malot Archives - Daily Post Punjabi

ਮਲੋਟ ‘ਚ ਗਾਇਕ R Nait ਦੇ ਸ਼ੋਅ ਦੌਰਾਨ ਵਾਪਰਿਆ ਵੱਡਾ ਹਾਦਸਾ, ਅਚਾਨਕ ਡਿੱਗਿਆ ਟੈਂਟ
ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੀ ਅਨਾਜ ਮੰਡੀ ਵਿੱਚ ਕੁਝ ਵਿਅਕਤੀਆਂ ਵੱਲੋਂ ਨਿੱਜੀ ਤੌਰ ‘ਤੇ ਕਰਵਾਏ ਗਏ ਕਿਸਾਨ ਮੇਲੇ ਦੇ ਦੂਜੇ ਦਿਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਕਿਸਾਨ ਮੇਲੇ ਵਿੱਚ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਰਹੇ ਪੰਜਾਬੀ ਗਾਇਕ R Nait ਦੇ ਪ੍ਰੋਗਰਾਮ ਵਿੱਚ ਆਨੰਦ ਲੈ ਰਹੇ ਲੋਕਾਂ ‘ਤੇ ਟੈਂਟ ਡਿੱਗ ਗਿਆ। ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ।

Malot tent collapsed

ਮਿਲੀ ਜਾਣਕਾਰੀ ਅਨੁਸਾਰ ਮਲੋਟ ਵਿੱਚ ਚੱਲ ਰਹੇ ਦੋ ਦਿਨਾਂ ਕਿਸਾਨ ਮੇਲੇ ਦੇ ਦੂਜੇ ਦਿਨ ਬੀਤੀ ਰਾਤ ਪੰਜਾਬ ਦੇ ਪ੍ਰਸਿੱਧ ਗਾਇਕ R Nait ਆਪਣੀ ਪਰਫਾਰਮੈਂਸ ਦੇ ਰਹੇ ਸਨ। ਇਸ ਪ੍ਰੋਗਰਾਮ ਦੌਰਾਨ ਲੋਕਾਂ ਦੀ ਭੀੜ ਬਹੁਤ ਜ਼ਿਆਦਾ ਸੀ। ਕੁਝ ਲੋਕ ਇਸ ਪ੍ਰੋਗਰਾਮ ਨੂੰ ਕਿਸਾਨ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਲਗਾਏ ਗਏ ਸਟਾਲਾਂ ਦੇ ਟੈਂਟ ‘ਤੇ ਚੜ੍ਹ ਕੇ ਦੇਖ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ ਨੇ ਕੇਂਦਰ ਨੂੰ ਕਰਜ਼ਾ ਹੱਦ 10 ਹਜ਼ਾਰ ਕਰੋੜ ਵਧਾਉਣ ਦੀ ਕੀਤੀ ਮੰਗ, ਸਰਕਾਰ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

ਦੱਸਿਆ ਜਾ ਰਿਹਾ ਹੈ ਕਿ ਪ੍ਰੋਗਰਾਮ ਦੇ ਪ੍ਰਬੰਧਕਾਂ ਵੱਲੋਂ ਵਾਰ-ਵਾਰ ਟੈਂਟ ‘ਤੇ ਚੜ੍ਹੇ ਲੋਕਾਂ ਨੂੰ ਨੀਚੇ ਉਤਰਨ ਦੀ ਅਪੀਲ ਵੀ ਕੀਤੀ ਗਈ, ਪਰ ਲੋਕਾਂ ਨੇ ਪ੍ਰਬੰਧਕਾਂ ਦੀਆਂ ਅਪੀਲਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਲੋਕਾਂ ਨੇ ਟੈਂਟ ‘ਤੇ ਚੜ੍ਹਨਾ ਜਾਰੀ ਰੱਖਿਆ। ਜਿਸ ਕਾਰਨ ਅਚਾਨਕ ਟੈਂਟ ਡਿੱਗ ਗਿਆ ਤੇ ਉਸ ‘ਤੇ ਬੈਠੇ ਲੋਕ ਨੀਚੇ ਡਿੱਗ ਗਏ। ਜਿਸ ਕਾਰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮਲੋਟ ‘ਚ ਗਾਇਕ R Nait ਦੇ ਸ਼ੋਅ ਦੌਰਾਨ ਵਾਪਰਿਆ ਵੱਡਾ ਹਾਦਸਾ, ਅਚਾਨਕ ਡਿੱਗਿਆ ਟੈਂਟ appeared first on Daily Post Punjabi.

ਨਹਿਰ ’ਚ ਨਹਾਉਣ ਗਏ 2 ਨੌਜਵਾਨ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹੇ, ਭਾਲ ਜਾਰੀ
ਮਲੋਟ ਸ਼ਹਿਰ ਦੇ ਪਟੇਲ ਨਗਰ ਵਿੱਚ ਨਹਿਰ ਵਿੱਚ ਨਹਾਉਣ ਲਈ ਗਏ ਦੋ ਮੁੰਡੇ ਝੋਰਡ ਦੇ ਨਜ਼ਦੀਕ ਨਹਿਰ ਵਿੱਚ ਰੁੜ੍ਹ ਗਏ। ਨਹਿਰ ਵਿੱਚ ਰੁੜ੍ਹਨ ਵਾਲੇ ਮੁੰਡਿਆਂ ਦੀ ਉਮਰ 16-17 ਸਾਲ ਦੱਸੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਇੱਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਹੈ। ਮਿਲੀ ਜਾਣਕਾਰੀ ਅਨੁਸਾਰ ਮਲੋਟ ਦੇ ਪਟੇਲ ਨਗਰ ਦੇ ਜਸ਼ਨ ਪੁੱਤਰ ਰਾਜ ਸਿੰਘ, ਤਰੁਣ ਕੁਮਾਰ ਪੁੱਤਰ ਸਰਬਜੀਤ ਸ਼ੰਮੀ ਅਤੇ ਉਦੇ ਕੁਮਾਰ ਪੁੱਤਰ ਗੋਗੀ ਤਿੰਨੋਂ ਝੌਰੜ ਪਿੰਡ ਨੇੜੇ ਕਰਮਗੜ ਮਾਈਨਰ ਵਿੱਚ ਨਹਾਉਣ ਗਏ ਸਨ।

2 youths who went to bath

ਮਿਲੀ ਜਾਣਕਾਰੀ ਅਨੁਸਾਰ ਮਲੋਟ ਦੇ ਪਟੇਲ ਨਗਰ ਇਲਾਕੇ ਦੇ ਰਹਿਣ ਵਾਲੇ ਤਿੰਨ ਲੜਕੇ ਅੱਜ ਪਿੰਡ ਝੋਰਡ ਦੇ ਨਜ਼ਦੀਕ ਗੁਜ਼ਰਦੀ ਅਬੋਹਰ ਕਨਾਲ ਵਿੱਚ ਨਹਾਉਣ ਗਏ ਸਨ ਅਤੇ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਉਦੇ ਅਤੇ ਤਰੁਣ ਨਾਮਕ ਨੌਜਵਾਨ ਪਾਣੀ ਵਿੱਚ ਰੁੜ ਗਏ ਅਤੇ ਤੀਸਰਾ ਮੁੰਡਾ ਬਚ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੁੰਡਿਆਂ ਦੀ ਭਾਲ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਪਰਿਵਾਰ ਵਾਲਿਆਂ ਦਾ ਰੋ -ਰੋ ਬੁਰਾ ਹਾਲ ਹੈ। ਮੁਹੱਲਾ ਵਾਸੀਆਂ ਅਤੇ ਪਰਿਵਾਰ ਵਾਲਿਆਂ ਨੇ ਬੱਚਿਆਂ ਦੀ ਜਲਦ ਭਾਲ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: PM ਮੋਦੀ ਦੀ ਰਿਹਾਇਸ਼ ਦੇ ਉੱਪਰ ਦਿਖਿਆ ਡਰੋਨ, SPG ਤੇ ਪੁਲਿਸ ‘ਚ ਹੜਕੰਪ, ਤਲਾਸ਼ੀ ‘ਚ ਜੁਟੀ ਏਜੰਸੀਆਂ

ਇਸ ਘਟਨਾ ਸਬੰਧੀ ਐਸ.ਐਚ.ਓ. ਥਾਣਾ ਸਦਰ ਮਲੋਟ ਜਸਕਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਸੂਚਨਾ ਦੇ ਅਧਾਰ ’ਤੇ ਆਫ਼ਤ ਪ੍ਰਬੰਧਨ ਅਤੇ ਨਹਿਰੀ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਹਿਰ ਵਿੱਚ ਮੁੰਡਿਆਂ ਦੇ ਰੁੜ੍ਹ ਜਾਣ ਅਤੇ ਜਾਂ ਕੋਈ ਹੋਰ ਘਟਨਾ ਹੋਣ ਸਬੰਧੀ ਪੂਰੀ ਜਾਣਕਾਰੀ ਮਿਲਣ ਤੋਂ ਬਾਅਦ ਹੀ ਉਹ ਕੁਝ ਦੱਸ ਸਕਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਨਹਿਰ ’ਚ ਨਹਾਉਣ ਗਏ 2 ਨੌਜਵਾਨ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹੇ, ਭਾਲ ਜਾਰੀ appeared first on Daily Post Punjabi.