malout Archives - Daily Post Punjabi

ਮਲੋਟ : ਰਿਸ਼ਤੇਦਾਰੀ ‘ਚੋਂ ਵਾਪਸ ਆ ਰਹੇ ਮਾਂ-ਪੁੱਤ ਨੂੰ ਟ੍ਰੈਕਟਰ ਨੇ ਮਾਰੀ ਟੱਕਰ, ਦੋਹਾਂ ਦੀ ਹੋਈ ਮੌਤ
ਫਾਜਿਲਕਾ ਮਲੋਟ ਰੋਡ ‘ਤੇ ਪੈਂਦੇ ਪਿੰਡ ਆਲਮਵਾਲਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਬਾਈਕ ਸਵਾਰ ਮਾਂ-ਪੁੱਤ ਨੂੰ ਇੱਕ ਟ੍ਰੈਕਟਰ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਦੋਹਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਾਂ ਪੁੱਤ ਫ਼ਾਜ਼ਿਲਕਾ ਦੇ ਪਿੰਡ ਨੂਰਪੁਰਾ ਦੇ ਰਹਿਣ ਵਾਲੇ ਸਨ।

ਮਿਲੀ ਜਾਣਕਾਰੀ ਅਨੁਸਾਰ 27 ਸਾਲਾ ਸੁਖਮਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਆਪਣੀ ਮਾਤਾ ਜਸਵਿੰਦਰ ਕੌਰ ਕਰੀਬ 55 ਸਾਲਾ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿੱਚੋਂ ਮਲੋਟ ਵੱਲੋਂ ਆਪਣੇ ਪਿੰਡ ਨੂੰ ਆ ਰਿਹਾ ਸੀ। ਇਸੇ ਦੌਰਾਨ ਸੜਕ ‘ਤੇ ਜਾ ਰਹੇ ਟ੍ਰੈਕਟਰ ਨਾਲ ਉਸ ਦੀ ਬਾਈਕ ਜਾ ਟਕਰਾਈ। ਹਾਦਸੇ ਵਿਚ ਦੋਵੇਂ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਰੇਲ ਟਿਕਟਾਂ ਤੋਂ ਲੈ ਕੇ LPG ਗੈਸ ਦੀਆਂ ਕੀਮਤਾਂ ਤੱਕ.. ਦੇਸ਼ ਭਰ ‘ਚ ਅੱਜ ਤੋਂ ਲਾਗੂ ਹੋਏ ਇਹ ਬਦਲਾਅ

ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਰਾਹਗੀਰਾਂ ਵੱਲੋਂ ਦੋਹਾਂ ਜ਼ਖਮੀਆਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਪਰ ਦੋਵੇਂ ਹੀ ਇਸ ਹਾਦਸੇ ਵਿੱਚ ਦਮ ਤੋੜ ਗਏ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੁਖਮਨਦੀਪ ਸਿੰਘ ਤਿੰਨਾਂ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਨਾਲ ਪਿੰਡ ਵਿੱਚ ਸੌਗ ਦੀ ਲਹਿਰ ਦੌੜ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਲੋਟ : ਰਿਸ਼ਤੇਦਾਰੀ ‘ਚੋਂ ਵਾਪਸ ਆ ਰਹੇ ਮਾਂ-ਪੁੱਤ ਨੂੰ ਟ੍ਰੈਕਟਰ ਨੇ ਮਾਰੀ ਟੱਕਰ, ਦੋਹਾਂ ਦੀ ਹੋਈ ਮੌਤ appeared first on Daily Post Punjabi.

ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਤੋਂ ਬਾਅਦ BJP ਵੱਲੋਂ ਅੱਜ ਮਲੋਟ ਬੰਦ, ਵੱਡੀ ਗਿਣਤੀ ‘ਚ ਪੁਲਿਸ ਬਲ ਤੈਨਾਤ
BJP protests against Congress govt: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਕਿਸਾਨਾਂ ਵੱਲੋਂ ਭਾਜਪਾ ਆਗੂ ਅਰੁਣ ਨਾਰੰਗ ’ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਕੁੱਟਮਾਰ ਮਾਮਲੇ ਸੰਬਧੀ ਭਾਜਪਾ ਵੱਲੋਂ ਅੱਜ ਮਲੋਟ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ। ਮਲੋਟ ਬੰਦ ਕਰਨ ਦੇ ਸੱਦੇ ਤੋਂ ਬਾਅਦ ਹਾਲਾਤ ਸ਼ਾਂਤੀਪੂਰਨ ਬਣਾਈ ਰੱਖਣ ਲਈ ਮਲੋਟ ਦੇ ਬਾਜ਼ਾਰਾਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

BJP protests against Congress govt

ਜ਼ਿਕਰਯੋਗ ਹੈ ਕਿ ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਭਾਜਪਾ ਨੇਤਾਵਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ ਬੀਤੇ ਦਿਨੀ ਭਾਜਪਾ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ ਗਿਆ ਸੀ । ਜਿਸ ਤੋਂ ਬਾਅਦ ਭਾਜਪਾ ਵੱਲੋਂ ਅੱਜ ਮਲੋਟ ਵਿੱਚ ਰੋਸ ਮਾਰਚ ਕੱਢਣ ਦਾ ਵੀ ਐਲਾਨ ਕੀਤਾ ਗਿਆ ਹੈ ।

ਦੱਸ ਦੇਈਏ ਕਿ ਭਾਜਪਾ ਵੱਲੋਂ ਬੰਦ ਦੇ ਦਿੱਤੇ ਗਏ ਸੱਦੇ ਦਾ ਸ਼ਹਿਰ ਦੇ ਲੋਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵਿਰੋਧ ਕੀਤਾ ਜਾ ਰਿਹਾ ਹੈ।  ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਬੰਦ ਦੇ ਦਿੱਤੇ ਸੱਦੇ ਤੋਂ ਬਾਅਦ ਭਾਜਪਾ ਆਗੂ  ਸੁਨੀਤਾ ਗਰਗ ,ਜ਼ਿਲ੍ਹਾ ਪ੍ਰਧਾਨ ਗੋਰਾ ਪਠੇਲਾ, ਸਤੀਸ਼ ਅਸੀਜਾ ਅਤੇ ਹੋਰ ਆਗੂਆਂ ਦੀ ਅਗਵਾਈ ਹੇਠ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।

ਇਹ ਵੀ ਦੇਖੋ: ਭਾਜਪਾ ਆਗੂ ਨੇ ਪੱਤਰਕਾਰ ਨੂੰ ਕਿਹਾ “ਮਾਲਵੇ ਦਾ ਪੇਂਡੂ”! ਕਹਿੰਦਾ “ਬੰਦ ਕਰਨ ਵਾਲਿਆਂ ਦੇ ਮਾਰੋ ਛਿੱਤਰ”

The post ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਤੋਂ ਬਾਅਦ BJP ਵੱਲੋਂ ਅੱਜ ਮਲੋਟ ਬੰਦ, ਵੱਡੀ ਗਿਣਤੀ ‘ਚ ਪੁਲਿਸ ਬਲ ਤੈਨਾਤ appeared first on Daily Post Punjabi.