Mandi Gobindgarh News Archives - Daily Post Punjabi

ਮੰਡੀ ਗੋਬਿੰਦਗੜ੍ਹ ‘ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ
ਮੰਡੀ ਗੋਬਿੰਦਗੜ੍ਹ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਇਥੇ ਦਿਨ ਦਿਹਾੜੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੀਤ ਤਰਨੀ ਵਜੋਂ ਹੋਈ ਹੈ। ਪੁਲਿਸ ਵੱਲੋਂ 4 ਵਿਅਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ 4 ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਵੱਲੋਂ ਕੱਲ੍ਹ ਰਾਤ ਹੀ ਚਾਰ ਵਿਅਕਤੀਆਂ ਤੇ 302 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਟੀਮਾਂ ਬਣਾਕੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕਤਲ ਦੇ ਪਿੱਛੇ ਅਸਲ ਕਾਰਨ ਕੀ ਹਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਰੋਕੀਆਂ ਜਾਣਗੀਆਂ ਰੇਲਾਂ, ਪੰਜਾਬ ‘ਚ 35 ਥਾਵਾਂ ‘ਤੇ ਕੀਤਾ ਜਾਵੇਗਾ ਚੱਕਾ ਜਾਮ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੰਡੀ ਗੋਬਿੰਦਗੜ੍ਹ ‘ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ appeared first on Daily Post Punjabi.

ਮੰਡੀ ਗੋਬਿੰਦਗੜ੍ਹ ਦੇ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ, ਬਚਾਉਣ ਆਏ 4 ਮਜ਼ਦੂਰ ਬੇਹੋਸ਼
ਪੰਜਾਬ ‘ਚ ਮੰਡੀ ਗੋਬਿੰਦਗੜ੍ਹ ਦੇ ਕੁੱਕੜ ਮਾਜਰਾ ਗੁਰਦੁਆਰਾ ਸਾਹਿਬ ਦੇ ਪਿੱਛੇ ਇਕ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ ਹੋ ਗਿਆ। ਗੈਸ ਲੀਕ ਹੋਣ ਤੋਂ ਬਾਅਦ ਸਥਾਨਕ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ। ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਅਤੇ ਪ੍ਰਸ਼ਾਸਨ ਦੀਆਂ ਤਿੰਨ ਗੱਡੀਆਂ ਮੌਕੇ ਤੇ ਪਹੁੰਚੀ।

ਉਨ੍ਹਾਂ ਤੁਰੰਤ ਹਰਕਤ ਵਿੱਚ ਆਉਂਦਿਆਂ ਸਿਲੰਡਰ ਵਿੱਚੋਂ ਲੀਕ ਹੋ ਰਹੀ ਗੈਸ ਨੂੰ ਬੰਦ ਕਰਵਾਇਆ। ਬਚਾਅ ਟੀਮ ‘ਚ ਸ਼ਾਮਲ ਕੌਂਸਲ ਦੇ ਤਿੰਨ ਮੈਂਬਰ ਅਤੇ ਇੱਕ ਫਾਇਰ ਬ੍ਰਿਗੇਡ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ। ਇਨ੍ਹਾਂ ਵਿੱਚ ਜਸਕੀਰਤ ਸਿੰਘ ਫਾਇਰਮੈਨ, ਤਰਲੋਚਨ ਸਿੰਘ ਡਰਾਈਵਰ, ਸੁਖਵਿੰਦਰ ਸਿੰਘ ਅਤੇ ਰੋਹਿਤ ਕੁਮਾਰ ਸ਼ਾਮਲ ਹਨ।

ਇਹ ਵੀ ਪੜ੍ਹੋ : ਗੰਗੋਤਰੀ-ਯਮੁਨੋਤਰੀ ਤੇ ਬਦਰੀਨਾਥ ਹਾਈਵੇਅ ਬੰਦ, ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ

ਮੌਕੇ ‘ਤੇ ਪਹੁੰਚੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਅਤੇ ਨਗਰ ਕੌਾਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਗੈਸ ਲੀਕ ਹੋਣ ਦੀ ਸੂਚਨਾ ਮਿਲਦਿਆਂ ਹੀ ਉਹ ਬਚਾਅ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਸਿਲੰਡਰ ‘ਚੋਂ ਅਮੋਨੀਆ ਗੈਸ ਲੀਕ ਹੋਣ ‘ਤੇ ਕਾਬੂ ਪਾ ਲਿਆ ਗਿਆ। ਇਸ ਤੋਂ ਬਾਅਦ ਸਿਲੰਡਰ ਨੂੰ ਟੋਆ ਪੁੱਟ ਕੇ ਦੱਬਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੰਡੀ ਗੋਬਿੰਦਗੜ੍ਹ ਦੇ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ, ਬਚਾਉਣ ਆਏ 4 ਮਜ਼ਦੂਰ ਬੇਹੋਸ਼ appeared first on Daily Post Punjabi.

ਮੰਡੀ ਗੋਬਿੰਦਗੜ੍ਹ ‘ਚ ਇਕ ਘਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 500 ਮੀ. ਪਾਈਪ ਲਗਾ ਕੇ ਬੁਝਾਇਆ
ਮੰਡੀ ਗੋਬਿੰਦਗੜ੍ਹ ਦੇ ਸ਼ਾਸ਼ਤਰੀ ਨਗਰ ਇਲਾਕੇ ‘ਚ ਇਕ ਘਰ ‘ਚ ਭਿਆਨਕ ਅੱਗ ਲੱਗ ਗਈ। ਇਹ ਇਲਾਕਾ ਇੰਨਾ ਤੰਗ ਹੈ ਕਿ ਇੱਥੇ ਨਾ ਤਾਂ ਫਾਇਰ ਬ੍ਰਿਗੇਡ ਦੀ ਜੀਪ ਪਹੁੰਚ ਸਕੀ ਅਤੇ ਨਾ ਹੀ ਫਾਇਰ ਇੰਜਣ। ਸਥਿਤੀ ਨੂੰ ਦੇਖਦੇ ਹੋਏ ਫਾਇਰ ਬ੍ਰਿਗੇਡ ਵਿਭਾਗ ਨੇ ਤੁਰੰਤ ਕਰੀਬ 500 ਮੀਟਰ ਪਾਈਪ ਲਗਾ ਕੇ ਅੱਗ ‘ਤੇ ਕਾਬੂ ਪਾਇਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਨਹੀਂ ਤਾਂ ਥੋੜ੍ਹੀ ਜਿਹੀ ਦੇਰੀ ਨਾਲ ਆਸਪਾਸ ਦੇ ਘਰਾਂ ਨੂੰ ਨੁਕਸਾਨ ਪਹੁੰਚ ਸਕਦਾ ਸੀ।

Fire Broke Out In House

ਮੌਕੇ ‘ਤੇ ਮੌਜੂਦ ਅੱਗ ਬੁਝਾਊ ਵਿਭਾਗ ਦੇ ਵਧੀਕ ਜ਼ਿਲ੍ਹਾ ਫਾਇਰ ਅਫ਼ਸਰ ਪ੍ਰਦੀਪ ਕੁਮਾਰ ਅਤੇ ਫਾਇਰ ਅਫਸਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਸਤਰੀ ਨਗਰ ‘ਚ ਘਰ ਦੇ ਅੰਦਰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਲਾਕਾ ਤੰਗ ਹੋਣ ਕਾਰਨ ਪਹਿਲਾਂ ਫਾਇਰ ਵਿਭਾਗ ਦੇ 2 ਕਰਮਚਾਰੀ ਛੋਟੇ ਸਿਲੰਡਰਾਂ ਨਾਲ ਮੋਟਰਸਾਈਕਲ ‘ਤੇ ਅੱਗ ਬੁਝਾਊ ਯੰਤਰ ਲੈ ਕੇ ਗਏ।

Fire Broke Out In House

ਫਾਇਰ ਅਫਸਰ ਜਗਜੀਤ ਸਿੰਘ ਨੇ ਦੱਸਿਆ ਅੱਗ ਭਿਆਨਕ ਹੋਣ ਕਾਰਨ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ਤੇ ਲਿਜਾਉਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਵਾਹਨ ਮੌਕੇ ’ਤੇ ਨਹੀਂ ਪਹੁੰਚ ਸਕੇ। ਜਿੱਥੋਂ ਤੱਕ ਗੱਡੀਆਂ ਜਾ ਸਕਦੀਆਂ ਸਨ, ਉਨ੍ਹਾਂ ਨੂੰ ਉੱਥੇ ਹੀ ਰੋਕ ਲਿਆ ਗਿਆ। ਉਥੋਂ ਘਟਨਾ ਸਥਾਨ ਤੱਕ ਕਰੀਬ 500 ਮੀਟਰ ਪਾਈਪਾਂ ਪਾਉਣੀਆਂ ਪਈਆਂ।

ਇਹ ਵੀ ਪੜ੍ਹੋ : ਮੁੰਬਈ-NCB ਨੇ ਡਰੱਗ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 50 ਕਰੋੜ ਦਾ ਮੇਫੇਡ੍ਰੋਨ ਤੇ ਕੈਸ਼ ਜ਼ਬਤ

ਉਨ੍ਹਾਂ ਅਨੁਸਾਰ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਅੱਗ ਗੈਸ ਸਿਲੰਡਰਾਂ ਤੱਕ ਵੀ ਪਹੁੰਚ ਗਈ ਸੀ ਪਰ ਸਮੇਂ ਰਹਿੰਦੇ ਫਾਇਰ ਕਰਮੀਆਂ ਨੇ ਸਿਲੰਡਰਾਂ ਨੂੰ ਬਾਹਰ ਕੱਢ ਲਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਇਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ, ਜਿਸ ਤੋਂ ਬਚਾਅ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੰਡੀ ਗੋਬਿੰਦਗੜ੍ਹ ‘ਚ ਇਕ ਘਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 500 ਮੀ. ਪਾਈਪ ਲਗਾ ਕੇ ਬੁਝਾਇਆ appeared first on Daily Post Punjabi.

ਮੰਡੀ ਗੋਬਿੰਦਗੜ੍ਹ ‘ਚ 8 ਲੁਟੇਰੇ ਕਾਬੂ, ਮੁਲਜ਼ਮਾਂ ਕੋਲੋਂ ਪਿਸਤੌਲ, ਕਾਰ ਸਣੇ 22 ਮੋਬਾਈਲ ਬਰਾਮਦ
ਪੰਜਾਬ ਵਿਚ ਸ਼ਰਾਰਤੀ ਅਨਸਰਾਂ ਲਗਾਤਾਰ ਲੁੱਟ-ਖੋਹ ਦੇ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹੇ ਹੀ ਇਕ ਗਿਰੋਹ ਨੂੰ ਕਾਬੂ ਕਰਨ ਵਿਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ। ਫਤਿਹਗੜ੍ਹ ਸਾਹਿਬ ਦੇ ਕਸਬਾ ਮੰਡੀ ਗੋਬਿੰਦਗੜ੍ਹ ‘ਚ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਇਕ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਉਕਤ ਸਾਰੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Robbery Gang caught

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਹੈਰੋਇਨ ਦੇ ਨਸ਼ੇ ‘ਚ ਮਿਲੇ 2 ਨੌਜਵਾਨ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਗੋਬਿੰਦਗੜ੍ਹ ਥਾਣੇ ਦੇ SHO ਆਕਾਸ਼ ਦੱਤ ਨੇ ਦੱਸਿਆ ਕਿ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਅੱਠ ਮੈਂਬਰੀ ਗਰੋਹ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਦੌਰਾਨ ਇਨ੍ਹਾਂ ਕੋਲੋਂ 1 ਪਿਸਤੌਲ, 22 ਮੋਬਾਈਲ ਫੋਨ, ਇਕ ਕਾਰ ਅਤੇ ਕੁਝ ਹੋਰ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਕਾਬੂ ਕੀਤੇ ਦੋਸ਼ੀ ਲੁਟੇਰਿਆਂ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਡੀ ਗੋਬਿੰਦਗੜ੍ਹ ‘ਚ 8 ਲੁਟੇਰੇ ਕਾਬੂ, ਮੁਲਜ਼ਮਾਂ ਕੋਲੋਂ ਪਿਸਤੌਲ, ਕਾਰ ਸਣੇ 22 ਮੋਬਾਈਲ ਬਰਾਮਦ appeared first on Daily Post Punjabi.