man Archives - Daily Post Punjabi

ਪੈਸੇ ਲੈ ਕੇ ਮੁੱਕਰਿਆ ਮਕਾਨ ਮਾਲਕ ਤਾਂ ਕਿਰਾਏਦਾਰ ਨੇ ਵੀਡੀਓ ਬਣਾ ਕੀਤਾ ਇਹ ਕੰਮ
man commits suicide video: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਵਿਅਕਤੀ ਨੇ ਮਕਾਨ ਮਾਲਕ ਤੋਂ ਤੰਗ ਪਰੇਸ਼ਾਨ ਹੋ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਹ ਘਟਨਾ ਖੰਨਾ ਸ਼ਹਿਰ ਤੋਂ ਸਾਹਮਣੇ ਆਈ ਹੈ, ਜਿਥੇਂ ਇਕ ਵਿਅਕਤੀ ਨੇ ਆਪਣੇ ਮਕਾਨ ਮਾਲਿਕ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਇਕ ਵੀਡੀਓ ਵੀ ਬਰਾਮਦ ਹੋਈ ਹੈ।

man commits suicide video

ਦਰਅਸਲ ਖੰਨਾ ਸ਼ਹਿਰ ਦੇ ਪਿੰਡ ਜਟਾਣਾ ਵਿਖੇ 40 ਸਾਲਾਂ ਵਿਅਕਤੀ ਪਰਮਿੰਦਰ ਸਿੰਘ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ ਅਤੇ ਮਕਾਨ ਨੂੰ ਖਰੀਦਣ ਲਈ ਉਸਨੇ ਮਕਾਨ ਮਾਲਕ ਦੇ ਇਕ ਪਰਿਵਾਰਕ ਮੈਂਬਰ ਨੂੰ 5 ਲੱਖ ਰੁਪਏ ਵੀ ਦਿੱਤੇ ਸਨ ਪਰ ਉਸਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮਕਾਨ ਮਾਲਕ ਦਾ ਪਰਿਵਾਰ ਨੂੰ ਉਸਨੂੰ ਤੰਗ ਪ੍ਰੇਸ਼ਾਨ ਕਰ ਲੱਗ ਪਿਆ ਅਤੇ ਘਰ ਖਾਲੀ ਕਰਨ ਦਾ ਦਬਾਅ ਪਾਉਣ ਲੱਗਾ, ਜਿਸ ਤੋਂ ਤੰਗ ਆ ਕੇ ਪਰਵਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ, ਉਥੇ ਹੀ ਪਰਮਿੰਦਰ ਸਿੰਘ ਦੀ ਇਕ ਵੀਡਿਓ ਵੀ ਮਿਲੀ ਹੈ, ਜਿਸ ‘ਚ ਉਸਨੇ ਮਰਨ ਤੋਂ ਪਹਿਲਾ ਆਪਣੇ ਮਕਾਨ ਮਾਲਕ,ਉਸਦੀ ਪਤੀ ਅਤੇ ਬੇਟੇ ‘ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ, ਦੂਜੇ ਪਾਸੇ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੀੜਤ ਪਰਿਵਾਰ ਪੁਲਿਸ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਿਹਾ ਹੈ।

man commits suicide video

ਮ੍ਰਿਤਕ ਪਰਮਿੰਦਰ ਸਿੰਘ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਹੈ ਕਿ ਬੀਤੇ ਦਿਨਾਂ ਤੋਂ ਮਕਾਨ ਮਾਲਕ ਆਪਣੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਆ ਕੇ ਤੰਗ ਪਰੇਸ਼ਾਨ ਕਰ ਰਿਹਾ ਸੀ। ਘਰ ਖਾਲੀ ਕਰਨ ਲਈ ਦਬਾਅ ਵੀ ਬਣਾਇਆ ਜਾ ਰਿਹਾ ਸੀ। ਪੁਲਿਸ ਨੇ ਕਿਰਾਏਦਾਰ ਦੀ ਪਤਨੀ ਦੀ ਸ਼ਿਕਾਇਤ ਉੱਤੇ ਔਰਤ ਸਮੇਤ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਖੰਨਾ ਦੇ ਡੀ.ਐੱਸ.ਪੀ ਰਾਜਨ ਪਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਪਰਮਿੰਦਰ ਸਿੰਘ ਨੇ ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰ ਖਾ ਲਿਆ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਦੇਖੋ–

The post ਪੈਸੇ ਲੈ ਕੇ ਮੁੱਕਰਿਆ ਮਕਾਨ ਮਾਲਕ ਤਾਂ ਕਿਰਾਏਦਾਰ ਨੇ ਵੀਡੀਓ ਬਣਾ ਕੀਤਾ ਇਹ ਕੰਮ appeared first on Daily Post Punjabi.

ਨਹਿਰ ਦੇ ਕੰਢੇ ਤੋਂ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
ludhiana deadbody canal police: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਸ਼ਹਿਰ ‘ਚ ਇਕ ਪ੍ਰਵਾਸੀ ਵਿਅਕਤੀ ਦੀ ਲਾਸ਼ ਨਹਿਰ ਦੇ ਕੰਢੇ ‘ਤੇ ਮਿਲੀ। ਦਰਅਸਲ ਅੱਜ ਭਾਵ ਵੀਰਵਾਰ ਨੂੰ ਸਵੇਰਸਾਰ ਮਾਡਲ ਟਾਊਨ ਇਲਾਕੇ ‘ਚ ਸਿੱਧਵਾਂ ਨਹਿਰ ਦੇ ਕੰਢੇ ਲਾਸ਼ ਮਿਲੀ, ਜਿਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਜੁਆਇੰਟ ਪੁਲਿਸ ਕਮਿਸ਼ਨਰ ਕੰਵਰਜੀਤ ਕੌਰ, ਭਾਗੀਰਥ ਮੀਨਾ, ਏ.ਸੀ.ਪੀ ਸਿਵਲ ਲਾਇਨਜ਼ ਜਤਿੰਦਰ ਚੋਪੜਾ, ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਰਾਜਨ ਪਾਲ, ਸੀ.ਆਈ.ਏ ਟੀਮ ਅਤੇ ਫੋਰੈਂਸਿਕ ਲੈਬ ਟੀਮ ਮੌਕੇ ‘ਤੇ ਪਹੁੰਚੀ।

ludhiana deadbody canal police

ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਿਆ ਹੈ ਕਿ ਲਾਸ਼ 2 ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਮਾਮਲਾ ਆਪਸੀ ਰੰਜ਼ਿਸ਼ ਦਾ ਲੱਗ ਰਿਹਾ ਹੈ। ਮ੍ਰਿਤਕ ਦੇ ਧੌਣ ਤੇ ਪੱਥਰ ਵਰਗੀ ਕੋਈ ਚੀਜ਼ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਪੁਲਿਸ ਨੇ ਲਾਸ਼ ਦੀ ਪਹਿਚਾਣ ਲਈ ਉਸ ਦੀ ਫੋਟੋ ਕਮਿਸ਼ਨਰੇਟ ਤਹਿਤ ਆਉਂਦੇ ਸਾਰੇ ਥਾਣਿਆਂ ‘ਚ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ– ਡੇਟਸ਼ੀਟ ਜਾਰੀ ਕਰਨ ਨੂੰ ਲੈਕੇ ਭੜਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਿਦਿਆਰਥੀ, ਦੇਖੋ ਕਿੰਝ ਕੀਤਾ ਹੰਗਾਮਾ…

The post ਨਹਿਰ ਦੇ ਕੰਢੇ ਤੋਂ ਲਾਸ਼ ਮਿਲਣ ਕਾਰਨ ਫੈਲੀ ਸਨਸਨੀ appeared first on Daily Post Punjabi.

ਟੋਭੇ ‘ਚੋਂ ਮੱਝਾਂ ਬਾਹਰ ਕੱਢਣ ਗਏ ਵਿਅਕਤੀ ਨਾਲ ਵਾਪਰੀ ਖੌਫਨਾਕ ਘਟਨਾ, ਹੋਈ ਮੌਤ
Horrific incident man pond: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਥਾਣਾ ਪਾਇਲ ਦੇ ਪਿਛਲੇ ਪਾਸੇ ਪੈਂਦੇ ਡੂੰਘੇ ਟੋਭੇ ‘ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜੇ ਨੂੰ ਪੁਲਿਸ ਮੁਲਾਜ਼ਮ ਬਚਾਉਣ ‘ਚ ਕਾਮਯਾਬ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।

Horrific incident man pond

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਪਾਇਲ ਦੇ ਪਿਛਲੇ ਪਾਸੇ ਸਥਿਤ ਟੋਭੇ ‘ਚੋਂ ਆਪਣੀਆਂ ਮੱਝਾਂ ਨੂੰ ਬਾਹਰ ਕੱਢਣ ਲਈ ਗੁੱਜਰ ਬਰਾਦਰੀ ਦਾ ਇੱਕ ਵਿਅਕਤੀ ਫਤਿਹ ਮੁਹੰਮਦ (42 ਸਾਲਾ) ਟੋਭੇ ‘ਚ ਵੜ੍ਹ ਗਿਆ ਤਾਂ ਟੋਭਾ ਕਾਫੀ ਡੂੰਘਾ ਹੋਣ ਕਾਰਨ ਫਤਿਹ ਮੁਹੰਮਦ ਪਾਣੀ ‘ਚ ਡੁੱਬਣ ਲੱਗਾ ਤਾਂ ਆਪਣੇ ਚਾਚੇ ਨੂੰ ਬਚਾਉਣ ਲਈ ਪਿੱਛੇ ਹੀ ਭਤੀਜੇ ਸੁਲੇਮਾਨ ਨੇ ਟੋਭੇ ‘ਚ ਛਾਲ ਮਾਰ ਦਿੱਤੀ। ਉਸੇ ਵਕਤ ਰੌਲਾ ਪੈ ਗਿਆ ਤੇ ਪੁਲਿਸ ਨੂੰ ਇਤਲਾਹ ਦਿੱਤੀ ਗਈ ਤਾਂ ਮੌਕੇ ‘ਤੇ ਐੱਸ.ਐੱਚ.ਓ ਜਸਪਾਲ ਸਿੰਘ ਧਾਲੀਵਾਲ ਪੁਲਿਸ ਪਾਰਟੀ ਨਾਲ ਘਟਨਾ ਸਥਾਨ ‘ਤੇ ਪੁੱਜ ਗਏ। ਉਸੇ ਵਕਤ ਥਾਣਾ ਮੁਖੀ ਦੇ ਡਰਾਈਵਰ ਮੁਲਾਜ਼ਮ ਗੁਰਪ੍ਰਰੀਤ ਸਿੰਘ ਜਰਗੜ੍ਹੀ ਨੇ ਹਵਾ ਨਾਲ ਭਰੀ ਟਿਊਬ ਤੇ ਰੱਸੇ ਰਾਹੀਂ ਦੋਵਾਂ ਵਿਅਕਤੀਆਂ ਨੂੰ ਬਚਾਉਣ ਲਈ ਬੜੀ ਜੱਦੋ ਜਹਿਦ ਕੀਤੀ ਤਾਂ ਦੋਨਾਂ ਵਿਅਕਤੀਆਂ ਨੂੰ ਟੋਭੇ ‘ਚੋਂ ਬਾਹਰ ਕੱਢਿਆ ਗਿਆ, ਤਾਂ ਉਸੇ ਵਕਤ ਗੰਭੀਰ ਵਿਅਕਤੀ ਸੁਲੇਮਾਨ ਨੂੰ ਸਿਵਲ ਹਸਪਤਾਲ ਪਾਇਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਜਦਕਿ ਦੂਜੇ ਵਿਅਕਤੀ ਦੀ ਜਾਨ ਬਚ ਗਈ।

Horrific incident man pond

ਇਸ ਮਾਮਲੇ ਸਬੰਧੀ ਥਾਣੇਦਾਰ ਮੁਖਤਿਆਰ ਸਿੰਘ ਮੰਡੇਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਐੱਸ.ਡੀ.ਐੱਮ ਪਾਇਲ ਮਨਕੰਵਲ ਸਿੰਘ ਚਾਹਲ ਕੋਲੋ ਮਿ੍ਤਕ ਸੁਲੇਮਾਨ ਦਾ ਪੋਸਟ ਮਾਰਟਮ ਨਾ ਕਰਵਾਉਣ ਲਈ ਦਰਖਾਸਤ ਦੇ ਕੇ ਲਾਸ਼ ਪ੍ਰਰਾਪਤ ਕਰ ਲਈ ਹੈ, ਜਿਸ ਕਰਕੇ 174 ਦੀ ਕਾਰਵਾਈ ਅਮਲ ‘ਚ ਨਹੀ ਲਿਆਂਦੀ ਗਈ। ਇਹ ਵੀ ਦੱਸਣਯੋਗ ਹੈ ਕਿ ਟੋਭੇ ‘ਚ ਡੁੱਬਦੇ ਵਿਅਕਤੀਆਂ ਨੂੰ ਬਾਹਰ ਕੱਢਣ ਦੀ ਬਜਾਏ ਲੋਕਾਂ ਵਲੋਂ ਵੀਡੀਓ ਬਣਾਉਣ ‘ਤੇ ਜ਼ੋਰ ਦਿੱਤਾ ਗਿਆ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

The post ਟੋਭੇ ‘ਚੋਂ ਮੱਝਾਂ ਬਾਹਰ ਕੱਢਣ ਗਏ ਵਿਅਕਤੀ ਨਾਲ ਵਾਪਰੀ ਖੌਫਨਾਕ ਘਟਨਾ, ਹੋਈ ਮੌਤ appeared first on Daily Post Punjabi.

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ
man commit suicide ਲੁਧਿਆਣਾ, (ਤਰਸੇਮ ਭਾਰਦਵਾਜ)-ਲੁਧਿਆਣਾ ਸ਼ਹਿਰ ‘ਚ ਉਸ ਸਮੇਂ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਪਸਰ ਗਿਆ ਜਦੋਂ ਇੱਕ ਵਿਅਕਤੀ ਵਲੋਂ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

man commit suicide

ਜਾਣਕਾਰੀ ਮੁਤਾਬਕ ਆਰਥਿਕ ਤੰਗੀ ਦੇ ਚਲਦਿਆਂ 41 ਸਾਲਾ ਵਿਅਕਤੀ ਨੇ ਸੋਮਵਾਰ ਨੂੰ ਘਰ ਦੀ ਮੰਜ਼ਿਲ ‘ਤੇ ਜਾ ਕੇ ਗਲੇ ‘ਚ ਚੁੰਨੀ ਬੰਨ੍ਹ ਕੇ ਛਾਲ ਮਾਰ ਦਿੱਤੀ,ਜਿਸ ਦੇ ਚਲਦਿਆਂ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜ ਦਿੱਤਾ ਹੈ।ਡਿਵੀਜ਼ਨ ਨੰ.-8 ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਕੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਹਵਾਲੇ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਮ੍ਰਿਤਕ ਇੱਕ ਮਜ਼ਦੂਰ ਸੀ ਅਤੇ ਉਸਦੇ 4 ਬੱਚੇ ਸਨ।ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਕਾਫੀ ਸਮੇਂ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ, ਜਿਸ ਦੇ ਚਲਦਿਆਂ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।ਉਸ ਨੇ ਦੱਸਿਆ ਕਿ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਸਾਰੇ ਸੌਂ ਗਏ।ਕਰੀਬ ਅੱਧੀ ਰਾਤ ਨੂੰ ਉਸ ਨੇ ਉੱਠ ਕੇ ਦੇਖਿਆ ਤਾਂ ਉਸਦਾ ਪਤੀ ਕਮਰੇ ‘ਚ ਨਹੀਂ ਸੀ, ਬਾਹਰ ਆ ਕੇ ਦੇਖਿਆ ਤਾਂ ਉਸਦੀ ਲਾਸ਼ ਕੰਧ ਨਾਲ ਲਟਕ ਰਹੀ ਸੀ।ਜਿਸ ਨੂੰ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।ਪਤਨੀ ਨੇ ਦੱਸਿਆ ਕਿ ਉਸਦੇ ਪਤੀ ਨੇ ਗਰਿੱਲ ਨਾਲ ਚੁੰਨੀ ਬੰਨ੍ਹ ਕੇ ਅਤੇ ਦੂਜਾ ਹਿੱਸਾ ਗਲੇ ‘ਚ ਪਾ ਕੇ ਛਾਲ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।ਐੱਸ.ਐੱਚ.ਓ. ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਿਸ਼ਨਾ ਨਗਰ ਦੇ ਰਹਿਣ ਵਾਲੇ ਸੁਰੇਸ਼ ਕੁਮਾਰ ਵਜੋਂ ਹੋਈ ਹੈ।

The post ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ appeared first on Daily Post Punjabi.

ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ
ludhiana young man murder :   ਲੁਧਿਆਣਾ ਜ਼ਿਲੇ ‘ਚ ਉਸ ਸਮੇਂ ਸਨਸਨੀ ਫੈਲ ਗਈ।ਜਦੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਜਦੋਂ ਲੁਧਿਆਣਾ ਦੇ ਕੁੰਮਕਲਾਂ ਪਿੰਡ ਦਾ ਇੱਕ ਨੌਜਵਾਨ ਪਿੰਡ ‘ਚ ਇੱਕ ਨੌਜਵਾਨ ਦੀ ਪਹਿਲਾਂ ਮਾਰਕੁੱਟ ਕੀਤੀ ਫਿਰ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ।

ludhiana young man murder

ਉਕਤ ਦੋਸ਼ੀ ਘਟਨਾ ਤੋਂ ਫਰਾਰ ਦੱਸੇ ਜਾ ਰਹੇ ਹਨ।ਉੱਥੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦਾਰਾ ਸਿੰਘ ਦੀ ਲਾਸ਼ ਕਬਜ਼ੇ ‘ਚ ਲੈ ਕੇ ਸਿਵਿਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਹੈ।ਪੁਲਸ ਨੇ ਮ੍ਰਿਤਕ ਦੇ ਭਰਾ ਬਹਾਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ।
ਜਾਣਕਾਰੀ ਅਨੁਸਾਰ ਪੁਲਸ ਨੂੰ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਦੋਨੋਂ ਭਰਾ ਸਥਾਨਕ ਰਿਸ਼ਤੇਦਾਰਾਂ ਦੇ ਭੋਗ ‘ਤੇ ਗਏ ਸਨ।ਉੱਥੇ ਹੀ ਕੁਝ ਵਿਅਕਤੀ ਪੁਰਾਣੀ ਦੁਸ਼ਮਣੀ ਕਾਰਨ ਬਹਿਸਬਾਜੀ ਕਰਨੀ ਸ਼ੁਰੂ ਕਰ ਦਿੱਤੀ।ਫਿਰ ਗੱਲ ਮਾਰਕੁੱਟ ‘ਤੇ ਉਤਰ ਆਈ।ਮਾਰਕੁੱਟ ਦੌਰਾਨ ਉਕਤ ਦੋਸ਼ੀਆਂ ਨੇ ਦਾਰਾ ਸਿੰਘ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨੂੰ ਅੰਜ਼ਾਮ ਦੇ ਕੇ ਦੋਸ਼ੀ ਉੱਥੋਂ ਫਰਾਰ ਹੋ ਗਏ।ਦੋਸ਼ੀਆਂ ਦੀ ਪਹਿਚਾਣ ਪਿੰਡ ਜਾਂਡਲਾ ਨਿਵਾਸੀ ਗੋਵਿੰਦਾ, ਸਾਗਰ, ਗੁਰਮੇਲ ਸਿੰਘ, ਬਲਜੀਤ ਸਿੰਘ ਅਤੇ ਹੋਰਾਂ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

The post ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ appeared first on Daily Post Punjabi.