malaysia Archives - Daily Post Punjabi

ਵਿਦੇਸ਼ ਘੁੰਮਣ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਥਾਈਲੈਂਡ-ਸ਼੍ਰੀਲੰਕਾ ਮਗਰੋਂ ਹੁਣ ਇਸ ਦੇਸ਼ ਨੇ ਭਾਰਤੀਆਂ ਲਈ ਵੀਜ਼ਾ ਐਂਟਰੀ ਕੀਤੀ ਫ੍ਰੀ
ਮਲੇਸ਼ੀਆ ਵਿੱਚ 1 ਦਸੰਬਰ ਤੋਂ ਭਾਰਤ ਤੇ ਚੀਨ ਦੇ ਨਾਗਰਿਕਾਂ ਨੂੰ ਵੀਜ਼ਾ-ਫ੍ਰੀ ਐਂਟਰੀ ਮਿਲੇਗੀ। ਮਲੇਸ਼ੀਆ ਨੇ ਭਾਰਤੀ ਨਾਗਰਿਕਾਂ ਨੂੰ ਇੱਕ ਮਹੀਨਾ ਦੇਸ਼ ਵਿੱਚ ਬਿਨ੍ਹਾਂ ਵੀਜ਼ਾ ਦੇ ਐਂਟਰੀ ਦੀ ਸਹੂਲਤ ਦਿੱਤੀ ਹੈ। ਇਸ ਦਾ ਐਲਾਨ ਐਤਵਾਰ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬ੍ਰਾਹਿਮ ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਮਲੇਸ਼ੀਆ ਵਿੱਚ 1 ਦਸੰਬਰ ਤੋਂ ਭਾਰਤ ਤੇ ਚੀਨ ਦੇ ਨਾਗਰਿਕਾਂ ਨੂੰ ਵੀਜ਼ਾ-ਫ੍ਰੀ ਐਂਟਰੀ ਮਿਲੇਗੀ।

Malaysia to allow visa-free entry

ਪ੍ਰਧਾਨ ਮੰਤਰੀ ਅਨਵਰ ਨੇ ਐਤਵਾਰ ਨੂੰ ਪੁਤਰਜਯਾ ਵਿੱਚ ਆਪਣੀ ਪੀਪਲਜ਼ ਜਸਟਿਸ ਪਾਰਟੀ ਦੇ ਸਾਲਾਨਾ ਸਮਾਗਮ ਵਿੱਚ ਕਿਹਾ ਕਿ ਚੀਨੀ ਅਤੇ ਭਾਰਤੀ ਨਾਗਰਿਕ ਮਲੇਸ਼ੀਆ ਵਿੱਚ 30 ਦਿਨਾਂ ਤੱਕ ਬਿਨ੍ਹਾਂ ਵੀਜ਼ਾ ਦੇ ਰਹਿ ਸਕਦੇ ਹਨ। ਮਲੇਸ਼ੀਆ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ​​ਕਰਨ ਲਈ ਅਜਿਹਾ ਕਰ ਰਿਹਾ ਹੈ । ਦਰਅਸਲ, ਮਲੇਸ਼ੀਆਈ ਸਰਕਾਰ ਦੀ ਯੋਜਨਾ ਹੈ ਕਿ ਵੱਡੀ ਗਿਣਤੀ ਵਿੱਚ ਸੈਲਾਨੀ ਇੱਥੇ ਆਉਣ, ਜਿਸ ਨਾਲ ਦੇਸ਼ ਦੀ ਆਰਥਿਕਤਾ ਮਜ਼ਬੂਤ ​​ਹੋਵੇ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੀਲੰਕਾ ਅਤੇ ਥਾਈਲੈਂਡ ਵਰਗੇ ਦੇਸ਼ ਵੀ ਭਾਰਤੀ ਨਾਗਰਿਕਾਂ ਲਈ ਵੀਜ਼ਾ ਫ੍ਰੀ ਐਂਟਰੀ ਦਾ ਐਲਾਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ, ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਗਿਆ ਗੋਲਡਨ ਟੈਂਪਲ-ਨਨਕਾਣਾ ਸਾਹਿਬ

ਅਨਵਰ ਨੇ ਪਿਛਲੇ ਮਹੀਨੇ ਭਾਰਤ ਅਤੇ ਚੀਨ ਦੇ ਸੈਲਾਨੀਆਂ ਅਤੇ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਨ ਲਈ ਅਗਲੇ ਸਾਲ ਵੀਜ਼ਾ ਸੁਵਿਧਾਵਾਂ ਵਿੱਚ ਸੁਧਾਰ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਸੀ । ਇਸ ਦੇ ਨਾਲ ਹੀ ਚੀਨ ਨੇ ਵੀ ਮਲੇਸ਼ੀਆ ਦੇ ਨਾਗਰਿਕਾਂ ਨੂੰ ਵੀ ਸੌਗਾਤ ਦਿੱਤੀ ਹੈ। ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਮਲੇਸ਼ੀਆ ਸਣੇ ਛੇ ਦੇਸ਼ਾਂ ਦੇ ਨਾਗਰਿਕਾਂ ਨੂੰ ਬਿਨ੍ਹਾਂ ਵੀਜ਼ਾ ਦੇ ਦੇਸ਼ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਵੇਗਾ । ਇਹ ਕਦਮ 1 ਦਸੰਬਰ ਤੋਂ ਲਾਗੂ ਹੋਵੇਗਾ ਅਤੇ ਅਗਲੇ ਸਾਲ 30 ਨਵੰਬਰ ਤੱਕ ਚੱਲੇਗਾ। ਸੈਲਾਨੀ ਚੀਨ ਵਿੱਚ 15 ਦਿਨਾਂ ਤੱਕ ਵੀਜ਼ਾ-ਫ੍ਰੀ ਰਹਿ ਸਕਣਗੇ।

Malaysia to allow visa-free entry

ਮੀਡੀਆ ਰਿਪੋਰਟਾਂ ਦੇ ਅਨੁਸਾਰ, ਹਾਲ ਹੀ ਵਿੱਚ ਖਬਰ ਆਈ ਸੀ ਕਿ ਵੀਅਤਨਾਮ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਵੀਜ਼ਾ ਫ੍ਰੀ ਐਂਟਰੀ ਸ਼ੁਰੂ ਕਰ ਸਕਦਾ ਹੈ। ਫਿਲਹਾਲ ਵੀਅਤਨਾਮ ਵਿੱਚ ਜਰਮਨੀ, ਫਰਾਂਸ, ਇਟਲੀ, ਸਪੇਨ, ਡੈਨਮਾਰਕ, ਸਵੀਡਨ ਅਤੇ ਫਿਨਲੈਂਡ ਵਰਗੇ ਦੇਸ਼ਾਂ ਦੇ ਨਾਗਰਿਕ ਬਿਨ੍ਹਾਂ ਵੀਜ਼ੇ ਦੇ ਦਾਖਲ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਥਾਈਲੈਂਡ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਫ੍ਰੀ ਐਂਟਰੀ ਦਾ ਐਲਾਨ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਵਿਦੇਸ਼ ਘੁੰਮਣ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਥਾਈਲੈਂਡ-ਸ਼੍ਰੀਲੰਕਾ ਮਗਰੋਂ ਹੁਣ ਇਸ ਦੇਸ਼ ਨੇ ਭਾਰਤੀਆਂ ਲਈ ਵੀਜ਼ਾ ਐਂਟਰੀ ਕੀਤੀ ਫ੍ਰੀ appeared first on Daily Post Punjabi.

CoronaVirus: ਆਮ ਨਾਲੋਂ 10 ਗੁਣਾ ਜ਼ਿਆਦਾ ਖਤਰਨਾਕ ਹੈ ਇਹ ਵਾਇਰਸ, ਮੌਜੂਦਾ ਵੈਕਸੀਨ ਵੀ ਨਹੀਂ ਸਕੇਗੀ ਬਚਾ !
Malaysia detects new coronavirus strain: ਮਲੇਸ਼ੀਆ ਵਿੱਚ ਇੱਕ ਨਵੀਂ ਕਿਸਮ ਦੇ ਕੋਰੋਨਾ ਵਾਇਰਸ ਦਾ ਪਤਾ ਲੱਗਿਆ ਹੈ । ਮਾਹਰਾਂ ਦਾ ਕਹਿਣਾ ਹੈ ਕਿ ਇਹ ਵਾਇਰਸ ਆਮ ਨਾਲੋਂ 10 ਗੁਣਾ ਵਧੇਰੇ ਛੂਤ ਵਾਲਾ ਹੈ। ਮੰਨਿਆ ਜਾਂਦਾ ਹੈ ਕਿ ਵਾਇਰਸ ਚੀਨ ਦੇ ਵੁਹਾਨ ਵਿੱਚ ਪਾਈਆਂ ਜਾਣ ਵਾਲੀਆਂ ਸਭ ਤੋਂ ਖਤਰਨਾਕ ਕਿਸਮਾਂ ਦੇ ਕੋਵਿਡ ਨਾਲੋਂ ਵੀ ਜ਼ਿਆਦਾ ਜਾਨਲੇਵਾ ਹੈ । ਰਿਪੋਰਟਾਂ ਅਨੁਸਾਰ ਇਹ ਵਾਇਰਸ ਸਭ ਤੋਂ ਪਹਿਲਾਂ ਇੱਕ ਭਾਰਤੀ ਮੂਲ ਦੇ ਇੱਕ ਰੈਸਟੋਰੈਂਟ ਦੇ ਮਾਲਕ ਵਿੱਚ ਪਾਇਆ ਗਿਆ, ਜਿਸਨੂੰ ਮਲੇਸ਼ੀਆ ਦੀ ਸਰਕਾਰ ਨੇ ਘਰੇਲੂ ਕੁਆਰੰਟੀਨ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਪੰਜ ਮਹੀਨੇ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ ।

Malaysia detects new coronavirus strain

ਦਰਅਸਲ, ਮੈਡੀਕਲ ਰਿਸਰਚ ਦੇ ਇੰਸਟੀਚਿਊਟ (IMR) ਨੇ ਸਿਵਾਗੰਗਾ ਕਲਸਟਰ ਮਲੇਸ਼ੀਆ ਵਿੱਚ D614G ਕਿਸਮ ਦੇ ਵਾਇਰਸ ਦਾ ਪਤਾ ਲਗਾਇਆ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਉੱਥੋਂ ਦੇ ਡਾਇਰੈਕਟਰ ਜਨਰਲ ਡਾ.ਨੂਰ ਹਿਸ਼ਾਮ ਅਬਦੁੱਲਾ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਕਿਹਾ ਕਿ D614G ਮਿਊਟੇਸ਼ਨ ਦਾ ਪਤਾ ਜੁਲਾਈ ਵਿੱਚ ਲੱਗਿਆ ਸੀ। ਇਹ ਇੰਨਾ ਖ਼ਤਰਨਾਕ ਹੈ ਕਿ ਵਿਸ਼ਵ-ਵਿਆਪੀ ਵੈਕਸੀਨ ‘ਤੇ ਚੱਲ ਰਹੀ ਖੋਜ ਨਾਕਾਫ਼ੀ ਹੋ ਸਕਦੀ ਹੈ। ਕਈ ਅਧਿਐਨਾਂ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਮੌਜੂਦਾ ਟੀਕਾ ਵਾਇਰਸ ਦੇ ਇਸ ਰੂਪ ‘ਤੇ ਪ੍ਰਭਾਵਸ਼ਾਲੀ ਨਹੀਂ ਹੈ।

Malaysia detects new coronavirus strain

ਦਰਅਸਲ, D614G ਨੂੰ ਕੋਰੋਨਾ ਵਾਇਰਸ ਦੇ ‘G’ ਮਿਊਟੇਸ਼ਨ ਵਜੋਂ ਵੀ ਜਾਣਿਆ ਜਾਂਦਾ ਹੈ। ਪਹਿਲੀ ਵਾਰ ਜਨਵਰੀ ਵਿੱਚ ਇਸ ਸਟ੍ਰੇਨ ਬਾਰੇ ਪਤਾ ਲੱਗਿਆ ਸੀ। ਜਿਸ ਤੋਂ ਬਾਅਦ ਇਹ ਮਾਹਰਾਂ ਦੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਇਹ ਮੂਲ ‘L’ ਅਤੇ ‘S’ ਰੂਪਾਂ ਨੂੰ ਵੀ ਜਨਮ ਦੇ ਰਿਹਾ ਹੈ। ਮਾਹਰਾਂ ਦੇ ਅਨੁਸਾਰ ਇਹ ਸਾਹ ਦੀ ਨਲੀ ਵਿੱਚ ਵਧੇਰੇ ਵਾਇਰਲ ਅਤੇ ਛੂਤ ਵਾਲੀਆਂ ਕਾਪੀਆਂ ਪੈਦਾ ਕਰਦਾ ਹੈ ਅਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਖਤਰਨਾਕ ਢੰਗ ਨਾਲ ਫੈਲ ਸਕਦਾ ਹੈ। D614G ਨੂੰ ਇਸ ਵਾਇਰਸ ਦਾ ਸੁਪਰ ਸਪ੍ਰੇਡਰ ਵੀ ਕਿਹਾ ਜਾ ਸਕਦਾ ਹੈ। ਇੱਕ ਰਿਪੋਰਟ ਅਨੁਸਾਰ ਇਹ ਦੂਜੇ ਵਿਅਕਤੀਆਂ ਵਿੱਚ 10 ਗੁਣਾ ਵਧੇਰੇ ਤੇਜ਼ੀ ਨਾਲ ਸੰਕਰਮਣ ਦੀ ਸਮਰੱਥਾ ਰੱਖਦਾ ਹੈ। ਮਾਹਰ ਕਹਿੰਦੇ ਹਨ ਕਿ ਇਹ ਜਨਤਕ ਸਿਹਤ ਦੇ ਉਪਾਵਾਂ ਅਤੇ ਚੱਲ ਰਹੇ ਯਤਨਾਂ ਦੁਆਰਾ ਨਿਯੰਤਰਣ ਵਿੱਚ ਹੈ, ਪਰ ਇਕ ਵਾਰ ਜੇਕਰ ਵਾਇਰਸ ਦਾ ਪ੍ਰਸਾਰ ਵਿਸਫੋਟਕ ਢੰਗ ਨਾਲ ਫੈਲ ਗਿਆ ਤਾਂ ਇਸ ਨੂੰ ਕਾਬੂ ਕਰਨਾ ਬਹੁਤ ਮੁਸ਼ਕਿਲ ਹੋ ਸਕਦਾ ਹੈ।

Malaysia detects new coronavirus strain

ਇਸ ਸਬੰਧੀ ਮਲੇਸ਼ੀਆ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਅਪੀਲ ਕੀਤੀ ਹੈ ਕਿ ਜਨਤਾ ਨੂੰ ਚੌਕਸ ਰਹਿਣਾ ਚਾਹੀਦਾ ਹੈ ਅਤੇ ਮਾਸਕ, ਸਮਾਜਿਕ ਦੂਰੀ, ਸਫਾਈ ਵਰਗੀਆਂ ਸਾਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਕਾਰਨ ਹੈ ਕਿ ਮਲੇਸ਼ੀਆ ਵਿੱਚ ਪਾਏ ਗਏ ਕੋਰੋਨਾ ਦੇ D614G ਮਿਊਟੇਸ਼ਨ ਨੂੰ ਇੱਕ ਆਮ ਵਾਇਰਸ ਨਹੀਂ ਕਿਹਾ ਜਾ ਸਕਦਾ। ਇਹ ਜਾਣਿਆ ਜਾਂਦਾ ਹੈ ਕਿ ਮਲੇਸ਼ੀਆ ਹੋਰ ਦੇਸ਼ਾਂ ਦੇ ਮੁਕਾਬਲੇ ਬਹੁਤ ਹੱਦ ਤਕ ਵਾਇਰਸ ਨੂੰ ਕਾਬੂ ਕਰਨ ਵਿੱਚ ਸਫਲ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦੇ D614G ਨਾਮ ਦੇ ਮਿਊਟੇਟ ਵਾਇਰਸ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। 45 ਲੋਕਾਂ ਦੀ ਜਾਂਚ ਵਿੱਚ ਇਹ ਨਵੇਂ ਕੇਸ ਸਾਹਮਣੇ ਆਏ ਹਨ। ਇਸ ਵਿੱਚ ਇੱਕ ਰੈਸਟੋਰੈਂਟ ਮਾਲਕ ਵੀ ਸ਼ਾਮਿਲ ਹੈ, ਜੋ ਭਾਰਤ ਤੋਂ ਮਲੇਸ਼ੀਆ ਵਾਪਸ ਆਇਆ ਸੀ। ਉਸ ਨੂੰ 14 ਦਿਨਾਂ ਦੇ ਜ਼ਰੂਰੀ ਹੋਮ ਕੁਆਰੰਟੀਨ ਦੇ ਵੱਖ-ਵੱਖ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪੰਜ ਮਹੀਨੇ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ । ਦੱਸਿਆ ਜਾ ਰਿਹਾ ਹੈ ਕਿ ਫਿਲਪੀਨਜ਼ ਤੋਂ ਵਾਪਸ ਪਰਤ ਰਹੇ ਲੋਕਾਂ ਵਿੱਚ ਵੀ ਇਸ ਨਵੇਂ ਮਿਊਟੇਟ ਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ।

The post CoronaVirus: ਆਮ ਨਾਲੋਂ 10 ਗੁਣਾ ਜ਼ਿਆਦਾ ਖਤਰਨਾਕ ਹੈ ਇਹ ਵਾਇਰਸ, ਮੌਜੂਦਾ ਵੈਕਸੀਨ ਵੀ ਨਹੀਂ ਸਕੇਗੀ ਬਚਾ ! appeared first on Daily Post Punjabi.