Makki roti benefits Archives - Daily Post Punjabi

ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ਮੱਕੀ ਦੀ ਰੋਟੀ, ਖਾਣ ਨਾਲ ਹੋਣਗੇ ਹੋਰ ਵੀ ਫ਼ਾਇਦੇ
Makki Roti health benefits: ਸਰਦੀਆਂ ‘ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ ‘ਚ ਖਾਓ ਜਾਂ ਰੋਟੀ ਦੇ ਰੂਪ ‘ਚ। ਇਸ ‘ਚ ਵਿਟਾਮਿਨ ਏ,ਬੀ,ਈ ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਜੋ ਕੋਲਨ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਆਪਣੀ ਖੁਰਾਕ ‘ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ। ਆਓ ਜਾਣਦੇ ਹਾਂ ਇਸ ਦੇ ਫਾਇਦੇ….

Makki Roti health benefits

ਮੱਕੀ ਦੀ ਰੋਟੀ ਖਾਣ ਦੇ ਫ਼ਾਇਦੇ

ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਨਾਲ ਭਰਪੂਰ ਮੱਕੀ ਦੀ ਰੋਟੀ ਦਾ ਸੇਵਨ ਫੇਫੜਿਆਂ ਦੇ ਕੈਂਸਰ, ਲੀਵਰ ਅਤੇ ਬ੍ਰੈਸਟ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।

ਇਹ ਹਾਈ ਬੀਪੀ ਦੀ ਸਮੱਸਿਆ ਨੂੰ ਘੱਟ ਕਰ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਘੱਟ ਕਰਦਾ ਹੈ। ਰੋਜ਼ਾਨਾ ਖਾਣ ਨਾਲ ਸਰੀਰ ‘ਚੋਂ ਖ਼ਰਾਬ ਕੋਲੈਸਟਰੋਲ ਲੈਵਲ ਘੱਟ ਹੋ ਜਾਂਦਾ ਹੈ।

ਕਣਕ ਦੀ ਰੋਟੀ ਦੇ ਬਜਾਏ ਮੱਕੀ ਦੀ ਰੋਟੀ ਪਚਨ ‘ਚ ਆਸਾਨ ਹੁੰਦੀ ਹੈ। ਇਹ ਪਾਚਨ ਨੂੰ ਸਹੀ ਰੱਖਣ ਦੇ ਨਾਲ ਐਸੀਡਿਟੀ, ਕਬਜ਼ ਆਦਿ ਪੇਟ ਦੀਆਂ ਸਮੱਸਿਆਵਾਂ ਘੱਟ ਹੁੰਦੀਆਂ ਹਨ।

ਮੱਕੀ ‘ਚ ਮੌਜੂਦ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਸਰੀਰ ‘ਚ ਲਾਲ ਖੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨਸ ਦੀ ਕਮੀ ਨੂੰ ਵੀ ਦੂਰ ਕਰਦਾ ਹੈ।

ਇਸ ‘ਚ ਫਾਲੇਟ ਅਤੇ ਵਿਟਾਮਿਨ-ਬੀ ਗਰਭਾਸ਼ਯ ‘ਚ ਬੱਚੇ ਦੀਆਂ ਨਵੀਂ ਕੋਸ਼ਿਕਾਵਾਂ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਫਾਲੇਟ ਪ੍ਰੈਗਨੈਂਸੀ ‘ਚ ਮਾਂ ਅਤੇ ਬੱਚੇ ਦੋਹਾਂ ਲਈ ਫਾਇਦੇਮੰਦ ਹੁੰਦਾ ਹੈ।

ਛੱਲੀ ਨੂੰ ਜਲਾਕੇ ਉਸਦੀ ਰਾਖ ਨੂੰ ਪੀਸ ਲਓ ਫਿਰ ਇਸ ‘ਚ ਸੁਆਦ ਮੁਤਾਬਕ ਸੇਂਧਾ ਨਮਕ ਪਾ ਕੇ ਦਿਨ ‘ਚ 4 ਵਾਰ 1 ਚੱਮਚ ਦਾ ਸੇਵਨ ਕਰਨ ਨਾਲ ਖੰਘ, ਸਰਦੀ ਤੋਂ ਰਾਹਤ ਮਿਲਦੀ ਹੈ।

ਮੈਗਨੀਸ਼ੀਅਮ ਅਤੇ ਆਇਰਨ ਨਾਲ ਭਰਪੂਰ ਮੱਕੀ ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ। ਨਾਲ ਹੀ ਇਹ ਗਠੀਏ ਵਰਗੀਆਂ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਦਾ ਹੈ।

ਮੱਕੀ ਨੂੰ ਪਾਣੀ ‘ਚ ਉਬਾਲ ਕੇ ਛਾਣ ਲਓ ਅਤੇ ਇਸ ‘ਚ ਮਿਸ਼ਰੀ ਮਿਲਾ ਕੇ ਪੀਓ। ਇਸ ਨਾਲ ਯੂਰਿਨ ‘ਚ ਜਲਣ, ਗੁਰਦਿਆਂ ਦੀ ਕਮਜ਼ੋਰੀ ਅਤੇ ਪੱਥਰੀ ਦਾ ਖਤਰਾ ਘੱਟ ਹੁੰਦਾ ਹੈ।

ਇਸ ‘ਚ ਪਾਇਆ ਜਾਣ ਵਾਲਾ ਰੇਟਿਨਾਈਡਸ ਅੱਖਾਂ ਦੇ ਰੇਟਿਨਾ ਲਈ ਲਾਭਕਾਰੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਨੂੰ ਫਾਇਦਾ ਮਿਲਦਾ ਹੈ।

ਇਸ ‘ਚ ਮੌਜੂਦ ਬੀਟਾ-ਕੈਰੋਟਿਨ ਅਤੇ ਵਿਟਾਮਿਨ-ਏ ਸਕਿਨ ਲਈ ਬੈਸਟ ਹੁੰਦਾ ਹੈ। ਨਿਯਮਿਤ ਇਸ ਦਾ ਸੇਵਨ ਕਰਨ ਨਾਲ ਸਕਿਨ ਗਲੋ ਕਰਦੀ ਹੈ।

The post ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ਮੱਕੀ ਦੀ ਰੋਟੀ, ਖਾਣ ਨਾਲ ਹੋਣਗੇ ਹੋਰ ਵੀ ਫ਼ਾਇਦੇ appeared first on Daily Post Punjabi.

ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ ਮੱਕੀ ਦੀ ਰੋਟੀ !
Makki roti benefits: ਸਰਦੀਆਂ ‘ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ ‘ਚ ਖਾਓ ਜਾਂ ਰੋਟੀ ਦੇ ਰੂਪ ‘ਚ। ਇਸ ‘ਚ ਵਿਟਾਮਿਨ-ਏ, ਬੀ, ਈ ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਹ ਕੋਲਨ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਆਪਣੀ ਖ਼ੁਰਾਕ ‘ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ। ਆਓ ਜਾਣਦੇ ਹਾਂ ਇਸ ਦੇ ਫਾਇਦੇ।

Makki roti benefits

ਇਸ ‘ਚ ਪਾਇਆ ਜਾਣ ਵਾਲਾ ਰੇਟਿਨਾਈਡਸ ਅੱਖਾਂ ਦੇ ਰੇਟਿਨਾ ਲਈ ਲਾਭਕਾਰੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਨੂੰ ਫ਼ਾਇਦਾ ਮਿਲਦਾ ਹੈ।

ਇਸ ‘ਚ ਮੌਜੂਦ ਬੀਟਾ-ਕੈਰੋਟਿਨ ਅਤੇ ਵਿਟਾਮਿਨ-ਏ ਚਮੜੀ ਲਈ ਬੈਸਟ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਚਮੜੀ ’ਚ ਨਿਖ਼ਾਰ ਆਉਂਦਾ ਹੈ।

ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ, ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈਸਟ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ।

ਇਹ ਕੋਲੈਸਟਰੋਲ ਨੂੰ ਘੱਟ ਕਰ ਕਾਰਡਿਓਵਰਸਕੁਲਰ ਦੇ ਰਿਸਕ ਨੂੰ ਘੱਟ ਕਰਦਾ ਹੈ। ਇਸ ‘ਚ ਓਮੇਗਾ-3 ਫੈਟੀ ਐਸਿਡ ਹੁੰਦਾ ਹੈ, ਜੋ ਦਿਲ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਤੋਂ ਇਲਾਵਾ ਇਹ ਹਾਈ ਬੀ.ਪੀ. ਦੀ ਸਮੱਸਿਆ ਨੂੰ ਵੀ ਘੱਟ ਕਰ ਹਾਰਟ ਅਟੈਕ ਤੇ ਸਟ੍ਰੋਕ ਦਾ ਖ਼ਤਰਾ ਘੱਟ ਕਰਦਾ ਹੈ। ਨਿਯਮਿਤ ਇਸ ਨੂੰ ਖ਼ਾਣ ਨਾਲ ਸਰੀਰ ‘ਚੋਂ ਮਾੜੇ ਕੋਲੈਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।

ਮੱਕੀ ਦੇ ਭੁੱਟੇ ਨੂੰ ਜਲਾ ਕੇ ਉਸ ਦੀ ਰਾਖ ਨੂੰ ਪੀਸ ਲਓ ਫਿਰ ਇਸ ‘ਚ ਸੁਆਦ ਮੁਤਾਬਕ ਸੇਂਧਾ ਨਮਕ ਪਾ ਕੇ ਦਿਨ ‘ਚ 4 ਵਾਰ 1 ਚੱਮਚ ਇਸ ਦਾ ਸੇਵਨ ਕਰੋ। ਇਸ ਨਾਲ ਖਾਂਸੀ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।

ਇਹ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ ‘ਚ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ ‘ਚ ਮੌਜੂਦ ਜ਼ਿੰਕ ਅਤੇ ਫਾਸਫੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਸੌਖੀ ਹਜ਼ਮ ਹੋ ਜਾਂਦੀ ਹੈ। ਮੱਕੀ ‘ਚ ਮੌਜੂਦ ਫਾਈਬਰ ਪਾਚਨ ਨੂੰ ਸਹੀ ਰੱਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ ‘ਚੋਂ ਬਾਹਰ ਕੱਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।

ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਲਾਭਕਾਰੀ ਹੁੰਦੀ ਹੈ, ਕਿਉਂਕਿ ਇਸ ‘ਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ, ਜੋ ਸਰੀਰ ‘ਚ ਲਾਲ ਖੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨਸ ਦੀ ਕਮੀ ਨੂੰ ਵੀ ਦੂਰ ਕਰਦਾ ਹੈ।

ਗਰਭਵਤੀ ਜਨਾਨੀਆਂ ਨੂੰ ਆਪਣੀ ਖ਼ੁਰਾਕ ’ਚ ਮੱਕੀ ਦੀ ਰੋਟੀ ਜ਼ਰੂਰ ਸ਼ਾਮਿਲ ਕਰਨੀ ਚਾਹੀਦੀ ਹੈ। ਇਸ ‘ਚ ਫਾਲੇਟ ਅਤੇ ਵਿਟਾਮਿਨ-ਬੀ ਪਾਇਆ ਜਾਂਦਾ ਹੈ, ਜੋ ਗਰਭਾਸ਼ਯ ‘ਚ ਬੱਚੇ ਦੀਆਂ ਨਵੀਂ ਕੋਸ਼ਿਕਾਵਾਂ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਫਾਲੇਟ ਗਰਭ ਅਵਸਥਾ ‘ਚ ਮਾਂ ਅਤੇ ਬੱਚੇ, ਦੋਹਾਂ ਲਈ ਫ਼ਾਇਦੇਮੰਦ ਹੁੰਦਾ ਹੈ।

ਮੱਕੀ ਦੀ ਰੋਟੀ ਨੂੰ ਪਾਣੀ ‘ਚ ਉਬਾਲ ਕੇ ਛਾਣ ਲਓ ਅਤੇ ਇਸ ‘ਚ ਮਿਸ਼ਰੀ ਮਿਲਾ ਕੇ ਪੀਓ। ਇਸ ਨਾਲ ਯੂਰਿਨ ‘ਚ ਜਲਣ ਅਤੇ ਗੁਰਦਿਆਂ ਦੀ ਕਮਜ਼ੋਰੀ ਦੂਰ ਹੋਵੇਗੀ। ਇਸ ਨਾਲ ਪੱਥਰੀ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।

The post ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ ਮੱਕੀ ਦੀ ਰੋਟੀ ! appeared first on Daily Post Punjabi.