Man opens fire at birthday party Archives - Daily Post Punjabi

ਜਨਮਦਿਨ ਦੀ ਪਾਰਟੀ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, 7 ਲੋਕਾਂ ਦੀ ਮੌਤ, ਬੰਦੂਕਧਾਰੀ ਨੇ ਖੁਦ ਨੂੰ ਵੀ ਮਾਰੀ ਗੋਲੀ
Man opens fire at birthday party: ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ । ਰਿਪੋਰਟਾਂ ਦੇ ਅਨੁਸਾਰ ਕੋਲੋਰੈਡੋ ਵਿੱਚ ਚੱਲ ਰਾਹੀਂ ਪਾਰਟੀ ‘ਤੇ ਇੱਕ ਵਿਅਕਤੀ ਨੇ ਹਮਲਾ ਕਰ ਦਿੱਤਾ। ਗੋਲੀਬਾਰੀ ਦੀ ਇਸ ਘਟਨਾ ਵਿੱਚ ਕੁੱਲ 7 ਲੋਕਾਂ ਦੀ ਮੌਤ ਹੋ ਗਈ ।

Man opens fire at birthday party

ਦੱਸਿਆ ਜਾ ਰਿਹਾ ਹੈ ਕਿ ਬੰਦੂਕਧਾਰੀ ਨੇ ਪਹਿਲਾਂ 6 ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਅਤੇ ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ । ਇਸ ਹਮਲੇ ਪਿੱਛੇ ਉਸਦਾ ਕੀ ਮਕਸਦ ਸੀ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ।

Man opens fire at birthday party

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਦੋਸ਼ੀ ਇਸ ਹਮਲੇ ਵਿੱਚ ਮਾਰੀ ਗਈ ਇੱਕ ਔਰਤ ਦਾ ਦੋਸਤ ਸੀ। ਦੱਸਿਆ ਜਾ ਰਿਹਾ ਹੈ ਕਿ ਉਸਨੇ ਜਨਮਦਿਨ ਦੀ ਪਾਰਟੀ ਵਿੱਚ ਪਹੁੰਚਦਿਆਂ ਹੀ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ । ਪਾਰਟੀ ਹਾਲ ਵਿੱਚ ਹੀ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ । ਪਰ ਕੁਝ ਸਮੇਂ ਬਾਅਦ ਉਸਨੇ ਵੀ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਜ਼ਿਕਰਯੋਗ ਨਹੀ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਵੀ ਕੋਲੋਰੈਡੋ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਇਸ ਹਮਲੇ ਵਿੱਚ 10 ਲੋਕਾਂ ਦੀ ਜਾਨ ਚਲੀ ਗਈ ਸੀ । ਸਾਲ 1999 ਵਿੱਚ ਇੱਥੇ ਇੱਕ ਸਕੂਲ ਫਾਇਰਿੰਗ ਦੌਰਾਨ 15 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਸਾਲ 2012 ਵਿੱਚ ਇੱਕ ਸਿਨੇਮਾ ਹਾਲ ਵਿੱਚ 12 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਇਹ ਵੀ ਦੇਖੋ: Oxygen ਦੀ ਕਿੱਲਤ ਨਾਲ ਜੂਝਣ ਵਾਲੇ ਬੱਸ ਇਹ ਨੰਬਰ ਲਾਉਣ, ਫਰੀ ਆਕਸੀਜਨ ਆਟੋ ਐਂਬੁਲੈਂਸ ਦੀ ਸ਼ੁਰੂਆਤ ਵੀ

The post ਜਨਮਦਿਨ ਦੀ ਪਾਰਟੀ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, 7 ਲੋਕਾਂ ਦੀ ਮੌਤ, ਬੰਦੂਕਧਾਰੀ ਨੇ ਖੁਦ ਨੂੰ ਵੀ ਮਾਰੀ ਗੋਲੀ appeared first on Daily Post Punjabi.