Malot Muktsar man Archives - Daily Post Punjabi

ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ ਨੌਜਵਾਨ ਦੀ ਮੌ.ਤ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ
ਦੁਬਈ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਰੋਜ਼ੀ ਰੋਟੀ ਕਮਾਉਣ ਲਈ ਮਲੋਟ ਤੋਂ ਦੁਬਈ ਗਏ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਹੈਪੀ ਸਿੰਘ ਵਜੋਂ ਹੋਈ ਹੈ। ਦੁਬਈ ਜਾਣ ਦੇ ਤਿੰਨ ਦਿਨਾਂ ਬਾਅਦ ਹੀ ਹੈਪੀ ਸਿੰਘ ਦੀ ਬੀਚ ਵਿਚ ਡੁੱਬਣ ਕਾਰਨ ਮੌਤ ਹੋ ਗਈ। ਹੈਪੀ ਸਿੰਘ ਗਰੀਬ ਪਰਿਵਾਰ ਦੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਕਾਰੋਬਾਰੀ ਤੋਂ 6 ਲੱਖ ਦੀ ਲੁੱਟ, ਘਰ ਦੇ ਬਾਹਰ 4 ਨਕਾਬਪੋਸ਼ਾਂ ਨੇ ਵਪਾਰੀ ਦੀ ਕੁੱਟਮਾਰ ਮਗਰੋਂ ਖੋਇਆ 2 ਬੈਗ

ਜਾਣਕਾਰੀ ਮੁਤਾਬਕ ਨੌਜਵਾਨ 13 ਤਰੀਕ ਨੂੰ ਦੁਬਈ ਗਿਆ ਸੀ। 16 ਤਰੀਕ ਨੂੰ ਇਸ ਦੇ ਏਜੰਟ ਦਾ ਫੋਨ ਆਇਆ ਕੇ ਹੈਪੀ ਸਿੰਘ ਦੀ ਪਾਣੀ ਵਿਚ ਡੁੱਬਣ ਨਾਲ ਮੋਤ ਹੋ ਗਈ। ਏਜੰਟ ਨੇ ਦੱਸਿਆ ਕਿ ਬੜੀ ਮਸਕਤ ਤੋਂ ਬਾਅਦ 18 ਤਰੀਕ ਨੂੰ ਹੈਪੀ ਸਿੰਘ ਦੀ ਲਾਸ਼ ਮਿਲੀ। ਹੈਪੀ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਦੋ ਸਾਲ ਦਾ ਬੇਟਾ ਛੱਡ ਗਿਆ ਹੈ। ਪੀੜਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ ਨੌਜਵਾਨ ਦੀ ਮੌ.ਤ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ appeared first on Daily Post Punjabi.