mamdot Archives - Daily Post Punjabi

ਪੰਜਾਬ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਤ, ਪੱਛਮੀ ਬੰਗਾਲ ਦੇ ਪਾਨਾਗੜ੍ਹ ਆਰਮੀ ਕੈਂਪ ‘ਚ ਸੀ ਤਾਇਨਾਤ
ਮਮਦੋਟ ਤੋਂ ਇਸ ਵੇਲੇ ਸਭ ਤੋਂ ਵੱਡੀ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਮਦੋਟ ਦੇ ਸਰਹੱਦੀ ਪਿੰਡ ਰਾਊਕੇ ਹਿਠਾੜ ਦੇ ਫੌਜੀ ਜਵਾਨ ਹਰਮੇਸ਼ ਸਿੰਘ ਦੀ ਡਿਊਟੀ ਦੌਰਾਨ ਕਰੰਟ ਲੱਗਣ ਕੌਰਨ ਮੌਤ ਹੋ ਗਈ। ਉਹ ਹਿਠਾੜ ਪੱਛਮੀ ਬੰਗਾਲ ਦੇ ਪਾਨਾਗੜ੍ਹ ਆਰਮੀ ਕੈਂਪ ਵਿਖੇ ਸਿਗਨਲ ਵਿਭਾਗ ਵਿੱਚ ਤਾਇਨਾਤ ਸੀ।

ਮਿਲੀ ਜਾਣਕਾਰੀ ਅਨੁਸਾਰ ਹਰਮੇਸ਼ ਸਿੰਘ ਨੂੰ ਪਰਸੋਂ ਦੁਪਹਿਰ 11 ਵਜੇ ਸਟਰੀਟ ਲਾਈਟ ਠੀਕ ਕਰਦੇ ਸਮੇਂ ਅਚਾਨਕ ਜ਼ੋਰਦਾਰ ਕਰੰਟ ਦਾ ਝਟਕਾ ਲੱਗਿਆ, ਜਿਸ ਕਾਰਨ ਉਹ ਕਾਫੀ ਝੁਲਸ ਗਿਆ। ਉਸ ਨੂੰ ਪਾਨਾਗੜ ਸਥਿਤ ਮਿਲਟਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ 19 ਜੁਲਾਈ ਨੂੰ ਸ਼ਾਮ ਕਰੀਬ 7:30 ਵਜੇ ਉਸਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਦਿੱਲੀ ‘ਚ ਲਾ/ਠੀ/ਚਾ/ਰਜ ਮਗਰੋਂ ਦਿਲਜੀਤ ਦੁਸਾਂਝ ਨੇ ਪਾਈ ਪੋਸਟ, ਕਿਹਾ-‘ਵਿਦਿਆਰਥੀਆਂ ਨਾਲ ਜੋ ਹੋਇਆ ਬਹੁਤ ਮਾੜਾ ਹੋਇਆ’

ਪਾਨਾਗੜ੍ਹ ਵਿਖੇ ਪਹੁੰਚੇ ਮ੍ਰਿਤਕ ਫੌਜੀ ਜਵਾਨ ਹਰਮੇਸ਼ ਸਿੰਘ ਦੇ ਤਾਏ ਦੇ ਬੇਟੇ ਸੰਦੀਪ ਸਿੰਘ ਨੇ ਦੱਸਿਆ ਕਿ ਇਹ ਜਾਣਕਾਰੀ ਫੌਜ ਦੇ ਉੱਚ ਅਧਿਕਾਰੀ ਵੱਲੋਂ ਦਿੱਤੀ ਗਈ। ਮੌਕੇ ‘ਤੇ ਹਾਜ਼ਰ ਸੰਦੀਪ ਸਿੰਘ ਨੇ ਦੱਸਿਆ ਹੈ ਕਿ ਹਰਮੇਸ਼ ਸਿੰਘ ਦੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਹੋ ਰਿਹਾ ਹੈ ਜਿਸ ਤੋਂ ਬਾਅਦ ਵਿਸ਼ੇਸ਼ ਹੈਲੀਕਾਪਟਰ ਰਾਹੀਂ ਉਸ ਦੀ ਮ੍ਰਿਤਕ ਦੇਹ ਨੂੰ ਦਿੱਲੀ ਭੇਜਿਆ ਜਾਵੇਗਾ। ਉਸ ਤੋਂ ਬਾਅਦ ਆਰਮੀ ਵੱਲੋਂ ਉਸਦੇ ਜੱਦੀ ਪਿੰਡ ਭੇਜਣ ਦੇ ਵੀ ਪ੍ਰਬੰਧ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਤ, ਪੱਛਮੀ ਬੰਗਾਲ ਦੇ ਪਾਨਾਗੜ੍ਹ ਆਰਮੀ ਕੈਂਪ ‘ਚ ਸੀ ਤਾਇਨਾਤ appeared first on Daily Post Punjabi.

ਮਮਦੋਟ : ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
ਬਾਬਾ ਬੁੱਢਾ ਸਾਹਿਬ ਦੇ ਮੇਲੇ ‘ਤੇ ਜਾ ਰਹੇ ਸੰਗਤ ਨਾਲ ਭਰੀ ਟ੍ਰੈਕਟਰ-ਟਰਾਲੀ ਨੂੰ ਸਾਹਮਣਿਓਂ ਆ ਰਹੇ ਘੋੜੇ ਟਰਾਲੇ ਨੇ ਜ਼ੋਰਦਾਰ ਟੱਕਰ ਮਾਰੀ ਜਿਸ ਵਿੱਚ ਇਕ 11 ਸਾਲਾ ਬੱਚੇ ਦੀ ਮੌਤ ਦੱਸੀ ਜਾ ਰਹੀ ਹੈ। ਹਾਦਸਾ ਰਾਤ ਕਰੀਬ ਡੇਢ ਵਜੇ ਵਾਪਰਿਆ ਹੈ।

3 ਦਰਜਨ ਤੋਂ ਵੱਧ ਸ਼ਰਧਾਲੂ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਾਇਆ ਗਿਆ ਹੈ। ਗੰਭੀਰ ਰੂਪ ਚ ਇੱਕ ਜ਼ਖਮੀ ਸ਼ਰਧਾਲੂ ਨੂੰ ਲੁਧਿਆਣਾ ਵਿਖੇ ਭੇਜਿਆ ਗਿਆ ਹੈ। ਸੰਗਤ ਨਾਲ ਭਰੇ ਟਰੈਕਟਰ ਟਰਾਲੀ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਰੂਪਨਗਰ ਦੀ ਦੱਸੀ ਜਾ ਰਹੀ ਹੈ।

The post ਮਮਦੋਟ : ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ appeared first on Daily Post Punjabi.

ਨਿਰਵਿਖਨ ਬਿਜਲੀ ਸਪਲਾਈ ਨਾ ਮਿਲਣ ‘ਤੇ ਕਿਸਾਨਾਂ ਨੇ ਘੇਰਿਆ ਗਰਿੱਡ
ਪਿਛਲੇ ਚਾਰ ਪੰਜ ਦਿਨਾਂ ਤੋਂ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਮਿਲਣ ਕਰਕੇ ਅੱਕੇ ਹੋਏ ਕਿਸਾਨਾਂ ਨੇ ਸਬ ਡਿਵੀਜ਼ਨ ਮਮਦੋਟ ਦੇ ਰਾਉਕੇ ਗਰਿੱਡ ਘਿਰਾਓ ਕੀਤਾ ਅਤੇ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਵੱਖ ਵੱਖ ਸਰਹੱਦੀ ਪਿੰਡਾਂ ਤੋਂ ਇਕੱਠੇ ਹੋਏ ਕਿਸਾਨਾਂ ਦਾ ਪਿੰਡਾਂ ਦੇ ਭਾਰੀ ਇਕੱਠ ਨੂੰ ਵੇਖਦਿਆਂ ਰੋ ਵੇਖ ਕੇ ਐੱਸ ਡੀ ਓ ਅਤੇ ਐਕਸੀਅਨ ਵੀ ਮੌਕੇ ਤੇ ਪਹੁੰਚੇ ਅਤੇ ਨਿਯਮਤ ਘੰਟਿਆਂ ਚ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਆਪਣਾ ਧਰਨਾ ਚੁੱਕਿਆ।

ਧਰਨੇ ਤੇ ਬੈਠੇ ਕਿਸਾਨ ਬਲਦੇਵ ਸਿੰਘ ਗੁਰਬਖਸ਼ ਸਿੰਘ ਗੱਟੀ ਮੱਤੜ, ਜਗਰੂਪ ਸਿੰਘ ਗੱਟੀ ਨੇ ਦੱਸਿਆ ਹੈ ਕਿ ਝੋਨੇ ਦੇ ਚੱਲ ਰਹੇ ਸੀਜ਼ਨ ਵਿੱਚ ਪਿਛਲੇ ਚਾਰ ਪੰਜ ਦਿਨਾਂ ਤੋਂ ਬਿਜਲੀ ਸਪਲਾਈ ਨਿਰਵਿਘਨ ਨਹੀਂ ਮਿਲ ਰਹੀ ਹੈ ਜਿਸ ਕਾਰਨ ਨਾਲ ਲੱਗ ਚੁੱਕਾ ਝੋਨਾ ਸੁੱਕਣ ਲੱਗ ਪਿਆ ਹੈ ਅਤੇ ਲੱਗ ਰਿਹਾ ਝੋਨਾ ਵੀ ਪੱਛੜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਿੰਗੇ ਭਾਅ ਦਾ ਤੇਲ ਫੂਕ ਕੇ ਕੱਦੂ ਕੀਤੇ ਖੇਤ ਸੁੱਕਣ ਲੱਗ ਪਏ ਹਨ ਜਿਸ ਨਾਲ ਲੇਬਰ ਦੇ ਮਹਿੰਗੇ ਖਰਚੇ ਅਤੇ ਪਨੀਰੀ ਸੁੱਕਣ ਕਰਕੇ ਦੋਹਰਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਬਿਜਲੀ ਮਹਿਕਮੇ ਤੇ ਦੋਸ਼ ਲਾਉਂਦਿਆਂ ਕਿਹਾ ਕਿ ਫਾਰੂਵਾਲਾ ਫੀਡਰ ਉਪਰ ਵਾਧੂ ਦਾ ਲੋਡ ਪਾ ਕੇ ਝੋਨੇ ਦੇ ਸੀਜ਼ਨ ਵਿਚ ਖਰਾਬ ਕੀਤਾ ਜਾ ਰਿਹਾ ਹੈ।

ਉਧਰ ਮੌਕੇ ਤੇ ਐਕਸੀਅਨ ਭੁਪਿੰਦਰ ਸਿੰਘ ਸਮੇਤ ਪਹੁੰਚੇ ਐੱਸ ਡੀ ਓ ਰਾਜਿੰਦਰ ਸਿੰਘ ਨੇ ਕਿਹਾ ਹੈ ਕਿ ਸਦਕੇ ਸਟੇਸ਼ਨ ਤੋਂ ਨਿਕਲਣ ਵਾਲੀਆਂ ਵੱਡੀਆਂ ਲਾਈਨਾਂ ਦੇ ਟਰਾਂਸਫਾਰਮਰ ਵਿਚ ਤਕਨੀਕੀ ਫਾਲਟ ਹੈ , ਜਿਸ ਕਾਰਨ ਚਾਰ ਘੰਟਿਆਂ ਦੇ ਨਿਰਵਿਘਨ ਬਿਜਲੀ ਸਪਲਾਈ ਦੀ ਬਜਾਏ ਦੇ ਡੇਢ ਘੰਟਾ ਲਗਾਤਾਰ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਬਾਕੀ ਬਕਾਇਆ ਬਿਜਲੀ ਵੀ ਤਕਨੀਕੀ ਨੁਕਸ ਦੂਰ ਹੋਣ ਤੋਂ ਬਾਅਦ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

The post ਨਿਰਵਿਖਨ ਬਿਜਲੀ ਸਪਲਾਈ ਨਾ ਮਿਲਣ ‘ਤੇ ਕਿਸਾਨਾਂ ਨੇ ਘੇਰਿਆ ਗਰਿੱਡ appeared first on Daily Post Punjabi.