mamta benerjee Archives - Daily Post Punjabi

ਮਮਤਾ ਬੈਨਰਜੀ ਨੇ ਬੰਗਾਲ ਦੀਆਂ ਸਾਰੀਆਂ 42 ਸੀਟਾਂ ‘ਤੇ ਉਤਾਰੇ ਉਮੀਦਵਾਰ, ਇਕੱਲੇ ਲੜੇਗੀ ਲੋਕ ਸਭਾ ਚੋਣਾਂ
ਲੋਕ ਸਭਾ ਚੋਣਾਂ 2024 ਲਈ ਮਮਤਾ ਬੈਨਰਜੀ ਦੀ ਪਾਰਟੀ ਟੀਐੱਮਸੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਟੀਐੱਮਸੀ ਪੱਛਮੀ ਬੰਗਾਲ ਦੀਆਂ ਸਾਰੀਆਂ 42 ਸੀਟਾਂ ‘ਤੇ ਇਕੱਲੇ ਚੋਣਾਂ ਲੜੇਗੀ। ਟੀਐੱਮਸੀ ਨੇ ਪੱਛਮੀ ਬੰਗਾਲ ਦੀਆਂ ਸਾਰੀਆਂ 42 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇ ਹਨ। ਟੀਐੱਮਸੀ ਦੀ ਲਿਸਟ ਵਿਚ ਕਈ ਨਾਂ ਰਿਪੀਟ ਹੋਏ ਹਨ ਤਾਂ ਕਈ ਨਵੇਂ ਚਿਹਰੇ ਵੀ ਦੇਖਣ ਨੂੰ ਮਿਲ ਰਹੇ ਹਨ। ਟੀਐੱਮਸੀ ਨੇ ਸਾਬਕਾ ਕ੍ਰਿਕਟਰ ਯੂਸਫ ਪਠਾਨ ਨੂੰ ਵੀ ਮੌਕਾ ਦਿੱਤਾ ਹੈ। TMC ਨੇ ਯੂਸਫ ਪਠਾਨ ਨੂੰ ਬਹਿਰਾਮਪੁਰ ਤੋਂ ਉਤਾਰਿਆ ਹੈ।

ਮਮਤਾ ਬੈਨਰਜੀ ਦੀ ਪਾਰਟੀ ਟੀਐੱਮਸੀ ਨੇ ਸਾਬਕਾ ਕ੍ਰਿਕਟਰ ਕੀਰਤੀ ਆਜ਼ਾਦ ਨੂੰ ਵੀ ਸਾਂਸਦੀ ਦਾ ਟਿਕਟ ਦਿੱਤਾ ਹੈ। ਟੀਐੱਮਸੀ ਨੇ ਕੀਰਤੀ ਆਜਾਦ ਨੂੰ ਬਰਧਮਾਨ ਦੁਰਗਾਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਮਹੂਆ ਮੋਇਤਰਾ ਨੂੰ ਕ੍ਰਿਸ਼ਨਾਨਗਰ ਸੀਟ ਤੋਂ ਉਮੀਦਵਾਰ ਬਣਾਇਆ ਹੈ ਤੇ ਮਿਮੀ ਚੱਕਰਵਰਤੀ ਤੇ ਨੁਸਰਤ ਜਹਾਂ ਦਾ ਟਿਕਟ ਕੱਟ ਗਿਆ ਹੈ। ਇਸ ਤੋਂ ਇਲਾਵਾ ਅਭਿਸ਼ੇਕ ਬੈਨਰਜੀ ਖੁਦ ਡਾਇਮੰਡ ਹਾਰਬਰ ਤੋਂ ਚੋਣਾਂ ਲੜਨਗੇ।

ਇਹ ਵੀ ਪੜ੍ਹੋ : ਰੇਲਵੇ ਟਰੈਕ ‘ਤੇ ਬੈਠੇ ਸਨ ਕਿਸਾਨ, ਉਤੋਂ ਆ ਗਈ ਤੇਜ਼ ਸਪੀਡ ਨਾਲ ਮਾਲਗੱਡੀ, ਵੱਡਾ ਹਾਦਸਾ ਹੋਣੋਂ ਟਲਿਆ

ਦੱਸ ਦੇਈਏ ਕਿ ਮਹੂਆ ਮੋਇਤਰਾ ਨੇ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਨਾਨਗਰ ਹਲਕੇ ਤੋਂ 2019 ਦੀ ਲੋਕ ਸਭਾ ਚੋਣ ਜਿੱਤੀ ਸੀ। ਉਹ 17ਵੀਂ ਲੋਕ ਸਭਾ ਤੋਂ ਕਥਿਤ ਕੈਸ਼ ਫਾਰ ਪੁੱਛਗਿੱਛ ਘੁਟਾਲੇ ਵਿੱਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਉਸੇ ਸੀਟ ਤੋਂ ਮੁੜ ਚੋਣ ਲੜੇਗੀ। ਇਸ ਦੇ ਨਾਲ ਹੀ ਕੂਚ ਬਿਹਾਰ ਲੋਕ ਸਭਾ ਸੀਟ ਤੋਂ ਜਗਦੀਸ਼ ਚੰਦਰ ਬਸੂਨੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਮਤਾ ਬੈਨਰਜੀ ਨੇ ਬੰਗਾਲ ਦੀਆਂ ਸਾਰੀਆਂ 42 ਸੀਟਾਂ ‘ਤੇ ਉਤਾਰੇ ਉਮੀਦਵਾਰ, ਇਕੱਲੇ ਲੜੇਗੀ ਲੋਕ ਸਭਾ ਚੋਣਾਂ appeared first on Daily Post Punjabi.

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਿਖੀ ਮਮਤਾ ਨੂੰ ਚਿੱਠੀ, ਮਜ਼ਦੂਰਾਂ ਦੀ ਅਣਦੇਖੀ ਕਰਨ ਦਾ ਲਗਾਇਆ ਇਲਜ਼ਾਮ
Amit Shah writes letter: ਨਵੀਂ ਦਿੱਲੀ: ਪੱਛਮੀ ਬੰਗਾਲ ਅਤੇ ਕੇਂਦਰ ਸਰਕਾਰ ਦੀ ਲੜਾਈ ਹਾਲੇ ਵੀ ਜਾਰੀ ਹੈ । ਜਿਸ ਵਿੱਚ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਾਨਤਾ ਬੈਨਰਜੀ ਨੂੰ ਇੱਕ ਚਿੱਠੀ ਲਿਖੀ ਹੈ । ਇਸ ਚਿੱਠੀ ਵਿੱਚ ਅਮਿਤ ਸ਼ਾਹ ਨੇ ਪ੍ਰਵਾਸੀ ਮਜ਼ਦੂਰਾਂ ਲਈ ਚਲਾਈਆਂ ਜਾਣ ਵਾਲੀਆਂ ਟ੍ਰੇਨਾਂ ਨੂੰ ਮਨਜ਼ੂਰੀ ਨਾ ਦੇਣ ਦਾ ਇਲਜ਼ਾਮ ਲਗਾਇਆ ਹੈ । ਮਮਤਾ ਸਰਕਾਰ ‘ਤੇ ਵੱਖ-ਵੱਖ ਰਾਜਾਂ ਵਿੱਚ ਫਸੇ ਰਾਜ ਦੇ ਮਜ਼ਦੂਰਾਂ ਦੀ ਵਾਪਸੀ ਦੀ ਵਿਵਸਥਾ ਕਰਨ ਵਿੱਚ ਅਸਫ਼ਲ ਰਹਿਣ ਦਾ ਦੋਸ਼ ਲਗਾਉਂਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਸ ਮਾਮਲੇ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ ।

Amit Shah writes letter

ਸੂਤਰਾਂ ਅਨੁਸਾਰ ਅਮਿਤ ਸ਼ਾਹ ਨੇ ਮਮਤਾ ਬੈਨਰਜੀ ਨੂੰ ਇਕ ਚਿੱਠੀ ਲਿੱਖ ਕੇ ਕਿਹਾ ਹੈ ਕਿ ਵੱਖ-ਵੱਖ ਰਾਜਾਂ ਵਿੱਚ ਫਸੇ ਪੱਛਮੀ ਬੰਗਾਲ ਦੇ ਮਜ਼ਦੂਰ ਆਪਣੇ ਗ੍ਰਹਿ ਰਾਜ ਜਾਣ ਲਈ ਬੇਚੈਨ ਅਤੇ ਪਰੇਸ਼ਾਨ ਹਨ । ਕੇਂਦਰ ਸਰਕਾਰ ਫਸੇ ਹੋਏ ਪ੍ਰਵਾਸੀ ਮਜ਼ਦੂਰਾਂ ਦੀ ਉਨਾਂ ਦੇ ਘਰ ਜਾਣ ਵਿੱਚ ਮਦਦ ਕਰ ਰਹੀ ਹੈ ਪਰ ਉਸ ਨੂੰ ਪੱਛਮੀ ਬੰਗਾਲ ਸਰਕਾਰ ਤੋਂ ਉਮੀਦ ਅਨੁਸਾਰ ਸਮਰਥਨ ਨਹੀਂ ਮਿਲ ਰਿਹਾ ਹੈ ।

Amit Shah writes letter

ਕੇਂਦਰੀ ਗ੍ਰਹਿ ਮੰਤਰੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੂੰ ਭੇਜੀ ਚਿੱਠੀ ਵਿੱਚ ਕਿਹਾ ਕਿ ਕੇਂਦਰ ਸਰਕਾਰ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤਕ ਪਹੁੰਚ ਰਹੀ ਹੈ । ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਵੱਖ-ਵੱਖ ਰਾਜਾਂ ਦੇ 2 ਲੱਖ ਤੋਂ ਵਧ ਪ੍ਰਵਾਸੀ ਮਜ਼ਦੂਰਾਂ ਦੀ ਉਨਾਂ ਦੇ ਰਾਜ ਵਿੱਚ ਜਾਣ ਵਿੱਚ ਮਦਦ ਕੀਤੀ । ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਪੱਛਮੀ ਬੰਗਾਲ ਸਰਕਾਰ ਟ੍ਰੇਨਾਂ ਦੇ ਰਾਜ ਵਿੱਚ ਆਉਣ ਨਾਲ ਸਬੰਧਿਤ ਪ੍ਰਕਿਰਿਆ ਵਿੱਚ ਸਹਿਯੋਗ ਨਹੀਂ ਕਰ ਰਹੀ ਹੈ ।

ਚਿੱਠੀ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਰਾਜ ਸਰਕਾਰ ਪੱਛਮੀ ਬੰਗਾਲ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਦੂਜੇ ਰਾਜਾਂ ਤੋਂ ਬੰਗਾਲ ਲਿਜਾਣ ਲਈ ਲੇਬਰ ਟ੍ਰੇਨਾਂ ਨੂੰ ਆਗਿਆ ਨਹੀਂ ਦੇ ਰਹੀ ਹੈ । ਪੱਛਮੀ ਬੰਗਾਲ ਦੇ ਮਜ਼ਦੂਰਾਂ ਨਾਲ ਅਜਿਹਾ ਕਰਨਾ ਅਨਿਆਂ ਹੋਵੇਗਾ । ਇਹ ਪੱਛਮੀ ਬੰਗਾਲ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਮੁਸ਼ਕਿਲ ਸਥਿਤੀ ਵਿੱਚ ਧੱਕ ਸਕਦਾ ਹੈ ।

The post ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਿਖੀ ਮਮਤਾ ਨੂੰ ਚਿੱਠੀ, ਮਜ਼ਦੂਰਾਂ ਦੀ ਅਣਦੇਖੀ ਕਰਨ ਦਾ ਲਗਾਇਆ ਇਲਜ਼ਾਮ appeared first on Daily Post Punjabi.