Manish Sisodia Bail Granted Archives - Daily Post Punjabi

ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 14 ਜੁਲਾਈ ਨੂੰ ਕਰੇਗੀ ਸੁਣਵਾਈ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ 14 ਜੁਲਾਈ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਹ ਮਾਮਲਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਸਾਹਮਣੇ ਰੱਖਿਆ, ਜਿਸ ‘ਤੇ ਅਦਾਲਤ ਨੇ ਸੁਣਵਾਈ ਲਈ ਸਹਿਮਤੀ ਦਿੱਤੀ। ਸਿੰਘਵੀ ਨੇ ਦੱਸਿਆ ਕਿ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

manish sisodia bail plea

ਤੁਹਾਨੂੰ ਦੱਸ ਦੇਈਏ ਕਿ ਈਡੀ ਨੇ ਪਿਛਲੇ ਦਿਨੀਂ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਦੋਸ਼ੀ ਮਨੀਸ਼ ਸਿਸੋਦੀਆ ਦੀ 7.40% ਜਾਇਦਾਦ ਜ਼ਬਤ ਕੀਤੀ ਸੀ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਕੀਤੀ ਗਈ ਹੈ। ਸਿਸੋਦੀਆ ਦੇ ਨਾਲ-ਨਾਲ ਹੋਰ ਦੋਸ਼ੀਆਂ ਅਮਨਦੀਪ ਢੱਲ, ਰਾਜੇਸ਼ ਜੋਸ਼ੀ ਅਤੇ ਗੌਤਮ ਮਲਹੋਤਰਾ ਦੀ 52.24 ਕਰੋੜ ਰੁਪਏ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਸ਼ਰਾਬ ਨੀਤੀ ਮਾਮਲੇ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਫਰਵਰੀ ‘ਚ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਸ਼ਰਾਬ ਨੀਤੀ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ ਮਾਰਚ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

The post ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 14 ਜੁਲਾਈ ਨੂੰ ਕਰੇਗੀ ਸੁਣਵਾਈ appeared first on Daily Post Punjabi.

ਸਿਸੋਦੀਆ ਦੀ ਪਤਨੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ, ਮਿਲਣ ਪਹੁੰਚੇ ਸਾਬਕਾ ਡਿਪਟੀ CM
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਦਾਲਤ ਨੇ ਸਿਸੋਦੀਆ ਨੂੰ ਕੁਝ ਘੰਟਿਆਂ ਲਈ ਅੰਤਰਿਮ ਰਾਹਤ ਦਿੱਤੀ ਹੈ। ਸਿਸੋਦੀਆ ਪੁਲਿਸ ਹਿਰਾਸਤ ਵਿੱਚ ਆਪਣੀ ਪਤਨੀ ਨੂੰ ਮਿਲਣ ਪਹੁੰਚੇ ਹਨ। ਅਦਾਲਤ ਨੇ ਸ਼ਰਤ ਰੱਖੀ ਹੈ ਕਿ ਅੰਤਰਿਮ ਜ਼ਮਾਨਤ ਦੌਰਾਨ ਸਿਸੋਦੀਆ ਮੀਡੀਆ ਨਾਲ ਗੱਲ ਨਹੀਂ ਕਰਨਗੇ। ਨਾਲ ਹੀ ਮੋਬਾਈਲ ਅਤੇ ਇੰਟਰਨੈੱਟ ਦੀ ਵਰਤੋਂ ਵੀ ਨਹੀਂ ਕਰਨਗੇ।

Sisodia’s wife hospitalized

ਜਾਣਕਾਰੀ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਦੀ ਤਬੀਅਤ ਠੀਕ ਨਹੀਂ ਸੀ। ਅਦਾਲਤ ਨੇ ਉਨ੍ਹਾਂ ਨੂੰ ਆਪਣੀ ਪਤਨੀ ਨੂੰ ਮਿਲਣ ਲਈ ਰਾਹਤ ਦਿੱਤੀ ਪਰ ਸਿਸੋਦੀਆ ਦੇ ਘਰ ਪਹੁੰਚਣ ‘ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਸਿਸੋਦੀਆ ਨੇ ਪਤਨੀ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਪਰ ਈਡੀ ਨੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ। ਈਡੀ ਨੇ ਕਿਹਾ ਸੀ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਹੈ। ਹੁਣ ਫਿਰ ਉਸੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰ ਰਹੇ ਹਨ। ਜਾਂਚ ਏਜੰਸੀ ਦੀ ਤਰਫੋਂ ਕਿਹਾ ਗਿਆ ਸੀ ਕਿ ਸਿਸੋਦੀਆ ਪੁਲਿਸ ਦੀ ਮੌਜੂਦਗੀ ਵਿੱਚ ਆਪਣੀ ਪਤਨੀ ਨੂੰ ਮਿਲ ਸਕਦੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ANC ਨੇ ਇੱਕ ਨਸ਼ਾ ਸਮੱਗਲਰ ਕੀਤਾ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ

ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (CBI) ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਤਿੰਨ ਹੋਰ ਮੁਲਜ਼ਮਾਂ ਨੂੰ ਚਾਰਜਸ਼ੀਟ ਅਤੇ ਸਪਲੀਮੈਂਟਰੀ ਚਾਰਜਸ਼ੀਟ ਸਮੇਤ ਦਸਤਾਵੇਜ਼ਾਂ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਲਈ ਕਿਹਾ ਹੈ।

ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਸਿਸੋਦੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਸਾਹਮਣੇ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਕਿਉਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਇੱਕ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ 27 ਮਈ ਨੂੰ ਉਸ ਨੂੰ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਕਾਰਵਾਈ ਲਈ 6 ਜੁਲਾਈ ਦੀ ਤਰੀਕ ਤੈਅ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸਿਸੋਦੀਆ ਦੀ ਪਤਨੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ, ਮਿਲਣ ਪਹੁੰਚੇ ਸਾਬਕਾ ਡਿਪਟੀ CM appeared first on Daily Post Punjabi.