manila Archives - Daily Post Punjabi

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮ੍ਰਿਤਕ ਦਾ 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
ਬਰਨਾਲਾ ਦੇ ਸੰਧੂ ਪੱਤੀ ਦੇ ਰਹਿਣ ਵਾਲੇ 33 ਸਾਲ ਦੇ ਮਨਪ੍ਰੀਤ ਸਿੰਘ ਉਰਫ ਮਣੀ ਪੁੱਤਰ ਹਰਦੇਵ ਸਿੰਘ ਦਾ ਵਿਦੇਸ਼ ਮਨੀਲਾ ਵਿੱਚ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਹਮਲਾਵਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕਾਤਲਾਂ ਵਿੱਚ ਦੋ ਪੰਜਾਬੀ ਸ਼ਾਮਲ ਹਨ। ਕਤਲ ਕਰਨ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆ ਸਕੀ।

ਇਸ ਮਾਮਲੇ ਸੰਬੰਧੀ ਮ੍ਰਿਤਕ ਮਨਪ੍ਰੀਤ ਸਿੰਘ ਮਣੀ ਦੇ ਰੋਂਦੇ ਕੁਰਲਾਉਂਦੇ ਮਾਤਾ ਪਰਮਜੀਤ ਕੌਰ, ਪਿਤਾ ਹਰਦੇਵ ਸਿੰਘ,ਦਾਦੀ ਜੋਗਿੰਦਰ ਕੌਰ ਅਤੇ ਪਤਨੀ ਵੀਰਪਾਲ ਕੌਰ ਨੇ ਰੋਂਦੇ ਕੁਰਲਾਉਂਦਿਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਮਣੀ 2017 ਵਿੱਚ ਰੁਜ਼ਗਾਰ ਦੀ ਭਾਲ ਲਈ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਲਈ ਵਿਦੇਸ਼ ਮਨੀਲਾ ਗਿਆ ਸੀ। ਜੋ ਪਿਛਲੀ ਦਿਵਾਲੀ ਸਮੇਂ ਪੰਜਾਬ ਬਰਨਾਲਾ ਪਰਿਵਾਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਆਇਆ ਸੀ ਅਤੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਵਾਪਸ 9 ਅਕਤੂਬਰ ਨੂੰ ਵਾਪਸ ਵਿਦੇਸ਼ ਮਨੀਲਾ ਚਲਾ ਗਿਆ।

ਉਹਨਾਂ ਦੱਸਿਆ ਕਿ ਉਹਨਾਂ ਦਾ ਪੁੱਤ ਮਨਪ੍ਰੀਤ ਸਿੰਘ ਮਣੀ ਵਿਦੇਸ਼ ਮਨੀਲਾ ਵਿੱਚ ਕੰਮ ਕਾਜ ਕਰਦਾ ਸੀ। ਪਰ ਪਿਛਲੇ ਦਿਨੀ ਉਹਨਾਂ ਨੂੰ ਇੱਕ ਮੋਬਾਇਲ ਫੋਨ ਰਾਹੀਂ ਵਿਦੇਸ਼ ਮਨੀਲਾ ਗਏ ਪੁੱਤ ਉੱਪਰ ਗੋਲੀਆਂ ਮਾਰ ਕੇ ਕਤਲ ਕਰਨ ਦੀ ਜਾਣਕਾਰੀ ਮਿਲੀ। ਇਹ ਵੀ ਪਤਾ ਲੱਗਿਆ ਹੈ ਕਿ ਕਤਲ ਕਰਨ ਵਾਲੇ ਤਿੰਨ ਹਮਲਾਵਰਾਂ ਵਿੱਚ 2 ਸਕੇ ਭਰਾ ਜ਼ਿਲ੍ਹਾ ਜਲੰਧਰ ਨਾਲ ਸੰਬੰਧਿਤ 2 ਪੰਜਾਬੀ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਬਠਿੰਡਾ-ਮਲੋਟ ਰੋਡ ‘ਤੇ ਸੂਟਕੇਸ ‘ਚੋਂ ਮਿਲੀ ਕੁੜੀ ਦੀ ਦੇ/ਹ, ਮੌਕੇ ‘ਤੇ ਪਹੁੰਚੀ ਪੁਲਿਸ ਦੀ ਟੀਮ ਕਰ ਰਹੀ ਜਾਂਚ

ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਣੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਕੰਮ ‘ਤੇ ਜਾ ਰਿਹਾ ਸੀ। ਇਸ ਦੌਰਾਨ ਹਮਲਾਵਰਾਂ ਨੇ ਸੁਨਸਾਨ ਜਗ੍ਹਾ ਉੱਪਰ ਮਨਪ੍ਰੀਤ ਸਿੰਘ ਮਣੀ ਨੂੰ ਇਕੱਲਾ ਦੇਖ ਕੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾਕੇ ਕਤਲ ਕਰ ਦਿੱਤਾ। ਮਨੀਲਾ ਪੁਲਿਸ ਵੱਲੋਂ ਤਿੰਨ ਹਮਲਾਵਰਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਹਨਾਂ ਮੰਗ ਕਰਦੇ ਕਿਹਾ ਕਿ ਉਹਨਾਂ ਦੇ ਪੁੱਤ ਦੇ ਦਰਦਨਾਕ ਮੌਤ ਇਹ ਜਿੰਮੇਦਾਰ ਕਾਤਲਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਰੋਂਦੇ ਕੁਰਲਾਉਂਦੇ ਦੇ ਮਾਪਿਆਂ ਤੇ ਪਰਿਵਾਰਿਕ ਮੈਂਬਰਾਂ ਨੇ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਕਿਹਾ ਕਿ ਉਹਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਦੇ ਬਰਨਾਲਾ ਵਾਪਸ ਲਿਆਉਣ ਵਿੱਚ ਉਹਨਾਂ ਦਾ ਸਹਿਯੋਗ ਕੀਤਾ ਜਾਵੇ, ਤਾਂ ਜੋ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਆਪਣੇ ਪੁੱਤ ਦਾ ਅੰਤਿਮ ਸਸਕਾਰ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮ੍ਰਿਤਕ ਦਾ 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ appeared first on Daily Post Punjabi.

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਪੰਜਾਬ ਤੋਂ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਏ ਕਈ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਮਾਰਨ ਦੀਆਂ ਕਈ ਰਿਪੋਰਟਾਂ ਹਨ। ਹਾਲ ਹੀ ਵਿੱਚ ਇੱਕ ਮਾਮਲਾ ਜ਼ਿਲ੍ਹਾ ਮੋਗਾ ਦੇ ਬਾਘਾਪੁਰਾਣਾ ਕਸਬੇ ਦੇ ਅਧੀਨ ਪੈਂਦੇ ਪਿੰਡ ਮਾਹਲਾ ਖੁਰਦ ਤੋਂ ਆਇਆ ਹੈ ਜਿੱਥੇ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੂੰ ਕੱਲ੍ਹ ਮਨੀਲਾ ਵਿੱਚ ਉਹ ਆਪਣੀ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਕੁਝ ਅਣਪਛਾਤੇ ਲੋਕਾਂ ਨੇ ਉਸਨੂੰ ਗੋਲੀ ਮਾਰ ਦਿੱਤੀ।

ਜਸਵਿੰਦਰ ਸਿੰਘ ਦਾ ਚਾਰ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਜਦੋਂ ਇਹ ਘਟਨਾ ਵਾਪਰੀ ਤਾਂ ਜਸਵਿੰਦਰ ਦੀ ਪਤਨੀ ਦਾ ਚੂੜਾ (ਚੂੜਾ) ਵੀ ਨਹੀਂ ਕੱਢਿਆ ਸੀ। ਉਹ ਆਪਣੇ ਪਤੀ ਨਾਲ ਜਾਣ ਲਈ ਕਾਗਜ਼ਾਤ ਤਿਆਰ ਕਰ ਰਹੀ ਸੀ ਅਤੇ ਹੁਣ ਉਹ ਉਸਦੀ ਲਾਸ਼ ਦੀ ਉਡੀਕ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਤੀ ਦਾ ਚਿਹਰਾ ਦੇਖ ਸਕੇ। ਮਾਂ ਰਾਜ ਕੌਰ ਵੀ ਪਰੇਸ਼ਾਨ ਹੈ ਅਤੇ ਆਪਣੇ ਪੁੱਤਰ ਦੀ ਉਡੀਕ ਕਰ ਰਹੀ ਹੈ।

ਜਸਵਿੰਦਰ ਸਿੰਘ ਪਿਤਾ ਗੁਰਦੀਪ ਸਿੰਘ ਅਤੇ ਮਾਂ ਰਾਜ ਕੌਰ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਹੀ ਇਕਲੌਤਾ ਕਮਾਉਣ ਵਾਲਾ ਸੀ। ਲਗਭਗ ਦਸ ਸਾਲ ਪਹਿਲਾਂ, ਜਸਵਿੰਦਰ ਸਿੰਘ ਆਪਣੇ ਪਿਤਾ ਦੀ ਜ਼ਮੀਨ ਗਿਰਵੀ ਰੱਖ ਕੇ ਵਿੱਤ ਵਿੱਚ ਕੰਮ ਕਰਨ ਲਈ ਮਨੀਲਾ ਚਲਾ ਗਿਆ ਸੀ। ਜਸਵਿੰਦਰ ਦੀ 35 ਸਾਲ ਦੀ ਉਮਰ ਵਿੱਚ ਮੌਤ ਹੋ ਗਈ। ਸਿੰਘ ਨੇ ਪਿੰਡ ਵਿੱਚ ਇੱਕ ਆਲੀਸ਼ਾਨ ਹਵੇਲੀ ਬਣਾਈ ਅਤੇ ਆਪਣੇ ਪਿਤਾ ਦੀ ਜ਼ਮੀਨ ਨੂੰ ਗਹਿਣਿਆਂ ਤੋਂ ਮੁਕਤ ਕਰਵਾਇਆ। ਜਸਵਿੰਦਰ ਸਿੰਘ ਜਨਵਰੀ ਵਿੱਚ ਭਾਰਤ ਆਇਆ ਸੀ ਅਤੇ ਫਰਵਰੀ ਦੇ ਪਹਿਲੇ ਹਫ਼ਤੇ ਗਗਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਸੀ।

ਇਹ ਵੀ ਪੜ੍ਹੋ :

ਜਸਵਿੰਦਰ ਦੇ ਪਿਤਾ ਗੁਰਦੀਪ ਸਿੰਘ, ਮਾਂ ਰਾਜ ਕੌਰ ਅਤੇ ਚਚੇਰੇ ਭਰਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਕਲੌਤੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕਰੇ। ਜਸਵਿੰਦਰ ਉੱਥੇ ਆਪਣੇ ਦੋਸਤਾਂ ਨਾਲ ਇਕੱਲਾ ਰਹਿੰਦਾ ਸੀ ਅਤੇ ਹਰ ਰੋਜ਼ ਘਰ ਫ਼ੋਨ ਕਰਦਾ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਸਨੂੰ ਗੋਲੀ ਕਿਉਂ ਮਾਰੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ appeared first on Daily Post Punjabi.

ਮਨੀਲਾ ‘ਚ ਮੋਗਾ ਦੇ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼
ਮਨੀਲਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਛਾਣ 26 ਸਾਲਾਂ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਮੋਗਾ ਜਿਲ੍ਹਾ ਦੇ ਹਲਕਾ ਬਾਗਾਪੁਰਾਣਾ ਦੇ ਪਿੰਡ ਰੋਡੇ ਦੇ ਰਹਿਣ ਵਾਲਾ ਸੀ। ਜਸਪ੍ਰੀਤ ਸਿੰਘ ਜੋ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿੱਚ ਕਰੀਬ 5 ਸਾਲ ਪਹਿਲਾਂ ਗਿਆ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 2 ਨ.ਸ਼ਾ ਤਸਕਰ ਕਾਬੂ, 80 ਗ੍ਰਾਮ ਹੈ.ਰੋਇਨ, 2 ਮੋਬਾਈਲ ਤੇ 2 ਹਜ਼ਾਰ ਡ.ਰੱਗ ਮਨੀ ਬਰਾਮਦ

ਜਾਣਕਾਰੀ ਅਨੁਸਾਰ ਬੀਤੇ ਕੱਲ ਜਦੋ ਉਹ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿਤਾ। ਦੱਸਿਆ ਜਾ ਰਿਹਾ ਹੈ ਜਸਪ੍ਰੀਤ ਸਿੰਘ ਦੇ ਬਚਪਨ ਵਿੱਚ ਹੀ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਉਸ ਦੇ ਦੋ ਭਰਾ ਅਤੇ ਇੱਕ ਭੈਣ ਹੈ ਜੋ ਪਿੰਡ ਰੋਡੇ ਵਿੱਚ ਹਨ ਜਿਨ੍ਹਾਂ ਦਾ ਪਾਲਣ ਪੋਸ਼ਣ ਨਾਨਕੇ ਪਰਿਵਾਰ ਨੇ ਕੀਤਾ ਹੈ। ਜਸਪ੍ਰੀਤ ਦੇ ਮੌਤ ‘ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਫੈਲ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮਨੀਲਾ ‘ਚ ਮੋਗਾ ਦੇ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼ appeared first on Daily Post Punjabi.

ਫਿਲੀਪੀਨਸ ‘ਚ ਪੰਜਾਬੀ ਦਾ ਗੋ.ਲੀਆਂ ਮਾ.ਰ ਕੇ ਕਤ/ਲ, ਮਨੀਲਾ ‘ਚ ਕਰ ਰਿਹਾ ਸੀ ਫਾਈਨਾਂਸਰ ਦਾ ਕਾਰੋਬਾਰ
ਖੰਨਾ ਦੇ ਬੰਦੇ ਦਾ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦਾ ਸੀ। ਮ੍ਰਿਤਕ ਗੁਰਦੇਵ ਸਿੰਘ (58) ਨੰਦ ਸਿੰਘ ਐਵੀਨਿਊ, ਖੰਨਾ ਦਾ ਰਹਿਣ ਵਾਲਾ ਸੀ। ਖਬਰ ਸੁਣਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸ ਦਾ ਲੜਕਾ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਅੱਜਕਲ੍ਹ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ। ਗੁਰਦੇਵ ਸਿੰਘ ਮਨੀਲਾ ਵਿੱਚ ਸੀ। ਸ਼ਨੀਵਾਰ ਸ਼ਾਮ ਪਰਿਵਾਰ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਲਖਵੀਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਸੁਰੱਖਿਅਤ ਨਹੀਂ ਹਨ। ਕੇਂਦਰ ਸਰਕਾਰ ਨੂੰ ਇਸ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਵੀ ਮਦਦ ਮੰਗੀ ਗਈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਿਆ ਹੈ।

ਇਹ ਵੀ ਪੜ੍ਹੋ : ਛੁੱਟੀ ‘ਤੇ ਪਰਤ ਰਹੇ ਫੌਜੀ ਦੀ ਬੱਸ ‘ਚ ਹਾਰਟ ਅਟੈਕ ਨਾਲ ਮੌ.ਤ, ਪਤਨੀ ਦੀ ਖਰਾਬ ਤਬੀਅਤ ਕਰਕੇ ਆ ਰਿਹਾ ਸੀ ਘਰ

ਇਲਾਕਾ ਕੌਂਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਇਹ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਪਰਿਵਾਰ ‘ਚ ਮਾਹੌਲ ਗਮਗੀਨ ਹੋ ਗਿਆ। ਗੁਰਦੇਵ ਸਿੰਘ ਦਾ ਲੜਕਾ ਕੁਝ ਸਮਾਂ ਪਹਿਲਾਂ ਘਰ ਆਇਆ ਸੀ। ਦੋਵੇਂ ਪਿਓ-ਪੁੱਤ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਪਰ ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕੇਂਦਰ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਲਾਸ਼ ਇੱਥੇ ਲਿਆਉਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫਿਲੀਪੀਨਸ ‘ਚ ਪੰਜਾਬੀ ਦਾ ਗੋ.ਲੀਆਂ ਮਾ.ਰ ਕੇ ਕਤ/ਲ, ਮਨੀਲਾ ‘ਚ ਕਰ ਰਿਹਾ ਸੀ ਫਾਈਨਾਂਸਰ ਦਾ ਕਾਰੋਬਾਰ appeared first on Daily Post Punjabi.

ਮੰਦਭਾਗੀ ਖਬਰ: ਸੁਨਹਿਰੀ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕਤ.ਲ
ਆਏ ਦਿਨ ਵਿਦੇਸ਼ਾਂ ਤੋਂ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਅਜਿਹਾ ਹੀ ਇੱਕ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕਰ ਕਤ.ਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਭੋਲੂ ਸੇਖੋਂ ਦੇ ਰੂਪ ਵਿੱਚ ਹੋਈ ਹੈ, ਜੋ ਕਿ ਜ਼ੀਰਾ ਦੇ ਪਿੰਡ ਬੱਲ ਨਾਲ ਸਬੰਧਿਤ ਸੀ।

Manila punjabi youth death

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਭੋਲੂ ਸੇਖੋਂ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦਾ ਇੱਕ ਭਰਾ ਵੀ ਮਨੀਲਾ ਵਿੱਚ ਹੈ। ਇਹ ਦੋਵੇਂ ਭਰਾ ਮਨੀਲਾ ਵਿੱਚ ਫਾਇਨਾਂਸ ਦਾ ਕੰਮ ਕਰਦੇ ਸਨ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭੋਲੂ ਸੇਖੋਂ ਬੀਤੀ ਰਾਤ ਖਾਣਾ ਲੈਣ ਲਈ ਬਾਜ਼ਾਰ ਗਿਆ ਸੀ, ਜਿੱਥੇ ਉਸ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਇਸ ਪਿੰਡ ਦੇ ਇਕ ਨੌਜਵਾਨ ਭਗਵੰਤ ਸਿੰਘ ਦੀ ਮਨੀਲਾ ਵਿਖੇ ਕਤ.ਲ ਕਰ ਦਿੱਤਾ ਸੀ, ਜੋ ਕਿ ਭੋਲੂ ਸੇਖੋਂ ਦਾ ਕਰੀਬੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖਬਰ: ਸੁਨਹਿਰੀ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕਤ.ਲ appeared first on Daily Post Punjabi.