Mallikarjun kharge Archives - Daily Post Punjabi

‘ਖੜਗੇ ਜੀ ਨੇ NDA ਨੂੰ 400 ਸੀਟਾਂ ਦਾ ਅਸ਼ੀਰਵਾਦ ਦਿੱਤਾ, ਮੇਰੀ ਅਰਦਾਸ ਕਾਂਗਰਸ 40 ਟੱਪ ਜਾਏ’- PM ਮੋਦੀ ਬੋਲੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਬੋਲਦੇ ਹੋਏ ਕਿਹਾ ਕਿ ਸੰਵਿਧਾਨ ਦੀ ਯਾਤਰਾ ਦੇ ਇਸ ਮਹੱਤਵਪੂਰਨ ਪੜਾਅ ‘ਤੇ ਰਾਸ਼ਟਰਪਤੀ ਦੇ ਭਾਸ਼ਣ ਦਾ ਵੀ ਇਤਿਹਾਸਕ ਮਹੱਤਵ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੀ ਸਮਰੱਥਾ, ਤਾਕਤ ਅਤੇ ਉੱਜਵਲ ਭਵਿੱਖ ਬਾਰੇ ਗੱਲ ਕੀਤੀ ਅਤੇ ਬਹੁਤ ਹੀ ਘੱਟ ਸ਼ਬਦਾਂ ਵਿੱਚ ਅਤੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਸਦਨ ਵਿੱਚ ਪੇਸ਼ ਕੀਤਾ। ਮੈਂ ਇਸ ਪ੍ਰੇਰਨਾਦਾਇਕ ਭਾਸ਼ਣ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਧੰਨਵਾਦ ਕਰਦਾ ਹਾਂ।

ਪੀਐਮ ਮੋਦੀ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ”ਮੈਂ (ਕਾਂਗਰਸ ਪ੍ਰਧਾਨ ਮੱਲਿਕਾਰਜੁਨ) ਖੜਗੇ ਜੀ ਦਾ ਵਿਸ਼ੇਸ਼ ਧੰਨਵਾਦ ਕਰਨਾ ਚਾਹੁੰਦਾ ਹਾਂ।” ਉਨ੍ਹਾਂ ਨੇ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਕਈ ਵਾਰ ਲੋਕ ਸਭਾ ‘ਚ ਮਨੋਰੰਜਨ ਦਾ ਮੌਕਾ ਮਿਲਦਾ ਹੈ ਪਰ ਅੱਜਕਲ ਇਹ ਘੱਟ ਮਿਲਦਾ ਹੈ ਕਿਉਂਕਿ ਉਹ ਦੂਜੀ ਡਿਊਟੀ ‘ਤੇ ਹਨ। “ਪਰ ਤੁਸੀਂ (ਖੜਗੇ) ਲੋਕ ਸਭਾ ਵਿੱਚ ਮਨੋਰੰਜਨ ਦੀ ਕਮੀ ਨੂੰ ਪੂਰਾ ਕੀਤਾ। ਪੀ.ਐੱਮ. ਮੋਦੀ ਨੇ ਕਿਹਾ ਕਿ ਖੜਗੇ ਜੀ ਨੇ NDA ਨੂੰ 400 ਸੀਟਾਂ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ ਹੈ, ਉਨ੍ਹਾਂ ਦਾ ਅਸ਼ੀਰਵਾਦ ਸਿਰ ਮੱਥੇ ‘ਤੇ ਅਤੇ ਜੇਕਰ ਉਹ ਚਾਹੁਣ ਤਾਂ ਹੁਣ ਇਹ ਆਸ਼ੀਰਵਾਦ ਵਾਪਸ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਮੱਲਿਲਕਾਰਜੁਨ ਖੜਗੇ ਨੂੰ ਮੈਂ ਬਹੁਤ ਧਿਆਨ ਨਾਲ ਸੁਣ ਰਿਹਾ ਸੀ, ਪਰ ਉਸ ‘ਤੇ ਧੰਨਵਾਦ ਨਹੀਂ ਕਰ ਸਕਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਾਂਗਰਸ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਬੰਗਾਲ ਤੋਂ ਤੁਹਾਡੇ ਅੱਗੇ ਚੈਲੰਜ ਆਇਆ ਹੈ ਕਿ ਕਾਂਗਰਸ 40 ਸੀਟਾਂ ਵੀ ਪਾਰ ਨਹੀਂ ਕਰ ਸਕੇਗੀ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ 40 ਬਚਾ ਸਕੋ। ਉਨ੍ਹਾਂ ਕਿਹਾ ਕਿ ਕਾਂਗਰਸ ਤਾਂ ਹੁਣ ਆਪਣੀ ਸੋਚ ਤੋਂ ਵੀ ਪੱਛੜ ਗਈ ਹੈ। ਹੁਣ ਤਾਂ ਇਨ੍ਹਾਂ ਨੇ ਆਪਣਾ ਕੰਮਕਾਜ ਵੀ ਆਊਟਸੋਰਸ ਕਰ ਲਿਆ ਹੈ। ਵੇਖਦੇ ਹੀ ਵੇਖਦੇ ਇੰਨੀ ਵੱਡੀ ਪਾਰਟੀ ਇੰਝ ਡਿੱਗੀ ਹੈ ਕਿ ਸਾਡੀ ਤੁਹਾਡੇ ਪ੍ਰਤੀ ਸੰਵੇਦਨਾ ਹੈ ਪਰ ਡਾਕਟਰ ਕੀ ਕਰੇਗਾ, ਜੇ ਮਰੀਜ਼ ਹੀ…। ਇਸ ਕਾਂਗਰਸ ਨੇ ਸੱਤਾ ਦੇ ਲਾਲਚ ਵਿੱਚ ਸ਼ਰੇਆਮ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਿਸ ਕਾਂਗਰਸ ਨੇ ਰਾਤੋ-ਰਾਤ ਦਰਜਨਾਂ ਵਾਰ ਸਰਕਾਰਾਂ ਨੂੰ ਬਰਖਾਸਤ ਕੀਤਾ ਸੀ। ਜਿਸ ਨੇ ਦੇਸ਼ ਦੇ ਸੰਵਿਧਾਨ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ ਅਤੇ ਅਖਬਾਰਾਂ ਨੂੰ ਤਾਲੇ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਉਹੀ ਪਾਰਟੀ ਸਾਨੂੰ ਲੋਕਤੰਤਰ ਬਾਰੇ ਗਿਆਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਨੂੰ ਤੋੜਨ ਲਈ ਨਵੇਂ-ਨਵੇਂ ਨੈਰੇਟਿਵ ਘੜ੍ਹਣ ਲੱਗੀ ਹੈ। ਇੰਨਾ ਤੋੜ ਦਿੱਤਾ, ਕੀ ਇਹ ਘੱਟ ਨਹੀਂ ਹੈ। ਹੁਣ ਦੱਖਣ ਬਨਾਮ ਉੱਤਰ ਦੀਆਂ ਗੱਲਾਂ ਹੋ ਰਹੀਆਂ ਹਨ। ਇਹੀ ਪਾਰਟੀ ਸਾਨੂੰ ਲੋਕਤੰਤਰ ਦਾ ਗਿਆਨ ਦੇ ਰਹੀ ਹੈ। ਇਸ ਨੇ ਭਾਸ਼ਾ ਦੇ ਨਾਂ ‘ਤੇ ਵੀ ਦੇਸ਼ ਨੂੰ ਵੰਡਿਆ। ਇਸ ਨੂੰ ਵੱਖਵਾਦ ਤੇ ਅੱਤਵਾਦ ਨੂੰ ਪਣਪਨ ਦਿੱਤਾ।

ਇਹ ਵੀ ਪੜ੍ਹੋ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਲੀ ਮੈਟਰੋ ਦਾ ਕੀਤਾ ਸਫਰ, ਸਾਹਮਣੇ ਆਇਆ ਵੀਡੀਓ

ਉਨ੍ਹਾਂ ਨੇ ਸੋਮਵਾਰ ਨੂੰ ਖੜਗੇ ਦੇ ਭਾਸ਼ਣ ਦੌਰਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਗੈਰ-ਮੌਜੂਦਗੀ ‘ਤੇ ਵੀ ਕਿਹਾ ਕਿ ਖੜਗੇ ਜੀ ਨੇ ਲੰਮਾ ਭਾਸ਼ਣ ਦਿੱਤਾ ਅਤੇ ਬਹੁਤ ਕੁਝ ਬੋਲਿਆ। ਮੈਂ ਹੈਰਾਨ ਸੀ ਕਿ ਉਨ੍ਹਾਂ ਨੂੰ ਇੰਨੀ ਲੰਮੀ ਗੱਲ ਕਰਨ ਦੀ ਆਜ਼ਾਦੀ ਕਿਵੇਂ ਮਿਲੀ। ਇਸ ਦਾ ਕਾਰਨ ਇਹ ਸੀ ਕਿ ਜਿਹੜੇ ਦੋ ਵਿਸ਼ੇਸ਼ ਕਮਾਂਡਰ ਉਥੇ ਸਨ, ਉਹ ਉਥੇ ਨਹੀਂ ਸਨ। ਮੈਨੂੰ ਲੱਗਦਾ ਹੈ ਕਿ ਉਸ ਦਿਨ ਖੜਗੇ ਜੀ ਨੇ ਉਸ ਗਾਮੇ ਵਰਗੀ ਗੱਲ ਕੀਤੀ ਕਿ ‘ਐਸਾ ਮੌਕਾ ਫਿਰ ਕਹਾਂ ਮਿਲੇਗਾ’। ਮੱਲਿਕਾਰਜੁਨ ਖੜਗੇ ਜੀ ਦੇ ਸਾਹਮਣੇ ਅੰਪਾਇਰ ਤੇ ਕਮਾਂਡਰ ਨਹੀਂ ਸਨ ਤਾਂ ਉਨ੍ਹਾਂ ਨੂੰ ਚੌਕੇ-ਛੱਕੇ ਮਾਰਨ ਵਿੱਚ ਮਜ਼ਾ ਆ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ‘ਖੜਗੇ ਜੀ ਨੇ NDA ਨੂੰ 400 ਸੀਟਾਂ ਦਾ ਅਸ਼ੀਰਵਾਦ ਦਿੱਤਾ, ਮੇਰੀ ਅਰਦਾਸ ਕਾਂਗਰਸ 40 ਟੱਪ ਜਾਏ’- PM ਮੋਦੀ ਬੋਲੇ appeared first on Daily Post Punjabi.

ਗੁਜਰਾਤ ‘ਚ ਦੂਜੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ, ਚੋਣਾਂ ਜਿੱਤਣ ‘ਤੇ OBC ‘ਚੋਂ ਹੋਵੇਗਾ CM
ਗੁਜਰਾਤ ਦੇ ਪਹਿਲੇ ਪੜਾਅ ਦੇ ਲਈ ਵੋਟਾਂ ਪੈ ਗਈਆਂ ਹਨ ਤੇ ਹੁਣ 5 ਦਸੰਬਰ ਨੂੰ ਦੂਜੇ ਪੜਾਅ ਦੇ ਲਈ ਵੋਟਿੰਗ ਹੋਵੇਗੀ। ਇਸੇ ਵਿਚਾਲੇ ਕਾਂਗਰਸ ਦੇ ਖੇਮੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜੋ ਦੂਜੇ ਪੜਾਅ ਦੀ ਵੋਟਿੰਗ ਨੂੰ ਜ਼ਰੂਰ ਪ੍ਰਭਾਵਿਤ ਕਰੇਗੀ। ਸੂਤਰਾਂ ਨੇ ਦੱਸਿਆ ਕਿ ਜੇਕਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਪਾਰਟੀ ਨੇ ਅਗਲੇ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਨੂੰ ਲੈ ਕੇ ਫਾਰਮੂਲਾ ਪਹਿਲਾਂ ਤੋਂ ਹੀ ਤਿਆਰ ਕਰ ਲਿਆ ਹੈ। ਗੁਜਰਾਤ ਵਿੱਚ ਸਰਕਾਰ ਬਣਦੀ ਹੈ ਤਾਂ ਕਾਂਗਰਸ OBC ਸਮਾਜ ਵਿੱਚੋਂ ਕਿਸੇ ਨੂੰ ਮੁੱਖ ਮੰਤਰੀ ਬਣਾਵੇਗੀ।

Gujarat Election 2022

ਕਾਂਗਰਸ ਦੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕੌਣ ਹੋਵੇਗਾ ਇਸ ਤੋਂ ਵੀ ਪਰਦਾ ਚੁੱਕਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿੱਚ ਉਪ ਮੁੱਖ ਮੰਤਰੀ ਹੋਣਗੇ, ਇੱਕ ਦਲਿਤ ਸਮਾਜ ਵਿੱਚੋਂ, ਇੱਕ ਆਦਿਵਾਸੀ ਅਤੇ ਘੱਟ ਗਿਣਤੀ ਵਾਲੇ ਸਮਾਜ ਦੇ ਵਿਅਕਤੀ ਨੂੰ ਡਿਪਟੀ ਸੀਐੱਮ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: ਮੁੰਬਈ ‘ਚ ਧਾਰਾ 144 ਲਾਗੂ ਕਰਨ ਦਾ ਐਲਾਨ, ਜਾਣੋ ਕਿਸ-ਕਿਸ ਕੰਮ ‘ਤੇ ਰਹੇਗੀ ਪਾਬੰਦੀ?

ਦੱਸ ਦੇਈਏ ਕਿ 1 ਦਸੰਬਰ ਨੂੰ ਜਦੋਂ ਪਹਿਲੇ ਪੜਾਅ ਦੇ ਲਈ ਵੋਟਿੰਗ ਖਤਮ ਹੋਈ ਤਾਂ ਅਹਿਮਦਾਬਾਦ ਵਿੱਚ ਕਾਂਗਰਸ ਨੇਤਾਵਾਂ ਦੀ ਇੱਕ ਉੱਚ ਪੱਧਰੀ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿੱਚ ਮੁੱਖ ਰੂਪ ਨਾਲ ਮੁੱਖ ਮੰਤਰੀ ਤੇ ਉਪ ਮੁੱਖਮੰਤਰੀ ਨੂੰ ਲੈ ਕੇ ਚਰਚਾ ਕੀਤੀ ਗਈ ਤੇ ਇਹ ਫੈਸਲਾ ਵੀ ਬੈਠਕ ਵਿੱਚ ਹੀ ਲਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਜਰਾਤ ‘ਚ ਦੂਜੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ, ਚੋਣਾਂ ਜਿੱਤਣ ‘ਤੇ OBC ‘ਚੋਂ ਹੋਵੇਗਾ CM appeared first on Daily Post Punjabi.

ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨਿਕਲੇ ਕੋਰੋਨਾ ਪੌਜੇਟਿਵ, ਆਪਣੇ ਆਪ ਨੂੰ ਘਰ ‘ਚ ਕੀਤਾ ਏਕਾਂਤਵਾਸ
ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿਚਕਾਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਮੱਲਿਕਾਰਜੁਨ ਖੜਗੇ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਕੋਵਿਡ ਪੌਜੇਟਿਵ ਹੋਣ ਤੋਂ ਬਾਅਦ, ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਕਰ ਲਿਆ ਹੈ।

mallikarjun kharge corona positive

ਮੱਲਿਕਾਰਜੁਨ ਖੜਗੇ ਦੇ ਦਫਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਕੋਰੋਨਾ ਸੰਕਰਮਿਤ ਪਾਏ ਗਏ ਹਨ। ਖੜਗੇ ਨੇ ਮੰਗਲਵਾਰ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਕੁੱਝ ਦਿਨ ਪਹਿਲਾਂ ਦਿੱਲੀ ਦਫ਼ਤਰ ਵਿੱਚ ਉਨ੍ਹਾਂ ਦੇ 5 ਕਰਮਚਾਰੀ ਵੀ ਕੋਰੋਨਾ ਪੌਜੇਟਿਵ ਪਾਏ ਗਏ ਸਨ। ਧਿਆਨ ਯੋਗ ਹੈ ਕਿ ਮੱਲਿਕਾਰਜੁਨ ਖੜਗੇ ਪੂਰੀ ਤਰ੍ਹਾਂ ਨਾਲ ਟੀਕਾਕਰਨ ਕਰ ਚੁੱਕੇ ਹਨ ਭਾਵ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਮੱਲਿਕਾਰਜੁਨ ਖੜਗੇ ਕੋਰੋਨਾ ਸੰਕਰਮਿਤ ਹੋਣ ਤੋਂ ਪਹਿਲਾਂ ਕਰਨਾਟਕ ਕਾਂਗਰਸ ਦੀ ਪਦਯਾਤਰਾ ਵਿੱਚ ਸ਼ਾਮਿਲ ਹੋਏ ਸਨ।

ਇਹ ਵੀ ਪੜ੍ਹੋ : ਉਲੰਪਿਕ ਤਗਮਾ ਜੇਤੂ ਸਾਇਨਾ ਨੇਹਵਾਲ ਹੋਈ ਉਲਟਫੇਰ ਦਾ ਸ਼ਿਕਾਰ, 20 ਸਾਲਾਂ ਮਾਲਵਿਕਾ ਨੇ ਦਿੱਤੀ ਮਾਤ

ਇਸ ਦੌਰਾਨ ਕਾਵੇਰੀ ਨਦੀ ਦੇ ਪਾਰ ਮੇਕੇਦਾਟੂ ਪ੍ਰੋਜੈਕਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ। ਇਸ ਪਦਯਾਤਰਾ ਵਿੱਚ ਕੋਵਿਡ ਗਾਈਡਲਾਈਨ ਦੀ ਉਲੰਘਣਾ ਹੋਈ ਸੀ। ਜਿਸ ਤੋਂ ਬਾਅਦ ਖੜਗੇ ਅਤੇ ਸੂਬਾ ਪਾਰਟੀ ਇਕਾਈ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ, ਕਰਨਾਟਕ ਵਿਧਾਨ ਸਭਾ ਵਿੱਚ ਐਲਓਪੀ ਸਿੱਧਰਮਈਆ ਅਤੇ ਵੀਰੱਪਾ ਮੋਇਲੀ ਸਮੇਤ ਹੋਰ ਸੀਨੀਅਰ ਕਾਂਗਰਸੀ ਨੇਤਾਵਾਂ ਦੇ ਖਿਲਾਫ ਕੋਵਿਡ -19 ਪਾਬੰਦੀਆਂ ਦੀ ਉਲੰਘਣਾ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨਿਕਲੇ ਕੋਰੋਨਾ ਪੌਜੇਟਿਵ, ਆਪਣੇ ਆਪ ਨੂੰ ਘਰ ‘ਚ ਕੀਤਾ ਏਕਾਂਤਵਾਸ appeared first on Daily Post Punjabi.

ਨਿੱਜੀਕਰਨ ਕਰ ਦਲਿਤਾਂ, ਪੱਛੜੇ ਅਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦੀਆਂ ਨੌਕਰੀਆਂ ਖ਼ਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਕਾਂਗਰਸ
mallikarjun kharge says modi govt : ਸੀਨੀਅਰ ਕਾਂਗਰਸੀ ਨੇਤਾ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਨੇ ਵੀਰਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਤੇਜ਼ੀ ਨਾਲ ਨਿੱਜੀਕਰਨ ਕਰ ਰਹੀ ਹੈ। ਇਸ ਦੇ ਜ਼ਰੀਏ ਉਹ ਦਲਿਤਾਂ, ਪੱਛੜੇ ਅਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦੀਆਂ ਨੌਕਰੀਆਂ ਖ਼ਤਮ ਕਰਨਾ ਚਾਹੁੰਦੀ ਹੈ। ਕਾਂਗਰਸ ਨੇਤਾ ਮੱਲੀਕਾਰਜੁਨ ਖੜਗੇ ਨੇ ਬਜਟ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਮੋਦੀ ਸਰਕਾਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਤਾਮਿਲਨਾਡੂ ਦੀ ਐਸ.ਸੀ ਅਤੇ ਐਸ.ਟੀ. ਸੂਚੀ ਵਿੱਚ ਸੋਧ ਲਈ ਸੰਵਿਧਾਨਿਕ ਸੋਧ ਦੇ ਆਦੇਸ਼ ਛੇ ਸਾਲਾਂ ਤੋਂ ਅਟਕੇ ਹੋਏ ਹਨ। ਹੁਣ ਜਦੋਂ ਉੱਥੇ ਵਿਧਾਨ ਸਭਾ ਚੋਣਾਂ ਆ ਗਈਆਂ ਤਾ ਮੋਦੀ ਸਰਕਾਰ ਨੇ ਇਸ ਨੂੰ ਸੰਸਦ ਤੋਂ ਪਾਸ ਕਰ ਦਿੱਤਾ ਹੈ। ਦੇਰ ਨਾਲ ਹੀ ਸਹੀ ਪਰ ਸਰਕਾਰ ਨੇ ਇਹ ਸਹੀ ਕੰਮ ਕੀਤਾ ਹੈ ਅਤੇ ਅਸੀਂ ਇਸਦਾ ਸਵਾਗਤ ਕਰਦੇ ਹਾਂ।

mallikarjun kharge says modi govt

ਮੱਲੀਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਸੰਸਦ ਦੇ ਸੈਸ਼ਨ ਵਿੱਚ ਐਫ.ਡੀ.ਆਈ ਦਾ ਮੁੱਦਾ ਵੀ ਚੁੱਕਿਆ ਸੀ। ਇਹ ਸਮਝਣ ਯੋਗ ਹੈ ਕਿ ਸਰਕਾਰ ਨੇ ਘਾਟੇ ਵਾਲੇ PSUs ਦਾ ਨਿੱਜੀਕਰਨ ਕੀਤਾ ਹੈ, ਪਰ ਸਰਕਾਰ ਫਾਇਦੇ ਵਾਲੇ PSUs ਦਾ ਵੀ ਨਿੱਜੀਕਰਨ ਕਰ ਰਹੀ ਹੈ। ਬੀਮੇ ਵਿੱਚ 74% ਐਫ.ਡੀ.ਆਈ ਲਿਆ ਰਹੀ ਹੈ। ਅਸੀਂ ਸਰਕਾਰ ਨੂੰ ਕਿਹਾ ਕਿ ਜਨਤਕ ਖੇਤਰ ਦੇ ਕੰਮਾਂ ਦਾ ਸੁਭਾਅ ਸਰਕਾਰੀ ਰਹਿਣਾ ਚਾਹੀਦਾ ਹੈ, ਕਿਉਂਕਿ ਐਸ.ਸੀ, ਐਸ.ਟੀ, ਓ.ਬੀ.ਸੀ ਅਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਨੌਕਰੀਆਂ ਵਿਚ ਰਾਖਵਾਂਕਰਨ ਮਿਲਦਾ ਹੈ। ਸਰਕਾਰ ਨਿੱਜੀਕਰਨ ਨੂੰ ਉਤਸ਼ਾਹਤ ਕਰਕੇ ਇਨ੍ਹਾਂ ਸਾਰੀਆਂ ਨੌਕਰੀਆਂ ਨੂੰ ਘਟਾਉਣਾ ਅਤੇ ਖਤਮ ਕਰਨਾ ਚਾਹੁੰਦੀ ਹੈ।

ਮੱਲੀਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਮਿੱਟੀ ਦੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਸਭ ਤੋਂ ਮਹੱਤਵਪੂਰਨ ਮੁੱਦਾ ਚੁੱਕਿਆ। ਅਸੀਂ ਇਸ ਮੁੱਦੇ ‘ਤੇ ਸਦਨ ਵਿੱਚ ਦੋ ਦਿਨਾਂ ਤੱਕ ਲੜਾਈ ਲੜੀ। ਅਸੀਂ ਸਰਕਾਰ ਨੂੰ 6 ਸਾਲਾਂ ਵਿੱਚ ਆਬਕਾਰੀ ਅਤੇ ਸੈੱਸ ਤੋਂ ਇਕੱਤਰ ਕੀਤੇ 22 ਲੱਖ ਕਰੋੜ ਰੁਪਏ ਦਾ ਹਿਸਾਬ ਕਿਤਾਬ ਵੀ ਮੰਗਿਆ, ਪਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਖੜਗੇ ਨੇ ਕਿਹਾ ਕਿ ਅਸੀਂ ਦੂਜਾ ਮੁੱਦਾ ਸੰਸਦ ਵਿੱਚ ਕਿਸਾਨਾਂ ਦਾ ਚੁੱਕਿਆ। ਸਾਡੇ ਕਿਸਾਨ ਭਰਾ 120 ਦਿਨਾਂ ਤੋਂ ਦਿੱਲੀ ਦੀ ਸਰਹੱਦ ਤੇ ਬੈਠੇ ਹਨ। ਅਸੀਂ ਖੇਤੀਬਾੜੀ ਦੇ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਕਰਨਾ ਚਾਹੁੰਦੇ ਸੀ, ਪਰ ਸਰਕਾਰ ਨੇ ਉਹੀ ਜਵਾਬ ਦਿੱਤਾ, “ਅਸੀਂ ਜੋ ਕੀਤਾ ਹੈ, ਕੀਤਾ ਹੈ, ਤੁਸੀ ਕੀ ਕਰਨਾ ਹੈ ਕਰ ਲਓ’ ਇਹ ਉਦੋਂ ਹੁੰਦਾ ਹੈ ਜਦੋਂ ਬਹੁਮਤ ਹੁੰਦੀ ਹੈ ਅਤੇ ਭਾਜਪਾ ਤਾਂ ਇਸ ਤਰ੍ਹਾਂ ਦਾ ਹੀ ਵਿਵਹਾਰ ਕਰਦੀ ਹੈ।

ਇਹ ਵੀ ਦੇਖੋ : Delhi Border ‘ਤੇ ਕਿਸਾਨ ਦਾ ਕਤਲ, ਡੱਲੇਵਾਲ ਨੇ ਚੁੱਕੇ ਸਵਾਲ, ਕਿਸਾਨਾਂ ਖਿਲਾਫ ਹੋਈ ਵੱਡੀ ਸਾਜ਼ਿਸ਼ ਦਾ ਖੁਲਾਸਾ

The post ਨਿੱਜੀਕਰਨ ਕਰ ਦਲਿਤਾਂ, ਪੱਛੜੇ ਅਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦੀਆਂ ਨੌਕਰੀਆਂ ਖ਼ਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਕਾਂਗਰਸ appeared first on Daily Post Punjabi.

ਜਦੋਂ ਮੋਦੀ ਮੁੱਖ ਮੰਤਰੀ ਸਨ, ਓਦੋਂ ਉਹ ਲਿਖਤੀ ਰੂਪ ‘ਚ MSP ਦੀ ਗੱਲ ਕਰਦੇ ਸੀ ਪਰ ਅੱਜ ਖੁਦ ਕਿਉਂ ਨਹੀਂ ਮੰਨ ਰਹੇ : ਮੱਲੀਕਾਰਜੁਨ ਖੜਗੇ
Mallikarjun kharge said : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਅੱਜ 75 ਵਾਂ ਦਿਨ ਹੈ। ਅੰਦੋਲਨਕਾਰੀ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ ਅਤੇ ਨਾਲ ਹੀ ਸਰਕਾਰ ਤੋਂ ਐਮਐਸਪੀ ਬਾਰੇ ਲਿਖਤੀ ਭਰੋਸਾ ਚਾਹੁੰਦੇ ਹਨ। ਉਹ ਐਮਐਸਪੀ ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਸਰਕਾਰ ਨੇ ਕਈ ਵਾਰ ਕਿਹਾ ਹੈ ਕਿ ਐਮਐਸਪੀ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ, ਪਰ ਕਿਸਾਨ ਇਸ ਨੂੰ ਲਿਖਤੀ ਰੂਪ ਵਿੱਚ ਮੰਗ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜ ਸਭਾ ਨੂੰ ਸੰਬੋਧਨ ਕੀਤਾ ਹੈ। ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਚੱਲ ਰਹੇ ਅੰਦੋਲਨ ਦੇ ਬਾਰੇ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਮਐਸਪੀ ਸੀ, ਹੈ ਅਤੇ ਰਹੇਗੀ। ਅਜਿਹੀ ਸਥਿਤੀ ਵਿੱਚ, ਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰਨਾ ਚਾਹੀਦਾ ਹੈ ਅਤੇ ਚਰਚਾ ਜਾਰੀ ਰੱਖਣੀ ਚਾਹੀਦੀ ਹੈ।

Mallikarjun kharge said

ਇਸ ਤੋਂ ਬਾਅਦ ਹੁਣ ਸੀਨੀਅਰ ਕਾਂਗਰਸੀ ਨੇਤਾ ਮੱਲੀਕਾਰਜੁਨ ਖੜਗੇ ਨੇ ਸਰਕਾਰ ਨੂੰ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਸਵਾਲ ਕੀਤਾ। ਉਨ੍ਹਾਂ ਪੁੱਛਿਆ ਕਿ ਕਿਸਾਨਾਂ ਨੂੰ ਲਿਖਤੀ ਤੌਰ ’ਤੇ ਗਾਰੰਟੀ ਕਿਉਂ ਨਹੀਂ ਦਿੱਤੀ ਜਾ ਰਹੀ ਹੈ। ਖੜਗੇ ਨੇ ਕਿਹਾ ਕਿ ਕਿਸਾਨ ਚਾਹੁੰਦੇ ਹਨ ਕਿ ਐਮਐਸਪੀ ਦੀ ਗਰੰਟੀ ਐਕਟ ਵਿੱਚ ਹੋਵੇ। ਜਦੋਂ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਅਤੇ ਕਮੇਟੀ ਦੇ ਚੇਅਰਮੈਨ ਸਨ, ਉਨ੍ਹਾਂ ਨੇ ਲਿਖਤੀ ਤੌਰ ‘ਤੇ ਕਿਹਾ ਸੀ ਕਿ ਕਿਸਾਨਾਂ ਨੂੰ ਲਿਖਤੀ ਤੌਰ ‘ਤੇ ਐਮਐਸਪੀ ਮਿਲਣੀ ਚਾਹੀਦੀ ਹੈ। ਅੱਜ ਉਹ ਖੁਦ ਕਿਉਂ ਨਹੀਂ ਦੇ ਰਹੇ ? ਮੱਲੀਕਾਰਜੁਨ ਖੜਗੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਸੁਣਨਾ ਨਹੀਂ ਚਾਹੁੰਦੇ। ਉਹ ਸਿਰਫ ਬੋਲਦੇ ਹਨ ਅਤੇ ਦੂਜਿਆਂ ਦੀ ਨਹੀਂ ਸੁਣਦੇ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਿਉਂ ਹੋ ਰਿਹਾ ਹੈ, ਇਸ ਬਾਰੇ ਸਰਕਾਰ ਨੂੰ ਸਪਸ਼ਟ ਤੌਰ ‘ਤੇ ਦੱਸਿਆ ਗਿਆ ਹੈ ਪਰ ਉਹ ਸੁਣਨ ਨੂੰ ਤਿਆਰ ਨਹੀਂ ਹਨ।

ਇਹ ਵੀ ਦੇਖੋ : ਪ੍ਰਧਾਨ ਮੰਤਰੀ ਵੱਲੋਂ ਅੰਦੋਲਨ ਖਤਮ ਕਰਨ ਦੀ ਅਪੀਲ, ਕਿਹਾ ਲਾਗੂ ਹੋਣ ਦੇਵੋ ਕਾਨੂੰਨ, ਕਮੀ ਹੋਈ ਤਾਂ ਫਿਰ ਕਰਾਂਗੇ ਸੁਧਾਰ

The post ਜਦੋਂ ਮੋਦੀ ਮੁੱਖ ਮੰਤਰੀ ਸਨ, ਓਦੋਂ ਉਹ ਲਿਖਤੀ ਰੂਪ ‘ਚ MSP ਦੀ ਗੱਲ ਕਰਦੇ ਸੀ ਪਰ ਅੱਜ ਖੁਦ ਕਿਉਂ ਨਹੀਂ ਮੰਨ ਰਹੇ : ਮੱਲੀਕਾਰਜੁਨ ਖੜਗੇ appeared first on Daily Post Punjabi.