man dead body found Archives - Daily Post Punjabi

ਲੁਧਿਆਣਾ ‘ਚ ਖ਼ੌਫ਼ਨਾਕ ਵਾਰਦਾਤ, ਘਰ ਅੰਦਰ ਬੰਦੇ ਦਾ ਕਤਲ, ਪਰਿਵਾਰ ਬੇਖ਼ਬਰ, ਤੜਕੇ ਲੱਗਾ ਪਤਾ
ਲੁਧਿਆਣਾ : ਹੈਬੋਵਾਲ ਦੇ ਬਲੋਕੀ ਸਥਿਤ ਅੰਗਰੇਜ਼ ਦੀ ਚੱਕੀ ਨੇੜੇ ਇਕ ਘਰ ‘ਚ ਖੌਫਨਾਕ ਵਾਰਦਾਤ ਦੀ ਸੂਚਨਾ ਮਿਲੀ ਹੈ। ਘਰ ਦੇ ਅੰਦਰ ਇਕ ਅੱਧਖੜ ਉਮਰ ਦੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਉਸ ਦਾ ਗਲਾ ਬੁਰੇ ਤਰੀਕੇ ਨਾਲ ਵੱਢਿਆ ਹੋਇਆ ਸੀ। ਹਾਲਾਂਕਿ ਪਰਿਵਾਰ ਵੀ ਘਰ ‘ਚ ਹੀ ਮੌਜੂਦ ਸੀ। ਮ੍ਰਿਤਕ ਦੀ ਪਛਾਣ ਮਨੋਜ (50) ਵੱਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਇਸ ਘਟਨਾ ਦਾ ਪਤਾ ਤੜਕੇ ਸਵੇਰੇ ਲੱਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਘਟਨਾ ਵਾਲੀ ਥਾਂ ‘ਤੇ ਥਾਣਾ ਹੈਬੋਵਾਲ ਅਤੇ ਫਾਰੈਂਸਿਕ ਵਿਭਾਗ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਮਨੋਜ ਨੇ ਖ਼ੁਦ ਹੀ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਿਆ ਹੈ। ਪਰ ਲਾਸ਼ ਦੇ ਹਾਲਾਤ ਕੁੱਝ ਹੋਰ ਹੀ ਬਿਆਨ ਕਰ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਖ਼ੌਫ਼ਨਾਕ ਵਾਰਦਾਤ, ਘਰ ਅੰਦਰ ਬੰਦੇ ਦਾ ਕਤਲ, ਪਰਿਵਾਰ ਬੇਖ਼ਬਰ, ਤੜਕੇ ਲੱਗਾ ਪਤਾ appeared first on Daily Post Punjabi.

ਨਹਿਰ ‘ਚੋਂ ਮਿਲੀ ਅਗਵਾ ਹੋਏ ਵਿਅਕਤੀ ਦੀ ਲਾਸ਼ : 2 ਦਿਨ ਪਹਿਲਾਂ ਹੋਇਆ ਸੀ ਲਾਪਤਾ
ਦੋ ਦਿਨ ਪਹਿਲਾਂ ਅਗਵਾ ਹੋਏ ਵਿਅਕਤੀ ਦੀ ਲਾਸ਼ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਮੋਟ ਦੀ ਇੱਕ ਨਹਿਰ ਵਿੱਚੋਂ ਮਿਲੀ ਹੈ। ਮ੍ਰਿਤਕ ਦੇ ਸਰੀਰ ‘ਤੇ ਕੁੱਟਮਾਰ ਦੇ ਨਿਸ਼ਾਨ ਵੀ ਪਾਏ ਗਏ ਹਨ। ਮ੍ਰਿਤਕ ਦੇ ਭਰਾ ਨੇ ਪਾਇਲ ਥਾਣੇ ਵਿੱਚ ਅਗਵਾ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪਾਇਲ ਪੁਲਿਸ ਨੇ ਹੁਣ ਐਫਆਈਆਰ ਵਿੱਚ ਕਤਲ ਦੀ ਧਾਰਾ ਜੋੜ ਦਿੱਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਅਗਵਾ ਦਾ ਮਾਮਲਾ ਦਰਜ ਕੀਤਾ ਸੀ।

man dead body found

ਦੱਸ ਦੇਈਏ ਕਿ ਮਰਨ ਵਾਲੇ ਵਿਅਕਤੀ ਦੀ ਉਮਰ 40 ਸਾਲ ਹੈ। ਮ੍ਰਿਤਕ ਦੀ ਪਛਾਣ ਜਗਦੇਵ ਸਿੰਘ ਉਰਫ਼ ਕਾਲਾ ਵਾਸੀ ਪਿੰਡ ਧਮੋਟ ਵਜੋਂ ਹੋਈ ਹੈ। ਪਾਇਲ ਥਾਣੇ ਦੇ ਐਸਐਚਓ ਸਬ-ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਲਾਸ਼ ’ਤੇ ਹਥਿਆਰਾਂ ਦੇ ਸੱਟਾਂ ਦੇ ਨਿਸ਼ਾਨ ਵੀ ਹਨ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਰੰਜਿਸ਼ ਦਾ ਮਾਮਲਾ ਹੋ ਸਕਦਾ ਹੈ। ਜਗਦੇਵ ਸਿੰਘ ਅਣਵਿਆਹਿਆ ਸੀ। 16 ਅਗਸਤ ਤੋਂ ਲਾਪਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਜਗਦੇਵ ਦੇ ਭਰਾ ਦਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਭਰਾ ਨੂੰ ਅਗਵਾ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਸੀ ਕਿ ਜਗਦੇਵ ਪਸ਼ੂਆਂ ਲਈ ਚਾਰਾ ਲੈਣ ਖੇਤ ਗਿਆ ਸੀ। ਜਦੋਂ ਸ਼ਾਮ ਤੱਕ ਵਾਪਸ ਨਾ ਆਇਆ ਤਾਂ ਉਹ ਉਸ ਨੂੰ ਮਿਲਣ ਲਈ ਖੇਤ ਗਿਆ। ਮਿਰਚ ਦੇ ਬੂਟੇ ‘ਤੇ ਖੂਨ ਦੇ ਧੱਬੇ ਦੇਖ ਕੇ ਉਹ ਹੈਰਾਨ ਰਹਿ ਗਿਆ। ਜਦੋਂ ਉਨ੍ਹਾਂ ਨੇ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਖੇਤਾਂ ਵਿੱਚੋਂ ਜਗਦੇਵ ਸਿੰਘ ਦਾ ਸਾਈਕਲ, ਇੱਕ ਚੱਪਲ ਅਤੇ ਮੋਬਾਈਲ ਫ਼ੋਨ ਮਿਲਿਆ, ਪਰ ਉਹ ਉੱਥੇ ਨਹੀਂ ਸੀ।

The post ਨਹਿਰ ‘ਚੋਂ ਮਿਲੀ ਅਗਵਾ ਹੋਏ ਵਿਅਕਤੀ ਦੀ ਲਾਸ਼ : 2 ਦਿਨ ਪਹਿਲਾਂ ਹੋਇਆ ਸੀ ਲਾਪਤਾ appeared first on Daily Post Punjabi.