Malot Muktsar News Archives - Daily Post Punjabi

ਮੁਕਤਸਰ ‘ਚ ਟਰੈਕਟਰ-ਟਰਾਲੀ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌ.ਤ
ਮੁਕਤਸਰ ਦੇ ਹਲਕਾ ਗਿੱਦੜਬਾਹਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Tractor-trolley hit a bike

ਰਾਜਦੀਪ ਸਿੰਘ ਵਾਸੀ ਸਰਦਾਰਗੜ੍ਹ, ਬਠਿੰਡਾ ਨੇ ਦੱਸਿਆ ਕਿ ਬੀਤੀ ਰਾਤ 11 ਵਜੇ ਉਸ ਦਾ ਭਰਾ ਪ੍ਰਦੀਪ ਬਾਈਕ (PB 29 Q 6556) ’ਤੇ ਗਿੱਦੜਬਾਹਾ ਸ਼ਹਿਰ ਨੂੰ ਜਾ ਰਿਹਾ ਸੀ। ਉਹ ਕਿਸੇ ਹੋਰ ਬਾਈਕ ‘ਤੇ ਉਸਦਾ ਪਿੱਛਾ ਕਰ ਰਿਹਾ ਸੀ। ਜਦੋਂ ਉਸ ਦਾ ਭਰਾ ਰਜਬਾਹਾ ਰੋਡ ਨੇੜੇ ਪੁੱਜਾ ਤਾਂ ਗਊਸ਼ਾਲਾ ਚੌਕ ਤੋਂ ਮਿੱਟੀ ਨਾਲ ਭਰੀ ਇੱਕ ਟਰੈਕਟਰ ਟਰਾਲੀ ਨੇ ਪ੍ਰਦੀਪ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਫਰੀਦਕੋਟ DEO ਦੀ ਪਹਿਲਕਦਮੀ, 4 ਸਾਲਾਂ ਬੱਚੇ ਨੂੰ ਬਣਾਇਆ ‘ਜ਼ਿਲਾ ਸਿੱਖਿਆ ਅਫਸਰ’, ਬੋਲੇ- ਬੱਚਿਆਂ ਦਾ ਵਧੇਗਾ ਹੌਂਸਲਾ

ਟੱਕਰ ‘ਤੋਂ ਬਾਅਦ ਪ੍ਰਦੀਪ ਸੜਕ ‘ਤੇ ਡਿੱਗ ਗਿਆ ਅਤੇ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੈਕਟਰ ਚਾਲਕ ਫਰਾਰ ਹੋ ਗਿਆ। ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਟਰੈਕਟਰ ਨੂੰ ਪਿਓਰੀ ਦਾ ਰਹਿਣ ਵਾਲਾ ਅਰਸ਼ਦੀਪ ਸਿੰਘ ਚਲਾ ਰਿਹਾ ਸੀ। ਫਿਲਹਾਲ ਪੁਲਿਸ ਮਾਮਲਾ ਦਰਜ ਕਰਕੇ ਟਰੈਕਟਰ ਚਾਲਕ ਦੀ ਭਾਲ ‘ਚ ਜੁਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਮੁਕਤਸਰ ‘ਚ ਟਰੈਕਟਰ-ਟਰਾਲੀ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.

ਮਲੋਟ ‘ਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬਣ ਨਾਲ 80 ਸਾਲਾ ਬਜ਼ੁਰਗ ਦੀ ਮੌ.ਤ
ਪੰਜਾਬ ਦੇ ਮੁਕਤਸਰ ਦੇ ਮਲੋਟ ਵਿਚ ਬੀਤੀ ਰਾਤ ਤੇਜ ਤੂਫ਼ਾਨ ਅਤੇ ਮੀਂਹ ਕਰਨ ਇੱਕ ਮਕਾਨ ਦੀ ਛੱਤ ਡਿੱਗ ਗਈ। ਹਾਦਸੇ ਸਮੇਂ ਘਰ ਵਿੱਚ 80 ਸਾਲਾ ਬਜ਼ੁਰਗ ਮੌਜੂਦ ਸੀ, ਜਿਸ ਦੀ ਮਲਬੇ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ ਅਤੇ ਉਹ ਘਰ ਵਿੱਚ ਇਕੱਲਾ ਸੀ। ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

House Roof Collapsed

ਮੰਗਲਵਾਰ ਰਾਤ ਨੂੰ ਅਚਾਨਕ ਤੂਫਾਨ ਦੇ ਨਾਲ-ਨਾਲ ਤੇਜ਼ ਮੀਂਹ ਵੀ ਪਿਆ। ਜਿਸ ਕਾਰਨ ਬੁੱਧਵਾਰ ਸਵੇਰੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 80 ਸਾਲਾ ਜੋਗਿੰਦਰ ਸਿੰਘ ਦੀ ਛੱਤ ਡਿੱਗ ਗਈ। ਜਿਸ ਤਹਿਤ ਜੋਗਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਸਮੇਂ ਮ੍ਰਿਤਕ ਘਰ ‘ਚ ਇਕੱਲਾ ਸੀ। ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਬਜ਼ੁਰਗ ਨੂੰ ਮਲਬੇ ਹੇਠੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਜ਼ਖਮੀ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼, UN ਨੇ ਜਾਰੀ ਕੀਤੇ ਨਵੇਂ ਅੰਕੜੇ

ਜਾਣਕਾਰੀ ਅਨੁਸਾਰ ਮ੍ਰਿਤਕ ਅਤੇ ਉਸ ਦੀ ਪਤਨੀ ਘਰ ਵਿਚ ਇਕੱਲੇ ਰਹਿੰਦੇ ਹਨ, ਜਦਕਿ ਮ੍ਰਿਤਕ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਬੱਚਿਆਂ ਨੂੰ ਪਿਤਾ ਦੇ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਲੋਟ ‘ਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬਣ ਨਾਲ 80 ਸਾਲਾ ਬਜ਼ੁਰਗ ਦੀ ਮੌ.ਤ appeared first on Daily Post Punjabi.