man died in firing Archives - Daily Post Punjabi

ਮਮਦੋਟ ‘ਚ ਚੱਲੀਆਂ ਗੋਲੀਆਂ, ਪੁਰਾਣੀ ਰੰਜਿਸ਼ ‘ਚ ਮਾਰਿਆ ਗਿਆ ਨਵਾਂ ਵਿਆਹਿਆ ਮੁੰਡਾ
ਪੰਜਾਬ ‘ਚ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਗਾਮੇ ‘ਤੋਂ ਇਕ ਖੌਫ਼ਨਾਕ ਖਬਰ ਸਾਹਮਣੇ ਆਈ ਹੈ। ਇੱਥੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਹੋਈ। ਇਸ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ 4 ਮਹੀਨੇ ਪਹਿਲਾਂ ਹੀ ਮ੍ਰਿਤਕ ਨੌਜਵਾਨ ਦਾ ਵਿਆਹ ਹੋਇਆ ਸੀ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਮਮਦੋਟ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਦਿੱਲੀ ਤੋਂ ਨਸ਼ਾ ਲਿਆ ਕੇ ਚੰਡੀਗੜ੍ਹ ‘ਚ ਵੇਚਣ ਵਾਲਾ ਕਾਬੂ, 276 ਗ੍ਰਾਮ ਹੈਰੋਇਨ ਵੀ ਬਰਾਮਦ

ਜਾਣਕਾਰੀ ਅਨੁਸਾਰ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਦੋਨਾਂ ਗੁੱਟਾਂ ਵਿਚਕਾਰ ਬਾਅਦ ਦੁਪਹਿਰ 3.30 ਵਜੇ ਝਗੜਾ ਹੋ ਗਿਆ ਸੀ। ਇਹ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਸੁਖਵਿੰਦਰ ਸਿੰਘ ਉਰਫ਼ ਛਿੰਦਰ ਪੁੱਤਰ ਗੁਰਦੇਵ ਸਿੰਘ ਦੀ ਮੌਤ ਹੋ ਗਈ। ਇਸਦੇ ਨਾਲ ਹੀ ਦੂਜੇ ਧਿਰ ਦੇ ਯੂਸਫ਼ ਨਾਂਅ ਦੇ ਵਿਅਕਤੀ ਨੂੰ ਵੀ ਗੋਲੀ ਲੱਗੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਯੂਸਫ਼ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਹਸਪਤਾਲ ਵਿੱਚ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ। ਦੱਸ ਦੇਈਏ ਕਿ ਸੁਖਵਿੰਦਰ ਸਿੰਘ ਦਾ ਕਰੀਬ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਫਰਵਰੀ ਮਹੀਨੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਮਦੋਟ ‘ਚ ਚੱਲੀਆਂ ਗੋਲੀਆਂ, ਪੁਰਾਣੀ ਰੰਜਿਸ਼ ‘ਚ ਮਾਰਿਆ ਗਿਆ ਨਵਾਂ ਵਿਆਹਿਆ ਮੁੰਡਾ appeared first on Daily Post Punjabi.