malout news Archives - Daily Post Punjabi

ਮਲੋਟ : ਮਾਪਿਆਂ ਦੇ ਇਕਲੌਤੇ ਪੁੱਤ ਦੀ ਅਨਾਜ ਮੰਡੀ ‘ਚੋਂ ਭੇਦਭਰੇ ਹਾਲਾਤਾਂ ‘ਚ ਮਿਲੀ ਦੇਹ, 3 ਦਿਨਾਂ ਤੋਂ ਸੀ ਲਾਪਤਾ
ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿੱਚੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਟਕਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 18 ਸਾਲ ਦੱਸੀ ਜਾ ਰਹੀ ਹੈ, ਜੋ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ 18 ਸਾਲ ਦਾ ਮੁੰਡਾ ਅੰਮ੍ਰਿਤਪਾਲ ਸਿੰਘ ਪਿਛਲੇ ਤਿੰਨ ਦਿਨਾਂ ਤੋਂ ਗਾਇਬ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਮ੍ਰਿਤਪਾਲ ਪਿੰਡ ਦੇ ਹੀ ਇੱਕ ਮੁੰਡੇ ਨਾਲ ਗਿਆ ਸੀ ਜੋ ਕੇ ਨਸ਼ੇ ਦਾ ਆਦੀ ਹੈ ਪਰ ਸਾਨੂੰ ਸਾਡੇ ਪੁੱਤਰ ਦੀ ਤਿੰਨ ਦਿਨਾਂ ਤੋਂ ਕੋਈ ਉੱਘ-ਸੁੱਘ ਨਹੀਂ ਮਿਲ ਰਹੀ ਸੀ ਜਿਸ ਬਾਰੇ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ : CM ਨਾਇਬ ਸਿੰਘ ਸੈਣੀ ਨੇ CGC ਯੂਨੀਵਰਸਿਟੀ ‘ਚ ਸਾਹਿਤਮ 2026 ਦਾ ਕੀਤਾ ਉਦਘਾਟਨ

ਉਨ੍ਹਾਂ ਦੱਸਿਆ ਕਿ ਅੱਜ ਅਨਾਜ ਮੰਡੀ ਵਿੱਚ ਸਾਨੂੰ ਅਮ੍ਰਿਤਪਾਲ ਦੀ ਭੇਦਭਰੇ ਹਲਾਤਾਂ ਵਿੱਚ ਲਾਸ਼ ਲਟਕੇ ਹੋਣ ਦੀ ਸੂਚਨਾ ਮਿਲੀ ਸੀ। ਪਰਿਵਾਰਿਕ ਮੈਬਰਾਂ ਵੱਲੋਂ ਨੌਜਵਾਨ ਦਾ ਕਤਲ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਦੂਜੇ ਪਾਸੇ ਸੂਚਨਾ ਮਿਲਣ ਤੇ ਥਾਣਾ ਕਬਰਵਾਲਾ ਦੀ ਪੁਲਿਸ ਦੇ ਥਾਣਾ ਮੁੱਖੀ ਨੇ ਦੱਸਿਆ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਦੀ ਅਨਾਜ ਮੰਡੀ ਵਿੱਚ ਲਾਸ ਲਟਕ ਰਹੀ ਹੈ। ਟੀਮ ਵੱਲੋਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਲੋਟ : ਮਾਪਿਆਂ ਦੇ ਇਕਲੌਤੇ ਪੁੱਤ ਦੀ ਅਨਾਜ ਮੰਡੀ ‘ਚੋਂ ਭੇਦਭਰੇ ਹਾਲਾਤਾਂ ‘ਚ ਮਿਲੀ ਦੇਹ, 3 ਦਿਨਾਂ ਤੋਂ ਸੀ ਲਾਪਤਾ appeared first on Daily Post Punjabi.

ਮਲੋਟ ‘ਚ ਮਾਂ-ਧੀ ਦੀ ਮੌਤ ਮਾਮਲੇ ‘ਚ ਨਵਾਂ ਮੋੜ! ਪਤੀ ‘ਤੇ ਜਾਣ-ਬੁੱਝ ਕੇ ਕਾਰ ਨਹਿਰ ‘ਚ ਡੇਗਣ ਦੇ ਇਲਜ਼ਾਮ
ਮਲੋਟ ਦੇ ਆਲਮਵਾਲਾ ਪਿੰਡ ਨੇੜੇ ਕੱਲ੍ਹ ਰਾਤ ਇੱਕ 30 ਸਾਲਾ ਔਰਤ ਅਤੇ ਉਸ ਦੀ ਢਾਈ ਸਾਲਾ ਧੀ ਦੀ ਸਵਿਫਟ ਕਾਰ ਨਹਿਰ ਵਿੱਚ ਡਿੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਔਰਤ ਦੇ ਪਰਿਵਾਰ ਨੇ ਇਸ ਘਟਨਾ ਲਈ ਉਸ ਦੇ ਪਤੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਉਸ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਕਾਰ ਨਹਿਰ ਵਿੱਚ ਡਿੱਗਣ ਨਾਲ ਮਾਂ ਅਤੇ ਧੀ ਦੀ ਮੌਤ ਹੋ ਗਈ, ਜਦੋਂ ਕਿ ਔਰਤ ਦਾ ਪਤੀ ਵਾਲ-ਵਾਲ ਬਚ ਗਿਆ। ਹਾਦਸੇ ਤੋਂ ਬਾਅਦ ਲਾਸ਼ਾਂ ਨੂੰ ਕੱਢ ਕੇ ਸਿਵਲ ਹਸਪਤਾਲ ਮਲੋਟ ਦੇ ਮੁਰਦਾਘਰ ਵਿੱਚ ਰੱਖਿਆ ਗਿਆ। ਮ੍ਰਿਤਕ ਦੇ ਪਰਿਵਾਰ ਨੇ ਇਸ ਘਟਨਾ ਨੂੰ ਹਾਦਸਾ ਮੰਨਣ ਤੋਂ ਇਨਕਾਰ ਕਰਦੇ ਹੋਏ ਔਰਤ ਦੇ ਪਤੀ ਵਿਰੁੱਧ ਕਤਲ ਦਾ ਦੋਸ਼ ਲਗਾਉਣ ਅਤੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਔਰਤ ਦੇ ਪਤੀ ਖਿਲਾਫ ਕਤਲ ਦਾ ਦੋਸ਼ ਦਾਇਰ ਹੋਣ ਤੱਕ ਲਾਸ਼ਾਂ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਮ੍ਰਿਤਕ ਦੇ ਪਿਤਾ ਬਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਫਾਜ਼ਿਲਕਾ ਜ਼ਿਲ੍ਹੇ ਦੇ ਰਹਿਣ ਵਾਲੇ ਸਾਹਿਲ ਜੰਡਵਾਲਾ ਨਾਲ ਹੋਇਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਸਾਹਿਲ ਅਕਸਰ ਆਪਣੀ ਪਤਨੀ ਨਾਲ ਝਗੜਾ ਕਰਦਾ ਰਹਿੰਦਾ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਤੀ ਦੇ ਕਈ ਹੋਰ ਔਰਤਾਂ ਨਾਲ ਵੀ ਨਾਜਾਇਜ਼ ਸਬੰਧ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਸਾਹਿਲ ਬੀਤੇ ਦਿਨ ਆਪਣੀ ਪਤਨੀ ਅਤੇ ਧੀ ਨੂੰ ਸਰਸਾ ਤੋਂ ਆਪਣੇ ਪਿੰਡ ਲੈ ਜਾ ਰਿਹਾ ਸੀ। ਉਸ ਨੇ ਜਾਣਬੁੱਝ ਕੇ ਕਾਰ ਨਹਿਰ ਵਿੱਚ ਸੁੱਟ ਦਿੱਤੀ ਅਤੇ ਖੁਦ ਬਾਹਰ ਨਿਕਲ ਆਇਆ, ਜਦੋਂ ਕਿ ਔਰਤ ਅਤੇ ਬੱਚੇ ਡੁੱਬ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਾਵਨ ਸਰੂਪ ਮਾਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ‘ਚ ਸਹਿਯੋਗ ਦੇ ਹੁਕਮ, SGPC ਦਫਤਰਾਂ ‘ਚ ਪਹੁੰਚੀ SIT

ਪਰਿਵਾਰ ਵਾਲਿਆਂ ਨੇ ਕਿਹਾ ਕਿ ਇਹ ਇੱਕ ਜਾਣਬੁੱਝ ਕੇ ਕੀਤੀ ਗਈ ਸਾਜ਼ਿਸ਼ ਸੀ ਅਤੇ ਇਸ ਨੂੰ ਕਤਲ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਜਾਵੇ ਅਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਾਂ ਉਹ ਕਿਸੇ ਵੀ ਹਾਲਤ ਵਿੱਚ ਪੋਸਟਮਾਰਟਮ ਨਹੀਂ ਹੋਣ ਦੇਣਗੇ।

ਦੂਜੇ ਪਾਸੇ, ਕਬਰਵਾਲਾ ਪੁਲਿਸ ਸਟੇਸ਼ਨ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਦਰਜ ਕਰਵਾਏ ਗਏ ਬਿਆਨ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਲੋਟ ‘ਚ ਮਾਂ-ਧੀ ਦੀ ਮੌਤ ਮਾਮਲੇ ‘ਚ ਨਵਾਂ ਮੋੜ! ਪਤੀ ‘ਤੇ ਜਾਣ-ਬੁੱਝ ਕੇ ਕਾਰ ਨਹਿਰ ‘ਚ ਡੇਗਣ ਦੇ ਇਲਜ਼ਾਮ appeared first on Daily Post Punjabi.

ਮਲੋਟ ਵਿਖੇ ਵਾਪਰਿਆ ਵੱਡਾ ਹਾਦਸਾ, ਸੰਤੁਲਨ ਵਿਗੜਨ ਕਾਰਨ ਨਹਿਰ ‘ਚ ਡਿੱਗੀ ਕਾਰ: ਮਾਂ-ਧੀ ਦੀ ਹੋਈ ਮੌਤ
ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਨੇੜਿਓਂ ਗੁਜ਼ਰਦੀ ਨਹਿਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਨਹਿਰ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ 2 ਜੀਆਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਇੱਕ ਦੀ ਜਾਨ ਵਾਲ-ਵਾਲ ਬੱਚ ਗਈ ਹੈ। ਹਾਦਸੇ ਦਾ ਸ਼ਿਕਾਰ ਹੋਏ ਲੋਕ ਫਾਜ਼ਿਲਕਾ ਦੇ ਜੰਡ ਵਾਲਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਲਾਸ਼ ਨੂੰ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਗੱਡੀ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦੀ ਮਾਸੂਮ ਬੱਚੀ ਮੌਜੂਦ ਸੀ। ਅਚਾਨਕ ਸੰਤੁਲਨ ਵਿਗੜਨ ਕਾਰਨ ਨਹਿਰ ਵਿੱਚ ਗੱਡੀ ਡਿੱਗਣ ਨਾਲ ਮਾਂ ਅਤੇ ਧੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਿਮਰਨ ਕੌਰ 30 ਸਾਲ ਅਤੇ ਟੈਕਦੀਪ ਕੌਰ ਢਾਈ ਸਾਲ ਵਜੋਂ ਹੋਈ ਹੈ। ਲਾਸ਼ਾਂ ਨੂੰ ਨਹਿਰ ਵਿੱਚੋਂ ਕੱਢ ਕੇ ਸਿਵਲ ਹਸਪਤਾਲ ਮਲੋਟ ਦੀ ਮੋਰਚਰੀ ਵਿਚ ਰਖਿਆ ਗਿਆ ਹੈ। ਥਾਨਾਂ ਕਬਰਵਾਲਾ ਦੀ ਪੁਲਿਸ ਵਲੋਂ ਵਾਰਸਾਂ ਦੇ ਆਉਣ ਤੇ ਉਣਾ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : CM ਮਾਨ ਵੱਲੋਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਨੂੰ ਪੱਤਰ, ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਕੋਰਟ ਟ੍ਰਾਇਲ ਦੀ ਪ੍ਰੋਸੀਡਿੰਗ ਦੀ ਕੀਤੀ ਮੰਗ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਲੋਟ ਵਿਖੇ ਵਾਪਰਿਆ ਵੱਡਾ ਹਾਦਸਾ, ਸੰਤੁਲਨ ਵਿਗੜਨ ਕਾਰਨ ਨਹਿਰ ‘ਚ ਡਿੱਗੀ ਕਾਰ: ਮਾਂ-ਧੀ ਦੀ ਹੋਈ ਮੌਤ appeared first on Daily Post Punjabi.

ਮਲੋਟ ‘ਚ ਸੰਘਣੀ ਧੁੰਦ ਕਾਰਨ ਕਾਲਜ ਵੈਨ ਤੇ ਟਰੱਕ ਵਿਚਾਲੇ ਹੋਈ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਸੰਘਣੀ ਧੁੰਦ ਕਾਰਨ ਪੰਜਾਬ ਵਿੱਚ ਸੜਕ ਹਾਦਸੇ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਮਲੋਟ-ਬਠਿੰਡਾ ਰੋਡ ‘ਤੇ ਪਿੰਡ ਥੇੜੀ ਤੋਂ ਸਾਹਮਣੇ ਆਇਆ ਹੈ। ਇੱਥੇ ਸਵੇਰੇ ਇੱਕ ਕਾਲਜ ਦੀ ਵੈਨ ਅਤੇ ਟਰੱਕ ਵਿਚਾਲੇ ਜ਼ੋਰਦਾਰ ਟੱਕਰ ਹੋਈ ਹੈ। ਹਾਦਸੇ ਵਿੱਚ ਕਾਲਜ ਵੈਨ ਦਾ ਡਰਾਈਵਰ ਅਤੇ ਇੱਕ ਅਧਿਆਪਕਾ ਜ਼ਖਮੀ ਹੋਏ ਹਨ।

ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਵੇਂ ਦਾ ਡਰਾਈਵਰ ਰੁਪਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਬੋਦੀਵਾਲਾ ਖੜਕ ਸਿੰਘ ਸ਼ੇਰਗੜ੍ਹ ਤੋਂ ਵਿਦਿਆਰਥੀਆਂ ਤੇ ਸਟਾਫ ਨੂੰ ਲੈ ਕੇ ਬਾਬਾ ਫਰੀਦ ਕਾਲਜ ਬਠਿੰਡਾ ਜਾ ਰਿਹਾ ਸੀ ਕਿ ਪਿੰਡ ਥੇੜੀ ਕੋਲ ਵੈਨ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਟੱਕਰ ਵਿੱਚ ਵੈਨ ਚਾਲਕ ਅਤੇ ਵੈਨ ਵਿੱਚ ਸਵਾਰ ਇੱਕ ਟੀਚਰ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ : ਮੁਅੱਤਲ DIG ਹਰਚਰਨ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ ! ਗ੍ਰਹਿ ਮੰਤਰਾਲੇ ਕੋਲ ਪਹੁੰਚਿਆ ਭੁੱਲਰ ਦਾ ਰਿਸ਼ਵਤਕਾਂ/ਡ

ਜ਼ਖਮੀ ਚਾਲਕ ਨੂੰ ਸਰਕਾਰੀ ਹਸਪਤਾਲ ਮਲੋਟ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਟੱਕਰ ਕਾਰਨ ਗੱਡੀਆਂ ਨੁਕਸਾਨੀਆਂ ਗਈਆਂ ਹਨ ਪਰ ਗ਼ਨੀਮਤ ਰਹੀ ਕਿ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਲੋਟ ‘ਚ ਸੰਘਣੀ ਧੁੰਦ ਕਾਰਨ ਕਾਲਜ ਵੈਨ ਤੇ ਟਰੱਕ ਵਿਚਾਲੇ ਹੋਈ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ appeared first on Daily Post Punjabi.

ਮਲੋਟ ਦੇ ਪਿੰਡ ਅਬੁਲ ਖੁਰਾਣਾ ‘ਚ ਡਬਲ ਮਰਡਰ, ਪਿਓ-ਪੁੱਤਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਮਲੋਟ ਦੇ ਨੇੜਲੇ ਪਿੰਡ ਅਬੁਲ ਖੁਰਾਣਾ ਵਿਖੇ ਬੀਤੇ ਸ਼ਾਮ ਨੂੰ ਡਬਲ ਮਰਡਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਓ-ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੇ ਸਮੇਂ ਦੋਵੇਂ ਪਿਓ-ਪੁੱਤਰ ਖੇਤ ਵਿੱਚ ਕੰਮ ਕਰ ਰਹੇ ਸਨ। ਇਸ ਮਾਮਲੇ ਸਬੰਧੀ ਕੋਈ ਜਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ। ਪਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਵਿਨੇ ਪ੍ਰਤਾਪ ਅਤੇ ਸੂਰਜ ਪ੍ਰਤਾਪ ਸਿੰਘ (25ਸਾਲ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਵਿਨੇ ਪ੍ਰਤਾਪ ਅਬੁਲ ਖੁਰਾਣਾ ਪਿੰਡ ਦੇ ਇੱਕ ਵੱਡੇ ਜਿੰਮੀਦਾਰ ਅਤੇ ਜ਼ੈਲਦਾਰ ਪਰਿਵਾਰ ਵਿੱਚੋਂ ਸੀ। ਵਿਨੇ ਪ੍ਰਤਾਪ ਦੀ ਪਿੰਡ ਦੇ ਹੀ ਕਿਸੇ ਸ਼ਰੀਕੇ ਨਾਲ ਪੁਰਾਣੀ ਰੰਜਿਸ਼ ਸੀ। ਅੱਜ ਸ਼ਾਮ ਵਕਤ ਜਦੋਂ ਵਿਨੇ ਪ੍ਰਤਾਪ ਆਪਣੇ ਪੁੱਤਰ ਸੂਰਜ ਪ੍ਰਤਾਪ ਸਿੰਘ ਨਾਲ ਆਪਣੇ ਲਾਲਬਾਈ ਰੋਡ ‘ਤੇ ਖੇਤ ਵਿੱਚ ਸੀ।

ਇਹ ਵੀ ਪੜ੍ਹੋ : ਕੌਣ ਹਨ ਕੇਜਰੀਵਾਲ ਦੇ ਜਵਾਈ, ਸਟਾਰਟਅੱਪ ਚਲਾਉਂਦੀ ਹੈ ਧੀ ਹਰਸ਼ਿਤਾ, ਕਾਲਜ ‘ਚ ਮੁਲਾਕਾਤ ਹੁਣ ਬਣੇ ਲਾਈਫ ਪਾਰਟਨਰ

ਇਸ ਦੌਰਾਨ ਉੱਥੇ ਕਿਸੇ ਅਣਪਛਾਤੇ ਨੇ ਗੋਲੀ ਮਾਰਕੇ ਦੋਹਾਂ ਦਾ ਕਤਲ ਕਰ ਦਿੱਤਾ। ਘਟਨਾ ਸ਼ਾਮ ਦੇ ਵਕਤ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਦੋਹਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਲੋਟ ਦੇ ਪਿੰਡ ਅਬੁਲ ਖੁਰਾਣਾ ‘ਚ ਡਬਲ ਮਰਡਰ, ਪਿਓ-ਪੁੱਤਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ appeared first on Daily Post Punjabi.

ਮਲੌਟ : ਹੋਣਹਾਰ ਖਿਡਾਰੀ ਦੀ ਦੌੜ ਲਗਾਉਂਦੇ ਸਮੇਂ ਹਾਰਟ ਅਟੈਕ ਕਾਰਨ ਹੋਈ ਮੌ.ਤ
ਸ੍ਰੀ ਮੁਕਤਸਰ ਸਾਹਿਬ ਦੇ ਮਲੌਟ ਦੇ ਨਜ਼ਦੀਕ ਪਿੰਡ ਈਨਾਖੇੜਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਕਰੀਬ 17 ਸਾਲ ਦੇ ਨੌਜਵਾਨ ਗੁਰਤੇਜ ਸਿੰਘ ਦੀ ਇਕ ਟਰੈਕ ਵਿਚ ਦੌੜ ਲਗਾਉਦੇ ਸਮੇ ਅਚਾਨਕ ਹਾਰਟ ਅਟੈਕ ਆਉਣ ਕਾਰਨ ਮੌਤ ਹੋਪ ਗਈ। ਗੁਰਤੇਜ ਸਿੰਘ ਨੈਸ਼ਨਲ ਗੇਮ ਲਈ ਦੌੜ ਅਤੇ ਬਾਸਕਟ ਬਾਲ ਦੀ ਤਿਆਰੀ ਕਰ ਰਿਹਾ ਸੀ ਅਤੇ ਦੋ ਭੈਣਾਂ ਦੇ ਇਕਲੌਤੇ ਭਰਾ ਸੀ। ਇਸ ਘਟਨਾ ਕਾਰਨ ਪੂਰੇ ਹਲਕੇ ਦੇ ਨਾਲ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ ।

Talented Athlete Dies

ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਸ਼ਾਮ ਨੂੰ ਨੈਸ਼ਨਲ ਖੇਡਾਂ ਲਈ ਤਿਆਰੀ ਲਈ ਪਿੰਡ ਦੇ ਟਰੈਕ ਵਿਚ ਦੌੜ ਲਗਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ‘ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਤੇਜ ਨੇ 1600 ਮੀਟਰ ਦੌੜ ਅਤੇ ਬਾਸਕਟਬਾਲ ਖੇਡ ਵਿਚੋਂ ਅਲੱਗ ਅਲੱਗ ਜਿਲਿਆਂ ਅਤੇ ਦੂਸਰੇ ਰਾਜਾ ਵਿਚੋਂ ਕਾਫੀ ਟਰਾਫੀਆਂ ਅਤੇ ਮੈਡਲ ਜਿਤੇ ਸਨ ਜਿਸ ਤੇ ਪਰਿਵਾਰ ਦੇ ਨਾਲ ਨਾਲ ਪੂਰੇ ਪਿੰਡ ਨੂੰ ਫ਼ਕਰ ਸੀ ਪਰ ਹੁਣ ਰੱਬ ਨੂੰ ਕੁਝ ਹੋਰ ਹੀ ਮਨਜੂਰ ਸੀ।

ਮਿਰਤਕ ਲੜਕੇ ਦੇ ਪਿਤਾ ਨੇ ਹੰਝੂ ਭਰੀਆਂ ਅੱਖਾਂ ਨਾਲ ਦੁੱਖ ਪ੍ਰਗਟ ਕਰਦੇ ਕਿਹਾ ਕਿ ਉਨ੍ਹਾਂ ਦਾ ਹੋਣਹਾਰ ਬੇਟਾ ਕਾਨਵੈਂਟ ਸਕੂਲ ਵਿਚ ਪੜਦਾ ਰਿਹਾ ਅਤੇ ਉਹ ਪੜਾਈ ਦੇ ਨਾਂਲ ਨਾਲ ਖੇਡਾਂ ਵਿਚ ਕਾਫੀ ਦਿਲਚਸਪੀ ਰੱਖਦਾ ਸੀ। ਉਨ੍ਹਾਂ ਦੱਸਿਆ ਕਿ ਉਸ ਨੇ 1600 ਮੀਟਰ ਦੌੜ ਅਤੇ ਬਾਸਕਟਬਾਲ ਖੇਡ ਵਿਚੋਂ ਅਨੇਕਾਂ ਮੈਡਲ ਪ੍ਰਾਪਤ ਕੀਤੇ ਸਨ ਹੁਣ ਨੈਸ਼ਨਲ ਖੇਡਾਂ ਦੀ ਤਿਆਰੀ ਕਰ ਰਿਹਾ ਸੀ। ਸ਼ਾਮ ਨੂੰ ਜਦੋ ਇਹ ਦੌੜ ਲਗਾ ਰਿਹਾ ਸੀ ਤਾਂ ਇਸ ਦੀ ਅਚਾਨਕ ਤਬੀਅਤ ਵਿਗਾੜ ਗਈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਹ ਸਾਡੇ ਤੋਂ ਸਦਾ ਲਈ ਦੂਰ ਹੋ ਗਿਆ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਦਾਖਲ ਹੋਇਆ ਪਾਕਿ ਡਰੋਨ, BSF ਵੱਲੋਂ ਗੋਲੀਬਾਰੀ ‘ਤੋਂ ਬਾਅਦ ਪਰਤਿਆ ਵਾਪਸ

ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਤੇਜ ਸਿੰਘ ਤੇ ਸਾਰੇ ਪਿੰਡ ਨੂੰ ਫ਼ਕਰ ਸੀ ਜਿਸ ਨੇ ਖੇਡਾਂ ਵਿਚ ਅਨੇਕਾਂ ਮੈਡਲ ਟ੍ਰਾਫ਼ੀਆ ਹਾਸਲ ਕੀਤੀਆਂ ਸਨ ਇਹ ਇਕ ਗਰੀਬ ਪਰਿਵਾਰ ਵਿਚੋਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅੱਜ ਉਸ ਦਾ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਪਰਿਵਾਰ ਦੇ ਨਾਲ ਨਾਲ ਪੂਰੇ ਪਿੰਡ ਨੂੰ ਘਾਟਾ ਪਿਆ ਹੈ ਅਸੀਂ ਮੰਗ ਕਰਦੇ ਹਾਂ ਕਿ ਪੰਜਾਬ ਸਰਕਾਰ ਇਸ ਪਰਿਵਾਰ ਦੇ ਕਿਸੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਜਾ ਆਰਥਕ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਲੌਟ : ਹੋਣਹਾਰ ਖਿਡਾਰੀ ਦੀ ਦੌੜ ਲਗਾਉਂਦੇ ਸਮੇਂ ਹਾਰਟ ਅਟੈਕ ਕਾਰਨ ਹੋਈ ਮੌ.ਤ appeared first on Daily Post Punjabi.

ਪਿਆਰ ਨੂੰ ਪ੍ਰਵਾਨ ਨਾ ਚੜ੍ਹਦਾ ਦੇਖ ਪ੍ਰੇਮੀ ਜੋੜੇ ਨੇ ਕੀਤੀ ਖੁਦਕੁਸ਼ੀ, 5 ਦਿਨ ਪਹਿਲਾਂ ਹੋਇਆ ਸੀ ਕੁੜੀ ਦਾ ਵਿਆਹ
ਪੰਜਾਬ ਦੇ ਮੁਕਤਸਰ ਜਿਲ੍ਹੇ ਦੇ ਮਲੋਟ ‘ਚ ਮੰਡੀ ਕਿੱਲਿਆਂਵਾਲੀ ਵਿਚ ਇੱਕ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਮਿਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ 5 ਦਿਨ ਪਹਿਲਾਂ ਹਨੂੰਮਾਨਗੜ੍ਹ ਵਿੱਚ ਕਿੱਲਿਆਂਵਾਲੀ ਦੀ ਲੜਕੀ ਫੇਰਾ ਪਾਉਣ ਵਾਸਤੇ ਪੇਕੇ ਘਰ ਆਈ ਸੀ ਪਰ ਉਸਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਸਿਵਲ ਹਸਪਤਾਲ ਭੇਜ ਦਿੱਤਾ।

ਮੰਡੀ ਕਿੱਲਿਆਂਵਾਲੀ ਵਿੱਚ ਰਹਿਣ ਵਾਲੇ ਇੱਕ ਪ੍ਰੇਮੀ ਜੋੜੇ ਨੇ ਪਿਆਰ ਨੂੰ ਸਫਲ ਨਾ ਹੁੰਦਾ ਵੇਖ ਕੇ ਖੁਦਕੁਸ਼ੀ ਕਰ ਲਈ, ਜਦੋਂ ਕਿ ਪ੍ਰੇਮਿਕਾ ਦਾ ਵਿਆਹ 5 ਦਿਨ ਪਹਿਲਾਂ ਹੋਇਆ ਸੀ। ਮੰਡੀ ਕਿੱਲਿਆਂਵਾਲੀ ਪੁਲਿਸ ਨੂੰ ਮੰਡੀ ਦੇ ਵਾਟਰ ਵਰਕਸ ਦੀ ਡਿੱਗੀ ਤੈਰਦੀਆਂ ਲਾਸ਼ਾਂ ਦੀ ਜਾਣਕਾਰੀ ਮਿਲੀ। ਕਿੱਲਿਆਂਵਾਲੀ ਮੰਡੀ ਦੇ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦਾ ਸੰਜੇ (22) ਪੁੱਤਰ ਕੁਮੇਦ ਬਾਬੂ ਅਤੇ ਅਨੂ (19) ਦਾ ਪ੍ਰੇਮ ਸੰਬੰਧ ਸੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, ਦੋ ਕਾਰਾਂ ਨਹਿਰ ‘ਚ ਡਿੱਗੀਆਂ, 2 ਨੌਜਵਾਨਾਂ ਦੀ ਹੋਈ ਮੌਤ

15 ਜੂਨ ਨੂੰ ਅਨੂ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਵਿਆਹ ਰਾਜਸਥਾਨ ਦੇ ਹਨੂਮਾਨਗੜ੍ਹ ਵਿੱਚ ਕਰ ਦਿੱਤਾ। ਵਿਆਹ ਤੋਂ ਬਾਅਦ ਪਹਿਲੀ ਵਾਰ ਅਨੂ 20 ਜੂਨ ਨੂੰ ਆਪਣੇ ਪੇਕੇ ਘਰ ਆਈ ਸੀ ਤੇ ਉਸ ਨੇ 25 ਜੂਨ ਨੂੰ ਸਹੁਰੇ ਘਰ ਵਾਪਸ ਜਾਣਾ ਸੀ, ਪਰ ਸੰਜੇ ਅਤੇ ਅਨੂ ਅਚਾਨਕ ਘਰੋਂ ਗਾਇਬ ਹੋ ਗਿਆ। ਪਰਿਵਾਰ ਨੇ ਇਸ ਦੀ ਜਾਣਕਾਰੀ ਪੁਲਿਸ ਚੌਕੀ ਕਿੱਲਿਆਂਵਾਲੀ ਨੂੰ ਦਿੱਤੀ। ਜਾਂਚ ਦੌਰਾਨ ਪੁਲਿਸ ਨੂੰ ਵਾਟਰ ਵਰਕਸ ਦੇ ਡਿਗੀ ਵਿੱਚ ਦੋ ਲਾਸ਼ਾਂ ਮਿਲਣ ਦੀ ਖ਼ਬਰ ਮਿਲੀ। ਲਾਸ਼ਾਂ ਸੰਜੇ ਅਤੇ ਅਨੂ ਦੀਆਂ ਸਨ। ਏਐਸਆਈ ਰਾਜਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੇ ਅਤੇ ਲੜਕੀ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਦੀ ਸਹਿਮਤੀ ਨਾਲ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪੁਲੀਸ ਨੇ 174 ਦੇ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਮਾਮਲੇ ‘ਚ ਅਨਿਲ ਦੇਸ਼ਮੁਖ ਦੇ ਦੋ ਸਾਥੀ ਗ੍ਰਿਫਤਾਰ, ਭਾਜਪਾ ਨੇ ਕਿਹਾ – ‘ਵਸੂਲੀ ਸਰਕਾਰ ਦੀ ਖੇਡ ਖ਼ਤਮ’

The post ਪਿਆਰ ਨੂੰ ਪ੍ਰਵਾਨ ਨਾ ਚੜ੍ਹਦਾ ਦੇਖ ਪ੍ਰੇਮੀ ਜੋੜੇ ਨੇ ਕੀਤੀ ਖੁਦਕੁਸ਼ੀ, 5 ਦਿਨ ਪਹਿਲਾਂ ਹੋਇਆ ਸੀ ਕੁੜੀ ਦਾ ਵਿਆਹ appeared first on Daily Post Punjabi.