man died due to electrocution Archives - Daily Post Punjabi

ਅੰਮ੍ਰਿਤਸਰ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਅੰਮ੍ਰਿਤਸਰ ਤੋਂ ਇੱਕ ਦੁੱਖਦੀ ਖਬਰ ਸਾਹਮਣੇ ਆਈ ਹੈ। ਇੱਥੇ ਬਿਕਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਤਿੰਨ ਧੀਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਰਿਵਾਰ ਦੇ ਮੈਂਬਰਾਂ ਦੇ ਇਨਸਾਫ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ ਵਾਸੀ ਧੂਪਸੜੀ, ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਉਹ ਪਿਛਲੇ 12 ਸਾਲਾਂ ਤੋਂ ਕੰਪਨੀ ਲਈ ਕੰਮ ਕਰ ਰਿਹਾ ਸੀ। ਅੱਜ ਵੀ ਉਹ ਬਾਈਪਾਸ ’ਤੇ ਸਥਿਤ ਇਕ ਸਾਈਟ ’ਤੇ ਕੰਪਨੀ ਦੀ ਤਰਫੋਂ ਬਿਜਲੀ ਦਾ ਕੰਮ ਕਰ ਰਿਹਾ ਸੀ। ਜਿੱਥੇ ਸ਼ਾਰਟ ਸਰਕਟ ਹੋਇਆ ਅਤੇ ਉਹ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਉਸਦੇ ਦੋਸਤ ਉਸਨੂੰ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪ੍ਰਦੀਪ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਉਸ ਦੀ ਪਤਨੀ ਅਤੇ ਮਾਂ ਨੇ ਮੌਕੇ ‘ਤੇ ਪਹੁੰਚੇ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੇਟੇ ਦੀ ਮੌਤ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਔਰੇਂਜ ਅਲਰਟ ਜਾਰੀ, ਡੀਸੀ ਹੁਸ਼ਿਆਰਪੁਰ ਨੇ ਜਾਰੀ ਕੀਤੀ ਚੇਤਾਵਨੀ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਪ੍ਰਦੀਪ ਕੁਮਾਰ ਇੱਕ ਕੰਪਨੀ ‘ਚ ਕੰਮ ਕਰਦਾ ਸੀ ਅਤੇ ਵੇਰਕਾ ਦੇ ਧੁੱਪਸੜੀ ਇਲਾਕੇ ਦਾ ਰਹਿਣ ਵਾਲਾ ਸੀ। ਜਿਸ ਦੀ ਬਿਜਲੀ ਦਾ ਝਟਕਾ ਲੱਗਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜੋ ਵੀ ਰਿਪੋਰਟ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅੰਮ੍ਰਿਤਸਰ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ appeared first on Daily Post Punjabi.

ਪਟਿਆਲਾ : ਬਿਜਲੀ ਸਪਲਾਈ ਠੀਕ ਕਰਨ ਦੌਰਾਨ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ
ਪਟਿਆਲਾ ਦੇ ਭਵਾਨੀਗੜ੍ਹ ਨੇੜਲੇ ਪਿੰਡ ਬਲਿਆਲ ਵਿਖੇ ਇੱਕ ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਕਮਲਜੀਤ ਉਮਰ 28 ਸਾਲ ਬਿਜਲੀ ਦੀ ਸਪਲਾਈ ਠੀਕ ਕਰ ਰਿਹਾ ਸੀ, ਇਸ ਦੌਰਾਨ ਉਸ ਨਾਲ ਇਹ ਦਰਦਨਾਕ ਭਾਣਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਮਲਜੀਤ ਕੁਝ ਮਹੀਨੇ ਪਹਿਲਾਂ ਹੀ ਬਤੌਰ ਸਹਾਇਕ ਲਾਈਨਮੈਨ ਮਹਿਕਮੇ ਦੇ ਵਿੱਚ ਭਰਤੀ ਹੋਇਆ ਸੀ। ਇਸ ਘਟਨਾ ਕਾਰਨ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ।

ਜਾਣਕਾਰੀ ਦਿੰਦਿਆਂ ਪਾਵਰਕਾਮ ਸਬ ਡਵੀਜ਼ਨ ਭਵਾਨੀਗੜ੍ਹ ਦੇ ਐਸਡੀਓ ਮਹਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦਾ ਸਹਾਇਕ ਲਾਇਨਮੈਨ ਕੰਵਲਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਖੇੜਕੀ (ਸਮਾਣਾ) ਪਿੰਡ ਬਲਿਆਲ ਵਿਖੇ ਬਿਜਲੀ ਦੀ ਮੇਨ ਲਾਇਨ ‘ਤੇ ਸਵਿੱਚ ਕੱਟ ਕੇ ਟਰਾਂਸਫਾਰਮ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਨੇੜਲੇ ਇੱਕ ਘਰ ‘ਚੋਂ ਜਰਨੇਟਰ ਦਾ ਕਰੰਟ ਅਚਾਨਕ ਟਰਾਂਸਫਾਰਮਰ ਵਿੱਚ ਬੈਕ ਕਰੰਟ ਆ ਗਿਆ ਤੇ ਉਕਤ ਬਿਜਲੀ ਮੁਲਾਜ਼ਮ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਉਸ ਨੂੰ ਭਵਾਨੀਗੜ੍ਹ ਤੇ ਬਾਅਦ ਵਿੱਚ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਕੰਵਲਜੀਤ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ।

ਇਹ ਵੀ ਪੜ੍ਹੋ : ਸੰਗਰੂਰ ਦੇ ਨੌਜਵਾਨ ਨੇ ਕੈਨੇਡਾ ‘ਚ ਕਰਵਾਈ ਬੱਲੇ-ਬੱਲੇ, ਬਣਿਆ ਪੁਲਿਸ ਅਫ਼ਸਰ, ਪਰਿਵਾਰ ‘ਚ ਖੁਸ਼ੀ ਦੀ ਲਹਿਰ

ਇਸ ਮੌਕੇ ਗੱਲਬਾਤ ਕਰਦਿਆਂ ਲਾਈਨਮੈਨ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਸਾਡੇ ਮੁਲਾਜ਼ਮਾਂ ਆਏ ਦਿਨ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ ਪਰ ਸਰਕਾਰ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਸੁਰੱਖਿਆ ਯੰਤਰ ਸਾਡੇ ਲਈ ਮੁਹਈਆ ਨਹੀਂ ਕਰਵਾਏ ਜਾਂਦੇ ਜਿਸ ਦੇ ਚਲਦੇ ਘਟਨਾਵਾਂ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਮੁਲਾਜ਼ਮ ਦੀ ਮੌਤ ਦਾ ਕਾਰਨ ਕਿਸੇ ਵਿਅਕਤੀ ਦੇ ਘਰ ਚੱਲ ਰਹੇ ਜਨਰੇਟਰ ਤੋਂ ਸਪਲਾਈ ਵਾਪਸ ਜਾਣਾ ਸੀ। ਇਸ ਲਈ ਅਸੀਂ ਪੂਰੀ ਯੂਨੀਅਨ ਦੇ ਵੱਲੋਂ ਇਹ ਮੰਗ ਕਰਦੇ ਹਾਂ ਕਿ ਜਿਸ ਵਿਅਕਤੀ ਦਾ ਜਨਰੇਟਰ ਸੀ ਉਸਦੇ ਉੱਪਰ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇ ਨਾਲ ਨਾਲ ਸਰਕਾਰੀ ਨੌਕਰੀ ਵੀ ਮਹਿਕਮੇ ਦੇ ਵੱਲੋਂ ਦਿੱਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪਟਿਆਲਾ : ਬਿਜਲੀ ਸਪਲਾਈ ਠੀਕ ਕਰਨ ਦੌਰਾਨ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ appeared first on Daily Post Punjabi.

ਗਰੀਬ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੰਟ ਲੱਗਣ ਕਾਰਨ ਕਮਾਊ ਪੁੱਤਰ ਦੀ ਗਈ ਜਾਨ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਤੁੜ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਦੇ ਕਮਾਊ ਪੁੱਤਰ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਤਕਰੀਬਨ 30 ਸਾਲ ਵਜੋਂ ਹੋਈ ਹੈ। ਪੁੱਤਰ ਦੀ ਮੌਤ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਨੋਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ਸਿੰਘ ਤੁੜ ਨੇ ਦੱਸਿਆ ਕਿ ਨੋਜਵਾਨ ਮਨਜਿੰਦਰ ਸਿੰਘ ਆਪਣੀ ਮਿਹਨਤ ਮਜਦੂਰੀ ਨਾਲ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ, ਜਿਸ ਦੀ ਅਚਾਨਕ ਆਪਣੇ ਘਰ ਵਿੱਚ ਪੱਖੇ ਦੀ ਤਾਰ ਨਾਲ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਨੋਜਵਾਨ ਪਿੱਛੇ ਆਪਣੀ ਪਤਨੀ ਅਤੇ ਛੋਟੀ ਜਿਹੀ ਉਮਰ ਦੇ ਬੱਚੇ ਅਤੇ ਪਰਿਵਾਰਕ ਮੈਂਬਰਾਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਜਾਅਲੀ ਅ.ਸ.ਲਾ ਲਾਇਸੈਂਸ ਬਣਾਉਣ ਵਾਲੇ ਰੈਕੇਟ ਦਾ ਪਰਦਾਫਾਸ਼, 8 ਵਿਅਕਤੀ ਗ੍ਰਿਫਤਾਰ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗਰੀਬ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੰਟ ਲੱਗਣ ਕਾਰਨ ਕਮਾਊ ਪੁੱਤਰ ਦੀ ਗਈ ਜਾਨ appeared first on Daily Post Punjabi.

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌ.ਤ, ਜਠੇਰਿਆਂ ਦੇ ਧਾਰਮਿਕ ਸਥਾਨ ‘ਤੇ ਝੰਡਾ ਚੜ੍ਹਾਉਣ ਸਮੇਂ ਵਾਪਰਿਆ ਭਾਣਾ
ਜਲੰਧਰ ਦੇ ਨੇੜਲੇ ਪਿੰਡ ਭੰਡਾਲ ਹਿੰਮਤ ਤੇ ਭੰਡਾਲ ਬੂਟਾ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇਕ ਧਾਰਮਿਕ ਸਥਾਨ ‘ਤੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕਰਦੇ ਹੋਏ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਉਰਫ ਜੱਗਾ ਵਾਸੀ ਭੰਡਾਲ ਹਿੰਮਤ ਉਮਰ 26 ਸਾਲ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਭੰਡਾਲ ਹਿੰਮਤ ‘ਚ ਭੰਡਾਲ ਜਠੇਰਿਆਂ ਦੀ ਮੇਲੇ ਦੌਰਾਨ ਜਠੇਰਿਆਂ ਦੇ ਧਾਰਮਿਕ ਸਥਾਨ ‘ਤੇ ਝੰਡਾ ਚੜ੍ਹਾ ਰਹੇ ਸਨ। ਇਸ ਦੌਰਾਨ ਨਿਸ਼ਾਨ ਸਾਹਿਬ ਦੀ ਪਾਇਪ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ ਤੇ ਉਸ ‘ਚ ਕਰੰਟ ਆ ਗਿਆ, ਜਿਸ ਕਾਰਨ ਕਈਆਂ ਨੂੰ ਕਰੰਟ ਲਗ ਗਿਆ ਜਦਕਿ ਇਕ ਨੌਜਵਾਨ ਜਗਦੀਪ ਸਿੰਘ ਉਰਫ ਜੱਗਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫ੍ਰੀ ਬਿਜਲੀ ਦੀ ਸਹੂਲਤ ਨੂੰ ਲੈ ਕੇ ਕੇਂਦਰੀ ਮੰਤਰੀ ਨੇ ਦਿੱਤੀ ਚੇਤਾਵਨੀ, ਕਿਹਾ- ਨਹੀਂ ਬੰਦ ਹੋਈ ਮੁਫ਼ਤ ਸਹੂਲਤ ਤਾਂ…

ਕਰੰਟ ਲੱਗਣ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਨੂਰਮਹਿਲ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿਤਾ। ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌ.ਤ, ਜਠੇਰਿਆਂ ਦੇ ਧਾਰਮਿਕ ਸਥਾਨ ‘ਤੇ ਝੰਡਾ ਚੜ੍ਹਾਉਣ ਸਮੇਂ ਵਾਪਰਿਆ ਭਾਣਾ appeared first on Daily Post Punjabi.