man in suv that mowed down Archives - Daily Post Punjabi

ਲਖੀਮਪੁਰ ਮਾਮਲਾ : ਕਿਸਾਨਾਂ ਨੂੰ ਕੁਚਲਣ ਵਾਲੀ ਕਾਰ ‘ਤੇ ਸਵਾਰ BJP ਆਗੂ ਸਣੇ 4 ਗ੍ਰਿਫਤਾਰ
ਯੂਪੀ ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦੀ ਘਟਨਾ ਵਿੱਚ ਸ਼ਾਮਿਲ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਭਾਜਪਾ ਨੇਤਾ ਸੁਮਿਤ ਜੈਸਵਾਲ ਵੀ ਸ਼ਾਮਿਲ ਹੈ, ਜੋ ਘਟਨਾ ਦੇ ਸਮੇਂ ਕਥਿਤ ਤੌਰ ਤੇ ਉਸ ਐਸਯੂਵੀ ਵਿੱਚ ਸਵਾਰ ਸੀ।

man in suv that mowed down

ਸੁਮਿਤ ਜੈਸਵਾਲ ਇੱਕ ਸਥਾਨਕ ਭਾਜਪਾ ਨੇਤਾ ਹਨ, ਜੋ ਇੱਕ ਵੀਡੀਓ ਵਿੱਚ ਇੱਕ ਕਾਰ ਤੋਂ ਭੱਜਦੇ ਹੋਏ ਦਿਖਾਈ ਦੇ ਰਹੇ ਸਨ ਜਿਸਨੇ ਕਿਸਾਨਾਂ ਨੂੰ ਕੁਚਲਿਆ ਸੀ। ਇਸ ਦੇ ਉਲਟ, ਸੁਮਿਤ ਜੈਸਵਾਲ ਨੇ ਅਣਪਛਾਤੇ ਕਿਸਾਨਾਂ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਦੇ ਡਰਾਈਵਰ, ਦੋਸਤ ਅਤੇ ਦੋ ਭਾਜਪਾ ਵਰਕਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫਤਾਰ ਹਨ।

ਇਹ ਵੀ ਪੜ੍ਹੋ : PM ਮੋਦੀ ਨੂੰ ਮਿਲਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਇੰਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਲਖੀਮਪੁਰ ਖੀਰੀ ਵਿੱਚ ਇਸ ਘਟਨਾ ਵਿੱਚ 4 ਕਿਸਾਨ ਅਤੇ ਇੱਕ ਪੱਤਰਕਾਰ ਅਤੇ 3 ਭਾਜਪਾ ਵਰਕਰਾਂ ਦੀ ਜਾਨ ਚੱਲੀ ਗਈ ਸੀ। ਇਹ ਘਟਨਾ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਵਾਪਰੀ ਸੀ। ਜਿਸ ਤੋਂ ਬਾਅਦ ਪੂਰੇ ਦੇਸ਼ ਵਿੱਚ ਗੁੱਸਾ ਦੇਖਣ ਨੂੰ ਮਿਲਿਆ ਸੀ। ਸੁਮਿਤ ਜੈਸਵਾਲ ਤੋਂ ਇਲਾਵਾ ਸ਼ਿਸ਼ੂਪਾਲ, ਨੰਦਨ ਸਿੰਘ ਬਿਸ਼ਟ ਅਤੇ ਸੱਤਿਆ ਪ੍ਰਕਾਸ਼ ਤ੍ਰਿਪਾਠੀ ਨੂੰ ਲਖੀਮਪੁਰ ਖੀਰੀ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਸਵਾਤ ਟੀਮ ਨੇ ਫੜਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ

The post ਲਖੀਮਪੁਰ ਮਾਮਲਾ : ਕਿਸਾਨਾਂ ਨੂੰ ਕੁਚਲਣ ਵਾਲੀ ਕਾਰ ‘ਤੇ ਸਵਾਰ BJP ਆਗੂ ਸਣੇ 4 ਗ੍ਰਿਫਤਾਰ appeared first on Daily Post Punjabi.