man news Archives - Daily Post Punjabi

CM ਨੇ ਲਾਡਲੀ ਧੀ ਦਾ ਨਾਂ ਰੱਖਿਆ ਨਿਆਮਤ ਕੌਰ ਮਾਨ, ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪਹੁੰਚੇ ਸੀਐੱਮ ਰਿਹਾਇਸ਼ ‘ਤੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਜਵਜੰਮੀ ਧੀ ਦਾ ਨਾਂ ਰੱਖ ਲਿਆ ਗਿਆ ਹੈ। ਉਨ੍ਹਾਂ ਨੇ ਧੀ ਦਾ ਨਾਂ ਨਿਆਮਤ ਕੌਰ ਮਾਨ ਰੱਖਿਆ ਹੈ। ਨਾਲ ਹੀ ਉਨ੍ਹਾਂ ਨੇ ਇਸਦਾ ਮਤਲਬ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਨਿਆਮਤ ਦਾ ਮਤਲਬ ਹੈ ਦਾਤ, ਬਖਸ਼ਿਸ਼ ਤੇ ਇਹ ਆਪਣੇ ਭਾਗ ਆਪ ਬਣਾਏਗੀ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਦੋਵੇਂ ਪਰਿਵਾਰ ਸਣੇ ਸੀਐੱਮ ਰਿਹਾਇਸ਼ ‘ਤੇ ਪਹੁੰਚੇ ਹਨ। ਮੁੱਖ ਮੰਤਰੀ ਨੇ ਧੀ ਨੂੰ ਗੋਦੀ ਵਿਚ ਚੁੱਕਿਆ ਹੋਇਆ ਸੀ।

ਆਪਣੀ ਲਾਡਲੀ ਧੀ ਦੇ ਨਾਂ ਦੀ ਜਾਣਕਾਰੀ ਖੁਦ CM ਮਾਨ ਵੱਲੋਂ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਪਰਿਵਾਰ ਲਈ ਬਹੁਤ ਵੱਡਾ ਦਿਨ ਹੈ। ਮੁੱਖ ਮੰਤਰੀ ਮਾਨ ਦੇ ਚਿਹਰੇ ‘ਤੇ ਖੁਸ਼ੀ ਦਿਖਾਈ ਦੇ ਰਹੀ ਹੈ। ਢੋਲ ਤੇ ਫੁੱਲਾਂ ਨਾਲ ਮੁੱਖ ਮੰਤਰੀ ਮਾਨ ਘਰ ਪਹੁੰਚੇ ਹਨ। ਘਰ ਸਜਾਇਆ ਹੋਇਆ ਹੈ। ਪਰਿਵਾਰ ਵੱਲੋਂ ਧੀ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਨੇ ਲਾਡਲੀ ਧੀ ਦਾ ਨਾਂ ਰੱਖਿਆ ਨਿਆਮਤ ਕੌਰ ਮਾਨ,  ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪਹੁੰਚੇ ਸੀਐੱਮ ਰਿਹਾਇਸ਼ ‘ਤੇ appeared first on Daily Post Punjabi.