man died Archives - Daily Post Punjabi

ਪੰਜਗਰਾਈਂ ਕਲਾਂ ਵਿਖੇ ਆਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਦੀ ਗਈ ਜਾਨ
ਫਰੀਦਕੋਟ ਦੇ ਪੰਜਗਰਾਈਂ ਕਲਾਂ ਇਲਾਕੇ ਦੀਆਂ ਮੁੱਖ ਸੜਕਾਂ ‘ਤੇ ਅਵਾਰਾ ਪਸ਼ੂ ਵਾਹਨ ਚਾਲਕਾਂ, ਰਾਹਗੀਰਾਂ ਅਤੇ ਆਮ ਲੋਕਾਂ ਲਈ ਜਾਨ ਦਾ ਖੋਹ ਬਣ ਰਹੇ ਹਨ। ਪੰਜਗਰਾਈਂ ਕਲਾਂ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਨੇੜੇ ਅਵਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ‘ਤੇ ਪੰਜਗਰਾਈਂ ਕਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ।

ਸਾਬਕਾ ਪੰਚ ਰਾਮ ਸਿੰਘ ਅਤੇ ਨੰਬਰਦਾਰ ਬਲਕਾਰ ਸਿੰਘ ਕਾਕਾ ਨੇ ਦਸਿਆ ਕਿ ਜਗਰਾਜ ਸਿੰਘ (35) ਪੁੱਤਰ ਅਮਰ ਸਿੰਘ ਵਾਸੀ ਪੰਜਗਰਾਈਂ ਕਲਾਂ ਜੋ ਸੇਵੀਆਂ ਵੇਚਣ ਦਾ ਕੰਮ ਕਰਦਾ ਸੀ, ਅਪਣੇ ਮੋਟਰਸਾਈਕਲ ‘ਤੇ ਸਮਾਲਸਰ ਤੋਂ ਪੰਜਗਰਾਈਂ ਕਲਾਂ ਨੂੰ ਆ ਰਿਹਾ ਸੀ। ਪੰਜਗਰਾਈਂ ਕਲਾਂ ਦੇ ਖੇਡ ਸਟੇਡੀਅਮ ਦੇ ਸਾਹਮਣੇ ਅਚਾਨਕ ਅਵਾਰਾ ਪਸ਼ੂ ਆਉਣ ‘ਤੇ ਮੋਟਰਸਾਈਕਲ ਪਸ਼ੁ ਨਾਲ ਟਕਰਾ ਕੇ ਸੜਕ ‘ਤੇ ਡਿੱਗ ਗਿਆ।

ਇਹ ਵੀ ਪੜ੍ਹੋ : ਕੈਨੇਡਾ ਦੇ ਮਾਂਟਰੀਆਲ ਏਅਰਪੋਰਟ ‘ਤੇ ਪੰਜਾਬਣ ਦੀ ਹੋਈ ਮੌ/ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਸੜਕ ‘ਤੇ ਡਿੱਗਣ ਕਾਰਨ ਜਗਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਜਗਤਾਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਅਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਨੂੰ ਰੌਂਦਿਆਂ ਵਿਲਕਦਿਆਂ ਛੱਡ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਗਰਾਈਂ ਕਲਾਂ ਵਿਖੇ ਆਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਦੀ ਗਈ ਜਾਨ appeared first on Daily Post Punjabi.

ਵੋਟ ਪਾ ਕੇ ਘਰ ਪਰਤੇ ਵਿਅਕਤੀ ਦੀ ਹੋਈ ਮੌਤ
man died heart attack voting raikot: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਨਗਰ ਕੌਂਸਲ ਚੋਣਾਂ ਦੇ ਲਈ ਵੋਟ ਪਾਉਣ ਤੋਂ ਬਾਅਦ ਘਰ ਪਹੁੰਚਦਿਆਂ ਹੀ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਹ ਘਟਨਾ ਰਾਏਕੋਟ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਪਾਲ ਸ਼ਰਮਾ ਉਰਫ ਰਾਜਾ ਹਲਵਾਈ ਦੇ ਨਾਂ ਨਾਲ ਹੋਈ।

man died heart attack voting raikot

ਮ੍ਰਿਤਕ ਦੇ ਪਿਤਾ ਮੋਹਨਲਾਲ ਨੇ ਦੱਸਿਆ ਹੈ ਕਿ ਉਸ ਦਾ ਪੁੱਤਰ ਰਾਜਾ ਹਲਵਾਈ (55) ਅੱਜ ਸਵੇਸਾਰ ਵੋਟ ਪਾਉਣ ਲਈ ਵਾਰਡ ਨੰਬਰ 5 ਦੀ ਨਗਰ ਕੌਂਸਲ ਰਾਏਕੋਟ ਦੇ ਦਫਤਰ ‘ਚ ਬਣੇ ਬੂਥ ‘ਚ ਗਿਆ ਸੀ। ਜਿਵੇਂ ਹੀ ਉਹ ਵੋਟ ਪਾ ਕੇ ਘਰ ਪਰਤਿਆ ਅਤੇ ਖਾਣਾ ਖਾਣ ਲਈ ਹੱਥ ਧੋਣ ਲੱਗਿਆ ਤਾਂ ਇਸ ਦੌਰਾਨ ਉਹ ਫਰਸ਼ ‘ਤੇ ਡਿੱਗ ਪਿਆ। ਮੌਕੇ ‘ਤੇ ਨੇੜੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਦੱਸਿਆ।

ਇਹ ਵੀ ਦੇਖੋ—

The post ਵੋਟ ਪਾ ਕੇ ਘਰ ਪਰਤੇ ਵਿਅਕਤੀ ਦੀ ਹੋਈ ਮੌਤ appeared first on Daily Post Punjabi.

ਬੈਂਕ ਮੈਨੇਜਰ ਦੀ ਗਲਤੀ ਨਾਲ ਪੈਸੇ ਕਢਵਾਉਣ ਆਏ ਵਿਅਕਤੀ ਦੀ ਮੌਤ
Ludhiana Bank man died: ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਲੁਧਿਆਣਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਦਿਲ ਦਹਿਲਾ ਦਿੱਤਾ ਹੈ। ਜਾਣਕਾਰੀ ਮੁਤਾਬਕ ਇੱਥੋਂ ਦੇ ਮਾਛੀਵਾੜਾ ਸਾਹਿਬ ਦੇ ਨੇੜੇ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਲੱਖੋਵਾਲ- ਗੱਦੋਵਾਲ ਦਾ ਨਿਵਾਸੀ ਬਲਵਿੰਦਰ ਸਿੰਘ (50) ਆਪਣੇ ਪਰਿਵਾਰਿਕ ਮੈਂਬਰਾਂ ਨਾਲ ਪੈਸੇ ਕਢਵਾਉਣ ਲਈ ਬੈਂਕ ਆਇਆ ਸੀ ਪਰ ਹਾਲਤ ਠੀਕ ਨਾ ਹੋਣ ਕਾਰਨ ਬਲਵਿੰਦਰ ਸਿੰਘ ਨੂੰ ਬੈਂਕ ਦੇ ਅੰਦਰ ਲਿਜਾਣਾ ਮੁਸ਼ਕਿਲ ਸੀ।ਇਸ ਕਰਕੇ ਪਰਿਵਾਰਿਕ ਮੈਂਬਰਾਂ ਨੇ ਬੈਂਕ ਮੈਨੇਜਰ ਨੂੰ ਬਾਹਰ ਆ ਕੇ ਬਲਵਿੰਦਰ ਸਿੰਘ ਦਾ ਅੰਗੂਠਾ ਲਾਉਣ ਲਈ ਕਿਹਾ ਪਰ ਮੈਨੇਜਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ। ਇਸ ਦੌਰਾਨ ਹੀ ਬਲਵਿੰਦਰ ਸਿੰਘ ਦੀ ਹਾਲਤ ਹੋਰ ਖਰਾਬ ਹੋ ਗਈ ਅਤੇ ਉਸ ਦੀ ਮੌਤ ਹੋ ਗਈ।

Ludhiana Bank man died

ਮ੍ਰਿਤਕ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ ਪਰ ਪਿਛਲੇ 20 ਦਿਨਾਂ ਤੋਂ ਉਹ ਕਾਫੀ ਬੀਮਾਰ ਸੀ। ਬਲਵਿੰਦਰ ਸਿੰਘ ਦੀ ਹਾਲਤ ਕਾਫੀ ਖਰਾਬ ਹੁੰਦੀ ਦੇਖ ਕੇ ਪਰਿਵਾਰਿਕ ਮੈਂਬਰ ਹਸਪਤਾਲ ਲਿਜਾਣ ਲੱਗੇ ਪਰ ਇਲਾਜ ਲਈ ਪੈਸੇ ਨਾ ਹੋਣ ਕਾਰਨ ਉਹ ਪਹਿਲਾ ਪਿੰਡ ਧਨਾਨਸੂ ਦੇ ਇਕ ਬੈਂਕ ਵਿੱਚ ਚਲੇ ਗਏ, ਜਿੱਥੇ ਬਲਵਿੰਦਰ ਸਿੰਘ ਦੇ ਖਾਤੇ ਵਿੱਚ 1.08 ਲੱਖ ਰੁਪਏ ਜਮ੍ਹਾਂ ਸੀ। ਪਰਿਵਾਰਿਕ ਮੈਂਬਰਾਂ ਨੇ ਬਲਵਿੰਦਰ ਸਿੰਘ ਦੀ ਨਾਜ਼ੁਕ ਹਾਲਤ ਦੇਖਦੇ ਹੋਏ ਗੱਡੀ ਵਿੱਚ ਬੈਠਾ ਰਹਿਣ ਦਿੱਤਾ ਅਤੇ ਖੁਦ ਬੈਂਕ ਦੇ ਅੰਦਰ ਮੈਨੇਜਰ ਨੂੰ ਸਾਰੀ ਗੱਲ ਦੱਸੀ ਅਤੇ ਮੈਨੇਜਰ ਸਮੇਤ ਬੈਂਕ ਦੇ ਹੋਰ ਸਟਾਫ ਨੂੰ ਬਾਹਰ ਆ ਕੇ ਬਲਵਿੰਦਰ ਸਿੰਘ ਦਾ ਅੰਗੂਠਾ ਲਾਉਣ ਲਈ ਕਿਹਾ ਪਰ ਮੈਨੇਜਰ ਨੇ ਉਨ੍ਹਾਂ ਦੀ ਇਕ ਗੱਲ ਨਾ ਸੁਣੀ। ਪੀੜਤ ਪਰਿਵਾਰ ਨੇ ਕਾਫੀ ਮਿੰਨਤਾ ਤਰਲੇ ਕੀਤੇ ਪਰ ਇਸ ਦੌਰਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਪਰਿਵਾਰਿਕ ਮੈਂਬਰ ਮ੍ਰਿਤਕ ਬਲਵਿੰਦਰ ਸਿੰਘ ਦੀ ਲਾਸ਼ ਨੂੰ ਲੈ ਕੇ ਬੁੱਢੇਵਾਲ ਪੁਲਸ ਚੌਂਕੀ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਨੇ ਮੈਨੇਜਰ ਖਿਲਾਫ ਸ਼ਿਕਾਇਤ ਦਰਜ ਕਰਵਾਈ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਦੀ ਲਾਸ਼ ਹਸਪਤਾਲ ਭੇਜ ਦਿੱਤੀ ਅਤੇ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ। ਜਦੋਂ ਬੈਂਕ ਮੈਨੇਜਰ ਵਿਪਨ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੈਸੇ ਕਢਵਾਉਣ ਆਇਆ ਬਲਵਿੰਦਰ ਸਿੰਘ ਬੇਹੋਸ਼ੀ ਦੀ ਹਾਲਤ ਵਿੱਚ ਸੀ ਅਤੇ ਦਸਤਖਤ ਕਰਨ ਤੋਂ ਅਸਮਰੱਥ ਸੀ, ਜਿਸ ਕਾਰਨ ਖਾਤੇ ਵਿੱਚੋਂ ਪੈਸੇ ਨਹੀਂ ਨਿਕਲ ਸਕਦੇ। ਮੈਨੇਜਰ ਨੇ ਇਹ ਵੀ ਕਿਹਾ ਹੈ ਕਿ ਬੈਂਕ ਦੇ ਨਿਯਮਾਂ ਮੁਤਾਬਕ ਹੀ ਉਨ੍ਹਾਂ ਨੇ ਪਰਿਵਾਰਿਕ ਮੈਂਬਰਾਂ ਨੂੰ ਖਾਤੇ ਵਿੱਚੋ ਪੈਸੇ ਦੇਣ ਤੋਂ ਇਨਕਾਰ ਕੀਤਾ ਸੀ।

The post ਬੈਂਕ ਮੈਨੇਜਰ ਦੀ ਗਲਤੀ ਨਾਲ ਪੈਸੇ ਕਢਵਾਉਣ ਆਏ ਵਿਅਕਤੀ ਦੀ ਮੌਤ appeared first on Daily Post Punjabi.