manak jodha Archives - Daily Post Punjabi

ਖੇਡ ਜਗਤ ‘ਚ ਸੋਗ ਦੀ ਲਹਿਰ, ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਦੌਰਾਨ ਮੌਤ
kabaddi player manak jodha dies:ਲੁਧਿਆਣਾ (ਤਰਸੇਮ ਭਾਰਦਵਾਜ)- ਖੇਡ ਜਗਤ ‘ਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ, ਜਦੋਂ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਦੀਪ ਸਿੰਘ ਉਰਫ਼ ਮਾਣਕ ਜੋਧਾਂ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦਰਅਸਲ ਮਾਣਕ ਜੋਧਾਂ ਬੀਤੀ ਰਾਤ ਜਦੋਂ ਆਪਣੇ ਘਰ ਨੂੰ ਸਕੂਟਰ ‘ਤੇ ਪਰਤ ਰਿਹਾ ਸੀ ਤਾਂ ਰਸਤੇ ‘ਚ ਸਕੂਟਰ ਦੇ ਤਿਲਕਣ ਦੇ ਨਾਲ ਉਨ੍ਹਾਂ ਦਾ ਸਿਰ ਸੜਕ ਦੇ ‘ਤੇ ਜਾ ਵੱਜਾ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

kabaddi player manak jodha dies

ਦੱਸਣਯੋਗ ਹੈ ਕਿ ਕੁਲਦੀਪ ਸਿੰਘ ਉਰਫ਼ ਮਾਣਕ ਜੋਧਾਂ ਆਪਣੇ ਪਿੱਛੇ ਪਿਤਾ ਤੋਂ ਇਲਾਵਾ ਪਤਨੀ ਅਤੇ ਦੋ ਬੱਚੇ, ਲੜਕਾ ਤੇ ਲੜਕੀ ਨੂੰ ਛੱਡ ਗਿਆ ਹੈ।ਇਹ ਵੀ ਦੱਸਿਆ ਜਾਂਦਾ ਹੈ ਕਿ ਕੁਲਦੀਪ ਸਿੰਘ ਉਰਫ ਜੋਧਾ ਪੰਜਾਬ, ਅਮਰੀਕਾ, ਕਨੇਡਾ, ਇੰਗਲੈਂਡ ਦੇ ਕਬੱਡੀ ਦੇ ਮੈਦਾਨਾਂ ‘ਚ ਕਾਫੀ ਮਸ਼ਹੂਰ ਸੀ। ਇੰਨਾ ਹੀ ਨਹੀਂ ਮ੍ਰਿਤਕ ਕਬੱਡੀ ਖਿਡਾਰੀ ਪਿਛਲੇ 25 ਸਾਲਾਂ ਤੋਂ ਖੇਡ ਜਗਤ ਨਾਲ ਜੁੜਿਆ ਹੋਇਆ ਹੈ ਅਤੇ ਕਈ ਕਬੱਡੀ ਖਿਡਾਰੀਆਂ ਨੂੰ ਕੋਚਿੰਗ ਦੇ ਕੇ ਤਿਆਰ ਵੀ ਕਰ ਚੁੱਕਿਆ ਹੈ।

ਇਹ ਵੀ ਦੇਖੋ–

The post ਖੇਡ ਜਗਤ ‘ਚ ਸੋਗ ਦੀ ਲਹਿਰ, ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਦੌਰਾਨ ਮੌਤ appeared first on Daily Post Punjabi.