Malkit Singh kisan protest Archives - Daily Post Punjabi

ਪੰਜਾਬੀ ਗਾਇਕ ਮਲਕੀਤ ਸਿੰਘ ਨੇ ਕਿਸਾਨ ਮੋਰਚੇ ‘ਤੇ ਦਿੱਤੀ ਧਮਾਕੇਦਾਰ ਸਪੀਚ
Malkit Singh kisan protest: ਪੰਜਾਬੀ ਗਾਇਕ ਮਲਕੀਤ ਸਿੰਘ ਹਾਲ ਹੀ ਵਿਚ ਇੰਗਲੈਂਡ ਤੋਂ ਸਿੱਧਾ ਪੰਜਾਬ ਦੀ ਧਰਤੀ ਤੇ ਪਹੁੰਚੇ ਇਸ ਦੌਰਾਨ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਕੁਝ ਬਿਆਨ ਦਿੱਤਾ ਹੈ ਜੋ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਮਲਕੀਤ ਸਿੰਘ ਨੇ ਭਗਤ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਅਸੀਂ ਅੱਜ ਵੀ ਉਸ ਘੜੀ ਨੂੰ ਯਾਦ ਕਰਦਿਆਂ ਰੋ ਪੈਂਦੇ ਹਾਂ ਜਦੋਂ ਸਾਡੇ ਜਵਾਨ ਸ਼ਹੀਦ ਹੋਏ ਸੀ। ਸਿੰਘੂ ਬਾਰਡਰ ਤੇ ਭਾਸ਼ਣ ਦਿੰਦਿਆਂ ਮਲਕੀਤ ਸਿੰਘ ਨੇ ਕਿਹਾ ਕਿ ਮੈਂ ਬਾਹਰੋਂ ਤੋਂ ਆਇਆ ਹਾਂ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਬੇਸ਼ੱਕ ਅਸੀਂ ਫੋਰਨ ‘ਚ ਰਹਿੰਦਿ ਹਾਂ ,ਲੇਕਿਨ ਫਿਰ ਵੀ ਅਸੀਂ ਪੰਜਾਬ ਦੇ ਲੋਕਾਂ ਦੇ ਨਾਲ ਖੜੇ ਹਾਂ ਅਤੇ ਖੜ੍ਹੇ ਰਹਾਂਗੇ।

Malkit Singh kisan protest

ਕਿਸਾਨ ਮੋਰਚੇ ਦੌਰਾਨ ਭਾਸ਼ਣ ਦਿੰਦਿਆਂ ਮਲਕੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਕਿਉਂਕਿ ਇਹ ਮੰਗਾਂ ਉਨ੍ਹਾਂ ਦੇ ਹਿੱਤ ਵਿਚ ਨੇ ਅਤੇ ਜਾਇਜ਼ ਹਨ। ਮੋਦੀ ਸਰਕਾਰ ਕਿਸਾਨਾਂ ਤੇ ਜ਼ੁਲਮ ਢਾਹ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਖਾਮਿਆਜ਼ਾ ਮੋਦੀ ਸਰਕਾਰ ਨੂੰ ਭੁਗਤਣਾ ਪਵੇਗਾ।

ਮਲਕੀਤ ਸਿੰਘ ਨੇ ਕਿਹਾ ਕਿ ਕਿਸਾਨ ਪੂਰੇ ਦੇਸ਼ ਦਾ ਅੰਨਦਾਤਾ ਹੈ ਅਤੇ ਲੋਕਾਂ ਦਾ ਭਲਾ ਕਰਨ ਵਿੱਚ ਕਿਸਾਨ ਸਭ ਤੋਂ ਪਹਿਲੇ ਨੰਬਰ ਤੇ ਆਉਂਦਾ ਹੈ ਅਤੇ ਉਹੀ ਕਿਸਾਨਾਂ ਤੇ ਮੋਦੀ ਸਰਕਾਰ ਜ਼ੁਲਮ ਢਾਹ ਰਹੀ ਹੈ ਜੋ ਕਿ ਬੇਹੱਦ ਸ਼ਰਮਨਾਕ ਗੱਲ ਹੈ। ਮਲਕੀਤ ਸਿੰਘ ਨੇ ਕਿਹਾ ਕਿ ਅੱਜ ਦੀ ਘੜੀ ਨੂੰ ਦੇਖ ਕੇ ਉਨ੍ਹਾਂ ਨੂੰ ਕਾਫੀ ਮਾਣ ਮਹਿਸੂਸ ਹੁੰਦਾ ਹੈ ਕਿਉਂਕਿ ਸਾਡੇ ਬਜ਼ੁਰਗ ਮਾਤਾਵਾਂ ਬੱਚੇ ਸਾਰੇ ਇਸ ਮੋਰਚੇ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।

The post ਪੰਜਾਬੀ ਗਾਇਕ ਮਲਕੀਤ ਸਿੰਘ ਨੇ ਕਿਸਾਨ ਮੋਰਚੇ ‘ਤੇ ਦਿੱਤੀ ਧਮਾਕੇਦਾਰ ਸਪੀਚ appeared first on Daily Post Punjabi.