malikarjun kharge Archives - Daily Post Punjabi

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਪੰਜਾਬ ‘ਚ ਭਰਨਗੇ ਹੁੰਕਾਰ, ਤਿੰਨ ਰੈਲੀਆਂ ਨੂੰ ਕਰਨਗੇ ਸੰਬੋਧਿਤ
ਪੰਜਾਬ ਦੇ ਚੋਣ ਦੰਗਲ ਵਿੱਚ ਹੁਣ ਕਾਂਗਰਸ ਦੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਹੁੰਕਾਰ ਭਰਨਗੇ। ਪੰਜਾਬ ਕਾਂਗਰਸ ਨੇ ਮਾਝਾ, ਦੁਆਬਾ ਤੇ ਮਾਲਵਾ ਵਿੱਚ ਉਨ੍ਹਾਂ ਦੀਆਂ ਤਿੰਨ ਰੈਲੀਆਂ ਭਲਕੇ ਯਾਨੀ ਕਿ 28 ਮਈ ਨੂੰ ਕਰਵਾਉਣ ਦੀ ਰਣਨੀਤੀ ਬਣਾਈ ਹੈ, ਜਦਕਿ 29 ਨੂੰ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਖੁਦ ਪੰਜਾਬ ਆਉਣਗੇ। ਇਸ ਦੌਰਾਨ ਉਹ ਪਟਿਆਲਾ ਤੇ ਲੁਧਿਆਣਾ ਵਿੱਚ ਰੈਲੀ ਨੂੰ ਸੰਬੋਧਿਤ ਕਰਨਗੇ। ਪਾਰਟੀ ਨੇਤਾਵਾਂ ਦੀ ਮੰਨੀ ਜਾਵੇ ਤਾਂ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Mallikarjun Kharge visit punjab

ਕਾਂਗਰਸ ਵੱਲੋਂ ਤਿਆਰ ਕੀਤੇ ਗਏ ਪ੍ਰੋਗਰਾਮ ਦੇ ਅਨੁਸਾਰ ਖੜਗੇ ਦੀਆਂ ਤਿੰਨ ਰੈਲੀਆਂ ਵਿੱਚੋਂ ਇੱਕ ਅੰਮ੍ਰਿਤਸਰ ਲੋਕ ਸਭਾ ਹਲਕੇ, ਦੂਜੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਹੋਵੇਗੀ। ਜਦਕਿ ਇੱਕ ਰੈਲੀ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਕਰਵਾਉਣ ਦੀ ਰਣਨੀਤੀ ਬਣਾਈ ਗਈ ਹੈ। ਇਹ ਸਾਰੀ ਰਣਨੀਤੀ ਪੰਜਾਬ ਦੌਰੇ ‘ਤੇ ਆਏ ਪਾਰਟੀ ਦੇ ਰਾਸ਼ਟਰੀ ਮਹਾ ਸਕੱਤਰ ਸੰਗਠਨ ਕੇਸੀ ਵੇਣੁਗੋਪਾਲ ਨਾਲ ਹੋਈ ਪਾਰਟੀ ਨੇਤਾਵਾਂ ਦੀ ਮੀਟਿੰਗ ਦੇ ਬਾਅਦ ਬਣਾਈ ਗਈ ਹੈ। ਇਸ ਮੀਟਿੰਗ ਵਿੱਚ ਵੇਣੂਗੋਪਾਲ ਨੇ ਸਾਰੇ ਹਲਕਿਆਂ ਨੂੰ ਲੈ ਕੇ ਪਾਰਟੀ ਦੇ ਨੇਤਾਵਾਂ ਤੋਂ ਫੀਡਬੈਕ ਲਿਆ ਸੀ।

ਇਹ ਵੀ ਪੜ੍ਹੋ: ਤਰਨਤਾਰਨ : ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ‘ਤੇ ਪਾਠੀ ਨੇ ਕੀਤਾ ਹਮਲਾ, ਇੱਕ ਦੀ ਮੌਤ, ਦੂਜਾ ਜ਼ਖਮੀ

ਦੱਸ ਦੇਈਏ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਫਰਵਰੀ ਵਿੱਚ ਪੰਜਾਬ ਕਾਂਗਰਸ ਵੱਲੋਂ ਪਾਰਟੀ ਵਰਕਰਾਂ ਦੀ ਪਹਿਲੀ ਕਨਵੈਂਸ਼ਨ ਕਰਵਾਈ ਗਈ ਸੀ। ਇਸ ਵਿੱਚ ਵੀ ਪਾਰਟੀ ਦੇ ਕੌਮੀ ਪ੍ਰਧਾਨ ਮਾਲਿਕਾਰਜੁਨ ਖੜਗੇ ਸ਼ਾਮਿਲ ਹੋਏ ਸਨ। ਇਹ ਕਨਵੈਂਸ਼ਨ ਲੁਧਿਆਣਾ ਦੇ ਸਮਰਾਲਾ ਵਿੱਚ ਸਮਾਪਤ ਹੋਈ ਸੀ। ਇਸ ਵਿੱਚ 13 ਹਜ਼ਾਰ ਤੋਂ ਵੱਧ ਪਾਰਟੀ ਦੇ ਮੈਂਬਰਾਂ ਨੇ ਹਿੱਸਾ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਪੰਜਾਬ ‘ਚ ਭਰਨਗੇ ਹੁੰਕਾਰ, ਤਿੰਨ ਰੈਲੀਆਂ ਨੂੰ ਕਰਨਗੇ ਸੰਬੋਧਿਤ appeared first on Daily Post Punjabi.

ਅੰਦੋਲਨ ‘ਤੇ ਬੋਲੇ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ, ‘ਅਸੀਂ ਕਿਸਾਨਾਂ ਦੇ ਨਾਲ ਹਾਂ’
ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਕਾਂਗਰਸ ਸ਼ੁਰੂਆਤ ਤੋਂ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸਾਨਾਂ ਨੂੰ MSP ਦੇਣੀ ਚਾਹੀਦੀ ਹੈ।

ਮੱਲਿਕਾਰੁਜਨ ਖੜਗੇ ਨੇ ਕਿਹਾ ਕਿ ਅਸੀਂ ਲੋਕ ਕਿਸਾਨਾਂ ਦਾ ਸਮਰਥਨ ਕਰ ਰਹੇ ਹਾਂ। ਅਸੀਂ ਇਹ ਗੱਲ ਖੁੱਲ੍ਹ ਕੇ ਕਹਿ ਰਹੇ ਹਾਂ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਚੁਣਾਵੀ ਘੋਸ਼ਣਾ ਪੱਤਰ ਵਿਚ ਵੀ ਇਸ ਗੱਲ ਦਾ ਐਲਾਨ ਕਰਨ ਜਾ ਰਹੇ ਹਾਂ ਕਿ MSP ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਸਾਰੀਆਂ ਫਸਲਾਂ ਨੂੰ ਕਵਰ ਨਹੀਂ ਕੀਤਾ ਜਾ ਸਕਦਾ ਪਰ MSP ਦੇਣ ਲਈ ਜ਼ਰੂਰੀ ਫਸਲਾਂ ਨੂੰ ਕਵਰ ਕੀਤਾ ਜਾਣਾ ਚਾਹੀਦਾ ਹੈ।

ਕਿਸਾਨਾਂ ਨੇ ‘ਦਿੱਲੀ ਚੱਲੋ’ ਮਾਰਚ ਦਾ ਐਲਾਨ ਕਰ ਦਿੱਤਾ ਹੈ। ਫਿਲਹਾਲ ਕਿਸਾਨ ਪੰਜਾਬ-ਹਰਿਆਣਾ ਸਰਹੱਦ ਦੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ ਜਿਥੇ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ ਹੋਇਆ ਹੈ। ਕਿਸਾਨ ਹਰਿਆਣਾ ਵਿਚ ਦਾਖਲ ਹੋ ਕੇ ਦਿੱਲੀ ਜਾਣਾ ਚਾਹੁੰਦੇ ਹਨ। ਸਵੇਰੇ ਜਦੋਂ ਕਿਸਾਨਾਂ ਨੇ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਨੂੰ ਤੋੜ ਕੇ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ।

ਇਹ ਵੀ ਪੜ੍ਹੋ : ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਖਨੌਰੀ ਬਾਰਡਰ ‘ਤੇ ਸੋਨੀਆ ਮਾਨ ਦੀ ਵਿਗੜੀ ਤਬੀਅਤ

ਦੂਜੇ ਪਾਸੇ ਸਰਕਾਰ ਲਗਾਤਾਰ ਕਿਸਾਨਾਂ ਨਾਲ ਗੱਲਬਾਤ ਕਰਨ ਵਿਚ ਲੱਗੀ ਹੋਈ ਹੈ। ਕਿਸਾਨ ਸੰਗਠਨਾਂ ਤੇ ਸਰਕਾਰ ਵਿਚ 4 ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਸਰਕਾਰ ਵੱਲੋਂ ਹੁਣ ਪੰਜਵੇਂ ਗੇੜ ਦੀ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ ਹੈ। ਕੇਂਦਰ ਦਾ ਕਹਿਣਾ ਹੈ ਕਿ ਗੱਲਬਾਤ ਨਾਲ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅੰਦੋਲਨ ‘ਤੇ ਬੋਲੇ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ, ‘ਅਸੀਂ ਕਿਸਾਨਾਂ ਦੇ ਨਾਲ ਹਾਂ’ appeared first on Daily Post Punjabi.