Mango Benefits Archives - Daily Post Punjabi

ਅੰਬਾਂ ਦਾ ਸੇਵਨ ਰੱਖਦਾ ਹੈ ਕਈ ਬੀਮਾਰੀਆਂ ਨੂੰ ਦੂਰ !
Mango benefits: ਜੇਕਰ ਗੱਲ ਗਰਮੀਆਂ ‘ਚ ਮਿਲਣ ਵਾਲੇ ਫਲਾਂ ਦੀ ਕੀਤੀ ਜਾਵੇ ਤਾਂ ਇਸ ਦੇ ਲਈ ਅੰਬ ਸਭ ਤੋਂ ਪ੍ਰਮੁੱਖ ਹੈ। ਅੰਬ ਨੂੰ ਫਲਾਂ ਦਾ ਰਾਜਾ ਕਿਹਾ ਜਾਂਦਾ ਹੈ, ਜੋ ਗਰਮੀਆਂ ਦੇ ਮੌਸਮ ‘ਚ ਮਿਲਦਾ ਹੈ। ਅੰਬ ਖਾਣ ਦਾ ਹਰ ਕੋਈ ਚਾਹਵਾਨ ਹੁੰਦਾ ਹੈ ਅਤੇ ਅੰਬ ਦਾ ਨਾਮ ਸੁਣਦਿਆਂ ਹੀ ਹਰ ਕਿਸੇ ਦੇ ਮੁੰਹ ਵਿਚ ਪਾਣੀ ਆ ਜਾਂਦਾ ਹੈ, ਕਿਉਂਕਿ ਅੰਬ ਦੇ ਸਵਾਦ ਦਾ ਹਰ ਕੋਈ ਦੀਵਾਨਾ ਹੁੰਦਾ ਹੈ। ਅੰਬ ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ, ਉਨਾ ਹੀ ਇਹ ਸਿਹਤ ਲਈ ਵੀ ਫਾਇਦੇਮੰਦ ਹੈ। ਫਾਈਬਰ, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨਸ ਅਤੇ ਮਿਨਰਲਸ ਨਾਲ ਭਰਪੂਰ ਅੰਬ ਦਾ ਸੇਵਨ ਬਲੱਡ ਪ੍ਰੈਸ਼ਰ ਤੋਂ ਲੈ ਕੇ ਪੇਟ ਦੀਆਂ ਬੀਮਾਰੀਆਂ ਨੂੰ ਦੂਰ ਰੱਖਣ ‘ਚ ਮਦਦ ਕਰਦਾ ਹੈ, ਇਸ ਲਈ ਸ਼ਾਇਦ ਇਸ ਨੂੰ ਫਲਾਂ ਦਾ ਰਾਜਾ ਕਿਹਾ ਜਾਂਦਾ ਹੈ। ਅੰਬ ਖਾਣ ਨਾਲ ਸਿਹਤ ਨੂੰ ਜ਼ਬਰਦਸਤ ਫਾਇਦੇ ਹੁੰਦੇ ਹਨ।

Mango benefits

ਪੇਟ ਦੀਆਂ ਸਮੱਸਿਆਵਾਂ ਤੋਂ ਬਚਾਅ: ਗਰਮੀਆਂ ‘ਚ ਕਬਜ਼, ਪੇਟ ਦੀ ਸੜਨ, ਦਸਤ ਵਰਗੀਆਂ ਬੀਮਾਰੀਆਂ ਦੇਖਣ ਨੂੰ ਮਿਲਦੀਆਂ ਹਨ ਪਰ ਅੰਬ ਦਾ ਸੇਵਨ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਰੱਖਣ ‘ਚ ਮਦਦ ਕਰਦਾ ਹੈ। ਆਇਰਨ ਨਾਲ ਭਰਪੂਰ ਹੋਣ ਕਾਰਨ ਇਸ ਦਾ ਸੇਵਨ ਸਰੀਰ ‘ਚ ਖੂਨ ਦੀ ਕਮੀ ਪੂਰੀ ਕਰਦਾ ਹੈ। ਉਥੇ ਹੀ ਰੋਜ਼ਾਨਾ ਇਸ ਦਾ ਸੇਵਨ ਬਲੱਡ ਸਰਕੁਲੇਸ਼ਨ ਨੂੰ ਵਧੀਆ ਬਣਾਉਣ ‘ਚ ਵੀ ਮਦਦ ਕਰਦਾ ਹੈ। ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਅੰਬ ਦਾ ਸੇਵਨ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਜੇਕਰ ਤੁਸੀਂ ਵੀ ਬਲੱਡ ਪ੍ਰੈਸ਼ਰ ਦੇ ਮਰੀਜ਼ ਹੋ ਤਾਂ ਰੋਜ਼ਾਨਾ 1 ਕਟੋਰੀ ਅੰਬ ਜ਼ਰੂਰ ਖਾਓ।

Mango benefits

ਦਿਮਾਗ ਕਰੇ ਤੇਜ਼: ਦਿਮਾਗ ਨੂੰ ਤੇਜ਼ ਕਰਨ ਦੇ ਲਈ ਅੰਬ ਦਾ ਫਲ ਬਹੁਤ ਕਾਰਗਰ ਉਪਾਅ ਹੈ, ਕਿਉਂਕਿ ਵਿਟਾਮਿਨ ਬੀ 6 ਭਰਪੂਰ ਮਾਤਰਾ ‘ਚ ਹੁੰਦਾ ਹੈ। ਗਰਮ ਮਸਾਲੇਦਾਰ, ਤਲੀਆਂ ਹੋਈਆਂ ਚੀਜ਼ਾਂ ਅਤੇ ਜ਼ਿਆਦਾ ਤੇਲ ਵਾਲੇ ਭੋਜਨ ਖਾਣ ਕਾਰਨ ਗਰਮੀਆਂ ‘ਚ ਅਕਸਰ ਐਸੀਡਿਟੀ ਦੀ ਸਮੱਸਿਆ ਹੋਣ ਲੱਗਦੀ ਹੈ। ਅਜਿਹੇ ‘ਚ ਕੱਚਾ ਅੰਬ ਦਾ ਸੇਵਨ ਤੁਹਾਡੀ ਇਸ ਸਮੱਸਿਆ ਤੋਂ ਰਾਹਤ ਦਿਵਾਏਗਾ। ਇਸ ਮੌਸਮ ‘ਚ ਚੱਲਣ ਵਾਲੀਆਂ ਸਰਦ ਹਵਾਵਾਂ ਕਾਰਨ ਲੂ ਦਾ ਖਤਰਾ ਵੱਧ ਵੀ ਜਾਂਦਾ ਹੈ ਪਰ ਅੰਬ ਦਾ ਸੇਵਨ ਸਰੀਰ ‘ਚ ਪਾਣੀ ਦੀ ਕਮੀ ਨੂੰ ਪੂਰਾ ਕਰਕੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਲੂ ਤੋਂ ਬਚਣ ਲਈ ਤੁਸੀਂ ਮੈਂਗੋ ਸ਼ੇਕ ਨੂੰ ਵੀ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

ਭਾਰ ਵਧਾਏ: ਪਤਲੇ ਲੋਕਾਂ ਲਈ ਅੰਬ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਦਰਅਸਲ ਇਸ ‘ਚ ਕੈਲੋਰੀ ਅਤੇ ਸਟਾਰਚ ਭਰਪੂਰ ਮਾਤਰਾ ‘ਚ ਹੁੰਦਾ ਹੈ, ਜਿਸ ਨਾਲ ਭਾਰ ਵਧਾਉਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਰੋਜ਼ਾਨਾ ਇਕ ਅੰਬ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਡਇਬਟੀਜ਼ ਮਰੀਜ਼ਾਂ ਨੂੰ ਲੱਗਦਾ ਹੈ ਕਿ ਮਿੱਠਾ ਹੋਣ ਕਾਰਨ ਉਹ ਇਸ ਦਾ ਸੇਵਨ ਨਹੀਂ ਕਰ ਸਕਦੇ ਪਰ ਇਹ ਪੂਰੀ ਤਰ੍ਹਾਂ ਗਲਤ ਹੈ। ਉਥੇ ਹੀ ਇਸ ਦੇ ਪੱਤੇ ਵੀ ਡਾਇਬਟੀਜ਼ ਰੋਗੀਆਂ ਲਈ ਬੇਹੱਦ ਫਾਇਦੇਮੰਦ ਹਨ।

ਅੱਖਾਂ ਦੇ ਰੋਗ ਕਰੇ ਦੂਰ: ਰਤੌਂਦੀ ‘ਚ ਅੱਖਾਂ ‘ਚ ਡਰਾਈਨੈੱਸ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਮੈਂਗੋ ਜੂਸ ਪੀਣਾ ਚਾਹੀਦਾ ਹੈ। ਇਹ ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਮਦਦ ਕਰਦਾ ਹੈ। ਅੰਬ ‘ਚ ਮੌਜੂਦ ਐਂਟੀਆਕਸੀਡੈਂਟ ਕੋਲੋਨ, ਲਿਊਕੇਮੀਆ ਅਤੇ ਪ੍ਰੋਸਟੇਟ ਕੈਂਸਰ ਤੋਂ ਬਚਾਅ ‘ਚ ਫਾਇਦੇਮੰਦ ਹੈ। ਇਸ ‘ਚ ਕਿਊਰਸੇਟਿਨ, ਐਸਟ੍ਰਾਗਾਲਿਨ ਅਤੇ ਫਿਸੇਟਿਨ ਵਰਗੇ ਤੱਤ ਹੁੰਦੇ ਹਨ, ਜੋ ਸਰੀਰ ‘ਚ ਕੈਂਸਰ ਸੈੱਲਸ ਨੂੰ ਵਧਾਉਣ ਤੋਂ ਰੋਕਦੇ ਹਨ।

The post ਅੰਬਾਂ ਦਾ ਸੇਵਨ ਰੱਖਦਾ ਹੈ ਕਈ ਬੀਮਾਰੀਆਂ ਨੂੰ ਦੂਰ ! appeared first on Daily Post Punjabi.

ਸ਼ੂਗਰ ਦੇ ਮਰੀਜ਼ਾਂ ਲਈ ਅੰਬਾਂ ਦਾ ਸੇਵਨ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕਿਵੇਂ ?
Mango Benefits: ਗਰਮੀਆਂ ਵਿਚ ਹਰ ਕਿਸੀ ਨੂੰ ਅੰਬ ਖਾਣਾ ਬਹੁਤ ਪਸੰਦ ਹੁੰਦਾ ਹੈ। ਇਹ ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ ਉਨ੍ਹਾਂ ਹੀ ਸਿਹਤ ਲਈ ਫਾਇਦੇਮੰਦ ਵੀ ਹੁੰਦਾ ਹੈ ਸ਼ਾਇਦ ਇਸ ਲਈ ਇਸ ਨੂੰ ਫਲਾਂ ਦਾ ਰਾਜਾ ਵੀ ਕਿਹਾ ਜਾਂਦਾ ਹੈ। ਵਿਟਾਮਿਨ, ਖਣਿਜ, ਆਇਰਨ ਅਤੇ ਪ੍ਰੋਟੀਨ ਨਾਲ ਭਰਪੂਰ ਹੋਣ ਕਰਕੇ ਅੰਬ ਦਾ ਸੇਵਨ ਸ਼ੂਗਰ ਤੋਂ ਕੈਂਸਰ ਤੱਕ ਦੀਆਂ ਬੀਮਾਰੀਆਂ ਨੂੰ ਦੂਰ ਰੱਖਣ ‘ਚ ਮਦਦ ਕਰਦਾ ਹੈ। ਵੈਸੇ ਤਾਂ ਅੰਬ ਇਸ ਤਰ੍ਹਾਂ ਹੀ ਖਾ ਸਕਦੇ ਹੋ ਪਰ ਅੰਬ ਦੀ ਚਟਨੀ, ਆਮਪੰਨਾ, ਆਮਰਸ ਅਤੇ ਅੰਬਾਂ ਦਾ ਸਕਵੈਸ਼ ਵੀ ਲਿਆ ਜਾ ਸਕਦਾ ਹੈ। ਅੰਬਾਂ ਤੋਂ ਬਣੀਆਂ ਚੀਜ਼ਾਂ ਦਾ ਸੇਵਨ ਕਰਨਾ ਸਿਹਤ ਲਈ ਵੀ ਉਨਾ ਹੀ ਫਾਇਦੇਮੰਦ ਹੈ ਜਿੰਨਾ ਇਸ ਨੂੰ ਇਸ ਤਰ੍ਹਾਂ ਹੀ ਖਾਣਾ।

Mango Benefits

Mango Benefits

ਅੱਖਾਂ ਲਈ ਫਾਇਦੇਮੰਦ: ਵਿਟਾਮਿਨ ਏ ਨਾਲ ਭਰਪੂਰ ਹੋਣ ਦੇ ਕਾਰਨ ਇਸ ਦਾ ਸੇਵਨ ਅੱਖਾਂ ਦੀ ਰੋਸ਼ਨੀ ਨੂੰ ਸੁਧਾਰਨ ਵਿੱਚ ਬਹੁਤ ਲਾਭਕਾਰੀ ਹੈ। ਸਾਡੇ ਸਰੀਰ ਨੂੰ ਇਕ ਕੱਪ ਅੰਬ ਦੇ ਰਸ ਵਿਚ 25% ਵਿਟਾਮਿਨ ਏ ਮਿਲਦਾ ਹੈ, ਜਿਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੋ ਜਾਂਦੀ ਹੈ।

ਅਨੀਮੀਆ ਨੂੰ ਕਰੇ ਦੂਰ: ਜਿਹੜੇ ਲੋਕ ਅਨੀਮੀਆ ਤੋਂ ਪੀੜਤ ਹਨ ਉਨ੍ਹਾਂ ਲਈ ਅੰਬ ਸਭ ਤੋਂ ਵਧੀਆ ਆਪਸ਼ਨ ਹੈ। ਇਸ ਵਿਚ ਆਇਰਨ ਕਾਫ਼ੀ ਮਾਤਰਾ ਵਿਚ ਪਾਇਆ ਜਾਂਦਾ ਹੈ, ਜਿਸ ਕਾਰਨ ਸਰੀਰ ਵਿਚ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ।

ਭਾਰ ਵਧਾਉਣ ਵਿਚ ਮਦਦਗਾਰ: ਜੇ ਤੁਸੀਂ ਵੀ ਆਪਣੇ ਭਾਰ ਨੂੰ ਲੈ ਕੇ ਪਰੇਸ਼ਾਨ ਹੋ ਤਾਂ ਅੰਬ ਨੂੰ ਆਪਣੀ ਡਾਇਟ ਦਾ ਹਿੱਸਾ ਬਣਾਓ। 150 ਗ੍ਰਾਮ ਅੰਬ ਵਿਚ 86% ਕੈਲੋਰੀ ਹੁੰਦੀ ਹੈ, ਜੋ ਕੁਦਰਤੀ ਤਰੀਕੇ ਨਾਲ ਭਾਰ ਵਧਾਉਣ ਵਿਚ ਮਦਦ ਕਰਦਾ ਹੈ।

ਕੈਂਸਰ ਦੀ ਰੋਕਥਾਮ: ਐਂਟੀ ਆਕਸੀਡੈਂਟਸ ਨਾਲ ਭਰਪੂਰ ਅੰਬਾਂ ਦਾ ਸੇਵਨ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ ਜਿਸ ਨਾਲ ਤੁਹਾਨੂੰ ਇਸ ਦੇ ਖ਼ਤਰੇ ਤੋਂ ਬਚਾਅ ਹੁੰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਵਿਟਾਮਿਨ ਬੀ6 ਵੀ ਹੁੰਦਾ ਹੈ, ਜੋ ਦਿਮਾਗ ਨੂੰ ਤੰਦਰੁਸਤ ਅਤੇ ਚੁਸਤ ਬਣਾਉਂਦਾ ਹੈ।

ਦਿਲ ਲਈ ਫਾਇਦੇਮੰਦ: ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਨਾਲ ਭਰਪੂਰ ਹੋਣ ਦੇ ਕਾਰਨ ਇਸ ਦਾ ਸੇਵਨ ਕੋਲੈਸਟ੍ਰੋਲ ਦੇ ਪੱਧਰ ਨੂੰ ਵੀ ਨਿਯੰਤਰਿਤ ਕਰਦਾ ਹੈ। ਦਰਅਸਲ ਇਸ ਵਿਚ ਘੁਲਣਸ਼ੀਲ ਡਾਇਟ ਫਾਈਬਰ ਪੈਕਟਿਨ ਹੁੰਦਾ ਹੈ, ਜੋ ਖੂਨ ਦੇ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਂਦਾ ਹੈ।

ਫਾਈਬਰ ਨਾਲ ਭਰਪੂਰ: ਪੇਟ ਦੀਆਂ ਬਿਮਾਰੀਆਂ ਤੋਂ ਬਚਣ ਲਈ ਸਰੀਰ ਵਿਚ ਫਾਈਬਰ ਦੀ ਸਹੀ ਮਾਤਰਾ ਰੱਖਣਾ ਬਹੁਤ ਜ਼ਰੂਰੀ ਹੈ। ਅਜਿਹੀ ਸਥਿਤੀ ਵਿਚ ਅੰਬ ਦਾ ਸੇਵਨ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇੰਨਾ ਹੀ ਨਹੀਂ ਅੰਬਾਂ ਨਾਲ ਬਣੀ ਡ੍ਰਿੰਕਸ ਨੂੰ ਪੀਣ ਨਾਲ ਸਰੀਰ ਵਿਚ ਪਾਣੀ ਦੀ ਕਮੀ ਵੀ ਨਹੀਂ ਹੁੰਦੀ। ਜੋ ਤੁਹਾਨੂੰ ਡੀਹਾਈਡਰੇਸ਼ਨ ਤੋਂ ਬਚਾਅ ਵਿਚ ਮਦਦ ਕਰਦੀ ਹੈ।

ਸ਼ੂਗਰ: ਸ਼ੂਗਰ ਦੇ ਮਰੀਜ਼ ਅਕਸਰ ਮਹਿਸੂਸ ਕਰਦੇ ਹਨ ਕਿ ਉਹ ਮਿੱਠੇ ਦੇ ਕਾਰਨ ਅੰਬ ਦਾ ਸੇਵਨ ਨਹੀਂ ਕਰ ਸਕਦੇ। ਜੋ ਕਿ ਗਲਤ ਹੈ ਬਾਕੀ ਫਲਾਂ ਦੀ ਤਰ੍ਹਾਂ ਤੁਸੀਂ ਬਿਨਾਂ ਕਿਸੇ ਸਮੱਸਿਆ ਦੇ ਅੰਬ ਖਾ ਸਕਦੇ ਹੋ। ਹਾਲਾਂਕਿ ਇਹ ਯਾਦ ਰੱਖੋ ਕਿ ਤੁਸੀਂ ਇਸ ਦੀ ਵਰਤੋਂ ਸੀਮਤ ਮਾਤਰਾ ਵਿੱਚ ਕਰਦੇ ਹੋ।

The post ਸ਼ੂਗਰ ਦੇ ਮਰੀਜ਼ਾਂ ਲਈ ਅੰਬਾਂ ਦਾ ਸੇਵਨ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕਿਵੇਂ ? appeared first on Daily Post Punjabi.