malysia news Archives - Daily Post Punjabi

ਮੰਦਭਾਗੀ ਖਬਰ : ਰੋਜ਼ੀ-ਰੋਟੀ ਕਮਾਉਣ ਲਈ ਮਲੇਸ਼ੀਆ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ
ਡੇਰਾ ਬਾਬਾ ਨਾਨਕ ਤੋਂ ਰੋਜ਼ੀ-ਰੋਟੀ ਕਮਾਉਣ ਲਈ ਮਲੇਸ਼ੀਆ ਗਏ ਨੌਜਵਾਨ ਦੀ ਛਾਤੀ ਵਿਚ ਦਰਦ ਹੋਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਪਾਠੀ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਲਵਪ੍ਰੀਤ ਸਿੰਘ (27)ਕੁਝ ਸਮਾਂ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਮਲੇਸ਼ੀਆ ਗਿਆ ਸੀ।

ਉਹ ਇਕ ਬੈਸਟ ਐਕਸਪ੍ਰੈਸ ਕੰਪਨੀ ਵਿਚ 10 ਜਨਵਰੀ ਤੋਂ ਕੰਮ ਕਰਨ ਲਈ ਗਿਆ ਸੀ। ਕੰਮ ਦੌਰਾਨ ਉਸ ਨੇ ਸਾਨੂੰ ਫੋਨ ਕਰਕੇ ਦੱਸਿਆ ਸੀ ਕਿ ਉਸ ਦੀ ਛਾਤੀ ਵਿਚ ਦਰਦ ਹੋ ਰਿਹਾ ਹੈ। ਇਸ ਦੇ ਬਾਅਦ ਉਸ ਦੀ ਮੌਤ ਹੋ ਗਈ। ਇਸ ਦੀ ਸਾਨੂੰ ਜਾਣਕਾਰੀ ਮਿਲੀ ਹੈ।

ਇਹ ਵੀ ਪੜ੍ਹੋ : ਬੰਗਾ : ਰੋਡਵੇਜ਼ ਦੀ ਚਲਦੀ ਬੱਸ ‘ਚ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ, ਇਕ ਦੀ ਮੌ.ਤ, 4 ਜ਼ਖਮੀ

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ 10 ਦਿਨ ਬੀਤ ਚੁੱਕੇ ਹਨ ਤੇ ਸਾਨੂੰ ਅਜੇ ਤੱਕ ਕੁਝ ਵੀ ਸੁਰਾਗ ਨਹੀਂ ਲੱਗਿਆ ਹੈ ਕਿ ਸਾਡੇ ਪੁੱਤ ਦੀ ਡੈੱਡ ਬਾਡੀ ਕਿਥੇ ਹੈ ਤੇ ਕਿਸ ਹਾਲਤ ਵਿਚ ਹੈ। ਸਾਡੀ ਪੰਜਾਬ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਮੰਗ ਹੈ ਕਿ ਸਾਡੇ ਪੁੱਤਰ ਦੀ ਡੈੱਡ ਬਾਡੀ ਮਲੇਸ਼ੀਆ ਤੋਂ ਮੰਗਵਾ ਕੇ ਸਾਨੂੰ ਦਿੱਤੀ ਜਾਵੇ ਤਾਂ ਜੋ ਅਸੀਂ ਆਪਣੇ ਰੀਤੀ ਰਿਵਾਜਾਂ ਨਾਲ ਆਪਣੇ ਪੁੱਤਰ ਦਾ ਸਸਕਾਰ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੰਦਭਾਗੀ ਖਬਰ : ਰੋਜ਼ੀ-ਰੋਟੀ ਕਮਾਉਣ ਲਈ ਮਲੇਸ਼ੀਆ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.