man attacked family Archives - Daily Post Punjabi

ਪੰਜਾਬ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿੰਡ ਔਲਖ ਵਿੱਚ 35 ਸਾਲਾ ਨੌਜਵਾਨ ਅਮਰਿੰਦਰ ਸਿੰਘ ਨੇ ਪਰਿਵਾਰਕ ਕਲੇਸ਼ ਕਾਰਨ ਵੀਰਵਾਰ ਤੜਕੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਤੇ ਹਮਲਾ ਕਰ ਦਿੱਤਾ।

man attacked family members

ਇਸ ਤੋਂ ਬਾਅਦ ਉਸ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਥਾਣਾ ਸਦਰ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਡਰੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰਿੰਦਰ ਸਿੰਘ ਕੁਝ ਸਮਾਂ ਪਹਿਲਾਂ ਇਕ ਕਤਲ ਕੇਸ ‘ਚ ਜ਼ਮਾਨਤ ‘ਤੇ ਬਾਹਰ ਆਇਆ ਸੀ। ਪਰਿਵਾਰ ਵਿੱਚ ਕਲੇਸ਼ ਕਾਰਨ ਬੁੱਧਵਾਰ ਨੂੰ ਉਸ ਦੀ ਭੈਣ, ਭੂਆ ਦਾ ਮੁੰਡਾ ਅਤੇ ਉਸ ਦੀ ਪਤਨੀ ਅਮਰਿੰਦਰ ਨੂੰ ਮਨਾਉਣ ਆਏ ਸਨ। ਵੀਰਵਾਰ ਸਵੇਰੇ ਅਮਰਿੰਦਰ ਸਿੰਘ ਨੇ ਆਪਣੀ ਸੁੱਤੀ ਹੋਈ ਮਾਤਾ ਜਸਵੀਰ ਕੌਰ, ਭੈਣ ਛਿੰਦਰ ਕੌਰ ਪਤਨੀ ਸੰਦੀਪ ਸਿੰਘ, ਭੂਆ ਦੇ ਮੁੰਡੇ ਗੁਰਧਿਆਨ ਸਿੰਘ ਪੁੱਤਰ ਸੁਖਚੈਨ ਸਿੰਘ ਅਤੇ ਗੁਰਧਿਆਨ ਦੀ ਪਤਨੀ ਸਰਬਜੋਤ ਕੌਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਇਸ ਦੌਰਾਨ ਅਮਰਿੰਦਰ ਦੇ ਪਿਤਾ ਗੁਰਦਿੱਤ ਸਿੰਘ ਬਾਥਰੂਮ ਵਿੱਚ ਨਹਾ ਰਹੇ ਸਨ। ਜਦਕਿ ਪਤਨੀ ਅਤੇ ਬੇਟੀ ਬਾਹਰ ਭੱਜ ਚੁੱਕੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। 4 ਲੋਕਾਂ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰਨ ਤੋਂ ਬਾਅਦ ਅਮਰਿੰਦਰ ਨੇ ਘਰ ‘ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਪਹਿਲਾਂ ਮਲੋਟ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

The post ਪੰਜਾਬ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ appeared first on Daily Post Punjabi.