mamta benearjee Archives - Daily Post Punjabi

ਪੱਛਮੀ ਬੰਗਾਲ ਦੇ ਰਾਜਪਾਲ ਨੇ ਵਿਧਾਨ ਸਭਾ ਨੂੰ ਕੀਤਾ ਭੰਗ, ਮਮਤਾ ਬੈਨਰਜੀ ਦੇ ਅਸਤੀਫਾ ਨਾ ਦੇਣ ‘ਤੇ ਹੋਇਆ ਐਕਸ਼ਨ
ਪੱਛਮੀ ਬੰਗਾਲ ਵਿਧਾਨ ਸਭਾ ਦਾ ਕਾਰਜਕਾਲ ਅੱਜ ਖਤਮ ਹੋ ਰਿਹਾ ਹੈ। ਭਾਜਪਾ ਸਹੁੰ ਚੁੱਕਣ ਦੀ ਤਿਆਰੀ ਕਰ ਰਹੀ ਹੈ ਪਰ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚੋਣਾਂ ਹਾਰਨ ਦੇ ਬਾਅਦ ਹੁਣ ਤੱਕ ਅਸਤੀਫਾ ਨਹੀਂ ਦਿੱਤਾ ਹੈ। ਜਿਸ ਕਰਕੇ ਪੱਛਮੀ ਬੰਗਾਲ ਦੇ ਰਾਜਪਾਲ ਆਰ. ਐੱਨ. ਰਵੀ ਆਨੰਦ ਬੋਸ ਨੇ ਮਮਤਾ ਬੈਨਰਜੀ ਖਿਲਾਫ ਵੱਡਾ ਐਕਸ਼ਨ ਲਿਆ ਹੈ। ਚੋਣ ਨਤੀਜਿਆਂ ਤੋਂ ਬਾਅਦ ਖੜ੍ਹੇ ਹੋਏ ਬਵਾਲ ਵਿਚਾਲੇ ਰਾਜਪਾਲ ਨੇ ਰਾਜ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ। ਮਮਤਾ ਬੈਨਰਜੀ ਵੱਲੋਂ ਅਸਤੀਫਾ ਨਾ ਦੇਣ ਕਰਕੇ ਇਹ ਕਾਰਵਾਈ ਕੀਤੀ ਗਈ ਹੈ।

ਦੱਸ ਦੇਈਏ ਕਿ ਸੰਵਿਧਾਨਕ ਤੌਰ ‘ਤੇ ਹੁਣ ਮੰਤਰੀ ਮੰਡਲ ਖਤਮ ਕਰ ਦਿੱਤਾ ਗਿਆ ਹੈ ਤੇ ਅਜਿਹੇ ਵਿਚ ਮਮਤਾ ਬੈਨਰਜੀ ਮੁੱਖ ਮੰਤਰੀ ਵੀ ਨਹੀਂ ਰਹਿਣਗੇ। 4 ਮਈ ਨੂੰ ਬੰਗਾਲ ਵਿਧਾਨ ਸਭਾ ਦੇ ਚੋਣ ਨਤੀਜੇ ਆਏ ਸਨ। ਜਿਥੇ TMC ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲੋਕਾਂ ਨੇ ਭਾਜਪਾ ਵਿਚ ਆਪਣਾ ਭਰੋਸਾ ਦਿਖਾਇਆ। ਚੋਣਾਂ ਵਿਚ ਬਹੁਮਤ ਆਉਣ ਮਗਰੋਂ ਮਮਤਾ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਨਾ ਦੇਣ ਦੀ ਗੱਲ ਆਖੀ ਗਈ ਸੀ ਪਰ ਭਾਰਤੀ ਸੰਵਿਧਾਨ ਦੇ ਆਰਟੀਕਲ ਮੁਤਾਬਕ ਮੁੱਖ ਮੰਤਰੀ ਤੇ ਮੰਤਰੀ ਰਾਜਪਾਲ ਦੀ ਮਰਜ਼ੀ ਤੱਕ ਹੀ ਅਹੁਦੇ ‘ਤੇ ਰਹਿ ਸਕਦੇ ਹਨ ਤੇ ਜਦੋਂ ਸਰਕਾਰ ਬਹੁਮਤ ਗੁਆ ਬੈਠਦੀ ਹੈ ਤਾਂ ਰਾਜਪਾਲ ਕੋਲ ਮੰਤਰੀ ਮੰਡਲ ਨੂੰ ਭੰਗ ਕਰਨਾ ਦਾ ਪੂਰਾ ਹੱਕ ਹੁੰਦਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਜਾਰੀ ਹੋਇਆ Alert

ਦੂਜੇ ਆਰਟੀਕਲ ਵਿਚ ਲਿਖਿਆ ਗਿਆ ਹੈ ਕਿ ਵਿਧਾਨ ਸਭਾ ਦਾ ਕਾਰਜਕਾਲ 5 ਸਾਲ ਦਾ ਹੁੰਦਾ ਹੈ ਤੇ ਇਸ ਮਗਰੋਂ ਇਹ ਆਪਣੇ ਆਪ ਭੰਗ ਮੰਨੀ ਜਾਂਦੀ ਹੈ। ਤਾਂ ਹੁਣ ਨਵੀਂ ਸਰਕਾਰ ਦੇ ਗਠਨ ਤੇ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਸੰਵਿਧਾਨ ਪ੍ਰਕਿਰਿਆ ਅੱਗੇ ਵਧੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੱਛਮੀ ਬੰਗਾਲ ਦੇ ਰਾਜਪਾਲ ਨੇ ਵਿਧਾਨ ਸਭਾ ਨੂੰ ਕੀਤਾ ਭੰਗ, ਮਮਤਾ ਬੈਨਰਜੀ ਦੇ ਅਸਤੀਫਾ ਨਾ ਦੇਣ ‘ਤੇ ਹੋਇਆ ਐਕਸ਼ਨ appeared first on Daily Post Punjabi.