Mamata Banerjee younger brother Archives - Daily Post Punjabi

ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੰਦੋਪਾਧਿਆਏ ਦਾ ਕੋਰੋਨਾ ਕਾਰਨ ਦਿਹਾਂਤ
Mamata Banerjee younger brother: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੰਦੋਪਾਧਿਆਏ ਦਾ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਕੋਰੋਨਾ ਕਾਰਨ ਦਿਹਾਂਤ ਹੋ ਗਿਆ । ਅਸੀਮ ਬੰਦੋਪਾਧਿਆਏ ਪਿਛਲੇ ਇਕ ਮਹੀਨੇ ਤੋਂ ਕੋਰੋਨਾ ਨਾਲ ਪੀੜਤ ਸੀ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ।

Mamata Banerjee younger brother

ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ । ਸੀਐਮ ਮਮਤਾ ਬੈਨਰਜੀ ਦੇ ਪਰਿਵਾਰਕ ਸੂਤਰਾਂ ਅਨੁਸਾਰ ਅੰਤਿਮ-ਸੰਸਕਾਰ ਕੋਵਿਡ ਪ੍ਰੋਟੋਕੋਲ ਦਾ ਪਾਲਣ ਕਰਦਿਆਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਭਾਰਤ ‘ਚ ਕੋਰੋਨਾ ਦੀ ਸਥਿਤੀ ਬੇਹੱਦ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਜ਼ਿਆਦਾ ਜਾਨਲੇਵਾ: WHO ਮੁਖੀ

ਇਸ ਸਬੰਧੀ ਕੋਲਕਾਤਾ ਦੇ ਮੇਡੀਕਾ ਸੁਪਰਸਪੈਸ਼ਿਲਿਟੀ ਹਸਪਤਾਲ ਦੇ ਚੇਅਰਮੈਨ ਡਾ. ਅਲੋਕ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਸ਼ਨੀਵਾਰ ਸਵੇਰੇ ਅਸੀਮ ਬੰਦੋਪਾਧਿਆਏ ਨੇ ਆਖਰੀ ਸਾਹ ਲਏ ।

ਦੱਸ ਦੇਈਏ ਕਿ ਪੱਛਮੀ ਬੰਗਾਲ ਪੱਛਮੀ ਬੀਤੇ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਸਭ ਤੋਂ ਜ਼ਿਆਦਾ 20,846 ਨਵੇਂ ਕੇਸ ਦਰਜ ਹੋਣ ਤੋਂ ਬਾਅਦ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 10 ਲੱਖ 94 ਹਜ਼ਾਰ 802 ਹੋ ਗਏ ਹਨ । ਸਿਹਤ ਵਿਭਾਗ ਨੇ ਦੱਸਿਆ ਕਿ ਬਿਮਾਰੀ ਕਾਰਨ 136 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 12,993 ਹੋ ਗਈ ਹੈ ।

ਇਹ ਵੀ ਦੇਖੋ: ਕੀ ਪੰਜਾਬ ‘ਚ ਲੱਗ ਸਕਦਾ ਹੈ LOCKDOWN ? ਸੁਣੇ CAPT. AMARINDER SINGH ਦਾ ਵੱਡਾ ਐਲਾਨ, ਕੀ ਨੇ ਤਾਜ਼ਾ ਹਾਲਾਤ ?

The post ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੰਦੋਪਾਧਿਆਏ ਦਾ ਕੋਰੋਨਾ ਕਾਰਨ ਦਿਹਾਂਤ appeared first on Daily Post Punjabi.