਹੀ ਭੋਜਨ ਦਾ ਰੂਪ ਮੰਨੇ ਜਾਂਦੇ ਮਖਾਣੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। ਮਖਾਣੇ ਦੇ ਬੀਜ ਕੱਚੇ ਅਤੇ ਭੁੱਨ ਕੇ ਦੋਵਾਂ ਤਰ੍ਹਾਂ ਨਾਲ ਖਾਧੇ ਜਾ ਸਕਦੇ ਹਨ। ਪੁਰਾਣੇ ਲੋਕ ਮਖਾਣਿਆਂ ਨੂੰ ਪੀਸ ਕੇ ਉਨ੍ਹਾਂ ਦੇ ਆਟੇ ਨੂੰ ਕਣਕ ਦੇ ਆਟੇ ’ਚ ਮਿਲਾ ਕੇ ਖਾਂਦੇ ਸਨ ਤਾਂ ਜੋ ਆਟੇ ਨੂੰ ਪ੍ਰੋਟੀਨ ਭਰਪੂਰ ਬਣਾਇਆ ਜਾ ਸਕੇ । ਮਖਾਣਿਆਂ ਨੂੰ ਅਸੀਂ ਅਕਸਰ ਸਰਦੀਆਂ ‘ਚ ਪੰਜੀਰੀ ਜਾਂ ਪਿੰਨੀਆਂ ਆਦਿ ‘ਚ ਵੀ ਪਾਉਂਦੇ ਹਨ, ਕਿਉੁਂਕਿ ਇਹ ਸਿਹਤ ਲਈ ਕਾਫੀ ਫਾਇਦੇਮੰਦ ਹੈ। ਸਿਹਤ ਨਾਲ ਜੁੜੇ ਫੁੱਲ ਮਖਾਣਿਆਂ ਦੇ ਹੋਰ ਫਾਇਦਿਆਂ ਬਾਰੇ ਅੱਜ ਦੱਸ ਰਹੇ ਹਾਂ, ਜੋ ਸ਼ਾਇਦ ਤੁਸੀਂ ਨਹੀਂ ਜਾਣਦੇ।

Makhane health benefits

ਮਖਾਣੇ ਖਾਣ ਨਾਲ ਗੁਰਦੇ ਹਮੇਸ਼ਾ ਠੀਕ ਰਹਿੰਦੇ ਹਨ, ਜਿਸ ਨਾਲ ਸਿਹਤ ਚੰਗੀ ਰਹਿੰਦੀ ਹੈ। ਇਨ੍ਹਾਂ ਨੂੰ ਪਚਾਉਣਾ ਸੌਖਾ ਹੈ, ਇਸ ਲਈ ਇਨ੍ਹਾਂ ਨੂੰ ਪਚਣਯੋਗ ਕਹਿ ਸਕਦੇ ਹਾਂ।

50 ਗਰਾਮ ਭੁੰਨੇ ਹੋਏ ਮਖਾਣੇ ’ਚ ਲਗਭਗ 180 ਕੈਲੋਰੀ ਹੁੰਦੀ ਹੈ। ਭੁੰਨੇ ਹੋਏ ਮਖਾਣਿਆਂ ਨੂੰ ਕਾਲੇ ਨਮਕ ਅਤੇ ਕਾਲੀ ਮਿਰਚ ਵਿਚ ਮਿਲਾ ਕੇ ਪੋਪਕੋਰਨ ਦੀ ਤਰ੍ਹਾਂ ਖਾਣ ਨਾਲ ਭੁੱਖ ਤੋਂ ਰਾਹਤ ਮਿਲਦੀ ਹੈ।

ਮਖਾਣੇ ਦਾ ਸੇਵਨ ਕਰਨ ਨਾਲ ਤਣਾਅ ਤਾਂ ਘਟਦਾ ਹੀ ਹੈ, ਨਾਲ ਹੀ ਨੀਂਦ ਵੀ ਚੰਗੀ ਆਉਂਦੀ ਹੈ। ਰਾਤ ਨੂੰ ਸੌਣ ਵੇਲੇ ਦੁੱਧ ਨਾਲ ਫੁੱਲ ਮਖਾਣਿਆਂ ਦਾ ਸੇਵਨ ਕਰਨ ਨਾਲ ਉਨੀਂਦਰੇ ਦੀ ਸਮੱਸਿਆ ਦੂਰ ਹੁੰਦੀ ਹੈ।

ਇਸ ਦੇ ਨਾਲ ਹੀ ਇਹ ਕੋਲੈਸਟਰੋਲ ਦੀ ਸਮੱਸਿਆ ਤੋਂ ਵੀ ਛੁਟਕਾਰਾ ਦਿੰਦੇ ਹਨ। ਬਲੱਡ ਪ੍ਰੈੱਸ਼ਰ ਅਤੇ ਦਿਲ ਦੀਆਂ ਹੋਰ ਬਿਮਾਰੀਆਂ ਵਿਚ ਹੀ ਇਹ ਫਾਇਦੇਮੰਦ ਹੁੰਦੇ ਹਨ।

ਮਖਾਣੇ ਵਿਚ ਬਹੁਤ ਘੱਟ ਕੈਲੋਰੀ ਪਾਈ ਜਾਂਦੀ ਹੈ। ਇਹੀ ਵਜ੍ਹਾ ਹੈ ਕਿ ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਹ ਸ਼ਾਮ ਦੇ ਸਨੈਕ ਲਈ ਮਖਾਣਾ ਖਾਣਾ ਪਸੰਦ ਕਰਦੇ ਹਨ।

ਫੁੱਲ ਮਖਾਣੇ ਐਂਟੀਆਕਸੀਡੈਂਟ ਭਰਪੂਰ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਲੰਬੇ ਸਮੇਂ ਤੱਕ ਤੰਦਰੁਸਤੀ ਕਾਇਮ ਰਹਿੰਦੀ ਹੈ। ਇਹ ਐਂਟੀ ਏਜਿੰਗ ਡਾਈਟ ਹੈ।

ਮਖਾਣੇ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਲਈ ਜੋੜਾਂ ਦੇ ਦਰਦ, ਖਾਸ ਕਰ ਗਠੀਏ ਦੇ ਮਰੀਜ਼ਾਂ ਲਈ ਇਨ੍ਹਾਂ ਦਾ ਸੇਵਨ ਕਾਫੀ ਫਾਇਦੇਮੰਦ ਹੈ।

ਫੁੱਲ ਮਖਾਣਿਆਂ ‘ਚ 12 ਫੀਸਦੀ ਪ੍ਰੋਟੀਨ ਦੀ ਮਾਤਰਾ ਪਾਈ ਜਾਂਦੀ ਹੈ। ਇਹ ਮਸਲਸ ਬਣਾਉਣ ਅਤੇ ਸਰੀਰ ਨੂੰ ਫਿੱਟ ਰੱਖਣ ‘ਚ ਮਦਦ ਕਰਦਾ ਹੈ।

ਬੱਚਾ ਪੈਦਾ ਹੋਣ ਮਗਰੋਂ ਅਕਸਰ ਔਰਤਾਂ ਨੂੰ ਲੱਕ ਦਰਦ ਦੀ ਸਮੱਸਿਆ ਰਹਿੰਦੀ ਹੈ। ਇਸ ਲਈ ਉਨ੍ਹਾਂ ਨੂੰ ਕਿਸੇ ਵੀ ਰੂਪ ‘ਚ ਫੁੱਲ ਮਖਾਣਿਆਂ ਦਾ ਸੇਵਨ ਕਰਨਾ ਚਾਹੀਦੈ, ਇਸ ਨਾਲ ਲੱਕ ਨੂੰ ਤਾਕਤ ਮਿਲਦੀ ਹੈ।

The post ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੇ ਹਨ ਮਖਾਣੇ ! appeared first on Daily Post Punjabi.