mamdot news Archives - Daily Post Punjabi

ਮਮਦੋਟ ਦੇ ਨੇੜਲੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ੇ ਨੇ 4 ਘਰਾਂ ‘ਚ ਵਿਛਾਏ ਸੱਥਰ, ਕੱਲ੍ਹ 1 ਤੇ ਅੱਜ 3 ਨੌਜਵਾਨਾਂ ਦੀ ਹੋਈ ਮੌਤ
ਮੰਦੋੜ ਦੇ ਨੇੜਲੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ੇ ਨੇ 4 ਘਰਾਂ ‘ਚ ਸੱਥਰ ਵਿਛਾ ਦਿੱਤੇ ਹਨ। ਨਸ਼ਿਆਂ ਦੀ ਦਲਦਲ ਵਿੱਚ ਫਸੇ ਚਾਰ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਨਾਲ ਇਲਾਕੇ ਵਿੱਚ ਸਹਿਮ ਪੈਦਾ ਹੋ ਗਿਆ ਹੈ। ਇੱਕ ਕੱਲ੍ਹ ਅਤੇ ਅੱਜ ਸਵੇਰੇ ਤਿੰਨ ਮੌਤਾਂ ਨਾਲ ਘਰਾਂ ਵਿੱਚ ਸੱਥਰ ਵਿਛ ਗਏ ਹਨ ਅਤੇ ਕੀਰਨੇ ਪੈ ਰਹੇ ਹਨ।

ਜਾਣਕਾਰੀ ਮੁਤਾਬਕ ਪਿੰਡ ਵਿੱਚ ਨਸ਼ੇ ਦਾ ਜਾਲ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਕਾਫੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ। ਇਸ ਦਲਦਲ ਵਿੱਚ ਫਸੇ ਹੋਏ ਨੌਜਵਾਨਾਂ ਚੋਂ ਅੱਜ ਤਿੰਨ ਨੌਜਵਾਨਾਂ ਦੀ ਸਵੇਰੇ ਮੌਤ ਹੋ ਗਈ ਅਤੇ ਇਸੇ ਤਰ੍ਹਾਂ ਕੱਲ ਵੀ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਲਗਾਤਾਰ ਦੋ ਦਿਨਾਂ ਵਿੱਚ ਹੋਈਆਂ ਚਾਰ ਨੌਜਵਾਨਾਂ ਦੀਆਂ ਮੌਤਾਂ ਨੇ ਇਲਾਕੇ ਨੂੰ ਦਹਿਲਾ ਕੇ ਰੱਖ ਦਿੱਤਾ ਹੈ।

ਮ੍ਰਿਤਕ ਨੌਜਵਾਨ ਰਮਨ ਸਿੰਘ (26) ਦੇ ਪਿਤਾ ਬਚਿੱਤਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਗੁਆਂਡ ਵਿੱਚ ਰਹਿਣ ਵਾਲੇ ਮ੍ਰਿਤਕ ਮੈਦੂ ਸਿੰਘ ਪੁੱਤਰ ਮੁਖਤਿਆਰ ਸਿੰਘ ਨਸ਼ੇ ਦੀ ਡੂੰਘੀ ਦਲਦਲ ਵਿੱਚ ਇੰਨਾ ਜ਼ਿਆਦਾ ਫਸ ਚੁੱਕਿਆ ਸੀ ਕਿ ਘਰ ਦੇ ਉਸ ਨੇ ਬੂਹੇ ਬਾਰੀਆਂ ਰੋਸ਼ਨਦਾਨ ਅਤੇ ਵਿਹੜੇ ਵਿੱਚ ਉੱਗੇ ਦਰੱਖਤ ਵੀ ਵੇਚ ਦਿੱਤੇ ਸਨ। ਘਰ ਵਿੱਚ ਗਰੀਬੀ ਪੈਦਾ ਹੋ ਜਾਣ ਕਾਰਨ ਪਤਨੀ ਅਤੇ ਬੱਚੇ ਵੀ ਛੱਡ ਕੇ ਚਲੇ ਗਏ ਸਨ ਅਤੇ ਇਕੱਲਾ ਰਹਿ ਰਿਹਾ ਸੀ ਜਿਸ ਦੀ ਅੱਜ ਸਵੇਰੇ ਮੌਤ ਹੋ ਗਈ।

ਇਹ ਵੀ ਪੜ੍ਹੋ : ਕਰਨਾਲ ਦੇ ਛੇ ਲੋਕਾਂ ਦੀ ਹਾਦਸੇ ‘ਚ ਮੌ/ਤ: ਟਰੱਕ ਨਾਲ ਟ.ਕਰਾ/ਈ ਕਾਰ, ਅ.ਸਥੀ/ਆਂ ਜਲ ਪ੍ਰਵਾਹ ਕਰਨ ਜਾ ਰਹੇ ਸਨ ਹਰਿਦੁਆਰ

ਤੀਸਰੇ ਨੌਜਵਾਨ ਰੱਜਤ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਕਿਹਾ ਹੈ ਕਿ ਨਸ਼ਾ ਬੜੀ ਤੇਜ਼ੀ ਦੇ ਨਾਲ ਇਲਾਕੇ ਅੰਦਰ ਫੈਲ ਚੁੱਕਾ ਹੈ, ਜਿਸ ਨੂੰ ਰੋਕਣਾ ਪੁਲਿਸ ਦੇ ਲਈ ਬਹੁਤ ਔਖਾ ਹੋ ਚੁੱਕਾ ਹੈ। ਉਸ ਨੇ ਪੁੱਤਰ ਦੀ ਲਾਸ਼ ਉੱਪਰ ਰੋਂਦੇ ਹੋਏ ਕਿਹਾ ਕਿ ਸਾਡਾ ਪਰਿਵਾਰ ਦਾ ਸਹਾਰਾ ਤਾਂ ਚਲੇ ਗਿਆ ਹੈ ਪਰ ਪਿੰਡ ਦੇ ਹੋਰ ਨੌਜਵਾਨ ਮੌਤ ਦੇ ਮੂੰਹ ਵਿੱਚ ਜਾਨ ਤੋਂ ਪੁਲਿਸ ਨੂੰ ਰੋਕਣ ਲਈ ਬੇਹੱਦ ਜਿਆਦਾ ਸਖਤੀ ਕਰਨੀ ਚਾਹੀਦੀ ਹੈ। ਨਸ਼ੇ ਕਾਰਨ ਕੱਲ੍ਹ ਜਾਨ ਗੁਆਉਣ ਵਾਲੇ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਪੁੱਤਰ ਵੀਰ ਸਿੰਘ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਮਦੋਟ ਦੇ ਨੇੜਲੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ੇ ਨੇ 4 ਘਰਾਂ ‘ਚ ਵਿਛਾਏ ਸੱਥਰ, ਕੱਲ੍ਹ 1 ਤੇ ਅੱਜ 3 ਨੌਜਵਾਨਾਂ ਦੀ ਹੋਈ ਮੌਤ appeared first on Daily Post Punjabi.

2 ਭੈਣਾਂ ਦੇ ਇਕਲੋਤੇ ਭਰਾ ਨਾਲ ਵਾਪਰੀ ਅਣਹੋਣੀ, ਟ੍ਰੈਕਟਰ-ਟਰਾਲੀ ਦੀ ਟੱਕਰ ਕਾਰਨ ਨੌਜਵਾਨ ਦੀ ਹੋਈ ਮੌਤ
ਮਮਦੋਟ ਦੇ ਨਜ਼ਦੀਕੀ ਪਿੰਡ ਤਰ੍ਹਾਂ ਵਾਲਾ ਵਿਖੇ ਅੱਜ ਸਵੇਰੇ ਤੜਕੇ ਕਰੀਬ ਸਾਢੇ 4 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਰੇਤਾ ਨਾਲ ਭਰੀ ਟ੍ਰੈਕਟਰ-ਟਰਾਲੀ ਦੀ ਮੋਟਰਸਾਈਕਲ ਸਵਾਰਾਂ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਕਾਰਨ ਮੋਟਰਸਾਈਕਲ ‘ਤੇ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਜਾਣਕਾਰੀ ਮੁਤਾਬਕ ਕਰਨਬੀਰ ਸਿੰਘ ਪੁੱਤਰ ਸੁੱਖਾ ਸਿੰਘ ਆਪਣੇ ਦੋਸਤ ਕਰਮਜੀਤ ਪੁੱਤਰ ਲਖਵਿੰਦਰ ਸਿੰਘ ਨਾਲ ਸਵੇਰੇ ਤੜਕੇ ਨੇੜਲੇ ਪਿੰਡ ਛਾਂਗਾ ਖੁਰਦ ਵਿਖੇ ਗੁਰਦੁਆਰਾ ਨਾਨਕਸਰ ਠਾਠ ਤੋਂ ਸੰਪਟ ਪਾਠ ‘ਚ ਹਾਜ਼ਰੀ ਭਰ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਰੇਤਾ ਦੀ ਟਰਾਲੀ ਨਾਲ ਨੌਜਵਾਨਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ ਜਿਸ ਵਿੱਚ ਕਰਨਬੀਰ (19) ਪੁੱਤਰ ਸੁੱਖਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦਰਦਨਾਕ ਹਾਦਸੇ ਵਿੱਚ ਕਰਨਬੀਰ ਦੇ ਨਾਲ ਬੈਠਾ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਲੋਕਾਂ ਦੀ ਸਹਾਇਤਾ ਦੇ ਨਾਲ ਜ਼ਖਮੀ ਨੌਜਵਾਨ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ 19 ਸਾਲਾ ਨੌਜਵਾਨ ਕਰਨਬੀਰ ਸਿੰਘ ਦੋ ਭੈਣਾਂ ਦਾ ਇਕਲੌਤਾ ਅਤੇ ਛੋਟਾ ਭਰਾ ਸੀ।

ਇਹ ਵੀ ਪੜ੍ਹੋ : ਪੁੱਤ ਦੇ ਜਨਮਦਿਨ ਦੀ ਪਾਰਟੀ ‘ਚ ਮਾਂ ਨੇ ਤੋੜਿਆ ਦ.ਮ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਲਾਕੇ ਦੇ ਅੰਦਰ ਅਕਸਰ ਹੀ ਤੜਕੇ ਰੇਤਾ ਦੀ ਨਜਾਇਜ਼ ਢੋਆ-ਢੁਆਈ ਹੁੰਦੀ ਹੈ ਜਿਸ ਦੇ ਚਲਦਿਆਂ ਅੱਜ ਇੱਕ ਨੌਜਵਾਨ ਨੂੰ ਆਪਣੀ ਜਾਣ ਤੋਂ ਹੱਥ ਧੋਣਾ ਪਿਆ। ਉਹਨਾਂ ਦੱਸਿਆ ਕਿ ਨਜਾਇਜ਼ ਰੇਤਾ ਦੀ ਖੁਦਾਈ ਕਰਨ ਵਾਲਿਆਂ ਨੇ ਟ੍ਰੈਕਟਰ-ਟਰਾਲੀ ਦੀਆਂ ਲਾਈਟਾਂ ਨਹੀਂ ਜਗਾਈਆਂ ਹੋਈਆਂ ਸਨ, ਜਿਸ ਕਾਰਨ ਸਾਹਮਣੇ ਆਉਂਦੇ ਟ੍ਰੈਕਟਰ-ਟਰਾਲੀ ਦਾ ਪਤਾ ਨਹੀਂ ਲੱਗਿਆ ਅਤੇ ਇਹ ਅਣਹੋਣੀ ਵਾਪਰ ਗਈ। ਲੋਕਾਂ ਨੇ ਨਜਾਇਜ਼ ਰੂਪ ਵਿੱਚ ਰੇਤਾ ਦੀ ਖੁਦਾਈ ਕਰਨ ਵਾਲੇ ਟ੍ਰੈਕਟਰ-ਟਰਾਲੀਆਂ ਚਾਲਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post 2 ਭੈਣਾਂ ਦੇ ਇਕਲੋਤੇ ਭਰਾ ਨਾਲ ਵਾਪਰੀ ਅਣਹੋਣੀ, ਟ੍ਰੈਕਟਰ-ਟਰਾਲੀ ਦੀ ਟੱਕਰ ਕਾਰਨ ਨੌਜਵਾਨ ਦੀ ਹੋਈ ਮੌਤ appeared first on Daily Post Punjabi.

ਮਮਦੋਟ ‘ਚ ਕਲਯੁਗੀ ਮਾਂ ਦਾ ਕਾਰਨਾਮਾ, ਆਪਣੀ ਹੀ 3 ਸਾਲਾ ਧੀ ਨੂੰ ਕੀਤਾ ਕਿਡਨੈਪ
ਫਿਰੋਜ਼ਪੁਰ ਦੇ ਮਮਦੋਟ ਵਿਖੇ 3 ਸਾਲਾ ਕੁੜੀ ਨੂੰ ਕਿਡਨੈਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਉਸ ਦੀ ਮਾਂ ਵੱਲੋਂ ਉਸ ਨੂੰ ਕਿਡਨੈਪ ਕੀਤਾ ਗਿਆ। ਪਿੰਡ ਗਜਣੀਵਾਲਾ ਦੇ ਰਹਿਣ ਵਾਲਾ ਬਲਜਿੰਦਰ ਸਿੰਘ ਦਾ ਵਿਆਹ ਫਿਰੋਜ਼ਪੁਰ ਦੀ ਜਸਵੀਰ ਕੌਰ ਨਾਲ 4 ਸਾਲ ਪਹਿਲਾਂ ਹੋਇਆ ਸੀ। ਕੁਝ ਮਹੀਨੇ ਬਾਅਦ ਦੋਵਾਂ ਵਿਚਾਲੇ ਅਣਬਣ ਹੋ ਗਈ ਜਿਸ ਕਾਰਨ ਜਸਵੀਰ ਕੌਰ ਆਪਣੇ ਪੇਕੇ ਪਰਿਵਾਰ ਚਲੀ ਗਈ।

ਜਸਵੀਰ ਕੌਰ ਨੇ ਇਕ ਧੀ ਨੂੰ ਜਨਮ ਦਿੱਤਾ ਤੇ ਦੋਵਾਂ ਦਾ ਵਿਵਾਦ ਅਦਾਲਤਾਂ ਵਿਚ ਚੱਲਣ ਲੱਗਾ। ਪੰਚਾਇਤੀ ਤਲਾਕ ਤੋਂ ਬਾਅਦ ਦੋਵੇਂ ਵੱਖ-ਵੱਖ ਰਹਿਣ ਲੱਗ ਗਏ ਤੇ ਪੰਚਾਇਤੀ ਤਲਾਕ ਵਿਚ ਉਸ ਦੀ 4 ਸਾਲਾ ਧੀ ਪਿਓ ਬਲਜਿੰਦਰ ਨੂੰ ਸੌਂਪ ਦਿੱਤੀ ਗਈ ਸੀ ਪਰ ਇਹ ਗੱਲ ਮਾਂ ਕੋਲੋਂ ਬਰਦਾਸ਼ਤ ਨਹੀਂ ਹੋਈ।

ਇਹ ਵੀ ਪੜ੍ਹੋ : Hyundai Creta EV ਦੇ ਨਵੇਂ ਡਿਜ਼ਾਈਨ ਅਤੇ ਫੀਚਰਸ ਦਾ ਹੋਇਆ ਖੁਲਾਸਾ, 2025 ‘ਚ ਹੋਵੇਗੀ ਲਾਂਚ

29 ਅਪ੍ਰੈਲ ਨੂੰ ਜਸਵੀਰ ਕੌਰ ਨੇ ਆਪਣੀ ਹੀ 3 ਸਾਲਾ ਧੀ ਨੂੰ ਕਿਡਨੈਪ ਕਰ ਲਿਆ। ਜਸਵੀਰ ਕੌਰ ਆਪਣੇ ਨਾਲ ਕੁਝ ਲੋਕਾਂ ਨੂੰ ਲੈ ਕੇ ਆਈ ਜਿਨ੍ਹਾਂ ਨੇ ਤੇਜ਼ ਹਥਿਆਰਾਂ ਨਾਲ ਬਲਵਿੰਦਰ ਦੇ ਪਰਿਵਾਰ ਵਾਲਿਆਂ ‘ਤੇ ਹਮਲਾ ਕੀਤਾ। ਹਾਲਾਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ 7 ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਬਲਜਿੰਦਰ ਨੇ ਦੱਸਿਆ ਕਿ 29 ਅਪ੍ਰੈਲ ਨੂੰ ਜਸਵੀਰ ਕੌਰ ਘਰ ਵਿਚ ਵੜ ਕੇ ਧੀ ਨੂੰ ਕਿਡਨੈਪ ਕਰ ਲਈ। ਉਹ ਆਪਣੇ ਨਾਲ ਕੁਝ ਬਦਮਾਸ਼ਾਂ ਨੂੰ ਲੈ ਕੇ ਆਈ ਜਿਨ੍ਹਾਂ ਨੇ ਮੇਰੇ ਪਰਿਵਾਰ ‘ਤੇ ਹਮਲਾ ਕੀਤਾ ਤੇ ਧੀ ਨੂੰ ਆਪਣੇ ਨਾਲ ਲੈ ਕੇ ਚਲੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਮਮਦੋਟ ‘ਚ ਕਲਯੁਗੀ ਮਾਂ ਦਾ ਕਾਰਨਾਮਾ, ਆਪਣੀ ਹੀ 3 ਸਾਲਾ ਧੀ ਨੂੰ ਕੀਤਾ ਕਿਡਨੈਪ appeared first on Daily Post Punjabi.