man survives battle with coronavirus Archives - Daily Post Punjabi

ਇੱਕ ਮਹੀਨਾ ਕੋਮਾ, 3 ਮਹੀਨੇ ਵੈਂਟੀਲੇਟਰ ‘ਤੇ ਰਹਿਣ ਤੋਂ ਬਾਅਦ ਸ਼ਖਸ ਨੇ ਜਿੱਤੀ ਕੋਰੋਨਾ ਤੋਂ ਜੰਗ
man survives battle with coronavirus: ਵਾਸ਼ਿੰਗਟਨ: ਪੂਰੀ ਦੁਨੀਆ ਵਿੱਚ ਕੋਰੋਨਾ ਨਾਲ ਦੀ ਮਹਾਂਮਾਰੀ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਗਵਾ ਰਹੇ ਹਨ। ਪਰ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦਾ ਕੋਈ ਵੀ ਬਿਮਾਰੀ ਕੁਝ ਨਹੀਂ ਵਿਗਾੜ ਸਕਦੀ। ਇਸੇ ਤਰ੍ਹਾਂ ਦਾ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਚਾਰ ਹਫਤੇ ਕੋਮਾ ਅਤੇ 85 ਦਿਨ ਤੱਕ ਵੈਂਟੀਲੇਟਰ ‘ਤੇ ਰਹਿਣ ਦੇ ਬਾਅਦ ਕੋਰੋਨਾ ਵਾਇਰਸ ਦੇ ਇੱਕ ਮਰੀਜ਼ ਨੇ ਜ਼ਿੰਦਗੀ ਦੀ ਜੰਗ ਜਿੱਤੀ ਹੈ। 57 ਸਾਲਾਂ ਵਿਅਕਤੀ ਹੁਣ ਹੌਲੀ-ਹੌਲੀ ਰਿਕਵਰ ਕਰ ਰਿਹਾ ਹੈ। ਕਾਫੀ ਤੇਜ਼ ਬੁਖਾਰ ਹੋਣ ਦੇ ਬਾਅਦ ਕਰੀਬ 4 ਮਹੀਨੇ ਪਹਿਲਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

man survives battle with coronavirus

ਇੱਕ ਰਿਪੋਰਟ ਅਨੁਸਾਰ ਅਮਰੀਕਾ ਦੇ ਲੁਸੀਆਨਾ ਦੇ ਰਹਿਣ ਵਾਲੇ ਕੋਰੋਨਾ ਮਰੀਜ਼ ਦਾ ਨਾਮ ਰੌਬਰਟ ਲਾਰਾ ਹੈ । ਰੌਬਰਟ ਦੀ ਪਤਨੀ ਬਰਡੀ ਲਾਰਾ ਸਾਹ ਦਾ ਇਲਾਜ (Respiratory Therapist) ਕਰਨ ਵਾਲੀ ਡਾਕਟਰ ਹੈ । ਰੌਬਰਟ ਦੇ ਬੀਮਾਰ ਪੈਣ ਤੋਂ ਪਹਿਲਾਂ ਉਸ ਦੀ ਪਤਨੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰਦੀ ਸੀ। ਇਸ ਮਾਮਲੇ ਵਿੱਚ ਪਤਨੀ ਬਰਡੀ ਲਾਰਾ ਦਾ ਕਹਿਣਾ ਹੈ ਕਿ ਉਹ ਰੋਜ਼ਾਨਾ ਕਾਫੀ ਮੁਸ਼ਕਿਲਾਂ ਨਾਲ ਲੜ ਰਿਹਾ ਹੈ। ਉਸ ਦੇ ਸੱਜੇ ਪਾਸੇ ਵਾਲਾ ਫੇਫੜਾ ਖਰਾਬ ਹੋ ਗਿਆ ਹੈ। ਉਨ੍ਹਾਂ ਨੂੰ ਫੇਫੜੇ ਦੇ ਟਰਾਂਸਪਲਾਂਟ ਦੀ ਲੋੜ ਹੋਵੇਗੀ।

ਇੱਥੇ ਦੱਸ ਦਈਏ ਕਿ ਰੌਬਰਟ ਲਾਰਾ ਕੋਰੋਨਾ ਹੋਣ ਤੋਂ ਪਹਿਲਾਂ ਸਿਹਤਮੰਦ ਸਨ ਭਾਵੇਂਕਿ ਹਾਈ BP ਕੰਟਰੋਲ ਕਰਨ ਲਈ ਦਵਾਈਆਂ ਲੈ ਰਹੇ ਸਨ। ਰੌਬਰਟ ਲਾਰਾ ਕੋਮਾ ਤੋਂ ਬਾਹਰ ਆ ਚੁੱਕੇ ਹਨ ਅਤੇ ਹੁਣ ਤੁਰਨਾ, ਖਾਣਾ ਅਤੇ ਆਪਣੇ ਹੱਥਾਂ ਦੀ ਵਰਤੋਂ ਕਰਨੀ ਸਿੱਖ ਰਹੇ ਹਨ । ਜਲਦੀ ਹੀ ਉਨ੍ਹਾਂ ਨੂੰ ਘਰ ਭੇਜ ਦਿੱਤਾ ਜਾਵੇਗਾ। ਭਾਵੇਂਕਿ ਲੰਬੇ ਸਮੇਂ ਤੱਕ ਵੈਂਟੀਲੇਟਰ ‘ਤੇ ਰਹਿਣ ਵਾਲੇ ਮਰੀਜ਼ਾਂ ਨੂੰ ਠੀਕ ਹੋਣ ਵਿੱਚ ਕਈ ਵਾਰ ਲੰਬਾ ਸਮਾਂ ਲੱਗ ਜਾਂਦਾ ਹੈ। ਇਸ ਸਬੰਧੀ ਰੌਬਰਟ ਲਾਰਾ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਮੇਰੀ ਜਾਨ ਲੈਣਾ ਚਾਹੁੰਦਾ ਸੀ ਪਰ ਹੁਣ ਮੈਂ ਠੀਕ ਹੋਣ ਜਾ ਰਿਹਾ ਹਾਂ ਕਿਉਂਕਿ ਮੈਂ ਹਾਰਨ ਵਾਲਾ ਨਹੀਂ ਹਾਂ । ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਇਹ ਕਈ ਤਰ੍ਹਾਂ ਨਾਲ ਤੁਹਾਨੂੰ ਨੁਕਸਾਨ ਪਹੁੰਚਾ ਸਕਦਾ ਹੈ।

The post ਇੱਕ ਮਹੀਨਾ ਕੋਮਾ, 3 ਮਹੀਨੇ ਵੈਂਟੀਲੇਟਰ ‘ਤੇ ਰਹਿਣ ਤੋਂ ਬਾਅਦ ਸ਼ਖਸ ਨੇ ਜਿੱਤੀ ਕੋਰੋਨਾ ਤੋਂ ਜੰਗ appeared first on Daily Post Punjabi.