man meeting with police officers Archives - Daily Post Punjabi

CM ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਬੈਠਕ, ਨਸ਼ਿ.ਆਂ ਖਿਲਾਫ ਲੜਾਈ ਨੂੰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬ ਦੇ ਸਾਰੇ CP ਤੇ SSP ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਠਕ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ-‘ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ…ਨਾਲ ਹੀ ਨਸ਼ਿਆਂ ‘ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ ‘ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ… ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸਾਢੇ 3 ਕਰੋੜ ਪੰਜਾਬੀ ਮਹਿਫੂਜ਼ ਰਹਿਣ…।

CM ਮਾਨ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਮਾਮਲੇ ‘ਤੇ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਵੀ ਨਸ਼ੇ ਦੇ ਮਾਮਲੇ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ SSP ਹਰ ਦਿਨ ਇੱਕ ਥਾਣੇ ਦੇ ਇਲਾਕੇ ਦੇ ਲੋਕਾਂ ਨੂੰ ਮਿਲਣ, ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਜੇਲਾਂ ਵਿੱਚ ਮੋਬਾਈਲ ਪਹੁੰਚਾਉਣ ਵਾਲਿਆਂ ਤੇ ਸਖਤ ਐਕਸ਼ਨ ਲਿਆ ਜਾਵੇ। ਨਸ਼ਾ ਤਸਕਰਾਂ ਦੀ 105 ਕਰੋੜ ਦੀ ਪ੍ਰੋਪਰਟੀ ਜ਼ਬਤ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਬੈਠਕ, ਨਸ਼ਿ.ਆਂ ਖਿਲਾਫ ਲੜਾਈ ਨੂੰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ appeared first on Daily Post Punjabi.