Malai benefits Archives - Daily Post Punjabi

ਜਾਣੋ ਸਕਿਨ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਮਲਾਈ ?
Malai benefits: ਅਕਸਰ ਮੰਨਿਆ ਜਾਂਦਾ ਹੈ ਕਿ ਮਲਾਈ ਖਾਣ ਨਾਲ ਵਜ਼ਨ ਵਧਦਾ ਹੈ ਪਰ ਇਹ ਗੱਲ ਗਲਤ ਹੈ। ਰੋਜ਼ ਇਕ ਜਾਂ ਦੋ ਚੱਮਚ ਮਲਾਈ ਖਾਣ ਨਾਲ ਵਜ਼ਨ ਘੱਟਦਾ ਹੈ। ਮਲਾਈ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਕੁਝ ਲੋਕਾਂ ਨੂੰ ਇਸ ਦਾ ਸਵਾਦ ਬੇਹੱਦ ਪਸੰਦ ਆਉਂਦਾ ਹੈ ਅਤੇ ਕਈ ਲੋਕ ਇਸ ਨੂੰ ਖਾਣ ਨਾਲ ਹੋਣ ਵਾਲੀ ਫੈਟ ਕਾਰਨ ਇਸ ਦਾ ਸੇਵਨ ਨਹੀਂ ਕਰਦੇ। ਮਲਾਈ ‘ਚ ਪੋਟਾਸ਼ੀਅਮ ਹੁੰਦਾ ਹੈ, ਜੋ ਬੀ.ਪੀ. ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ‘ਚ ਵਿਟਾਮਿਨ ‘ਕੇ 2’ ਹੁੰਦਾ ਹੈ। ਜਿਸ ਨਾਲ ਮਾਸਪੇਸ਼ੀਆਂ ਮਜ਼ਬੂਤ ਬਣਦੀਆਂ ਹਨ। ਇਹ ਆਰਥਰਾਇਟਸ ‘ਚ ਫਾਇਦੇਮੰਦ ਹੁੰਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਮਲਾਈ ਸਕਿਨ ਨੂੰ ਖ਼ੂਬਸੂਰਤ ਬਣਾਉਣ ‘ਚ ਵੀ ਬੇਹੱਦ ਲਾਭਕਾਰੀ ਹੁੰਦੀ ਹੈ। ਆਓ ਹੁਣ ਅਸੀਂ ਮਲਾਈ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣਦੇ ਹਾਂ…

Malai benefits

ਭਾਰ ਘੱਟ ਕਰੇ: ਮਲਾਈ ‘ਚ ਫੈਟੀ ਐਸਿਡ ਹੁੰਦੇ ਹਨ ਜੋ ਸਰੀਰ ਦੀ ਫੈਟ ਨੂੰ ਬਰਨ ਕਰਦੇ ਹਨ ਅਤੇ ਵਜ਼ਨ ਘੱਟ ਕਰਨ ‘ਚ ਮਦਦ ਕਰਦੇ ਹਨ।ਇਸ ਲਈ ਰੋਜ਼ਾਨਾ ਦੋ ਚੱਮਚ ਮਲਾਈ ਦੀ ਵਰਤੋਂ ਜ਼ਰੂਰ ਕਰੋ। ਜਿਹੜੇ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਮਲਾਈ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਮਲਾਈ ਸਕਿਨ ਨੂੰ ਮਾਇਸਚਰਾਈਜ਼ ਹੀ ਨਹੀਂ ਕਰਦੀ, ਸਗੋਂ ਇਸ ਨਾਲ ਚਿਹਰੇ ‘ਤੇ ਨਿਖਾਰ ਵੀ ਆਉਂਦਾ ਹੈ। ਮਲਾਈ ‘ਚ ਥੋੜ੍ਹਾ ਜਿਹਾ ਸ਼ਹਿਦ ਮਿਕਸ ਕਰਕੇ ਚਿਹਰੇ ‘ਤੇ ਲਗਾਓ। ਅਜਿਹਾ ਕਰਨ ਨਾਲ ਤੁਹਾਡੀ ਸਕਿਨ ‘ਤੇ ਚਮਕ ਆ ਜਾਵੇਗੀ। ਮਲਾਈ ‘ਚ ਵਿਟਾਮਿਨ ਏ ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਨੂੰ ਠੀਕ ਰੱਖਣ ‘ਚ ਤੁਹਾਡੀ ਮਦਦ ਕਰਦਾ ਹੈ। ਬੱਚਿਆਂ ਨੂੰ ਰੋਜ਼ਾਨਾ ਮਲਾਈ ਦਾ ਸੇਵਨ ਕਰਨਾ ਚਾਹੀਦਾ ਹੈ।

Malai benefits

ਪਾਚਨ ਤੰਤਰ ਨੂੰ ਮਜ਼ਬੂਤ ਕਰੇ: ਮਲਾਈ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਭੋਜਨ ਵੀ ਆਸਾਨੀ ਨਾਲ ਪਚ ਜਾਂਦਾ ਹੈ। ਇਸ ਨਾਲ ਪੇਟ ਦੀਆਂ ਹੋਰ ਸਮੱਸਿਆਵਾਂ ਜਿਵੇਂ ਕਬਜ਼, ਐਸੀਡਿਟੀ ਅਤੇ ਅਪਚ ਵਰਗੀਆਂ ਸਮੱਸਿਆਵਾਂ ਵੀ ਦੂਰ ਰਹਿੰਦੀਆਂ ਹਨ। ਮਲਾਈ ‘ਚ ਐਂਟੀ ਇੰਫਲੀਮੇਟਰੀ ਗੁਣ ਹੁੰਦੇ ਹਨ, ਜੋ ਅਲਸਰ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਇਸ ਲਈ ਇਸ ਦੀ ਵਰਤੋਂ ਕਰਨਾ ਫਾਇਦੇਮੰਦ ਹੁੰਦਾ ਹੈ। ਮਲਾਈ ‘ਚ ਸੈਚੁਰੇਟਿਡ ਫੈਟ ਹੁੰਦੀ ਹੈ, ਜਿਸ ਨਾਲ ਕੋਲੈਸਟਰੋਲ ਘੱਟ ਹੁੰਦਾ ਹੈ। ਇਹ ਤੁਹਾਨੂੰ ਦਿਲ ਨਾਲ ਸਬੰਧਿਤ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਾ ਕੇ ਰੱਖਦਾ ਹੈ। ਦਿਲ ਨਾਲ ਜੁੜੀਆਂ ਸਮੱਸਿਆਵਾਂ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਮਲਾਈ ਦਾ ਸੇਵਨ ਜਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਲਾਭ ਹੋਵੇਗਾ।

ਬਲੱਡ ਪ੍ਰੈਸ਼ਰ ਕੰਟਰੋਲ ਕਰੇ: ਮਲਾਈ ‘ਚ ਪੋਟਾਸ਼ੀਅਮ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਰੋਜ਼ਾਨਾ ਮਲਾਈ ਦੀ ਵਰਤੋਂ ਕਰਨੀ ਚਾਹੀਦੀ ਹੈ। ਮਲਾਈ ਚਿਹਰੇ ਦੇ ਲਈ ਵਧੀਆ ਮਾਇਸਚਰਾਈਜ਼ਰ ਦੇ ਤੌਰ ‘ਤੇ ਕੰਮ ਕਰਦੀ ਹੈ। ਚਿਹਰੇ ‘ਤੇ ਕੁਝ ਸਮਾਂ ਮਲਾਈ ਨਾਲ ਮਸਾਜ ਕਰਨ ਨਾਲ ਸਕਿਨ ਦੇ ਡੈਮੇਜ ਟਿਸ਼ੂ ਰਿਪੇਅਰ ਹੋ ਜਾਂਦੇ ਹਨ, ਜਿਸ ਨਾਲ ਸਕਿਨ ਹੈਲਦੀ ਬਣਦੀ ਹੈ।

ਕਾਲੇ ਧੱਬਿਆਂ ਤੋਂ ਰਾਹਤ: ਮਲਾਈ ਤਵਚਾ ਦੀ ਰੰਗਤ ਨੂੰ ਵੀ ਨਿਖਾਰਦੀ ਹੈ। ਮਲਾਈ ‘ਚ ਮੌਜੂਦ ਲੈਕਟਿਕ ਐਸਿਡ ਸਕਿਨ ‘ਤੇ ਮੌਜੂਦ ਟੇਨਿੰਗ ਨੂੰ ਦੂਰ ਕਰਕੇ ਸਕਿਨ ਨੂੰ ਕੁਦਰਤੀ ਤਰੀਕੇ ਤੋਂ ਨਿਖਾਰਦੀ ਹੈ। ਕਈ ਲੋਕਾਂ ਦੇ ਚਿਹਰੇ ‘ਤੇ ਕਾਲੇ ਧੱਬੇ ਹੋ ਜਾਂਦੇ ਹਨ, ਜਿਨ੍ਹਾਂ ‘ਤੇ ਕਈ ਵਾਰ ਮਹਿੰਗੀਆਂ ਕਰੀਮਾਂ ਵੀ ਅਸਰ ਨਹੀਂ ਕਰਦੀਆਂ ਹਨ ਪਰ ਹੁਣ ਤੁਸੀਂ ਇਨ੍ਹਾਂ ਕਾਲੇ ਧੱਬਿਆਂ ਤੋਂ ਰਾਹਤ ਪਾ ਸਕਦੇ ਹਨ। ਧੱਬਿਆਂ ‘ਤੇ ਮਲਾਈ ਲਗਾ ਕੇ ਉਨ੍ਹਾਂ ਨੂੰ ਕੁਝ ਦੇਰ ਲਈ ਛੱਡ ਦਿਓ ਅਤੇ ਬਾਅਦ ‘ਚ ਕਿਸੇ ਕੱਪੜੇ ਨਾਲ ਸਾਫ ਕਰ ਲਓ। ਅਜਿਹਾ ਰੋਜ਼ ਕਰਨ ਨਾਲ ਧੱਬੇ ਸਾਫ ਹੋ ਜਾਣਗੇ।

The post ਜਾਣੋ ਸਕਿਨ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਮਲਾਈ ? appeared first on Daily Post Punjabi.