mamata banerjee congratulate farmers Archives - Daily Post Punjabi

‘ਇਹ ਕਿਸਾਨਾਂ ਦੀ ਜਿੱਤ’, ਮਮਤਾ ਬੈਨਰਜੀ ਨੇ ਖੇਤੀ ਕਾਨੂੰਨ ਵਾਪਿਸ ਲੈਣ ‘ਤੇ ਅੰਨਦਾਤਾ ਨੂੰ ਦਿੱਤੀ ਵਧਾਈ
ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।

My heartfelt congratulations to every single farmer who fought relentlessly and were not fazed by the cruelty with which @BJP4India treated you. This is YOUR VICTORY!

My deepest condolences to everyone who lost their loved ones in this fight.#FarmLaws
— Mamata Banerjee (@MamataOfficial) November 19, 2021

ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਟੀਐਮਸੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਟੀਐਮਸੀ ਮੁਖੀ ਮਮਤਾ ਬੈਨਰਜੀ ਨੇ ਵੀ ਇਸ ਨੂੰ ਕਿਸਾਨਾਂ ਦੀ ਜਿੱਤ ਦੱਸਿਆ ਹੈ।

ਇਹ ਵੀ ਪੜ੍ਹੋ : ‘ਝੁਕਦੀ ਹੈ ਦੁਨੀਆ ਝੁਕਾਉਣ ਵਾਲਾ ਚਾਹੀਦਾ’, ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਆਇਆ ਮੀਮਸ ਦਾ ਹੜ੍ਹ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਸਰਕਾਰ ਦੇ ਫੈਸਲੇ ‘ਤੇ ਟਵੀਟ ਕੀਤਾ, “ਇਹ ਕਿਸਾਨਾਂ ਦੀ ਜਿੱਤ ਹੈ। ਇਸ ਲੜਾਈ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਵਧਾਈ। ਹਰ ਕਿਸਾਨ ਨੂੰ ਹਾਰਦਿਕ ਵਧਾਈ। ਇਸ ਲੜਾਈ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।”

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ‘ਇਹ ਕਿਸਾਨਾਂ ਦੀ ਜਿੱਤ’, ਮਮਤਾ ਬੈਨਰਜੀ ਨੇ ਖੇਤੀ ਕਾਨੂੰਨ ਵਾਪਿਸ ਲੈਣ ‘ਤੇ ਅੰਨਦਾਤਾ ਨੂੰ ਦਿੱਤੀ ਵਧਾਈ appeared first on Daily Post Punjabi.