manila news Archives - Daily Post Punjabi

7 ਸਾਲ ਪਹਿਲਾਂ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਕ.ਤਲ, 3 ਭੈਣਾਂ ਦੇ ਇਕਲੌਤਾ ਭਰਾ ਸੀ ਮ੍ਰਿਤਕ
ਰਾਏਕੋਟ ਦੇ ਪਿੰਡ ਰਾਮਗੜ੍ਹ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦਾ ਮਨੀਲਾ ਵਿਚ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਉਹ ਰੋਜ਼ੀ-ਰੋਟੀ ਲਈ 7 ਸਾਲ ਪਹਿਲਾਂ ਮਨੀਲਾ ਗਿਆ ਸੀ। ਉਸ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ।

ਮ੍ਰਿਤਕ ਮਨੀਲਾ ਵਿਚ ਆਪਣੀ ਭੈਣ ਤੇ ਜੀਜੇ ਕੋਲ ਰਹਿ ਰਿਹਾ ਸੀ ਤੇ 20 ਮਾਰਚ ਨੂੰ ਉਸ ਨੇ ਘਰ ਵਾਪਸ ਆਉਣਾ ਸੀ ਪਰ 17 ਮਾਰਚ ਨੂੰ ਮਨੀਲਾ ਦੇ ਵਿਚ ਹੀ ਆਪਣੀ ਬਾਈਕ ‘ਤੇ ਸਵਾਰ ਹੋ ਕੇ ਆ ਰਿਹਾ ਸੀ ਤਾਂ ਰਿਕਸ਼ੇ ਵੱਲੋਂ ਉਸ ਨੂੰ ਟੱਕਰ ਮਾਰੀ ਜਾਂਦੀ ਹੈ ਤੇ ਫਿਰ ਉਸ ਨੂੰ ਹਥਿਆਰ ਨਾਲ ਜ਼ਖਮੀ ਕਰ ਦਿੱਤਾ ਜਾਂਦਾ ਹੈ ਜਿਸ ਮਗਰੋਂ ਉਸ ਦੀ ਮੌਤ ਹੋ ਜਾਂਦੀ ਹੈ।

ਇਹ ਵੀ ਪੜ੍ਹੋ : ‘ਮਜਨੂੰ’ ਨੇ ਸਿਤਾਰਿਆਂ ਨਾਲ ਭਰੀ ਕੀਤੀ ਪ੍ਰੈੱਸ ਕਾਨਫਰੰਸ, 22 ਮਾਰਚ 2024 ਨੂੰ ਹੋ ਰਹੀ ਹੈ ਰਿਲੀਜ਼

ਅਵਤਾਰ ਸਿੰਘ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ। ਜਿਸ ਦਾ ਮਨੀਲਾ ਵਿਚ ਕਤਲ ਹੋਇਆ ਹੈ। ਮ੍ਰਿਤਕ ਅਵਤਾਰ ਸਿੰਘ 2016 ਵਿਚ ਆਪਣੀ ਭੈਣ ਸਰਬਜੀਤ ਕੌਰ ਤੇ ਜੀਜਾ ਨਿਰਮਲ ਸਿੰਘ ਕੋਲ ਚਲਾ ਗਿਆ ਸੀ ਉਥੇ ਉਹ ਮਨੀਲਾ ਵਿਚ ਕੰਮ ਕਰ ਰਿਹਾ ਸੀ ਪਰ 17 ਮਾਰਚ ਨੂੰ ਉਸ ਦਾ ਕਤਲ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 7 ਸਾਲ ਪਹਿਲਾਂ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਕ.ਤਲ, 3 ਭੈਣਾਂ ਦੇ ਇਕਲੌਤਾ ਭਰਾ ਸੀ ਮ੍ਰਿਤਕ appeared first on Daily Post Punjabi.

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕਤ.ਲ, ਅਣਪਛਾਤੇ ਵਿਅਕਤੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਮਨੀਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ। ਪਿੰਡ ਲੰਡੇ ਦੇ ਸਾਬਕਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕਮ ਸਿੰਘ ਸਰਾ ਦੇ ਦੋ ਲੜਕੇ ਲੱਖਾ ਅਤੇ ਸੁਖਚੈਨ ਸਿੰਘ ਉਰਫ਼ ਚੈਨਾ ਫਿਲਪੀਨਜ਼ ਵਿਚ ਰੋਜ਼ੀ ਰੋਟੀ ਲਈ ਗਏ ਸਨ। ਲੱਖਾ ਬੀਤੇ ਦਿਨੀਂ ਪਿੰਡ ਵਾਪਸ ਪਰਤਿਆ ਸੀ।

ਦੂਜੇ ਪਾਸੇ ਚੈਨਾ ਬੀਤੇ ਦਿਨੀਂ ਮਨੀਲਾ ਵਿਚ ਕਿਸੇ ਮਾਲ ਤੋਂ ਸਾਮਾਨ ਖਰੀਦ ਕੇ ਵਾਪਸ ਪਰਤ ਰਿਹਾ ਸੀ ਕਿ ਉਥੇ ਕੁਝ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਚੈਨੇ ਨਾਲ ਉਸਦਾ ਇਕ ਹੋਰ ਸਾਥੀ ਵੀ ਸੀ ਜੋ ਕਿਸੇ ਤਰ੍ਹਾਂ ਬਚ ਗਿਆ ਜਦੋਂ ਕਿ ਹਮਲੇ ਵਿਚ ਚੈਨੇ ਦੀ ਮੌ.ਤ ਹੋ ਗਈ। ਦੱਸ ਦੇਈਏ ਕਿ ਚੈਨੇ ਦੀ 4 ਸਾਲ ਦੀ ਇਕ ਬੱਚੀ ਵੀ ਹੈ ਜੋ ਕਿ ਆਪਣੀ ਮਾਂ ਨਾਲ ਪਿੰਡ ਲੰਡੇ ਆਈ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮਨੀਲਾ ‘ਚ ਪੰਜਾਬੀ ਨੌਜਵਾਨ ਦਾ  ਗੋ.ਲੀਆਂ ਮਾਰ ਕੇ ਕਤ.ਲ, ਅਣਪਛਾਤੇ ਵਿਅਕਤੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ appeared first on Daily Post Punjabi.