Manila Philippines Archives - Daily Post Punjabi

ਫਿਲੀਪੀਨਜ਼ ‘ਚ ਪੰਜਾਬੀ ਜੋੜੇ ਦੀ ਹੱਤਿਆ, ਘਰ ‘ਚ ਵੜ ਕੇ ਦੋਵਾਂ ਨੂੰ ਮਾਰੀ ਗੋ.ਲੀ
ਫਿਲੀਪੀਨਜ਼ ਦੇ ਮਨੀਲਾ ਵਿੱਚ ਫਾਈਨਾਂਸ ਦਾ ਕੰਮ ਕਰਨ ਵਾਲੇ ਜਲੰਧਰ ਦੇ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵੇਂ ਗੁਰਾਇਆ ਕਸਬੇ ਦੇ ਵਸਨੀਕ ਸਨ। 25 ਤਰੀਕ ਦੀ ਰਾਤ ਕਰੀਬ 10 ਵਜੇ ਮਨੀਲਾ ਦੇ ਸ਼ਿਰਬੋ ਸਿਟੀ, ਦਾਨੌਜ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਪੰਜਾਬੀ ਜੋੜੇ ਦੀ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਦੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ।

Punjabi couple Shot Dead

ਕਾਤਲ ਰਾਤ ਕਰੀਬ 10 ਵਜੇ ਮਨੀਲਾ ਦੇ ਸ਼ਿਰਬੋ ਸਿਟੀ, ਦਾਨੌਜ ਵਿੱਚ ਸੁਖਵਿੰਦਰ ਸਿੰਘ ਦੇ ਘਰ ਵਿੱਚ ਦਾਖਲ ਹੋਏ। ਉਸ ਨੇ ਪਹਿਲਾਂ ਘਰ ਦੇ ਬਾਹਰ ਬੈਠੇ ਸੁਖਵਿੰਦਰ ਸਿੰਘ ਉਰਫ ਬਿੰਦਾ (41) ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਕਾਤਲ ਘਰ ਦੇ ਅੰਦਰ ਵੜ ਗਿਆ। ਉਸ ਨੇ ਸੁਖਵਿੰਦਰ ਦੀ ਪਤਨੀ ਕਿਰਨਦੀਪ ਕੌਰ ਨੂੰ ਵੀ ਗੋਲੀ ਮਾਰ ਦਿੱਤੀ, ਜੋ ਘਰ ‘ਚ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਕਮਰੇ ‘ਚੋਂ ਬਾਹਰ ਆ ਰਹੀ ਸੀ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

Punjabi couple Shot Dead

ਮ੍ਰਿਤਕ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਪਣੇ ਪਿੰਡ ਪਰਤਿਆ ਸੀ ਅਤੇ ਦੋ ਦਿਨ ਬਾਅਦ ਉਸ ਨੂੰ ਖ਼ਬਰ ਮਿਲੀ ਕਿ ਉਸ ਦੇ ਭਰਾ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਲਖਬੀਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ 2 ਮਹੀਨਿਆਂ ਤੋਂ ਗੁਰਾਇਆ ਵਿਖੇ ਆਇਆ ਹੋਇਆ ਸੀ ਅਤੇ ਪਿੱਛੇ ਤੋਂ ਉਸ ਦੇ ਭਰਾ ਅਤੇ ਭਰਜਾਈ ਦਾ ਸ਼ਰਾਰਤੀ ਅਨਸਰਾਂ ਨੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਅਬੋਹਰ ‘ਚ ਕੱਢਿਆ ਗਿਆ ਫਲੈਗ ਮਾਰਚ, ਸ਼ਾਂਤੀ ਬਣਾਏ ਰੱਖਣ ਦਾ ਦਿੱਤਾ ਸੰਦੇਸ਼

ਸੁਖਵਿੰਦਰ ਸਿੰਘ ਕਰੀਬ 19-20 ਸਾਲਾਂ ਤੋਂ ਮਨੀਲਾ ਦੇ ਸ਼ਿਰੋਬੋ ਸ਼ਹਿਰ ਵਿੱਚ ਰਹਿ ਰਿਹਾ ਸੀ। ਉਹ ਭਰਾ ਲਖਬੀਰ ਸਿੰਘ ਨਾਲ ਫਾਈਨਾਂਸ ਦਾ ਕੰਮ ਕਰਦਾ ਸੀ। ਕਿਰਨਦੀਪ ਕੌਰ ਦੇ ਪਿਤਾ ਨੰਬਰਦਾਰ ਗੁਰਦਾਵਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੇ ਵਿਆਹ ਨੂੰ 3 ਸਾਲ ਹੋ ਗਏ ਸਨ। ਉਹ 5 ਮਹੀਨੇ ਪਹਿਲਾਂ ਹੀ ਆਪਣੇ ਪਤੀ ਸੁਖਵਿੰਦਰ ਸਿੰਘ ਬਿੰਦਾ ਨਾਲ ਮਨੀਲਾ ਗਈ ਸੀ। ਰਿਸ਼ਤੇਦਾਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਥੋਂ ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਅਤੇ ਕਾਤਲਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਲੀਪੀਨਜ਼ ‘ਚ ਪੰਜਾਬੀ ਜੋੜੇ ਦੀ ਹੱਤਿਆ, ਘਰ ‘ਚ ਵੜ ਕੇ ਦੋਵਾਂ ਨੂੰ ਮਾਰੀ ਗੋ.ਲੀ appeared first on Daily Post Punjabi.