Manav Vikas Sanstha Archives - Daily Post Punjabi

ਪੰਜਾਬ ਦੇ ਛੇ ਜ਼ਿਲ੍ਹਿਆਂ ‘ਚ ਮਾਨਵ ਵਿਕਾਸ ਸੰਸਥਾ ਨੇ ਕਰਵਾਏ ਨੁੱਕੜ ਨਾਟਕ, ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਦੱਸਿਆ
ਮਾਨਵ ਵਿਕਾਸ ਸੰਸਥਾ ਵਲੋਂ ਕਰਵਾਏ ਗਏ ਨੁੱਕੜ ਨਾਟਕ -ਟੀ ਐਨ ਸੀ ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾ ਪੰਜਾਬ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ , ਮਲੇਰਕੋਟਲਾ, ਲੁਧਿਆਣਾ,ਮੋਗਾ ਅਤੇ ਜਲੰਧਰ ਦੇ ਪਿੰਡਾਂ ਵਿੱਚ ਡੈਮੋ ਪਲੋਟ, ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨ ਵੀਰਾਂ ਦੇ ਨਾਲ-ਨਾਲ ਕਿਸਾਨ ਭੈਣਾਂ ਨੂੰ ਵੀ ਨਵੀਆਂ ਤਕਨੀਕਾਂ ਨਾਲ ਖੇਤੀਬਾੜੀ ਕਰਨ ਅਤੇ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਵਾਹੀ ਕਰਨ ਦੀ ਜਾਣਕਾਰੀ ਦੇ ਰਹੀ ਹੈ ।

ਮਾਨਵ ਵਿਕਾਸ ਸੰਸਥਾ ਮੋਗਾ ਦੇ ਪਿੰਡਾਂ ਵਿੱਚ ਨੁੱਕੜ ਨਾਟਕ ਕਰਵਾ ਕੇ ਸਾਰੇ ਕਿਸਾਨ ਵੀਰਾਂ ਅਤੇ ਕਿਸਾਨ ਭੈਣਾਂ ਨੂੰ ਸਿੱਧੀ ਬਿਜਾਈ ਅਤੇ ਸੁਕਾ-ਸੁਕਾ ਕੇ ਪਾਣੀ ਲਾਉਣ ਵਾਲੀ ਵਿਧੀ ਨੂੰ ਅਪਣਾਉਣ ਬਾਰੇ ਜਾਗਰੂਕ ਕਰ ਰਹੀ ਹੈ। ਮਾਨਵ ਵਿਕਾਸ ਸੰਸਥਾ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਬਾਕਰਵਾਲਾ ਬਲਾਕ ਧਰਮਕੋਟ ਵਿੱਚ ਨੁੱਕੜ ਨਾਟਕ ਸਦਕਾ ਪਾਣੀ ਦੀ ਬੱਚਤ, ਘਰ ਸਬਜ਼ੀਆਂ ਲਗਾਉਣ , ਬਿਨਾ ਰੇਹ ਸਪ੍ਰੇਅ ਤੋਂ ਬਿਜਾਈ ਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਪ੍ਰੋਜੈਕਟ ਮੈਨੇਜਰ ਧਨੰਜੇ ਕੁਮਾਰ ਜੀ ਦੇ ਅਨੁਸਾਰ ਨੁੱਕੜ ਨਾਟਕ ਕਿਸਾਨ ਵੀਰਾਂ ਅਤੇ ਕਿਸਾਨ ਭੈਣਾਂ ਨੂੰ ਖੇਤੀਬਾੜੀ ਦੀਆਂ ਤਕਨੀਕਾ ਬਾਰੇ ਜਾਣਕਾਰੀ ਦੇਣ ਦਾ ਬਹੁਤ ਵਧੀਆ ਮਾਧਿਅਮ ਹੈ। ਇਸ ਨੁੱਕੜ ਨਾਟਕ ਸਮਾਗਮ ਵਿੱਚ ਤਕਰੀਬਨ 100 ਕਿਸਾਨ ਵੀਰਾਂ ਅਤੇ ਕਿਸਾਨ ਭੈਣਾਂ ਨੇ ਸ਼ਿਰਕਤ ਕੀਤੀ । ਕਮਿਊਨੀਕੇਸ਼ਨ ਮੈਨੇਜਰ ਜਸਦੀਪ ਕੌਰ ਦੇ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਨੁੱਕੜ ਨਾਟਕ ਨੂੰ ਸਾਰੇ ਕਿਸਾਨ ਵੀਰਾਂ ਅਤੇ ਕਿਸਾਨ ਭੈਣਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ।ਜ਼ਿਲ੍ਹਾ ਕਾਰਡੀਨੇਟਰ ਸਿਮਰਨਜੋਤ ਸਿੰਘ ਨੇ ਦੱਸਿਆ ਕਿ ਅਸੀ ਇਸ ਤਰ੍ਹਾਂ ਦੇ ਉਪਰਾਲੇ ਕਰਦੇ ਰਹਾਂਗੇ ।

ਇਹ ਵੀ ਪੜ੍ਹੋ : ਖਨੌਰੀ ਬਾਰਡਰ ਪਹੁੰਚੇਗੀ SKM ਦੀ 6 ਮੈਂਬਰੀ ਕਮੇਟੀ, ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਇਸ ਮੌਕੇ ‘ਤੇ ਬਾਕਰਵਾਲਾ ਪਿੰਡ ਦੀ ਸਾਰੀ ਪੰਚਾਇਤ ਵੱਲੋਂ ਮਾਨਵ ਵਿਕਾਸ ਸੰਸਥਾ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਗਈ ।ਇਸ ਨੁੱਕੜ ਨਾਟਕ ਵਿੱਚ ਸਮੂਹ ਬਾਕਰਵਾਲਾ ਨਿਵਾਸੀ, ਮਾਨਵ ਵਿਕਾਸ ਸੰਸਥਾ ਦੇ ਖੇਤੀਬਾੜੀ ਸੁਪਰਵਾਈਜ਼ਰ ਸੰਦੀਪ ਕੌਰ ਕਿਸਾਨ ਮਿੱਤਰ ਮਨਜਿੰਦਰ ਸਿੰਘ, ਸੁਖਦੀਪ ਸਿੰਘ ਅਤੇ ਬੂਟਾ ਸਿੰਘ ਦੇ ਨਾਲ ਹੋਰ ਪਤਵੰਤੇ ਸੱਜਣ ਸ਼ਾਮਿਲ ਰਹੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਦੇ ਛੇ ਜ਼ਿਲ੍ਹਿਆਂ ‘ਚ ਮਾਨਵ ਵਿਕਾਸ ਸੰਸਥਾ ਨੇ ਕਰਵਾਏ ਨੁੱਕੜ ਨਾਟਕ, ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਦੱਸਿਆ appeared first on Daily Post Punjabi.

ਮਾਨਵ ਵਿਕਾਸ ਸੰਸਥਾ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਕਰਵਾਏ ਗਏ ਨੁੱਕੜ ਨਾਟਕ, ਖੇਤੀ ਤਕਨੀਕਾਂ ਸਬੰਧੀ ਕੀਤਾ ਜਾਗਰੂਕ
1996 ਵਿੱਚ ਬਣੀ ਮਾਨਵ ਵਿਕਾਸ ਸੰਸਥਾ ਵੱਲੋਂ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਪੰਜਾਬ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਲੁਧਿਆਣਾ, ਮੋਗਾ ਅਤੇ ਜਲੰਧਰ ਦੇ ਪਿੰਡਾਂ ਵਿੱਚ ਡੈਮੋ ਪਲੋਟ, ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨ ਵੀਰਾਂ ਦੇ ਨਾਲ ਨਾਲ ਕਿਸਾਨ ਭੈਣਾਂ ਨੂੰ ਵੀ ਨਵੀਆਂ ਤਕਨੀਕਾਂ ਨਾਲ ਖੇਤੀਬਾੜੀ ਕਰਨ ਅਤੇ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਵਾਹੀ ਕਰਨ ਦੀ ਜਾਣਕਾਰੀ ਦੇ ਰਹੀ ਹੈ।

Manav Vikas Sanstha conducted

ਮਾਨਵ ਵਿਕਾਸ ਸੰਸਥਾ ਲੁਧਿਆਣਾ ਦੇ ਪਿੰਡਾਂ ਵਿੱਚ ਨੁੱਕੜ ਨਾਟਕ ਕਰਵਾ ਕੇ ਸਾਰੇ ਕਿਸਾਨ ਵੀਰਾਂ ਅਤੇ ਕਿਸਾਨ ਭੈਣਾਂ ਨੂੰ ਸਿੱਧੀ ਬਿਜਾਈ ਅਤੇ ਸੁਕਾ ਕੇ ਪਾਣੀ ਲਾਉਣ ਵਾਲੀ ਵਿਧੀ ਨੂੰ ਅਪਣਾਉਣ ਬਾਰੇ ਜਾਗਰੂਕ ਕਰ ਰਹੀ ਹੈ। ਮਾਨਵ ਵਿਕਾਸ ਸੰਸਥਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੌਹਲਾਂ, ਬਲਾਕ ਰਾਏਕੋਟ ਵਿੱਚ ਨੁੱਕੜ ਨਾਟਕ ਸਦਕਾ ਪਾਣੀ ਦੀ ਬੱਚਤ, ਘਰ ਸਬਜ਼ੀਆਂ ਲਗਾਉਣ, ਬਿਨ੍ਹਾਂ ਰੇਹ ਸਪ੍ਰੇਅ ਤੋਂ ਬਿਜਾਈ ਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਪ੍ਰੋਜੈਕਟ ਮੈਨੇਜਰ ਧਨੰਜੇ ਕੁਮਾਰ ਜੀ ਦੇ ਅਨੁਸਾਰ ਨੁੱਕੜ ਨਾਟਕ ਕਿਸਾਨ ਵੀਰਾਂ ਅਤੇ ਕਿਸਾਨ ਭੈਣਾਂ ਨੂੰ ਖੇਤੀਬਾੜੀ ਦੀਆਂ ਤਕਨੀਕਾ ਬਾਰੇ ਜਾਣਕਾਰੀ ਦੇਣ ਦਾ ਬਹੁਤ ਵਧੀਆ ਮਧਿਅਮ ਹੈ। ਇਸ ਨੁੱਕੜ ਨਾਟਕ ਸਮਾਗਮ ਵਿੱਚ ਤਕਰੀਬਨ 70 ਕਿਸਾਨ ਵੀਰਾਂ ਅਤੇ ਕਿਸਾਨ ਭੈਣਾਂ ਨੇ ਸ਼ਿਰਕਤ ਕੀਤੀ। ਕਮਿਊਨੀਕੇਸ਼ਨ ਮੈਨੇਜਰ ਜਸਦੀਪ ਕੌਰ ਦੇ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਨੁੱਕੜ ਨਾਟਕ ਨੂੰ ਸਾਰੇ ਕਿਸਾਨ ਵੀਰਾਂ ਅਤੇ ਕਿਸਾਨ ਭੈਣਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਜ਼ਿਲ੍ਹਾ ਕਾਰਡੀਨੇਟਰ ਅਮਨਦੀਪ ਸਿੰਘ ਕੰਗ ਨੇ ਦੱਸਿਆ ਕਿ ਅਸੀ ਇਸ ਤਰ੍ਹਾਂ ਦੇ ਉਪਰਾਲੇ ਕਰਦੇ ਰਹਾਂਗੇ। ਇਸ ਮੌਕੇ ਤੇ ਜੌਹਲਾਂ ਪਿੰਡ ਦੀ ਸਾਰੀ ਪੰਚਾਇਤ ਵੱਲੋਂ ਮਾਨਵ ਵਿਕਾਸ ਸੰਸਥਾ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਗਈ। ਇਸ ਨੁੱਕੜ ਨਾਟਕ ਵਿੱਚ ਸਮੂਹ ਜੌਹਲਾਂ ਨਿਵਾਸੀ, ਮਾਨਵ ਵਿਕਾਸ ਸੰਸਥਾ ਦੇ ਖੇਤੀਬਾੜੀ ਸੁਪਰਵਾਈਜ਼ਰ ਰਾਜਵਿੰਦਰ ਕੌਰ ਕਿਸਾਨ ਮਿੱਤਰ ਗੁਰਪ੍ਰੀਤ ਸਿੰਘ ਅਤੇ ਅਮਿਤ ਦੇ ਨਾਲ ਹੋਰ ਪਤਵੰਤੇ ਸੱਜਣ ਸ਼ਾਮਿਲ ਰਹੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਾਨਵ ਵਿਕਾਸ ਸੰਸਥਾ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਕਰਵਾਏ ਗਏ ਨੁੱਕੜ ਨਾਟਕ, ਖੇਤੀ ਤਕਨੀਕਾਂ ਸਬੰਧੀ ਕੀਤਾ ਜਾਗਰੂਕ appeared first on Daily Post Punjabi.